AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਅਨੰਤ ਰਾਧਿਕਾ ਦਾ ਵਿਆਹ

ਅਨੰਤ ਰਾਧਿਕਾ ਦਾ ਵਿਆਹ

ਅਨੰਤ ਅੰਬਾਨੀ ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਸਭ ਤੋਂ ਛੋਟੇ ਪੁੱਤਰ ਹਨ। ਅਨੰਤ ਅੰਬਾਨੀ ਦਾ ਜਨਮ 10 ਅਪ੍ਰੈਲ 1995 ਨੂੰ ਮੁੰਬਈ ਵਿੱਚ ਹੋਇਆ ਸੀ।

ਕਾਰੋਬਾਰ ਦਾ ਵਿਸਥਾਰ ਕਰਦੇ ਹੋਏ ਮੁਕੇਸ਼ ਅੰਬਾਨੀ ਨੇ ਆਪਣੇ ਤਿੰਨ ਬੱਚਿਆਂ ਅਨੰਤ ਅੰਬਾਨੀ, ਈਸ਼ਾ ਅੰਬਾਨੀ ਅਤੇ ਆਕਾਸ਼ ਅੰਬਾਨੀ ਨੂੰ ਕਮਾਨ ਸੌਂਪੀ ਹੈ। ਹਰੇਕ ਨੂੰ ਵੱਖ-ਵੱਖ ਕੰਮ ਵੰਡੇ ਗਏ ਹਨ। ਭਾਰਤ ਦੇ ਮਸ਼ਹੂਰ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ ‘ਚ ਹਨ।

ਉਨ੍ਹਾਂ ਦਾ ਵਿਆਹ ਰਾਧਿਕਾ ਮਰਚੈਂਟ ਨਾਲ ਹੋਣਾ ਹੈ। ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਸ਼ੁਰੂ ਹੋ ਗਏ ਹਨ। ਕੁਝ ਸਾਲ ਪਹਿਲਾਂ ਤੱਕ ਅਨੰਤ ਅੰਬਾਨੀ ਦਾ ਭਾਰ ਕਾਫੀ ਵਧ ਗਿਆ ਸੀ ਪਰ ਸਖਤ ਮਿਹਨਤ ਕਰਕੇ ਉਨ੍ਹਾਂ ਨੇ ਆਪਣਾ ਵਜ਼ਨ 108 ਕਿਲੋ ਘਟਾਇਆ।

ਅਨੰਤ ਅੰਬਾਨੀ ਦੀ ਨਿੱਜੀ ਜਾਇਦਾਦ ਲਗਭਗ 3 ਲੱਖ ਕਰੋੜ ਰੁਪਏ ਦੱਸੀ ਜਾਂਦੀ ਹੈ। ਅਨੰਤ ਅੰਬਾਨੀ ਜਾਨਵਰਾਂ ਨੂੰ ਬਹੁਤ ਪਿਆਰ ਕਰਦੇ ਹਨ। ਅਨੰਤ ਕੋਲ ਲਗਜ਼ਰੀ ਕਾਰਾਂ ਦਾ ਭੰਡਾਰ ਹੈ। ਉਨ੍ਹਾਂ ਦੇ ਹੋਣ ਵਾਲਾ ਸਹੁਰੇ ਵੀਰੇਨ ਮਰਚੈਂਟ ਨੂੰ ਦੇਸ਼ ਦੇ ਪ੍ਰਮੁੱਖ ਕਾਰੋਬਾਰੀਆਂ ‘ਚ ਗਿਣਿਆ ਜਾਂਦਾ ਹੈ।

Read More
Follow On:
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ...
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...