ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਕ੍ਰਾਈਮ ਦੀਆਂ ਖ਼ਬਰਾਂ

ਕ੍ਰਾਈਮ ਦੀਆਂ ਖ਼ਬਰਾਂ

ਪੰਜਾਬ ਇੱਕ ਸਰਹੱਦੀ ਸੂਬਾ ਹੈ। ਜਿਸ ਕਾਰਨ ਪੰਜਾਬ ਵਿੱਚ ਅਪਰਾਧ ਦੀ ਘਟਨਾਵਾਂ ਲਗਾਤਾਰ ਵੇਖਣ ਨੂੰ ਮਿਲਦੀਆਂ ਹਨ। ਪੰਜਾਬ ਵਿੱਚ ਕ੍ਰਾਈਮ ਲਗਾਤਾਰ ਵਧ ਰਿਹਾ ਹੈ। ਹਲਾਂਕਿ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਅਪਰਾਧ ਦੀਆਂ ਘਟਨਾਵਾਂ ‘ਤੇ ਠੱਲ ਪਾਉਣ ਲਈ ਹਮੇਸ਼ਾ ਮੁਸਤੈਦ ਰਹਿੰਦੀ ਹੈ। ਪੰਜਾਬ ਦੇ ਨਾਲ-ਨਾਲ ਤੁਸੀਂ ਅਪਰਾਧ ਜਗਤ ਦੀਆਂ ਖ਼ਬਰਾਂ ਦੇਖ ਸਕਦੇ ਹੋ।

Read More
Follow On:

ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ, 1673 ਮੋਬਾਈਲਾਂ ਦੇ IMEI ਨੰਬਰ ਤੇ 6500 ਸੋਸ਼ਲ ਮੀਡੀਆ ਖਾਤੇ ਕੀਤੇ ਬਲੌਕ

ਆਈਜੀ ਨੇ ਕਿਹਾ ਕਿ ਪੁਲਿਸ ਤਸਕਰਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਬੀਐਸਐਫ ਅਤੇ ਪੰਜਾਬ ਪੁਲਿਸ ਸਰਹੱਦ 'ਤੇ ਹਰ ਹਰਕਤ 'ਤੇ ਨਜ਼ਰ ਰੱਖਦੀ ਹੈ। ਵਰਤਮਾਨ ਵਿੱਚ 939 ਡਰੋਨ ਦੇਖੇ ਗਏ ਹਨ, ਜਿਸ ਦੌਰਾਨ 290 ਡਰੋਨ ਫੜੇ ਗਏ ਹਨ ਅਤੇ ਸੁੱਟੇ ਗਏ ਹਨ। ਕਰੋੜਾਂ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਵੀ ਬਰਾਮਦ ਕੀਤੀਆਂ ਗਈਆਂ ਹਨ।

Punjab Police Counter Intelligence: ਜਲੰਧਰ ਕਾਊਂਟਰ ਇੰਟੈਲੀਜੈਂਸ ਨੇ 12.5 ਕਿਲੋ ਹੈਰੋਇਨ ਸਮੇਤ ਮੁਲਜ਼ਮ ਕੀਤਾ ਕਾਬੂ

Punjab Police Counter Intelligence: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇੱਕ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਕਾਫੀ ਸਮੇਂ ਤੋਂ ਫਰਾਰ ਸੀ। ਜਿਸ ਕਾਰਨ ਟੀਮਾਂ ਉਸ ਦਾ ਪਿੱਛਾ ਕਰ ਰਹੀਆਂ ਸਨ। ਗੁਪਤ ਸੂਚਨਾ ਦੇ ਆਧਾਰ 'ਤੇ ਮੁਲਜ਼ਮ ਨੂੰ ਅੱਜ ਯਾਨੀ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ।

Jalandhar Cross Firing: ਜਲੰਧਰ ਵਿੱਚ ਹੋਈ ਮੁਠਭੇੜ, ਹਥਿਆਰਾਂ ਸਮੇਤ 5 ਲੋਕ ਕਾਬੂ

Jalandhar Cross Firing: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਉਨ੍ਹਾਂ ਦੇ ਨੇੜੇ ਪਹੁੰਚੀ ਤਾਂ ਸ਼ੱਕੀ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਇਕ ਗੋਲੀ ਪੁਲਿਸ ਦੀ ਗੱਡੀ ਦੀ ਵਿੰਡਸ਼ੀਲਡ ਵਿਚ ਜਾ ਵੱਜੀ ਅਤੇ ਇਕ ਅਧਿਕਾਰੀ ਦੀ ਬੁਲੇਟਪਰੂਫ ਜੈਕੇਟ ਵਿਚ ਜਾ ਵੱਜੀ, ਜਦਕਿ ਦੂਜੀ ਗੋਲੀ ਕਾਰ ਦੀ ਹੈੱਡਲਾਈਟ ਨੂੰ ਨੁਕਸਾਨ ਪਹੁੰਚਾ ਦਿੱਤਾ।

ਚੰਡੀਗੜ੍ਹ ਗ੍ਰਨੇਡ ਹਮਲੇ ਦਾ ਦੂਜਾ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ, ਗੁਰਦਾਸਪੁਰ ਦਾ ਹੈ ਵਸਨੀਕ

Chandigarh grenade attack: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਨੂੰ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਚੰਡੀਗੜ੍ਹ ਬੰਬ ਧਮਾਕੇ ਤੋਂ ਬਾਅਦ ਜੰਮੂ-ਕਸ਼ਮੀਰ ਭੱਜਣ ਵਾਲੇ ਸਨ ਹਮਲਾਵਰ : 5 ਲੱਖ ਰੁਪਏ ‘ਚ ਹੋਇਆ ਸੀ ਸੌਦਾ; ਪਾਕਿਸਤਾਨ ਤੋਂ ਆਏ ਸਨ ਹਥਿਆਰ

ਐਫਆਈਆਰ ਨੰਬਰ 55 ਜਿਸ ਵਿੱਚ ਰੋਹਨ ਨੂੰ ਐਸਐਸਓਸੀ ਅੰਮ੍ਰਿਤਸਰ ਨੇ ਗ੍ਰਿਫਤਾਰ ਕੀਤਾ ਹੈ, ਇਸ ਮਹੀਨੇ ਦੀ 8 ਤਰੀਕ ਨੂੰ ਦਰਜ ਕੀਤਾ ਗਿਆ ਸੀ। ਐਫਆਈਆਰ ਨੰਬਰ 55 ਮੁਤਾਬਕ ਐਸਐਸਓਸੀ ਵੱਲੋਂ ਉਸ ਕੋਲੋਂ ਬਰਾਮਦ ਕੀਤੀ ਗਈ ਪਿਸਤੌਲ ਡਰੋਨ ਰਾਹੀਂ ਪਾਕਿਸਤਾਨ ਤੋਂ ਆਈ ਸੀ। ਐਸਐਸਓਸੀ ਨੇ ਇਸ ਐਫਆਈਆਰ ਵਿੱਚ ਅਕਾਸ਼ਦੀਪ ਸਿੰਘ ਅਤੇ ਅਮਰਜੀਤ ਸਿੰਘ ਵਾਸੀ ਘਰਿੰਡਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਹੈ।

Amritpal Singh Arrest: ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਕੀਤਾ ਡਿਪੋਰਟ, ਕਈ ਮਾਮਲਿਆਂ ਚ ਸੀ ਲੋੜੀਂਦਾ

Amritpal Singh Arrest: ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਕਤਲ, ਕਤਲ ਦੀ ਕੋਸ਼ਿਸ਼, ਨਸ਼ਾ ਤਸਕਰੀ ਅਤੇ ਅਸਲਾ ਐਕਟ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ।

Firing In Hotel: ਜਲੰਧਰ ਦੇ ਸ਼ਾਰਪ ਸ਼ੂਟਰਾਂ ਨੇ ਜੈਪੁਰ ਹੋਟਲ ‘ਚ ਚਲਾਈਆਂ 32 ਗੋਲੀਆਂ, ਗੈਂਗਸਟਰ ਕੌਸ਼ਲ ਚੌਧਰੀ ਦੇ ਨਾਂ ‘ਤੇ 5 ਕਰੋੜ ਦੀ ਮੰਗ

Firing In Hotel: ਅੰਬੀਆ ਕਤਲ ਕਾਂਡ ਦਾ ਮਾਸਟਰਮਾਈਂਡ ਅਤੇ ਹਰਿਆਣਾ ਦੇ ਗੈਂਗਸਟਰ ਕੌਸ਼ਲ ਚੌਧਰੀ ਲਈ ਕੰਮ ਕਰਨ ਵਾਲਾ ਜਲੰਧਰ ਦਾ ਪੁਨੀਤ ਅਤੇ ਲਾਲੀ ਹੋਟਲ ਵਿੱਚ ਗੋਲੀਬਾਰੀ ਕਰਦਿਆਂ ਸੀਸੀਟੀਵੀ ਵਿੱਚ ਕੈਦ ਹੋ ਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਹੋਟਲ ਵਿੱਚ ਕੁੱਲ 32 ਰਾਉਂਡ ਫਾਇਰ ਕੀਤੇ ਸਨ।

‘ਡੰਕੀ’ ਰੂਟ ਰਾਹੀਂ ਲੋਕਾਂ ਨੂੰ ਭੇਜ ਰਿਹਾ ਸੀ ਅਮਰੀਕਾ, ਪੰਜਾਬੀ ਸਿੰਗਰ ਫਤਿਹਜੀਤ ਸਿੰਘ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

Punjabi Singer Fatehjit Singh Arrested: ਫਰਜ਼ੀ ਵੀਜ਼ਿਆਂ 'ਤੇ ਲੋਕਾਂ ਨੂੰ ਅਮਰੀਕਾ ਭੇਜਣ ਦੇ ਆਰੋਪ 'ਚ 42 ਸਾਲਾ ਪੰਜਾਬੀ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਪੰਜਾਬੀ ਗਾਇਕ ਡੰਕੀ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਦਾ ਸੀ।

ਪੁਲਿਸ ਰਿਮਾਂਡ ਤੇ ਚੰਡੀਗੜ੍ਹ ਗ੍ਰਨੇਡ ਧਮਾਕੇ ਦਾ ਮੁਲਜ਼ਮ, ਅੰਮ੍ਰਿਤਸਰ ਅਦਾਲਤ ਚ ਪੇਸ਼ੀ

Chandigarh Grenade Blast: ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ। ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ।ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਦੀ ਹਿਰਾਸਤ ਵਿੱਚ ਮੁਲਜ਼ਮ ਹਨ। ਸ਼ੁਰੂਆਤੀ ਖੁਲਾਸੇ ਵਿੱਚ, ਰੋਹਨ ਨੇ 11.09.2024 ਨੂੰ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ।

ਛੱਤੀਸਗੜ੍ਹ ‘ਚ ਇੱਕੋ ਪਰਿਵਾਰ ਦੇ 4 ਲੋਕਾਂ ਦਾ ਕਤਲ, ਜਾਦੂ-ਟੂਣੇ ਦੇ ਸ਼ੱਕ ‘ਚ ਗੁਆਂਢੀ ਨੇ ਕੀਤਾ ਕਤਲ

ਛੱਤੀਸਗੜ੍ਹ ਦੇ ਬਲੋਦਾਬਾਜ਼ਾਰ ਜ਼ਿਲ੍ਹੇ ਵਿੱਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦਾ ਕਤਲ ਕਰ ਦਿੱਤਾ ਗਿਆ। ਜਾਦੂ-ਟੂਣੇ ਦੇ ਸ਼ੱਕ 'ਚ ਗੁਆਂਢੀ ਨੇ ਹੀ ਇਹ ਕਤਲ ਕੀਤਾ ਹੈ। ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Chandigarh Grenade Attack: ਚੰਡੀਗੜ੍ਹ ਗ੍ਰਨੇਡ ਧਮਾਕੇ ਦਾ ਵਿਦੇਸ਼ੀ ਕੁਨੇਕਸ਼ਨ, ਸ਼ੋਸਲ ਮੀਡੀਆ ‘ਤੇ ਪੋਸਟ ਵਾਇਰਲ

Chandigarh Grenade Attack: ਸ਼ੋਸਲ ਮੀਡੀਆ ਤੇ ਵਾਇਰਲ ਹੋ ਰਹੀ ਇੱਕ ਸ਼ੋਸਲ ਮੀਡੀਆ ਪੋਸਟ ਹੈਪੀ ਪਸ਼ੀਆ ਨਾਮ ਦੇ ਅਕਾਉਂਟ ਤੋਂ ਸਾਂਝੀ ਕੀਤੀ ਗਈ ਹੈ। ਜਿਸ ਵਿੱਚ 1986 ਵਿੱਚ ਨਕੋਦਰ ਵਿੱਚ ਮਾਰੇ ਗਏ ਕੁੱਝ ਨੌਜਵਾਨਾਂ ਦਾ ਜ਼ਿਕਰ ਕੀਤਾ ਗਿਆ ਹੈ। ਪੋਸਟ ਵਿੱਚ ਲਿਖਿਆ ਗਿਆ ਹੈ ਕਿ ਗ੍ਰਨੇਡ ਹਮਲਾ ਕਰਕੇ ਉਹਨਾਂ ਨੂੰ ਬਣਦੀ ਸਜ਼ਾ ਦਿੱਤੀ ਹੈ। ਹਾਲਾਂਕਿ ਇਹ ਗ੍ਰਨੇਡ ਧਮਾਕੇ ਵਿੱਚ ਕੋਈ ਵੀ ਵਿਅਕਤੀ ਜਖ਼ਮੀ ਨਹੀਂ ਹੋਇਆ।

Police Firing: ਲੁਧਿਆਣਾ ਪੁਲਿਸ ਨੇ ਇੱਕ ਘਰ ਚ ਕੀਤੀ ਰੇਡ, ਚੱਲੀ ਗੋਲੀ

Ludhiana Firing: ਏਡੀਸੀਪੀ ਕ੍ਰਾਈਮ ਅਮਨਦੀਪ ਸਿੰਘ ਬਰਾੜ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਸਵੇਰ ਦੇ ਸਮੇਂ ਸੀਆਈਏ ਦੀ ਟੀਮ ਨੇ ਇੱਕ ਘਰ ਦੇ ਵਿੱਚ ਰੇਡ ਕੀਤੀ ਸੀ ਕਿਹਾ ਕਿ ਐਨਡੀਪੀਐਸ ਦੇ ਮਾਮਲੇ ਵਿੱਚ ਇਹ ਰੇਡ ਕੀਤੀ ਗਈ ਸੀ ਅਤੇ ਇਸੇ ਦੌਰਾਨ ਆਰੋਪੀਆਂ ਵੱਲੋਂ ਪੁਲਿਸ ਟੀਮ ਤੇ ਹਮਲਾ ਕਰ ਦਿੱਤਾ।

Chandigarh Blast: ਪੰਜਾਬ ਹਰਿਆਣਾ ਵਿੱਚ ਛਾਪੇਮਾਰੀ, ਸਰਹੱਦ ਪਾਰ ਜੁੜੇ ਚੰਡੀਗੜ੍ਹ ਧਮਾਕੇ ਦੇ ਤਾਰ

Chandigarh Blast Update: ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ 'ਚ ਬੁੱਧਵਾਰ ਨੂੰ ਗ੍ਰੇਨੇਡ ਹਮਲਾ ਹੋਇਆ। ਘਟਨਾ ਤੋਂ ਬਾਅਦ ਪੁਲਿਸ ਸਰਗਰਮ ਹੋ ਗਈ। ਸ਼ੁਰੂਆਤੀ ਜਾਂਚ ਦੌਰਾਨ ਇਹ ਅੱਤਵਾਦੀ ਘਟਨਾ ਲੱਗ ਰਹੀ ਹੈ। ਜਿਸ ਦੀਆਂ ਤਾਰਾਂ ਸਰਹੱਦ ਪਾਰ ਤੋਂ ਜੁੜ ਰਹੀਆਂ ਹਨ। ਭਾਵੇਂ ਇਸ ਸਮੇਂ ਹਿਮਾਚਲ ਪ੍ਰਦੇਸ਼ ਦੇ ਸੇਵਾਮੁਕਤ ਪ੍ਰਿੰਸੀਪਲ ਇੱਥੇ ਰਹਿੰਦੇ ਹਨ ਪਰ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਸੇਵਾਮੁਕਤ ਐਸਐਸਪੀ ਹਰਕੀਰਤ ਸਿੰਘ ਇਸ ਘਰ ਵਿੱਚ ਰਹਿੰਦੇ ਸਨ।

ਜਗਰਾਓਂ ‘ਚ ਨਜਾਇਜ਼ ਹਥਿਆਰਾਂ ਸਮੇਤ ਦੋ ਗ੍ਰਿਫ਼ਤਾਰ, ਪੁਲਿਸ ਨੂੰ ਮਿਲੀ ਸੀ ਗੁਪਤ ਸੂਚਨਾ

ਮੁਲਜ਼ਮਾਂ ਦੀ ਪਹਿਚਾਨ ਸੰਦੀਪ ਸਿੰਘ ਸਿੱਪੀ ਵਾਸੀ ਪਿੰਡ ਤਲਵੰਡੀ ਨੌ ਆਬਾਦ ਦਾਖਾ ਤੇ ਗੁਰਪ੍ਰੀਤ ਸਿੰਘ ਉਰਫ਼ ਨਿੱਕਾ ਵਾਸੀ ਪਿੰਡ ਛੱਜਾ-ਵਾਲ ਦੇ ਰੁੱਪ ਵਿੱਚ ਹੋਈ ਹੈ। ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਮੁਤਾਬਕ ਮੁਲਜ਼ਮ ਸੰਦੀਪ ਸਿੰਘ 'ਤੇ ਪਹਿਲੇ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੋਇਆ ਸੀ>

ਅੰਮ੍ਰਿਤਸਰ ਦੇ ਹੋਟਲ ‘ਤੇ ਪੁਲਿਸ ਦਾ ਛਾਪਾ: ਦੇਹ ਵਪਾਰ ‘ਚ ਸ਼ਾਮਲ ਲੜਕੇ-ਲੜਕੀਆਂ ਫੜੇ, ਗਾਹਕ ਲਿਆਉਂਦਾ ਸੀ ਰਿਕਸ਼ਾ ਚਾਲਕ

ਅੰਮ੍ਰਿਤਸਰ ਦੇ ਪੰਜਾਬ ਹੋਟਲ ਦੇ ਬਾਹਰ ਕੁੜੀਆਂ ਗਾਹਕਾਂ ਦੀ ਉਡੀਕ ਕਰਦੀਆਂ ਰਹਿੰਦੀਆਂ ਸਨ ਅਤੇ ਉਥੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਤਿੰਨ ਕੁੜੀਆਂ-ਮੰਡੇ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ।

ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...