ਲੋਕਲ ਬਾਡੀ ਚੋਣਾਂ
74ਵੀਂ ਸੰਵਿਧਾਨਿਕ ਸੋਧ ਤੋਂ ਬਾਅਦ ਲੋਕਲ ਬਾਡੀ ਸਾਡੇ ਸਾਹਮਣੇ ਆਈ ਸਨ। ਹੁਣ ਪੰਜਾਬ ਵਿੱਚ ਕਾਫੀ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਚੋਣ ਕਮਿਸ਼ਨ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨਰ ਨੇ ਕਰੀਬ 13 ਹਜ਼ਾਰ ਪੰਚਾਇਤਾਂ ਲਈ ਸਰਪੰਚਾਂ ਅਤੇ ਪੰਚਾਂ ਦੀਆਂ ਚੋਣਾਂ ਕਰਵਾਈਆਂ ਸਨ।