ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਇੰਡੀਆ ਗਠਜੋੜ

ਇੰਡੀਆ ਗਠਜੋੜ

ਕਾਂਗਰੇਸ ਦੇ ਨੇਤਾ ਪ੍ਰਤਾਪ ਸਿੰਘ ਨੇ ਇਸ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਤਸਵੀਰ ਹੁਣ ਜਲਦ ਹੀ ਸਾਫ਼ ਹੋਣ ਜਾ ਰਹੀ। ਬਾਜਵਾ ਮੋਹਾਲੀ ਦੇ ਪਡਿਆਲਾ ‘ਚ ਕਾਂਗਰੇਸ ਦੁਆਰਾ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ‘ਚ ਪੁੱਜੇ ਸਨ। ਉਨ੍ਹਾਂ ਇਸ ਦੌਰਾਨ ਕਿਹਾ ਕਿ ਗਠਜੋੜ ਦੇ ਬਾਰੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਇੰਚਾਰਜ਼ ਨੂੰ ਦੱਸ ਦਿੱਤਾ ਗਿਆ ਹੈ ਅਤੇ ਮੈਨੂੰ ਵਿਸ਼ਵਾਸ਼ ਹੈ ਕਿ ਹਾਈਕਮਾਂਡ ਵੀ ਇਹੀ ਸਟੈਂਡ ਰੱਖੇਗੀ।

Read More
Follow On:

ਗੁਜਰਾਤ: ਵਿਰੋਧੀਆਂ ਨੇ ਮੇਰਾ ਮਜ਼ਾਕ ਉਡਾਇਆ ਪਰ ਮੈਂ ਆਪਣੇ ਰਾਹ ਤੋਂ ਨਹੀਂ ਭਟਕਿਆ, ਅਹਿਮਦਾਬਾਦ ਵਿੱਚ ਜਨ ਸਭਾ ਵਿੱਚ ਬੋਲੇ ਪੀਐਮ

PM Modi in Ahmedabad: ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਦੇ ਕੁਝ ਲੋਕ ਏਕਤਾ 'ਤੇ ਹਮਲਾ ਕਰ ਰਹੇ ਹਨ। ਇਹ ਲੋਕ ਕਹਿ ਰਹੇ ਹਨ ਕਿ ਉਹ ਧਾਰਾ 370 ਵਾਪਸ ਲੈਣਗੇ। ਭਾਰਤ ਕੋਲ ਹੁਣ ਗਵਾਉਣ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਸੁਪਨਿਆਂ ਲਈ ਆਪਣਾ ਹਰ ਪਲ ਕੁਰਬਾਨ ਕਰ ਦਿਆਂਗਾ। ਤੁਸੀਂ ਅਤੇ ਕੇਵਲ ਤੁਸੀਂ ਹੀ ਸਾਡੇ ਲਈ ਹੋ। ਮੋਦੀ ਨੇ ਕਿਹਾ ਕਿ ਮੈਂ ਤੁਹਾਡੇ ਲਈ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਕੀਤਾ ਹੈ।

ਇਸ ਸੰਵਿਧਾਨ ‘ਚ ‘ਵਨ ਨੇਸ਼ਨ-ਵਨ ਇਲੈਕਸ਼ਨ’ ਸੰਭਵ ਨਹੀਂ, ਮੋਦੀ ਸਰਕਾਰ ‘ਤੇ ਚਿਦੰਬਰਮ ਦਾ ਹਮਲਾ

P.Chidamram On One Nation One Election: ਵਨ ਨੇਸ਼ਨ, ਵਨ ਇਲੈਕਸ਼ਨ ਬਾਰੇ ਕਾਂਗਰਸ ਆਗੂ ਪੀ ਚਿਦੰਬਰਮ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਮੁਤਾਬਕ ਇਹ ਨੀਤੀ ਬਿਲਕੁਲ ਵੀ ਸੰਭਵ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨੀਤੀ ਲਈ ਸੰਵਿਧਾਨ ਵਿੱਚ ਪੰਜ ਸੰਵਿਧਾਨਕ ਸੋਧਾਂ ਦੀ ਲੋੜ ਹੈ, ਜਿਸ ਲਈ ਪੀਐਮ ਮੋਦੀ ਕੋਲ ਲੋਕ ਸਭਾ ਅਤੇ ਰਾਜ ਸਭਾ ਵਿੱਚ ਲੋੜੀਂਦੀ ਗਿਣਤੀ ਨਹੀਂ ਹੈ।

ਜੰਮੂ-ਕਸ਼ਮੀਰ ਦੇ ਲੋਕਾਂ ਦਾ ਸਭ ਕੁਝ ਖੋਹਿਆ ਜਾ ਰਿਹਾ ਹੈ, ਰਾਜ ਦਾ ਦਰਜਾ ਵਾਪਸ ਦੁਆਉਣਾ ਹੈ… ਰਾਮਬਨ ‘ਚ ਭਾਜਪਾ ‘ਤੇ ਵਰ੍ਹੇ ਰਾਹੁਲ ਗਾਂਧੀ

Rahul Gandhi Rally in Ramban: ਰਾਹੁਲ ਗਾਂਧੀ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨਾ ਸਾਡੇ ਮਿਸ਼ਨ ਦਾ ਹਿੱਸਾ ਹੈ। ਇੱਥੇ ਸਿਰਫ਼ ਰਾਜ ਹੀ ਨਹੀਂ ਖੋਹਿਆ ਗਿਆ ਸਗੋਂ ਲੋਕਾਂ ਦੇ ਹੱਕ ਵੀ ਖੋਹੋ ਗਏ ਹਨ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਵੱਧ ਬੇਰੁਜ਼ਗਾਰੀ ਹੈ।

Lateral Entry: ਲੈਟਰਲ ਐਂਟਰੀ ਦਾ ਫੈਸਲਾ ਕੇਂਦਰ ਸਰਕਾਰ ਨੇ ਲਿਆ ਵਾਪਸ, ਪੀਐਮ ਮੋਦੀ ਦੇ ਨਿਰਦੇਸ਼ ਤੋਂ ਬਾਅਦ UPSC ਨੂੰ ਭੇਜਿਆ ਗਿਆ ਪੱਤਰ

Lateral Entry UPSC: ਯੂਪੀਐਸਸੀ ਵਿੱਚ ਲੇਟਰਲ ਐਂਟਰੀ ਅਤੇ ਇਸ ਵਿੱਚ ਰਾਖਵਾਂਕਰਨ ਨਾ ਦੇਣ ਦੇ ਖਿਲਾਫ ਵਿਰੋਧੀ ਧਿਰ ਦੇ ਨਾਲ-ਨਾਲ ਸਰਕਾਰ ਦੇ ਕਈ ਸਹਿਯੋਗੀਆਂ ਦੇ ਵਿਰੋਧ ਦੇ ਵਿਚਕਾਰ, ਸਰਕਾਰ ਨੇ ਇਸ ਫੈਸਲੇ ਨੂੰ ਵਾਪਸ ਲੈ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ਾਂ 'ਤੇ ਭਰਤੀ ਦੇ ਇਸ਼ਤਿਹਾਰ ਨੂੰ ਰੱਦ ਕਰਨ ਲਈ ਕਿਹਾ ਗਿਆ ਹੈ।

NDA ‘ਤੇ ਹਮਲਾ, ਇੰਡੀਆ ਨੂੰ ਸੁਨੇਹਾ… ਰਿਹਾਈ ਤੋਂ ਬਾਅਦ ਆਪਣੇ ਪਹਿਲੇ ਭਾਸ਼ਣ ‘ਚ ਸਿਸੋਦੀਆ ਨੇ ਕੀ ਕਿਹਾ?

ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ ਨੇ ਮੈਨੂੰ ਝੂਠੇ ਕੇਸ ਵਿੱਚ ਫਸਾਇਆ ਹੈ। ਈਡੀ-ਸੀਬੀਆਈ ਅਤੇ ਭਾਜਪਾ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ। ਸੁਪਰੀਮ ਕੋਰਟ ਨੇ ਤਾਨਾਸ਼ਾਹੀ ਨੂੰ ਕੁਚਲ ਦਿੱਤਾ। ਮੈਂ ਇੱਥੇ ਸੰਵਿਧਾਨ ਦੀ ਮਜ਼ਬੂਤੀ ਕਾਰਨ ਖੜ੍ਹਾ ਹਾਂ। ਮੈਂ 17 ਮਹੀਨੇ ਜੇਲ੍ਹ ਵਿੱਚ ਰਿਹਾ, ਤੁਹਾਡੇ ਹੰਝੂਆਂ ਨੇ ਮੈਨੂੰ ਤਾਕਤ ਦਿੱਤੀ ਅਤੇ ਸਾਰੀਆਂ ਸਾਜ਼ਿਸ਼ਾਂ ਦੇ ਬਾਅਦ ਅੰਤ ਵਿੱਚ ਸੱਚਾਈ ਅਤੇ ਇਮਾਨਦਾਰੀ ਦੀ ਜਿੱਤ ਹੋਈ।

Waqf Board Amendment Bill: ਕਿਰਨ ਰਿਜਿਜੂ ਨੇ ਲੋਕ ਸਭਾ ਵਿੱਚ ਕਿਹਾ ਬਿੱਲ ਅਧਿਕਾਰ ਖੋਹਣ ਲਈ ਨਹੀਂਅਧਿਕਾਰ ਦੇਣ ਲਈ ਹੈ

Waqf Board Amendment Bill:ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਵਕਫ਼ ਬੋਰਡ ਸੋਧ ਬਿੱਲ ਕਿਸੇ ਦੇ ਅਧਿਕਾਰ ਖੋਹਣ ਲਈ ਨਹੀਂ, ਸਗੋਂ ਉਨ੍ਹਾਂ ਨੂੰ ਅਧਿਕਾਰ ਦੇਣ ਲਈ ਲਿਆਂਦਾ ਗਿਆ ਹੈ, ਜਿਨ੍ਹਾਂ ਨੂੰ ਨਹੀਂ ਮਿਲਿਆ। ਵਿਰੋਧੀ ਧਿਰ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਬਿੱਲ ਨੂੰ ਪੜ੍ਹ ਕੇ ਹਰ ਕੋਈ ਇਸ ਦਾ ਸਮਰਥਨ ਕਰੇਗਾ।

Waqf Amendment Bill 2024: ਮੰਦਰ ਵਿੱਚ ਕੋਈ ਗੈਰ-ਹਿੰਦੂ ਮੈਂਬਰ ਹੋ ਸਕਦਾ ਹੈ? ਬਿੱਲ ਦੇ ਖਿਲਾਫ ਸੰਸਦ ‘ਚ ਵਿਰੋਧੀ ਪਾਰਟੀਆਂ ਨੇ ਦਿੱਤੀਆਂ ਇਹ ਦਲੀਲਾਂ

Waqf Amendment Bill 2024 in Loksabha: ਵਿਰੋਧੀ ਪਾਰਟੀਆਂ ਵਕਫ਼ ਸੋਧ ਬਿੱਲ ਦਾ ਵਿਰੋਧ ਕਰ ਰਹੀਆਂ ਹਨ। ਕਾਂਗਰਸ, ਸਪਾ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਵੀਰਵਾਰ ਨੂੰ ਲੋਕ ਸਭਾ 'ਚ ਬਿੱਲ ਦਾ ਵਿਰੋਧ ਕਰਦੇ ਹੋਏ ਹੰਗਾਮਾ ਕੀਤਾ। ਕਾਂਗਰਸ ਨੇ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਅਯੁੱਧਿਆ 'ਚ ਮੰਦਿਰ ਬੋਰਡ ਕਿਉਂ ਬਣਾਇਆ ਗਿਆ। ਕੀ ਕੋਈ ਗੈਰ-ਹਿੰਦੂ ਇਸ ਦਾ ਮੈਂਬਰ ਹੋ ਸਕਦਾ ਹੈ? ਫਿਰ ਵਕਫ਼ ਕੌਂਸਲ ਵਿੱਚ ਗ਼ੈਰ-ਮੁਸਲਿਮ ਮੈਂਬਰ ਦੀ ਗੱਲ ਕਿਉਂ ਕੀਤੀ ਜਾ ਰਹੀ ਹੈ?

ਸਦਨ ‘ਚ ਰੋਜ਼ ਹੋ ਰਿਹਾ ਮੇਰਾ ਅਪਮਾਨ, ਰਾਜ ਸਭਾ ‘ਚ ਭਾਵੁਕ ਹੋਏ ਧਨਖੜ, ਸੀਟ ਛੱਡ ਕੇ ਉੱਠੇ

ਟੀਐਮਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਦੇ ਵਿਵਹਾਰ ਤੋਂ ਚੇਅਰਮੈਨ ਨਾਰਾਜ਼ ਹੋ ਗਏ। ਉਨ੍ਹਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਮੈਂ ਤੁਹਾਡੇ ਵਿਵਹਾਰ ਦੀ ਨਿੰਦਾ ਕਰਦਾ ਹਾਂ। ਇਹ ਤੁਹਾਡਾ ਹੁਣ ਤੱਕ ਦਾ ਸਭ ਤੋਂ ਬੁਰਾ ਵਿਵਹਾਰ ਹੈ। ਅਗਲੀ ਵਾਰ ਤੁਹਾਨੂੰ ਸਦਨ ਤੋਂ ਬਾਹਰ ਕੱਢ ਦੇਵਾਂਗਾ। ਤੁਸੀਂ ਚੇਅਰ 'ਤੇ ਕਿਵੇਂ ਗੁੱਸਾ ਵਿਖਾ ਸਕਦੇ ਹੋ? ਚੇਅਰਮੈਨ ਨੇ ਕਿਹਾ ਕਿ ਸਦਨ ਵਿੱਚ ਵਿਰੋਧੀ ਧਿਰ ਦਾ ਰਵੱਈਆ ਠੀਕ ਨਹੀਂ ਹੈ। ਸਦਨ ਵਿੱਚ ਮੇਰਾ ਹਰ ਰੋਜ਼ ਅਪਮਾਨ ਹੋ ਰਿਹਾ ਹੈ। ਆਸਣ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ।

21ਵੀਂ ਸਦੀ ਦਾ ਚਕਰਵਿਊ ਹੈ ਕਮਲ ਦਾ ਨਿਸ਼ਾਨ, ਬਜਟ ‘ਚ ਕਿਸਾਨਾਂ-ਨੌਜਵਾਨਾਂ ਲਈ ਕੁਝ ਨਹੀਂ’, ਸੰਸਦ ‘ਚ ਬਜਟ ‘ਤੇ ਬੋਲੇ ਰਾਹੁਲ ਗਾਂਧੀ

Parliament Budget Session LIVE: ' ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੰਸਦ 'ਚ ਬਜਟ 'ਤੇ ਚਰਚਾ ਦੌਰਾਨ ਭਾਜਪਾ ਅਤੇ ਮੋਦੀ ਸਰਕਾਰ 'ਤੇ ਵੱਡਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਡਰ ਦਾ ਮਾਹੌਲ ਹੈ। ਦੇਸ਼ ਦੇ ਨੌਜਵਾਨ ਅਤੇ ਕਿਸਾਨ ਸਭ ਡਰੇ ਹੋਏ ਹਨ। ਭਾਰਤ ਭਾਜਪਾ ਦੇ ਚੱਕਰਵਿਊ ਵਿੱਚ ਫਸਿਆ ਹੋਇਆ ਹੈ।

ਕਿਸਾਨ ਆਗੂਆਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, MSP ਦੀ ਕਾਨੂੰਨੀ ਗਾਰੰਟੀ ਦੇਣ ‘ਤੇ ਹੋਈ ਗੱਲ, ਜਾਣੋ ਹੋਰ ਕੀ ਰਿਹਾ ਖਾਸ

ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਸੰਸਦ ਵਿਚ ਕਿਸਾਨ ਨੇਤਾਵਾਂ ਨਾਲ ਮੁਲਾਕਾਤ ਕੀਤੀ। Farmer leaders met with Rahul Gandhi legal guarantee of MSP farmers protest

‘PM ਮੋਦੀ ਨੇ ਝੂਠ ਬੋਲਿਆ…’, ਸੰਵਿਧਾਨ ‘ਤੇ ਰਾਜ ਸਭਾ ‘ਚ ਟਕਰਾਅ, ਮੱਲਿਕਾਰਜੁਨ ਖੜਗੇ ਨੇ ਦੱਸੀ ਵਾਕਆਊਟ ਦੀ ਵਜ੍ਹਾ

ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ ਅਤੇ ਸਦਨ ਤੋਂ ਵਾਕਆਊਟ ਕਰ ਗਈ। ਉੱਧਰ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਆਰੋਪ ਲਾਇਆ ਕਿ ਪ੍ਰਧਾਨ ਮੰਤਰੀ ਨੇ ਝੂਠ ਬੋਲਿਆ ਹੈ। ਨਾਲ ਹੀ ਨਾਲ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਰਾਜ ਸਭਾ 'ਚ ਇਕ ਮਿੰਟ ਵੀ ਬੋਲਣ ਨਹੀਂ ਦਿੱਤਾ ਗਿਆ।

ਰਾਜ ਸਭਾ ‘ਚ PM ਮੋਦੀ ਦੀ ਕਿਹੜੀ ਟਿੱਪਣੀ ਤੋਂ ਭੜਕ ਗਏ ਵਿਰੋਧੀ, ਹੰਗਾਮੇ ਤੋਂ ਬਾਅਦ ਕੀਤਾ ਵਾਕਆਊਟ

PM Modi Speech in Rajyasabha: ਰਾਜ ਸਭਾ 'ਚ ਧੰਨਵਾਦ ਮਤੇ 'ਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ 'ਤੇ ਤਿੱਖਾ ਹਮਲਾ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਕਾਪੀ ਲੈ ਲੈ ਕੇਕੁੱਦਣ ਵਾਲਿਆਂ ਨੇ ਸੰਵਿਧਾਨ ਦਿਵਸ ਦਾ ਵਿਰੋਧ ਕੀਤਾ ਸੀ। ਪ੍ਰਧਾਨ ਮੰਤਰੀ ਦੀ ਇਸ ਟਿੱਪਣੀ ਤੋਂ ਵਿਰੋਧੀ ਸੰਸਦ ਮੈਂਬਰ ਹੈਰਾਨ ਰਹਿ ਗਏ ਅਤੇ ਹੰਗਾਮਾ ਕੀਤਾ।

Parliament Session: ਸੰਵਿਧਾਨ ਦੀ ਕਾਪੀ ਲੈ ਕੇ ਛਾਲਾਂ ਮਾਰਨ ਵਾਲਿਆਂ ਨੇ ਸੰਵਿਧਾਨ ਦਿਵਸ ਦਾ ਕੀਤਾ ਸੀ ਵਿਰੋਧ: PM ਮੋਦੀ

PM Speech in Rajyasabha: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿੱਚ ਕਿਹਾ ਕਿ ਸੰਵਿਧਾਨ ਕਾਰਨ ਮੈਨੂੰ ਇੱਥੇ ਆਉਣ ਦਾ ਮੌਕਾ ਮਿਲਿਆ। ਸੰਵਿਧਾਨ ਦੀ ਭਾਵਨਾ ਸਾਡੇ ਲਈ ਕੀਮਤੀ ਹੈ। ਸੰਵਿਧਾਨ ਸਾਡੇ ਲਈ ਮਾਰਗ ਦਰਸ਼ਕ ਵਜੋਂ ਕੰਮ ਕਰਦਾ ਹੈ। ਪੀਐਮ ਮੋਦੀ ਨੇ ਰਾਜ ਸਭਾ ਵਿੱਚ ਆਪਣੇ ਭਾਸ਼ਣ ਵਿੱਚ ਕਿਹਾ ਕਿ ਇਹ ਚੋਣ 10 ਸਾਲਾਂ ਦੀਆਂ ਪ੍ਰਾਪਤੀਆਂ ਦਾ ਨਤੀਜਾ ਹੈ। ਇਹ ਚੋਣ ਭਵਿੱਖ ਦੇ ਸੰਕਲਪਾਂ ਦੀ ਮੋਹਰ ਹੈ। । ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੀਐਮ ਮੋਦੀ ਨੇ ਲੋਕ ਸਭਾ ਵਿੱਚ ਹੰਗਾਮੇ ਦਰਮਿਆਨ ਆਪਣਾ ਭਾਸ਼ਣ ਦਿੱਤਾ ਸੀ।

PM ਮੋਦੀ ਨੇ ਕਾਂਗਰਸੀ ਆਗੂ ਨੂੰ ਪਿਲਾਇਆ ਪਾਣੀ, ਵੀਡੀਓ ਦੀ ਹੋ ਰਹੀ ਹਰ ਪਾਸੇ ਚਰਚਾ

ਨਾਅਰੇਬਾਜ਼ੀ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਨੇ ਪਿਆਰ ਨਾਲ ਪਾਣੀ ਪਿਲਾਇਆ, ਅਜਿਹਾ ਉਸ ਸਮੇਂ ਹੋਇਆ ਜਦੋਂ ਵਿਰੋਧੀ ਧਿਰ ਦੇ ਸਾਰੇ ਸੰਸਦ ਮੈਂਬਰ ਨਾਅਰੇਬਾਜ਼ੀ ਕਰਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਵਿੱਚ ਵਿਘਨ ਪਾ ਰਹੇ ਸਨ। ਇੱਕ ਵਾਰ ਨਾਅਰੇਬਾਜ਼ੀ ਕਾਰਨ ਪੀਐਮ ਮੋਦੀ ਨੂੰ ਆਪਣਾ ਭਾਸ਼ਣ ਅੱਧ ਵਿਚਕਾਰ ਹੀ ਰੋਕਣਾ ਪਿਆ ਸੀ।

ਇਨ੍ਹਾਂ ਮੁੱਦਿਆਂ ਨੂੰ ਲੈ ਕੇ ਸੰਸਦ ਵਿੱਚ ਗਰਜੇ ਰਾਜਾ ਵੜਿੰਗ, ਭਗਵਾਨ ਰਾਮ ਦੀ ਵੀ ਕੀਤੀ ਗੱਲ

ਤਿੰਨ ਖੇਤੀ ਕਾਨੂੰਨ ਅਤੇ ਕਿਸਾਨਾਂ ਦੇ ਹਰਿਆਣਾ ਬਾਰਡਰ ਤੇ ਚੱਲ ਅੰਦੋਲਨ ਦਾ ਮੁੱਦਾ ਵੀ ਅਮਰਿੰਦਰ ਸਿੰਘ ਬਰਾੜ ਨੇ ਸੰਸਦ ਵਿੱਚ ਚੁੱਕਿਆ। ਉਨ੍ਹਾਂ ਨੇ ਕਿਹਾ, ਮੈ ਆਪਣੇ ਕਿਸਾਨਾਂ ਦੀ ਗੱਲ ਕਰਨਾ ਚਾਹੁੰਦਾ ਹਾਂ, ਪਿਛਲੇ ਢੇਡ ਸਾਲ ਤੋਂ ਪੰਜਾਬ ਦਾ ਕਿਸਾਨ ਤੇ ਦੇਸ਼ ਦਾ ਕਿਸਾਨ ਦੁੱਖੀ ਹੈ। ਸਰਕਾਰ ਕਹਿੰਦੀ ਹੈ ਕਿ ਅਸੀਂ ਕਿਸਾਨਾਂ ਨੂੰ ਐਮਐਸਪੀ ਦਿੱਤੀ ਹੈ, ਪਰ ਇਹ ਐਮਐਸਪੀ 1967 ਵਿੱਚ ਦੇਸ਼ ਦੇ ਕਿਸਾਨਾਂ ਨੂੰ ਕਾਂਗਰਸ ਸਰਕਾਰ ਦੁਆਰਾ ਦਿੱਤੀ ਗਈ ਸੀ।

ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...