ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਹੋਲੀ 2024

ਹੋਲੀ 2024

ਰੰਗਾਂ ਦੇ ਤਿਉਹਾਰ ਹੋਲੀ ਦਾ ਹਿੰਦੂ ਧਰਮ ਵਿੱਚ ਬਹੁਤ ਮਹੱਤਵ ਹੈ। ਇਸ ਦਿਨ ਲੋਕ ਇੱਕ ਦੂਜੇ ਨੂੰ ਰੰਗ ਲਗਾਉਂਦੇ ਹਨ। ਇਸ ਤੋਂ ਇੱਕ ਦਿਨ ਪਹਿਲਾਂ ਹੋਲਿਕਾ ਦਹਨ ਹੁੰਦਾ ਹੈ। ਇਹ ਤਿਉਹਾਰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ।

ਦੇਸ਼ ਅਤੇ ਦੁਨੀਆ ਵਿੱਚ ਜਿੱਥੇ ਵੀ ਸਨਾਤਨ ਪਰੰਪਰਾ ਦਾ ਪਾਲਣ ਕਰਨ ਵਾਲੇ ਲੋਕ ਹਨ, ਉਹ ਰੰਗਾਂ ਦੇ ਮਹਾਨ ਤਿਉਹਾਰ ਹੋਲੀ ਨੂੰ ਬੜੀ ਧੂਮਧਾਮ ਨਾਲ ਮਨਾਉਂਦੇ ਹਨ। ਖੁਸ਼ੀਆਂ ਅਤੇ ਉਤਸ਼ਾਹ ਨਾਲ ਜੁੜੇ ਇਸ ਪਵਿੱਤਰ ਤਿਉਹਾਰ ‘ਤੇ ਲੋਕ ਆਪਣੇ ਸਾਰੇ ਦੁੱਖ ਭੁਲਾ ਕੇ ਇੱਕ ਦੂਜੇ ਨੂੰ ਗਲੇ ਲਗਾਉਂਦੇ ਹਨ। ਹੋਲੀ ‘ਤੇ ਰੰਗਾਂ ਨਾਲ ਖੇਡਣ ਦੀ ਪਰੰਪਰਾ ਪੁਰਾਣੇ ਸਮੇਂ ਤੋਂ ਚਲੀ ਆ ਰਹੀ ਹੈ, ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਸਾਨੂੰ ਇਸ ਦੇ ਵੱਖ-ਵੱਖ ਰੂਪ ਦੇਖਣ ਨੂੰ ਮਿਲਦੇ ਹਨ।

ਕਈ ਥਾਵਾਂ ‘ਤੇ ਇਹ ਫੁੱਲਾਂ ਨਾਲ ਖੇਡੀ ਜਾਂਦੀ ਹੈ, ਕਈ ਥਾਵਾਂ ‘ਤੇ ਰੰਗਾਂ ਅਤੇ ਗੁਲਾਲ ਨਾਲ ਅਤੇ ਕਈ ਥਾਵਾਂ ‘ਤੇ ਖੁਸ਼ੀ ਦੇ ਰੰਗਾਂ ਦੇ ਨਾਲ-ਨਾਲ ਬਹਾਦਰੀ ਵੀ ਦਿਖਾਈ ਦਿੰਦੀ ਹੈ। ਰੰਗਾਂ ਦਾ ਮਹਾਨ ਤਿਉਹਾਰ ਹੋਲੀ ਹਰ ਸਾਲ ਫੱਗਣ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ।

Read More
Follow On:

Viral Video: ਮੁੰਡੇ ਦੇ ਰੰਗ ਲਗਾ ਰਹੀ ਸੀ ਕੁੜੀ, ਅਚਾਨਕ ਹੋਇਆ ਕੁੱਝ ਅਜਿਹਾ ਕਿ ਰੁਕੇਗਾ ਨਹੀਂ ਤੁਹਾਡਾ ਹਾਸਾ

Holi Viral Video: ਹੋਲੀ ਵਾਲੇ ਦਿਨ ਅਕਸਰ ਹੀ ਲੋਕ ਇੱਕ ਦੂਜੇ ਨੂੰ ਰੰਗ ਦਿਖਾਏ ਦਿੰਦੇ ਹਨ। ਪਰ ਕੁੱਝ ਘਟਨਾਵਾਂ ਅਜਿਹੀਆਂ ਹੋ ਜਾਂਦੀਆਂ ਹਨ ਕਿ ਰੰਗ ਵਿੱਚ ਭੰਗ ਪੈ ਜਾਂਦਾ ਹੈ। ਅਜਿਹੀ ਹੀ ਇੱਕ ਵੀਡੀਓ ਸ਼ੋਸਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਜਿਸ ਕੁੜੀਆਂ ਤੇ ਮੁੰਡੇ ਇਕੱਠੇ ਖੇਡ ਰਹੇ ਹਨ ਅਤੇ ਸਕੂਟਰ ਤੇ ਟ੍ਰਿਪਲਿੰਗ ਕਰ ਰਹੇ ਹਨ। ਜਿਨ੍ਹਾਂ ਦਾ ਨੋਇਡਾ ਪੁਲਿਸ ਨੇ ਹੁਣ ਚਲਾਨ ਕੱਟਿਆ ਹੈ।

ਹੋਲੀ ਹੈ! ਰੰਗਾਂ ਦੇ ਤਿਉਹਾਰ ਵਿਚਾਲੇ ਸ਼ਰਾਬੀਆਂ ਦੀਆਂ ਵੀਡੀਓ ਵਾਇਰਲ, ਦੇਖ ਲੋਟ ਪੋਟ ਹੋ ਗਏ ਲੋਕ

Holi 2024: ਹੋਲੀ ਨੂੰ ਰੰਗਾਂ ਦੇ ਤਿਉਹਾਰ ਕਰਕੇ ਵੀ ਜਾਣਿਆ ਜਾਂਦਾ ਹੈ ਪਰ ਹਰ ਤਿਊਹਾਰ ਵਾਂਗ ਹੀ ਇਸ ਵਿੱਚ ਵੀ ਕਈ ਲੋਕ ਰੰਗ ਵਿੱਚ ਭੰਗ ਪਾਉਂਦੇ ਹਨ। ਅਜਿਹੀਆਂ ਹੀ ਕੁੱਝ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਕੋਈ ਸ਼ਰਾਬ ਦੇ ਨਸ਼ੇ 'ਚ ਨਾਲੇ 'ਚ ਡਿੱਗ ਰਿਹਾ ਹੈ ਅਤੇ ਕੋਈ ਸੜਕ 'ਤੇ ਚੱਲਦੇ ਸਮੇਂ ਲੜਖੜਾ ਹੈ। ਬਹੁਤ ਸਾਰੇ ਲੋਕ ਸ਼ਰਾਬੀ ਹੋ ਕੇ ਲੋਕਾਂ ਨੂੰ ਹੋਲੀ ਦੀਆਂ ਵਧਾਈਆਂ ਦਿੰਦੇ ਨਜ਼ਰ ਆ ਰਹੇ ਹਨ।

ਰੰਗਾਂ ਦੀ ਖੁਸ਼ੀ ‘ਚ ਡੁੱਬਿਆ ਦੇਸ਼, ਦੇਖੋ ਹੋਲੀ ਦੀਆਂ ਖੂਬਸੂਰਤ ਤਸਵੀਰਾਂ

ਦੇਸ਼ ਵਿੱਚ ਹਰ ਪਾਸੇ ਹੋਲੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਬੱਚੇ ਹੋਣ ਜਾਂ ਬਜ਼ੁਰਗ, ਹਰ ਕੋਈ ਰੰਗਾਂ ਵਿੱਚ ਰੰਗਿਆ ਨਜ਼ਰ ਆਉਂਦਾ ਹੈ। india is celebrating holi watch beautiful pictures

ਹੋਲੀ ਖੇਡਦੇ ਹੋਏ ਨਹੁੰਆਂ ‘ਤੇ ਚੜ ਗਿਆ ਹੈ ਰੰਗ, ਤਾਂ ਇਸ ਤਰੀਕੇ ਨਾਲ ਹਟਾਓ

ਰੰਗਾਂ ਦੇ ਤਿਉਹਾਰ, ਹੋਲੀ 'ਤੇ, ਹਰ ਕੋਈ ਇੱਕ ਦੂਜੇ ਨੂੰ ਗੁਲਾਲ ਲਗਾਉਂਦਾ ਅਤੇ ਹੋਰ ਕਿਸਮ ਦੇ ਰੰਗਾਂ ਦੀ ਵਰਤੋਂ ਕਰਦਾ ਹੈ। know how to remove holi colors from nails

ਹੋਲੀ ‘ਤੇ ਲੱਗੇਗਾ ਚੰਦਰ ਗ੍ਰਹਿਣ, ਜਾਣੋ ਰੰਗ ਦੀ ਵਰਤੋਂ ਸ਼ੁਭ ਜਾਂ ਅਸ਼ੁਭ?

Grahan on Holi 2024: ਜੋਤਸ਼ੀ ਦੇਵ ਨਰਾਇਣ ਸ਼ਰਮਾ ਨੇ ਦੱਸਿਆ ਕਿ ਲਗਭਗ 100 ਸਾਲਾਂ ਬਾਅਦ, ਹੋਲੀ ਸਾਲ ਦੇ ਪਹਿਲੇ ਚੰਦਰ ਗ੍ਰਹਿਣ ਦੇ ਪਰਛਾਵੇਂ ਹੇਠ ਹੈ ਅਤੇ ਅੱਜ 25 ਮਾਰਚ ਨੂੰ ਹੋਲੀ ਦਾ ਤਿਉਹਾਰ ਮਨਾਇਆ ਜਾਵੇਗਾ। ਅਜਿਹੇ 'ਚ ਲੋਕਾਂ ਦੇ ਮਨ 'ਚ ਸਵਾਲ ਹੈ ਕਿ ਕੀ ਇਸ ਚੰਦਰ ਗ੍ਰਹਿਣ ਦਾ ਹੋਲੀ 'ਤੇ ਕੋਈ ਅਸਰ ਪਵੇਗਾ ਜਾਂ ਨਹੀਂ, ਆਓ ਜਾਣਦੇ ਹਾਂ।

ਹੋਲੀ ਦੇ ਰੰਗਾਂ ‘ਚ ਰੰਗਿਆ ਦੇਸ਼, PM ਮੋਦੀ ਤੇ CM ਮਾਨ ਨੇ ਦਿੱਤੀ ਵਧਾਈ

ਦੇਸ਼ ਵਿੱਚ ਲੋਕ ਸਭਾ ਚੋਣਾਂ ਦਾ ਬਿਗਲ ਵੱਜ ਗਿਆ ਹੈ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸੋਮਵਾਰ ਨੂੰ ਪੂਰਾ ਦੇਸ਼ ਹੋਲੀ ਦੇ ਰੰਗਾਂ ਵਿੱਚ ਰੰਗਿਆ ਜਾਵੇਗਾ। ਹੋਲੀ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਦੁਨੀਆ ਦਾ ਸਭ ਤੋਂ ਮਹਿੰਗਾ ਰੰਗ, ਕੀਮਤ ਜਾਣ ਕੇ ਹੋ ਜਾਓਗੇ ਹੈਰਾਨ

ਰੰਗਾਂ ਦਾ ਇਹ ਤਿਉਹਾਰ ਹਰ ਉਮਰ ਦੇ ਲੋਕਾਂ ਲਈ ਖਾਸ ਹੁੰਦਾ ਹੈ, ਇਸ ਦਿਨ ਲੋਕ ਆਪਣੇ ਦੁਸ਼ਮਣਾਂ 'ਤੇ ਵੀ ਰੰਗ ਲਗਾ ਕੇ ਉਨ੍ਹਾਂ ਨੂੰ ਆਪਣਾ ਬਣਾ ਲੈਂਦੇ ਹਨ। Trending most expensive color lapis lazuli which worth 83 thousand

ਹੋਲੀ ਖੇਡਦੇ ਸਮੇਂ ਅਜਿਹੇ ਕੱਪੜੇ ਪਹਿਨਣ ਦੀ ਨਾ ਕਰੋ ਗਲਤੀ

ਹੋਲੀ ਖੇਡਦੇ ਸਮੇਂ ਧਿਆਨ ਰੱਖਣਾ ਜ਼ਰੂਰੀ ਹੈ, ਕੱਪੜਿਆਂ ਦੀ ਚੋਣ ਵੀ ਧਿਆਨ ਨਾਲ ਕਰਨੀ ਚਾਹੀਦੀ ਹੈ, ਨਹੀਂ ਤਾਂ ਰੰਗ ਖਰਾਬ ਹੋ ਸਕਦਾ ਹੈ। Lifestyle Holi 2024 best clothes to wear during holi

Holi 2024: ਦਿੱਲੀ ਵਿੱਚ ਇਹਨਾਂ ਥਾਵਾਂ ਤੇ ਮਨਾਓ ਹੋਲੀ, ਮਜ਼ਾ ਹੋ ਜਾਵੇਗਾ ਦੋਗੁਣਾ

Holi Da Jashan: ਜੇਕਰ ਤੁਸੀਂ ਇਸ ਵਾਰ ਹੋਲੀ 'ਤੇ ਕਿਤੇ ਵੀ ਬਾਹਰ ਨਹੀਂ ਜਾ ਸਕਦੇ ਹੋ, ਤਾਂ ਇੱਥੇ ਅਸੀਂ ਤੁਹਾਨੂੰ ਦਿੱਲੀ ਦੀਆਂ 4 ਅਜਿਹੀਆਂ ਥਾਵਾਂ ਬਾਰੇ ਦੱਸਾਂਗੇ, ਜਿੱਥੇ ਤੁਸੀਂ ਹੋਲੀ ਮਨਾ ਕੇ ਇਸ ਦਿਨ ਨੂੰ ਯਾਦਗਾਰ ਬਣਾ ਸਕਦੇ ਹੋ ਸਿਰਫ ਐਨਾ ਹੀ ਨਹੀਂ ਐਥੇ ਤੁਹਾਨੂੰ ਹੋਲੀ ਦੇ ਨਾਲ ਨਾਲ ਬੇਹਤਰ ਖਾਣਾ ਪੀਣਾ ਵੀ ਮਿਲੇਗਾ। ਆਓ ਜਾਣਦੇ ਹਾਂ ਇਨ੍ਹਾਂ ਥਾਵਾਂ ਬਾਰੇ...

ਹੋਲੀ ਖੇਡਣ ਤੋਂ ਪਹਿਲਾਂ ਮੁੰਡਿਆਂ ਨੂੰ ਇਨ੍ਹਾਂ ਗੱਲਾਂ ਰੱਖਣਾ ਚਾਹੀਦਾ ਖਿਲਾਅ, ਚਮੜੀ ਨਹੀਂ ਹੋਵੇਗੀ ਖ਼ਰਾਬ

ਹੋਲੀ, ਰੰਗਾਂ ਦਾ ਤਿਉਹਾਰ, ਗੁੱਸੇ ਨੂੰ ਭੁੱਲਣ ਅਤੇ ਮੌਜ-ਮਸਤੀ ਕਰਨ ਦਾ ਦਿਨ ਹੈ। ਇਸ ਵਾਰ ਰੰਗੀਨ ਹੋਲੀ ਸੋਮਵਾਰ, 25 ਮਾਰਚ, 2024 ਨੂੰ ਖੇਡੀ ਜਾਵੇਗੀ। ਹੋਲੀ ਦੇ ਰੰਗਾਂ 'ਚ ਰੰਗਿਆ ਜਾਣਾ ਹਰ ਕੋਈ ਪਸੰਦ ਕਰਦਾ ਹੈ ਪਰ ਜਦੋਂ ਇਹ ਰੰਗ ਚਿਹਰੇ 'ਤੇ ਲੱਗ ਜਾਂਦੇ ਹਨ ਤਾਂ ਇਨ੍ਹਾਂ ਨੂੰ ਹਟਾਉਣਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਬਾਜ਼ਾਰ 'ਚ ਮਿਲਣ ਵਾਲੇ ਰੰਗ ਕੈਮੀਕਲ ਨਾਲ ਭਰੇ ਹੁੰਦੇ ਹਨ, ਜੋ ਚਿਹਰੇ ਨੂੰ ਕਾਫੀ ਨੁਕਸਾਨ ਪਹੁੰਚਾਉਂਦੇ ਹਨ।

ਹੋਲੀ ਦੇ ਨਕਲੀ ਰੰਗਾਂ ਦੀ ਕਿਵੇਂ ਕਰੀਏ ਪਛਾਣ?

ਹੋਲੀ 'ਤੇ ਹਰ ਕੋਈ ਰੰਗ ਖਰੀਦਦਾ ਹੈ। ਹੋਲੀ ਗੁਲਾਲ ਅਤੇ ਹੋਰ ਰੰਗ ਖਰੀਦਦੇ ਸਮੇਂ ਵੀ ਤੁਹਾਨੂੰ ਕੁਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। Lifestyle Holi 2024 know the difference between natural and chemical colors

ਘਰ ‘ਚ ਸਬਜ਼ੀਆਂ ਤੋਂ ਬਣਾਓ ਹੋਲੀ ਦੇ ਰੰਗ, ਚਮੜੀ ਨੂੰ ਨਹੀਂ ਹੋਵੇਗਾ ਨੁਕਸਾਨ

ਹਮੇਸ਼ਾ ਕਿਹਾ ਜਾਂਦਾ ਹੈ ਕਿ ਰੰਗਾਂ ਵਿੱਚ ਮੌਜੂਦ ਰਸਾਇਣ ਸਾਡੀ ਚਮੜੀ ਅਤੇ ਵਾਲਾਂ ਲਈ ਨੁਕਸਾਨਦੇਹ ਸਾਬਤ ਹੋ ਸਕਦੇ ਹਨ। ਇਸ ਲਈ ਹੋਲੀ ਨੂੰ ਕੁਦਰਤੀ ਰੰਗਾਂ ਨਾਲ ਖੇਡਣਾ ਚਾਹੀਦਾ ਹੈ। ਤੁਸੀਂ ਫੁੱਲਾਂ ਅਤੇ ਸਬਜ਼ੀਆਂ ਤੋਂ ਘਰ ਵਿੱਚ ਆਰਗੈਨਿਕ ਹੋਲੀ ਦੇ ਰੰਗ ਬਣਾ ਸਕਦੇ ਹੋ।

ਗੁਜੀਆ ਦੇ ਸ਼ੌਕੀਨ ਹੋ ਜਾਓ ਅਲਰਟ, ਇਹ ਹੈਲਥ ਪ੍ਰਾਬਲਮ ਵਾਲੇ ਭੁੱਲ ਕੇ ਵੀ ਨਾ ਖਾਣ

ਹੋਲੀ ਬੁਰਾਈ ਉੱਤੇ ਚੰਗਿਆਈ ਦਾ ਪ੍ਰਤੀਕ ਹੈ। ਇਸ ਸਮੇਂ ਦੌਰਾਨ ਲੋਕ ਜਸ਼ਨ ਮਨਾਉਣ ਲਈ ਸਵਾਦਿਸ਼ਟ ਭੋਜਨ ਤਿਆਰ ਕਰਦੇ ਹਨ, ਜਿਨ੍ਹਾਂ ਵਿਚੋਂ ਇਕ ਹੈ ਗੁਜੀਆ। Gujiya causes side effects to diabetes patients

Chandra Grahan on Holi 2024: ਚੰਦਰ ਗ੍ਰਹਿਣ ਦੇ ਸਾਏ ਹੇਠ ਮਨਾਈ ਜਾਵੇਗੀ ਹੋਲੀ, ਗਰਭਵਤੀ ਔਰਤਾਂ ਬਿਲਕੁਲ ਵੀ ਨਾ ਕਰਨ ਇਹ ਗ਼ਲਤੀਆਂ

Chandra Grahan 2024: ਇਸ ਸਾਲ ਹੋਲੀ ਅਤੇ ਸਾਲ ਦਾ ਪਹਿਲਾ ਚੰਦਰ ਗ੍ਰਹਿਣ ਇੱਕੋ ਦਿਨ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਕੁਝ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ। ਖਾਸ ਕਰਕੇ ਗਰਭਵਤੀ ਔਰਤਾਂ ਨੂੰ ਇਸ ਦਿਨ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ। ਆਓ ਜਾਣਦੇ ਹਾਂ ਇਸ ਦਿਨ ਕੀ-ਕੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।

ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?...
Stories