ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਕਿਸਾਨ ਪ੍ਰਦਰਸ਼ਨ

ਕਿਸਾਨ ਪ੍ਰਦਰਸ਼ਨ

ਦੇਸ਼ ਵਿੱਚ ਕਿਸਾਨ ਅੰਦੋਲਨ ਦੀ ਹਲਚੱਲ ਫਿਰ ਤੇਜ਼ ਹੋ ਗਈ ਹੈ। ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਦੇ ਜੰਤਰ-ਮੰਤਰ ਤੱਕ ਟਰੈਕਟਰਾਂ ਨਾਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨ ਟਰੈਕਟਰ ਮਾਰਚ ਕੱਢਣ ਰਹੇ ਹਨ। ਜਿਸਨੂੰ ਲੈ ਕੇ ਹਰਿਆਣਾ ਸਰਕਾਰ ਚੌਕਸ ਹੋ ਗਈ ਹੈ।

Read More
Follow On:

ਹਰਿਆਣਾ ਚੋਣਾਂ ਨੂੰ ਲੈ ਕੇ ਕਿਸਾਨ ਆਗੂਆਂ ਦਾ ਵੱਡਾ ਫੈਸਲਾ, ਨਾ ਕਿਸੇ ਦਾ ਸਮਰਥਨ ਤੇ ਨਾ ਵਿਰੋਧ

Haryana Assembly elections: ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਹਨ। ਅਜਿਹੇ 'ਚ ਸਾਰੀਆਂ ਪਾਰਟੀਆਂ ਨੇ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਕਾਂਗਰਸ ਨੇ ਜਿੱਥੇ ਵਿਨੇਸ਼ ਫੋਗਾਟ ਨੂੰ ਟਿਕਟ ਦਿੱਤੀ ਹੈ, ਉਥੇ ਭਾਜਪਾ ਨੇ ਕਵਿਤਾ ਦਲਾਲ ਨੂੰ ਵੀ ਟਿਕਟ ਦਿੱਤੀ ਹੈ। ਇਸ ਦੌਰਾਨ ਕਿਸਾਨ ਆਗੂਆਂ ਨੇ ਮਹਾਪੰਚਾਇਤ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਕਿ ਉਹ ਕਿਸੇ ਵੀ ਪਾਰਟੀ ਦਾ ਸਮਰਥਨ ਜਾਂ ਵਿਰੋਧ ਨਹੀਂ ਕਰਨਗੇ।

Uchana Kisan Mahapanchayat- ਹਰਿਆਣਾ ‘ਚ ਕਿਸਾਨ ਮਹਾਪੰਚਾਇਤ, ਪੰਜਾਬ ਦੇ ਬਾਰਡਰ ਸੀਲ

Uchana Kisan Mahapanchayat: ਅਭਿਮਨਿਊ ਕੋਹਾੜ ਨੇ ਦਾਅਵਾ ਕੀਤਾ ਹੈ ਕਿ ਮਹਾਪੰਚਾਇਤ 'ਚ ਹਰਿਆਣਾ ਤੋਂ ਇਲਾਵਾ ਪੰਜਾਬ ਦੇ 50 ਹਜ਼ਾਰ ਕਿਸਾਨ ਆਉਣਗੇ। ਕਿਸਾਨ ਆਗੂ ਨੇ ਦਾਅਵਾ ਕੀਤਾ ਕਿ ਉਹਨਾਂ ਤੇ ਚੋਣ ਜ਼ਾਬਤਾ ਲਾਗੂ ਨਹੀਂ ਹੁੰਦਾ ਇਸ ਲਈ ਉਹਨਾਂ ਨੂੰ ਕਿਸਾਨ ਪੰਚਾਇਤ ਕਰਨ ਲਈ ਕੋਈ ਇਜ਼ਾਜਤ ਲੈਣ ਦੀ ਲੋੜ ਨਹੀਂ ਹੈ।

ਸ਼ੰਭੂ ਬਾਰਡਰ ਮਾਮਲਾ: ਪੰਜਾਬ-ਹਰਿਆਣਾ ਦੇ ਅਧਿਕਾਰੀਆਂ ਨਾਲ ਹਾਈ ਪਾਵਰ ਕਮੇਟੀ ਦੀ ਮੀਟਿੰਗ ਨੇ ਬਣਾਈ ਰਣਨੀਤੀ, ਹੁਣ ਕਿਸਾਨਾਂ ਨਾਲ ਹੋਵੇਗੀ ਮੁਲਾਕਾਤ

ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਕਰੀਬ ਦੋ ਘੰਟੇ ਚੱਲੀ ਮੀਟਿੰਗ ਵਿੱਚ ਹਰ ਮੁੱਦੇ 'ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਕਮੇਟੀ ਵੱਲੋਂ ਸੰਘਰਸ਼ ਵਿੱਢ ਰਹੇ ਕਿਸਾਨਾਂ ਨਾਲ ਮੀਟਿੰਗ ਕੀਤੀ ਜਾਵੇਗੀ। ਹਾਲਾਂਕਿ ਮੀਟਿੰਗ ਤੋਂ ਬਾਅਦ ਨਾ ਤਾਂ ਪੰਜਾਬ ਅਤੇ ਨਾ ਹੀ ਹਰਿਆਣਾ ਦੇ ਅਧਿਕਾਰੀਆਂ ਨੇ ਮੀਡੀਆ ਨਾਲ ਗੱਲ ਕੀਤੀ। ਉਹ ਸਿੱਧਾ ਆਪਣੀਆਂ ਗੱਡੀਆਂ ਦੇ ਅੱਗੇ ਚਲਾ ਗਿਆ।

Shambhu Border Farmers Protest: ਸ਼ੰਭੂ ਬਾਰਡਰ ਮਾਮਲੇ ‘ਚ ਅੱਜ ਹਾਈ ਪਾਵਰ ਕਮੇਟੀ ਦੀ ਮੀਟਿੰਗ,ਪੰਜਾਬ-ਹਰਿਆਣਾ ਦੇ ਮੁੱਖ ਸਕੱਤਰ ਤੇ ਡੀਜੀਪੀ ਹੋਣਗੇ ਹਾਜ਼ਰ

Farmers Protest: ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਵਿੱਚ ਬਾਅਦ ਦੁਪਹਿਰ 3 ਵਜੇ ਹੋਵੇਗੀ। ਕਮੇਟੀ ਦੀ ਇਹ ਪਹਿਲੀ ਮੀਟਿੰਗ ਹੈ। ਇਸ ਤੋਂ ਬਾਅਦ ਕਮੇਟੀ ਵੱਲੋਂ ਕਿਸਾਨਾਂ ਨਾਲ ਮੀਟਿੰਗਾਂ ਸਮੇਤ ਵੱਖ-ਵੱਖ ਮੁੱਦਿਆਂ 'ਤੇ ਅਗਲੀ ਰਣਨੀਤੀ ਬਣਾਈ ਜਾਵੇਗੀ।

Kisan Protest: ਕਿਸਾਨਾਂ ਦਾ ਚੰਡੀਗੜ੍ਹ ਵਿਖੇ ਮੋਰਚਾ ਖ਼ਤਮ, ਕਈ ਮੁੱਦਿਆਂ ਤੇ ਬਣੀ ਸਹਿਮਤੀ

Kisan Protest: ਕਿਸਾਨਾਂ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਚਰਚਾ ਵਿੱਚ ਇਸ ਗੱਲ ਤੇ ਸਹਿਮਤੀ ਬਣੀ ਸੀ ਕਿ ਸਰਕਾਰ ਵੱਲੋਂ ਜੋ ਨਵੀਂ ਖੇਤੀ ਨੀਤੀ ਤਿਆਰ ਕੀਤੀ ਗਈ ਹੈ। ਉਸ ਨੂੰ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਸਾਂਝਾ ਕੀਤਾ ਜਾਵੇਗਾ। ਕਿਸਾਨਾਂ ਦੀ ਰਾਇ ਲੈਣ ਤੋਂ ਬਾਅਦ ਹੀ ਪੰਜਾਬ ਸਰਕਾਰ ਇਸ ਨੀਤੀ ਸਬੰਧੀ ਅਗਲੀ ਕਾਰਵਾਈ ਕਰੇਗੀ।

ਕਿਸਾਨਾਂ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ‘ਚ ਖੇਤੀ ਨੀਤੀ ਸਮੇਤ ਕਈ ਮੁੱਦਿਆਂ ‘ਤੇ ਹੋਈ ਚਰਚਾ, ਧਰਨਾ ਖ਼ਤਮ ਕਰਨ ‘ਤੇ ਛੇਤੀ ਹੋਵੇਗਾ ਫੈਸਲਾ

Kisan Protest in Chandigarh: ਪੰਜਾਬ ਦੇ ਇਹ ਕਿਸਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਇੱਕਜੁੱਟ ਹਨ। ਕਿਸਾਨ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਚੰਡੀਗੜ੍ਹ ਪਹੁੰਚ ਗਏ ਸਨ। ਕਰੀਬ ਪੰਦਰਾਂ ਸਾਲਾਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿਚ ਮੋਰਚਾ ਲਾਉਣ ਦੀ ਇਜਾਜ਼ਤ ਦਿੱਤੀ ਹੈ। ਸੈਕਟਰ-34 ਸਥਿਤ ਦੁਸਹਿਰਾ ਗਰਾਊਂਡ ਵਿੱਚ ਕਿਸਾਨਾਂ ਨੇ ਮੋਰਚਾ ਲਾਇਆ ਹੋਇਆ ਹੈ।

ਭਲਕੇ CM ਮਾਨ ਨਾਲ ਹੋਵੇਗੀ ਕਿਸਾਨਾਂ ਦੀ ਬੈਠਕ, ਅਧਿਕਾਰੀਆਂ ਤੇ ਕਿਸਾਨਾਂ ਨੇ ਮੀਟਿੰਗ ‘ਚ ਲਿਆ ਫੈਸਲਾ

ਪੰਜਾਬ ਭਵਨ ਵਿਖੇ ਕਿਸਾਨਾਂ ਅਤੇ ਸਰਕਾਰੀ ਅਧਿਕਾਰੀਆਂ ਦੀ ਮੀਟਿੰਗ ਹੋਈ। ਪਹਿਲਾ ਸੁਨੇਹਾ ਸੀ ਕਿ ਮੁੱਖ ਸਕੱਤਰ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਗਲਤ ਸੰਦੇਸ਼ ਭੇਜਿਆ ਗਿਆ ਹੈ। ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੀ ਕੁਝ ਨਤੀਜੇ ਆ ਸਕਦੇ ਹਨ।

ਚੰਡੀਗੜ੍ਹ ‘ਚ ਕਿਸਾਨਾਂ ਤੇ ਅਧਿਕਾਰੀਆਂ ਵਿਚਾਲੇ ਹੋਣ ਜਾ ਰਹੀ ਮੀਟਿੰਗ, ਖੇਤੀ ਪਾਲਿਸੀ ਹੈ ਮੁੱਖ ਮੁੱਦਾ

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸਮੇਤ ਕਈ ਅਧਿਕਾਰੀ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਕਿਸਾਨਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਉਹ ਫੈਸਲਾ ਕਰਨਗੇ ਕਿ ਉਹ ਸੰਘਰਸ਼ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ।

ਤਰਨਤਾਰਨ ਵਿਖੇ ਕਿਸਾਨਾਂ ਦਾ ਧਰਨਾ, ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ

ਤਰਨਤਾਰਨ ਵਿਖੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ। ਕਿਸਾਨਾਂ ਦੀਆਂ ਮੁੱਖ ਮੰਗ ਜੰਮੂ ਕੱਟੜਾ ਐਕਸਪ੍ਰੈਸ ਵੇਅ ਲਈ ਜ਼ਮੀਨਾਂ ਦੇ ਵੱਧ ਭਾਅ ਨਹੀਂ ਦਿੱਤੇ ਜਾ ਰਹੇ। ਬੀਤੇ ਕੁਝ ਦਿਨ ਪਹਿਲਾਂ ਪੁਲਿਸ ਵੱਲੋਂ ਕਿਸਾਨਾਂ ਨਾਲ ਲਾਠੀਚਾਰਜ ਕੀਤਾ ਗਿਆ। ਕਿਸਾਨਾਂ ਵੱਲੋਂ ਇਸ ਦੇ ਵਿਰੋਧ ਵਿੱਚ ਧਰਨਾ ਲਗਾਇਆ ਗਿਆ ਹੈ।

ਕਿਸਾਨਾਂ ਨੂੰ ਚੰਡੀਗੜ੍ਹ ‘ਚ ਮਾਰਚ ਕਰਨ ਦੀ ਮਿਲੀ ਇਜਾਜ਼ਤ: ਮਟਕਾ ਚੌਕ ‘ਚ ਇੱਕ ਹਜ਼ਾਰ ਲੋਕ ਜਾ ਸਕਣਗੇ, SKM ਦੀ ਮਹਾਪੰਚਾਇਤ ਸ਼ੁਰੂ

ਕਿਸਾਨਾਂ ਨੂੰ ਚੰਡੀਗੜ੍ਹ 'ਚ ਮਾਰਚ ਕਰਨ ਦੀ ਮਿਲੀ ਇਜਾਜ਼ਤ: ਮਟਕਾ ਚੌਕ 'ਚ ਇੱਕ ਹਜ਼ਾਰ ਲੋਕ ਜਾ ਸਕਣਗੇ, SKM ਦੀ ਮਹਾਪੰਚਾਇਤ ਸ਼ੁਰੂ

Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ 5 ਮੈਂਬਰੀ ਕਮੇਟੀ

ਪੰਜਾਬ ਸਰਕਾਰ ਜੇਕਰ ਅੱਜ ਨਾਮ ਸੌਂਪ ਦਿੰਦੀ ਹੈ ਤਾਂ ਸੁਪਰੀਮ ਕੋਰਟ ਕਮੇਟੀ ਮੈਂਬਰਾਂ ਨੂੰ ਅੰਤਿਮ ਰੂਪ ਦੇ ਸਕਦੀ ਹੈ। ਇਹ ਕਮੇਟੀ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਤਾਲਮੇਲ ਦਾ ਕੰਮ ਕਰੇਗੀ। SC ਨੇ ਪਿਛਲੀ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਸੀ ਕਿ ਦੋਵਾਂ ਸੂਬਿਆਂ ਦੇ ਵਕੀਲ ਇਸ ਅਦਾਲਤ ਵੱਲੋਂ ਗਠਿਤ ਕੀਤੀ ਜਾਣ ਵਾਲੀ ਕਮੇਟੀ ਅੱਗੇ ਮੁੱਦਿਆਂ ਦੇ ਪ੍ਰਸਤਾਵਿਤ ਵਿਸ਼ੇ ਨੂੰ ਪੇਸ਼ ਕਰਨਗੇ। ਕਮੇਟੀ ਕਿਸਾਨਾਂ ਦੇ ਮਸਲੇ ਸੁਲਝਾਉਣ ਦਾ ਯਤਨ ਕਰੇਗੀ।

Farmers Protest: ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਅੱਜ SC ‘ਚ ਸੁਣਵਾਈ, ਪੰਜਾਬ ਹਰਿਆਣਾ ਪੇਸ਼ ਕਰਨਗੇ ਰਿਪੋਰਟ

Farmers Protest: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 25 ਅਗਸਤ ਨੂੰ ਸ਼ੰਭੂ ਸਰਹੱਦ 'ਤੇ ਧਰਨਾ ਲਗਾਕੇ ਬੈਠੇ ਕਿਸਾਨਾਂ ਨੂੰ ਮਨਾਉਣ ਲਈ ਮੀਟਿੰਗ ਰੱਖੀ। ਪਰ ਇਹ ਬੈਠਕ ਬਿਨਾਂ ਕਿਸੇ ਸਿੱਟੇ ਦੇ ਸਮਾਪਤ ਹੋ ਗਈ। ਇਸ ਬੈਠਕ ਵਿੱਚ ਪੰਜਾਬ ਅਤੇ ਹਰਿਆਣਾ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਸ਼ਾਮਿਲ ਸਨ।

ਸ਼ੰਭੂ ਬਾਰਡਰ ‘ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ‘ਤੇ ਕੀ ਬੋਲੇ ਵਿਨੇਸ਼ ਫੋਗਾਟ

Shambhu border: ਵਿਨੇਸ਼ ਫੋਗਾਟ ਨੇ ਸ਼ੰਭੂ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਹਿੱਸਾ ਲਿਆ। ਕਿਸਾਨ ਅੰਦੋਲਨ ਨੇ ਸ਼ਨੀਵਾਰ ਯਾਨੀ 31 ਅਗਸਤ ਨੂੰ 200 ਦਿਨ ਪੂਰੇ ਕਰ ਲਏ ਹਨ। ਕਿਸਾਨ ਲਗਾਤਾਰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਲਈ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ।

ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ 200 ਦਿਨ ਪੂਰੇ, ਵੱਡੇ ਇੱਕਠ ਲਈ ਦਿੱਤਾ ਸੱਦਾ

Shabhu border: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਕਿਸਾਨ ਅੰਦੋਲਨ ਨੂੰ 200 ਦਿਨ ਪੂਰੇ ਹੋ ਰਹੇ ਹਨ। ਵੱਡੀ ਗਿਣਤੀ ਵਿੱਚ ਆਉਣ ਵਾਲੇ ਕਿਸਾਨਾਂ ਲਈ ਸਟੇਜ ਤਿਆਰ ਕੀਤੀ ਗਈ ਹੈ। ਅੱਜ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਹਜ਼ਾਰਾਂ-ਲੱਖਾਂ ਕਿਸਾਨ ਇਕੱਠੇ ਹੋਣਗੇ।

ਜਾਤੀ ਜਨਗਣਨਾ ਵਿਵਾਦ ਵਿਚਾਲੇ ਜੇਪੀ ਨੱਡਾ ਨੂੰ ਮਿਲੀ ਕੰਗਨਾ, ਨੀਤੀਗਤ ਮਾਮਲਿਆਂ ‘ਤੇ ਨਾ ਬੋਲਣ ਦੀ ਨਸੀਹਤ

Kangna Met JP Nadda: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਦਿੱਲੀ ਵਿੱਚ ਹਨ। ਉਹ ਕਿਸਾਨਾਂ ਅਤੇ ਜਾਤੀ ਜਨਗਣਨਾ 'ਤੇ ਬਿਆਨ ਦੇ ਕੇ ਵਿਵਾਦਾਂ 'ਚ ਘਿਰੇ ਹੋਏ ਹਨ। ਹਾਲਾਂਕਿ ਭਾਜਪਾ ਨੇ ਉਨ੍ਹਾਂ ਦੇ ਬਿਆਨ ਤੋਂ ਦੂਰੀ ਬਣਾ ਲਈ ਹੈ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਹੈ। ਪਾਰਟੀ ਪ੍ਰਧਾਨ ਨੇ ਕੰਗਨਾ ਨੂੰ ਸਲਾਹ ਦਿੱਤੀ ਹੈ।

ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...