ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਖਾਲਿਸਤਾਨ

ਖਾਲਿਸਤਾਨ

ਕੈਨੇਡਾ ਅਤੇ ਅਮਰੀਕਾ ਵਿੱਚ ਬੈਠੇ ਖਾਲਿਸਤਾਨੀ ਸਮਰਥਕ ਭਾਰਤ ਖਿਲਾਫ਼ ਸਾਜਿਸ਼ਾਂ ਰੱਚਦੇ ਰਹਿੰਦੇ ਹਨ। ਭਾਰਤ ਵੱਲੋਂ ਐਕਸ਼ਨ ਦੇ ਡਰੋਂ ਇਹ ਲੋਕ ਵਿਦੇਸ਼ਾਂ ਵਿੱਚ ਬਹਿ ਕੇ ਆਪਣੇ ਗੁਰਗਿਆਂ ਰਾਹੀਂ ਭਾਰਤ ਵਿਰੋਧੀ ਸਰਗਰਮੀਆਂ ਨੂੰ ਅੰਜਾਮ ਦਿੰਦੇ ਹਨ। ਭਾਰਤ ਸਰਕਾਰ ਵੱਲੋਂ ਇਨ੍ਹਾਂ ਨੂੰ ਕਾਲੀ ਸੂਚੀ ਵਿੱਚ ਪਾਇਆ ਹੋਇਆ ਹੈ।

Read More
Follow On:

Ban on SFJ: ਕੇਂਦਰ ਸਰਕਾਰ ਨੇ ਸਿੱਖ ਫਾਰ ਜਸਟਿਸ ਤੇ 5 ਸਾਲ ਲਈ ਵਧਾਇਆ ਬੈਨ

Ban on SFJ : NIA ਲੰਬੇ ਸਮੇਂ ਤੋਂ SJF 'ਤੇ ਨਜ਼ਰ ਰੱਖ ਰਹੀ ਹੈ। ਸਮੇਂ-ਸਮੇਂ 'ਤੇ ਭਾਰਤ ਸਰਕਾਰ ਇਸ ਸੰਸਥਾ ਵਿਰੁੱਧ ਕਾਰਵਾਈ ਕਰਦੀ ਨਜ਼ਰ ਆਉਂਦੀ ਹੈ। ਯੂਏਪੀਏ ਦੇ ਤਹਿਤ ਐਸਜੇਐਫ ਖਿਲਾਫ ਇਹ ਕਦਮ ਚੁੱਕਿਆ ਗਿਆ ਹੈ, ਜਿਸ ਕਾਰਨ ਇਸ 'ਤੇ 5 ਹੋਰ ਸਾਲ ਲਈ ਪਾਬੰਦੀ ਲਗਾਈ ਗਈ ਹੈ।

Canada Crisis : ਹੁਣ ਕੈਨੇਡਾ ਵਿੱਚ ਪੀਐਮ ਜਸਟਿਨ ਟਰੂਡੋ ਦਾ ਕੀ ਹੋਵੇਗਾ? ਰੱਖਿਆਤਮਕ ਹੋਣਗੇ ‘ਖਾਲਿਸਤਾਨੀ’!

Justine Treadu: ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਸੰਕਟ ਵਿੱਚ ਹੈ। ਜਗਮੀਤ ਸਿੰਘ ਨੇ ਉਨ੍ਹਾਂ ਨਾਲ ਸਬੰਧ ਤੋੜ ਲਏ ਹਨ। ਇੱਥੇ ਕੁੱਲ ਆਬਾਦੀ ਵਿੱਚ ਸਿੱਖਾਂ ਦੀ ਗਿਣਤੀ 2.1 ਫੀਸਦੀ ਹੈ। ਖਾਸ ਗੱਲ ਇਹ ਹੈ ਕਿ ਗੁਰਦੁਆਰਿਆਂ ਵਿੱਚ ਵੋਟਿੰਗ ਨੂੰ ਲੈ ਕੇ ਚਰਚਾ ਹੁੰਦੀ ਹੈ ਅਤੇ ਹਦਾਇਤਾਂ ਵੀ ਜਾਰੀ ਹੁੰਦੀਆਂ ਹਨ। ਸਿੱਖ ਕੌਮ ਆਪਣੇ ਲੋਕਾਂ ਲਈ ਫੰਡ ਇਕੱਠਾ ਕਰਦੀ ਹੈ। ਅੱਜ 18 ਸਿੱਖ ਸੰਸਦ ਮੈਂਬਰ ਹਨ।

ਅੰਮ੍ਰਿਤਪਾਲ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਕਰੇਗੀ ਜਵਾਬ ਦਾਖਲ

Amritpal Singh: ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ। ਅਦਾਲਤ 'ਚ ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ NSA ਤਹਿਰ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ।

Firing on Khalistani: ਇਕ ਹੋਰ ਖਾਲਿਸਤਾਨੀ ਤੇ ਹਮਲਾ, ਅਮਰੀਕਾ ‘ਚ ਨਿੱਝਰ ਦੇ ਕਰੀਬੀ ‘ਤੇ ਚੱਲੀਆਂ ਗੋਲੀਆਂ

Firing on Khalistant Supporter in America: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਵਿੱਚ ਇੱਕ ਹੋਰ ਖਾਲਿਸਤਾਨੀ ਵੱਖਵਾਦੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਰਿਪੋਰਟਾਂ ਮੁਤਾਬਕ ਸਿੱਖਸ ਫਾਰ ਜਸਟਿਸ ਦੇ ਸਤਿੰਦਰਪਾਲ ਸਿੰਘ ਰਾਜੂ ਨੂੰ ਸੈਨ ਫਰਾਂਸਿਸਕੋ ਵਿੱਚ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ।

ਕੈਨੇਡਾ ‘ਚ ਫਿਰ ਭਾਰਤੀ ਤੇ ਖਾਲਿਸਤਾਨ ਸਮਰਥਕਾਂ ਵਿਚਾਲ ਟਕਰਾਅ, ਸੁਤੰਤਰਤਾ ਦਿਹਾੜਾ ਮਨਾ ਰਹੇ ਸਨ ਲੋਕ

Khalistani Supporters Clash with Indians: ਸਿੱਖ ਫਾਰ ਜਸਟਿਸ ਨੇ ਟੋਰਾਂਟੋ ਤੋਂ ਇਲਾਵਾ ਹੋਰ ਸ਼ਹਿਰਾਂ ਵਿੱਚ ਵੀ ਭਾਰਤ ਵਿਰੋਧੀ ਪ੍ਰਦਰਸ਼ਨ ਕੀਤੇ ਸਨ। ਅਜਿਹੇ ਹੀ ਇੱਕ ਪ੍ਰਦਰਸ਼ਨ ਦੌਰਾਨ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਖਾਲਿਸਤਾਨੀਆਂ ਨੂੰ ਕਰਾਰਾ ਜਵਾਬ ਮਿਲਿਆ। ਇੱਥੇ ਭਾਰਤ ਪੱਖੀ ਲੋਕ ਤਿਰੰਗੇ ਝੰਡੇ ਨਾਲ ਉਨ੍ਹਾਂ ਦੇ ਸਾਹਮਣੇ ਖੜ੍ਹੇ ਹੋ ਗਏ ਅਤੇ ਵਿਰੋਧ ਪ੍ਰਦਰਸ਼ਨ ਕੀਤਾ।

ਕੈਨੇਡਾ ‘ਚ ਫਿਰ ਹਿੰਦੂ ਮੰਦਰ ‘ਤੇ ਹਮਲਾ, ਖਾਲਿਸਤਾਨੀ ਸਮਰਥਕਾਂ ਨੇ ਕੀਤੀ ਭੰਨਤੋੜ

ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਹਿੰਦੂ ਮੰਦਰ ਵਿੱਚ ਭੰਨਤੋੜ ਕੀਤੀ ਗਈ ਹੈ। ਕੰਧਾਂ 'ਤੇ ਮੂਰਲੇ ਬਣਾਏ ਗਏ ਸਨ। ਇਸ ਘਟਨਾ ਤੋਂ ਬਾਅਦ ਕੈਨੇਡਾ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਇਸ ਦੀ ਨਿਖੇਧੀ ਕਰਦਿਆਂ ਕੈਨੇਡਾ ਸਰਕਾਰ ਨੂੰ ਕੱਟੜਪੰਥੀ ਵਿਚਾਰਧਾਰਾ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਟਾਰਗੇਟ ਕਿਲਿੰਗ, ਪੋਸਟਰ… 15 ਅਗਸਤ ਨੂੰ ਲੈ ਕੇ ਵੱਡੀ ਸਾਜ਼ਿਸ਼ ਰਚ ਰਹੀਆਂ ਖਾਲਿਸਤਾਨੀ ਜਥੇਬੰਦੀਆਂ , ਅਲਰਟ ਜਾਰੀ

Alert for 15th August: ਆਜ਼ਾਦੀ ਦਿਹਾੜੇ 'ਤੇ ਖਾਲਿਸਤਾਨੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਹਰਕਤ ਵਿੱਚ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਖਾਲਿਸਤਾਨੀ ਅੱਤਵਾਦੀ ਸੰਗਠਨ 15 ਅਗਸਤ ਨੂੰ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਸਕਦੇ ਹਨ।

ਰਾਜਿੰਦਰ ਸਿੰਘ, ਨਿੱਜਰ ਤੇ ਪੰਜਵੜ ਦੀ ਤਸਵੀਰ ਅਜਾਇਬ ਘਰ ‘ਚ ਲਗਾਉਣ ਦੀ ਤਿਆਰੀ ‘ਚ SGPC, ਕਲ੍ਹ ਹੋਵੇਗੀ ਮੀਟਿੰਗ

ਅਸਲ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਚਾਹੁੰਦੇ ਹਨ ਕਿ ਪਿਛਲੇ ਕੁਝ ਸਾਲਾਂ ਵਿੱਚ ਮਾਰੇ ਗਏ ਅੱਤਵਾਦੀ ਹਰਦੀਪ ਨਿੱਝਰ, ਪਰਮਜੀਤ ਸਿੰਘ ਪੰਜਵੜ ਅਤੇ ਕੁਝ ਦਿਨ ਪਹਿਲਾਂ ਮਾਰੇ ਗਏ ਗਜਿੰਦਰ ਸਿੰਘ ਦੀਆਂ ਤਸਵੀਰਾਂ ਹਰਿਮੰਦਰ ਸਾਹਿਬ ਦੇ ਅਜਾਇਬ ਘਰ ਵਿੱਚ ਪ੍ਰਦਰਸ਼ਿਤ ਕੀਤੀਆਂ ਜਾਣ।

ਸਰਕਾਰ ਨੇ ਪੰਨੂ ਦੀ ਅੱਤਵਾਦੀ ਜੱਥੇਬੰਦੀ ਸਿੱਖ ਫਾਰ ਜਸਟਿਸ ‘ਤੇ ਵਧਾਇਆ 5 ਸਾਲਾਂ ਲਈ ਬੈਨ

NIA ਲੰਬੇ ਸਮੇਂ ਤੋਂ SJF 'ਤੇ ਨਜ਼ਰ ਰੱਖ ਰਹੀ ਹੈ। ਸਮੇਂ-ਸਮੇਂ 'ਤੇ ਭਾਰਤ ਸਰਕਾਰ ਇਸ ਸੰਸਥਾ ਵਿਰੁੱਧ ਕਾਰਵਾਈ ਕਰਦੀ ਨਜ਼ਰ ਆਉਂਦੀ ਹੈ। ਯੂਏਪੀਏ ਦੇ ਤਹਿਤ ਐਸਜੇਐਫ ਖਿਲਾਫ ਇਹ ਕਦਮ ਚੁੱਕਿਆ ਗਿਆ ਹੈ, ਜਿਸ ਕਾਰਨ ਇਸ 'ਤੇ 5 ਸਾਲ ਲਈ ਪਾਬੰਦੀ ਲਗਾਈ ਗਈ ਹੈ।

ਪੰਜਾਬ ਨਹੀਂ ਆ ਸਕੇਗਾ ਅੰਮ੍ਰਿਤਪਾਲ ਸਿੰਘ, ਸਪੀਕਰ ਦੇ ਚੈਂਬਰ ‘ਚ ਹੀ ਚੁੱਕੇਗਾ ਸਹੁੰ

Amritpal Singh: ਅੰਮ੍ਰਿਤਪਾਲ ਸਿੰਘ ਨੂੰ ਜ਼ਮਾਨਤ ਕੁਝ ਸ਼ਰਤਾਂ ਆਧਾਰ 'ਤੇ ਦਿੱਤੀ ਗਈ ਹੈ। ਇਸ ਦੀ ਸੂਚਨਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜੀ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਵੀ ਇਹ ਸੂਚਨਾ ਦੇ ਦਿੱਤੀ ਗਈ ਹੈ। ਸ਼ਰਤਾਂ ਮੁਤਾਬਕ ਉਹ ਪਰੋਲ ਦੌਰਾਨ ਦਿੱਲੀ ਹੀ ਰਹਿ ਸਕਣਗੇ। ਉਨ੍ਹਾਂ ਨੂੰ ਦਿੱਲੀ ਨੂੰ ਛੱਡ ਕੇ ਕਿਤੇ ਹੋਰ ਜਾਣ ਦੀ ਇਜਾਜ਼ਤ ਨਹੀਂ ਹੈ।

ਸ਼ੁਰਕਵਾਰ ਸੰਹੁ ਚੁੱਕ ਸਕਦਾ ਹੈ ਅੰਮ੍ਰਿਤਪਾਲ ਸਿੰਘ, ਅਜੇ ਅਧਿਕਾਰਕ ਨੋਟਿਸ ਨਹੀਂ ਹੋਇਆ ਜਾਰੀ

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (ਡੀਸੀ) ਘਨਸ਼ਿਆਮ ਥੋਰੀ ਬੁੱਧਵਾਰ ਨੂੰ ਸੰਸਦ ਵਿੱਚ ਸਹੁੰ ਚੁੱਕਣ ਲਈ ਜੇਲ੍ਹ ਤੋਂ ਆਰਜ਼ੀ ਰਿਹਾਈ ਲਈ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਰਜ਼ੀ ਦੀ ਸਥਿਤੀ ਬਾਰੇ ਫੈਸਲਾ ਕਰਨਗੇ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਹੈ।

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਚੁੱਕੇਗਾ ਸਹੁੰ, NIA ਨੇ ਦਿੱਤੀ ਇਜਾਜ਼ਤ

ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਨਾਲ ਜੇਤੂ ਰਹੇ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਨ, ਜਿਨ੍ਹਾਂ ਨੂੰ 2,07,310 ਵੋਟਾਂ ਮਿਲੀਆਂ ਸਨ।

ਅੰਮ੍ਰਿਤਪਾਲ ਤੇ 9 ਸਾਥੀਆਂ ਦੇ ਇੱਕ ਸਾਲ ਦੀ NSA ਮਿਆਦ ਹੋਰ ਵਧੀ, ਜਾਰੀ ਹੋਇਆ ਸੀ ਹੁਕਮ

ਅੰਮ੍ਰਿਤਪਾਲ ਦੇ ਨਾਲ-ਨਾਲ ਉਸ ਦੇ ਬਾਕੀ 9 ਹੋਰ ਸਾਥੀਆਂ 'ਤੇ ਵੀ ਹੁਕਮ ਜਾਰੀ ਕੀਤੇ ਗਏ ਹਨ। ਇਸ ਸਮੇਂ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ।

ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਮਾਮਲਾ, ਚੈੱਕ ਗਣਰਾਜ ਤੋਂ ਅਮਰੀਕਾ ਲਿਆਂਦਾ ਗਿਆ ਨਿਖਿਲ

Gurpatwant Singh Pannu:ਖਾਲਿਸਤਾਨੀ ਅੱਤਵਾਦੀ ਅਤੇ ਅਮਰੀਕੀ ਨਾਗਰਿਕ ਗੁਰਪਤਵੰਤ ਸਿੰਘ ਪੰਨੂ ਦੀ ਅਮਰੀਕੀ ਧਰਤੀ 'ਤੇ ਕਤਲ ਕਰਨ ਦੀ ਸਾਜ਼ਿਸ਼ ਦੇ ਦੋਸ਼ੀ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਲਿਆਂਦਾ ਗਿਆ ਹੈ।

ਭਾਰਤ ਨਾਲ ਮਿਲ ਕੇ ਕੰਮ ਕਰੇਗਾ ਕੈਨੇਡਾ, PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਜਸਟਿਨ ਟਰੂਡੋ

PM Narendra Modi: ਜੀ-7 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਤੋਂ ਇੱਕ ਦਿਨ ਬਾਅਦ, ਉਨ੍ਹਾਂ ਦੇ ਕੈਨੇਡੀਅਨ ਹਮਰੁਤਬਾ ਜਸਟਿਨ ਟਰੂਡੋ ਨੇ ਕਿਹਾ ਕਿ ਉਹ "ਬਹੁਤ ਮਹੱਤਵਪੂਰਨ ਮੁੱਦਿਆਂ" ਨਾਲ ਨਜਿੱਠਣ ਲਈ ਭਾਰਤ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਨ। ਦੋਹਾਂ ਦੇਸ਼ਾਂ ਦੇ ਨੇਤਾਵਾਂ ਨੇ ਆਖਰੀ ਵਾਰ ਪਿਛਲੇ ਸਾਲ ਸਤੰਬਰ 'ਚ ਮੁਲਾਕਾਤ ਕੀਤੀ ਸੀ।

ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...