ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਮਹਾਸ਼ਿਵਰਾਤਰੀ 2024

ਮਹਾਸ਼ਿਵਰਾਤਰੀ 2024

ਹਿੰਦੂ ਧਰਮ ਵਿੱਚ, ਮਹਾਸ਼ਿਵਰਾਤਰੀ ਦਾ ਵਰਤ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਨੂੰ ਸਮਰਪਿਤ ਹੈ ਅਤੇ ਇਸ ਦਿਨ ਉਨ੍ਹਾਂ ਦੀ ਪੂਜਾ ਕੀਤੀ ਜਾਂਦੀ ਹੈ। ਧਾਰਮਿਕ ਮਾਨਤਾ ਹੈ ਕਿ ਇਸ ਦਿਨ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦਾ ਵਿਆਹ ਹੋਇਆ ਸੀ।

ਇਸ ਦਿਨ ਹਰ ਕੋਈ ਵਰਤ ਰੱਖਦਾ ਹੈ ਅਤੇ ਭਗਵਾਨ ਸ਼ਿਵ ਦੀ ਪੂਜਾ ਕਰਦਾ ਹੈ। ਪੰਚਾਗ ਦੇ ਅਨੁਸਾਰ, ਮਹਾਸ਼ਿਵਰਾਤਰੀ ਹਰ ਸਾਲ ਫੱਗਣ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚਤੁਰਦਸ਼ੀ ਤਰੀਕ ਨੂੰ ਮਨਾਈ ਜਾਂਦੀ ਹੈ।

ਦੇਸ਼ ਭਰ ਦੇ ਸਾਰੇ ਜਯੋਤਿਰਲਿੰਗਾਂ ਅਤੇ ਸ਼ਿਵ ਮੰਦਰਾਂ ‘ਚ ਮਹਾਸ਼ਿਵਰਾਤਰੀ ‘ਤੇ ਸ਼ਿਵ ਭਗਤਾਂ ਦੀ ਭਾਰੀ ਭੀੜ ਹੁੰਦੀ ਹੈ। ਜਿੱਥੇ ਸ਼ਿਵਲਿੰਗ ਦਾ ਜਲਾਭਿਸ਼ੇਕ ਕੀਤਾ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਇਸ ਦਿਨ ਭਗਵਾਨ ਸ਼ੰਕਰ ਦੀ ਪੂਜਾ ਕਰਨ ਨਾਲ ਸ਼ਰਧਾਲੂਆਂ ਨੂੰ ਵਿਸ਼ੇਸ਼ ਲਾਭ ਮਿਲਦਾ ਹੈ।

Read More
Follow On:
0

Mahashivratri 2024 bhog: ਮਹਾਸ਼ਿਵਰਾਤਰੀ ‘ਤੇ ਕਰੋ ਭਗਵਾਨ ਸ਼ਿਵ ਦੀ ਪੂਜਾ, ਵਿਆਹ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਸ਼ਿਵ ਪੁਰਾਣ ਦੇ ਅਨੁਸਾਰ, ਭਗਵਾਨ ਸ਼ਿਵ ਨੂੰ ਖੀਰ, ਹਲਵਾ, ਦਹੀਂ, ਦੁੱਧ, ਚਿੱਟੀ ਬਰਫੀ, ਭੰਗ, ਪੰਚਾਮ੍ਰਿਤ, ਸ਼ਹਿਦ, ਮਾਲਪੂਆ, ਠੰਡਾਈ, ਲੱਸੀ ਅਤੇ ਸੁੱਕਾ ਮੇਵਾ ਚੜ੍ਹਾਉਣਾ ਬਹੁਤ ਪਸੰਦ ਹੈ। ਅਜਿਹੇ 'ਚ ਤੁਸੀਂ ਮਹਾਸ਼ਿਵਰਾਤਰੀ ਦੇ ਦਿਨ ਭਗਵਾਨ ਸ਼ਿਵ ਨੂੰ ਇਹ ਸਾਰੀਆਂ ਭੇਟਾ ਚੜ੍ਹਾ ਸਕਦੇ ਹੋ।

ਕਿੱਥੇ ਹੈ ਚਮਤਕਾਰੀ ਭੂਤੇਸ਼ਵਰ ਨਾਥ ਮੰਦਿਰ, ਹਰ ਸਾਲ ਵਧਦੀ ਜਾਂਦੀ ਹੈ ਸ਼ਿਵਲਿੰਗ ਦੀ ਲੰਬਾਈ

ਛੱਤੀਸਗੜ੍ਹ ਦੇ ਗਰਿਆਬੰਦ ਜ਼ਿਲ੍ਹੇ ਵਿੱਚ ਮੌਜੂਦ ਭੂਤੇਸ਼ਵਰ ਮਹਾਦੇਵ ਇੱਕ ਅਰਧਨਾਰੀਸ਼ਵਰ ਕੁਦਰਤੀ ਸ਼ਿਵਲਿੰਗ ਹੈ। mahashivratri 2024 chhattisgarh bhuteshwar shivling

Mahashivratri 2024: ਮਹਾਸ਼ਿਵਰਾਤਰੀ ਦੇ ਪਵਿੱਤਰ ਤਿਊਹਾਰ ਮੌਕੇ ਵੋਖੇ ਪੰਜਾਬ ਦੇ ਮੰਦਰਾਂ ਦੀਆਂ ਰੌਣਕਾਂ, PHOTOS

Mahashivratri 2024: ਪੰਜਾਬ ਅਤੇ ਚੰਡੀਗੜ੍ਹ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਭਗਵਾਨ ਭੋਲੇਨਾਥ ਨੂੰ ਜਲਾਭਿਸ਼ੇਕ ਕਰਕੇ ਹਰ ਕੋਈ ਇਸ ਪਵਿੱਤਰ ਤਿਊਹਾਰ ਮੌਕੇ ਖੁਦ ਨੂੰ ਧੰਨ ਕਰਨਾ ਚਾਹੂੰਦਾ ਹੈ। ਇਸ ਮੌਕੇ ਅਸੀਂ ਵੀ ਤੁਹਾਡੇ ਲਈ ਸੂਬੇ ਦੇ ਵੱਡੇ ਮੰਦਰਾਂ ਦੀਆਂ ਤਸਵੀਰਾਂ ਲੈ ਕੇ ਆਏ ਹਾਂ। ਜੇਕਰ ਤੁਸੀਂ ਇਨ੍ਹਾਂ ਮੰਦਰਾਂ ਵਿੱਚ ਨਹੀਂ ਜਾ ਪਾ ਰਹੇ ਹੋ ਤਾਂ ਇੱਥੇ ਭਗਵਾਨ ਸ਼ਿਵ ਅਤੇ ਸ਼ਿਵ ਭਗਤਾਂ ਦੇ ਦਰਸ਼ਨ ਕਰ ਸਕਦੇ ਹੋ।

Mahashivratri 2024: ਮੰਦਰਾਂ ‘ਚ ਸ਼ਰਧਾਲੂਆਂ ਦੀ ਭੀੜ, ਅੰਮ੍ਰਿਤਸਰ ਦੇ ਇਤਿਹਾਸਕ ਮੰਦਰ ਦੇ ਕਰੋ ਦਰਸ਼ਨ

ਪੂਰੇ ਦੇਸ਼ ਅਤੇ ਪੰਜਾਬ ਦੇ ਨਾਲ- ਨਾਲ ਅੰਮ੍ਰਿਤਸਰ ਵਿੱਚ ਵੀ ਸ਼ਿਵਰਾਤਰੀ ਦਾ ਤਿਉਹਾਰ ਹਰ ਸਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਮੰਦਰਾਂ ਵਿੱਚ ਸ਼ਰਧਾਲੂਆਂ ਦੀ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। ਅੱਜ ਦੇ ਦਿਨ ਸ਼ਰਧਾਲੂ ਮੰਦਰਾਂ ਵਿੱਚ ਭੋਲੇ ਬਾਬਾ ਦੇ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈ ਰਹੇ […]

Mahashivratri 2024: ਮਹਾਸ਼ਿਵਰਾਤਰੀ ਮੌਕੇ ‘ਤੇ ਸੀਐਮ ਭਗਵੰਤ ਮਾਨ ਪਤਨੀ ਸਮੇਤ ਮੰਦਰ ‘ਚ ਹੋਏ ਨਤਮਸਤਕ, ਭਗਵਾਨ ਭੋਲੇਨਾਥ ਦਾ ਲਿਆ ਆਸ਼ੀਰਵਾਦ

Mahashivratri 20204: ਪੰਜਾਬ ਦੇ ਮੰਦਰਾਂ ਵਿੱਚ ਵੀ ਸ਼ਰਧਾਲੂਆਂ ਦਾ ਹੜ੍ਹ ਆਇਆ ਹੋਇਆ ਹੈ। ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੀ ਪਤਨੀ ਸਮੇਤ ਮੋਹਾਲੀ ਦੇ ਫੇਜ਼-11 ਦੇ ਸ਼ਿਵ ਮੰਦਰ ਪਹੁੰਚੇ। ਉਨ੍ਹਾਂ ਨੇ ਭਗਵਾਨ ਭੋਲੇਨਾਥ ਦਾ ਆਸ਼ੀਰਵਾਦ ਲਿਆ। ਜਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਘਰ ਇਸੇ ਮਹੀਨੇ ਖੁਸ਼ੀ ਆਉਣ ਵਾਲੀ ਹੈ। ਉਨ੍ਹਾਂ ਦੀ ਪਤਨੀ ਇਸੇ ਮਹੀਨੇ ਬੱਚੇ ਨੂੰ ਜਨਮ ਦੇ ਸਕਦੇ ਹਨ। ਮੁੱਖ ਮੰਤਰੀ ਨੇ ਆਪਣੇ ਪਰਿਵਾਰ, ਪੰਜਾਬ ਅਤੇ ਦੇਸ਼ ਵਿੱਚ ਸੁੱਖ ਸ਼ਾਂਤੀ ਲਈ ਭੋਲੇ ਬਾਬਾ ਅੱਗੇ ਪ੍ਰਾਥਣਾ ਕੀਤੀ।

Mahashivratri 2024: ਮਹਾਸ਼ਿਵਰਾਤਰੀ ‘ਤੇ ਪੂਜਾ ਦੇ ਦੌਰਾਨ ਇਹ ਵਰਤ ਕਥਾ ਸੁਣੋ, ਘਰ ਵਿੱਚ ਬਣੀ ਰਹੇਗੀ ਖੁਸ਼ਹਾਲੀ

ਜੇਕਰ ਤੁਸੀਂ ਮਹਾਸ਼ਿਵਰਾਤਰੀ 'ਤੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨਾ ਚਾਹੁੰਦੇ ਹੋ ਤਾਂ ਮਹਾਸ਼ਿਵਰਾਤਰੀ ਦੀ ਪੂਜਾ ਦੇ ਦੌਰਾਨ ਇਹ ਵਰਤ ਕਥਾ ਜ਼ਰੂਰ ਸੁਣੋ। ਮਾਨਤਾ ਹੈ ਕਿ ਇਸ ਵਰਤ ਕਥਾ ਨੂੰ ਸੁਣਨ ਨਾਲ ਪੁੰਨ ਪ੍ਰਾਪਤ ਕਰਦੇ ਹਨ।

ਮਹਾਸ਼ਿਰਾਤਰੀ ‘ਤੇ ਕਿਸ ਰੰਗ ਦੇ ਕੱਪੜੇ ਪਹਿਨਣੇ ਚਾਹੀਦੇ ਹਨ?

ਮਹਾਸ਼ਿਵਰਾਤਰੀ 'ਤੇ, ਸ਼ਰਧਾਲੂ ਭਗਵਾਨ ਸ਼ਿਵ ਨੂੰ ਖੁਸ਼ ਕਰਨ ਲਈ ਵਰਤ ਰੱਖਦੇ ਹਨ ਅਤੇ ਰੀਤੀ-ਰਿਵਾਜਾਂ ਨਾਲ ਪੂਜਾ ਕਰਦੇ ਹਨ। Religion wear Green color clothes on Mahashivratri Puja

ਭਗਵਾਨ ਸ਼ਿਵ ਨੂੰ ਮੋਹਿਤ ਕਰਨ ‘ਚ ਅਸਫਲ ਹੋਏ ਸਨ ਕਾਮਦੇਵ, ਜਾਣੋ ਪੌਰਾਣਿਕ ਕਥਾ

ਅਜਿਹਾ ਮੰਨਿਆ ਜਾਂਦਾ ਹੈ ਕਿ ਜੇਕਰ ਲੜਕੀਆਂ ਇਸ ਦਿਨ ਪੂਰੀ ਸ਼ਰਧਾ ਨਾਲ ਭਗਵਾਨ ਸ਼ਿਵ ਦੀ ਪੂਜਾ ਕਰਦੀਆਂ ਹਨ ਤਾਂ ਉਨ੍ਹਾਂ ਨੂੰ ਜਲਦੀ ਹੀ ਯੋਗ ਲਾੜਾ ਮਿਲ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਭਗਵਾਨ ਸ਼ਿਵ ਦੇ ਵਿਆਹ ਵਿੱਚ ਦੇਵਤਿਆਂ ਨੇ ਕਿੰਨੀ ਮਿਹਨਤ ਕੀਤੀ। ਆਓ ਇਸ ਲੇਖ ਵਿਚ ਜਾਣੀਏ।

ਰੁਦਰਾਕਸ਼ ਪਹਿਨਣ ਤੋਂ ਪਹਿਲਾਂ ਜਾਣੋ ਇਹ ਖਾਸ ਨਿਯਮ, ਜਾਣੋ ਰੁਦਰਾਕਸ਼ ਪਹਿਨਣ ਦੀ ਵਿਧੀ ਅਤੇ ਮਹੱਤਵ

Mahashivratri 2024: ਤੁਸੀਂ ਬਹੁਤ ਸਾਰੇ ਲੋਕਾਂ ਨੂੰ ਰੁਦਰਾਕਸ਼ ਪਹਿਨਦੇ ਹੋਏ ਦੇਖਿਆ ਹੋਵੇਗਾ, ਇਸ ਲਈ ਜੇਕਰ ਤੁਸੀਂ ਵੀ ਰੁਦਰਾਕਸ਼ ਪਹਿਨਣ ਬਾਰੇ ਸੋਚ ਰਹੇ ਹੋ, ਤਾਂ ਸਭ ਤੋਂ ਪਹਿਲਾਂ ਤੁਹਾਨੂੰ ਕੁਝ ਜ਼ਰੂਰੀ ਗੱਲਾਂ ਜਾਣ ਲੈਣੀਆਂ ਚਾਹੀਦੀਆਂ ਹਨ। ਨਹੀਂ ਤਾਂ ਤੁਹਾਨੂੰ ਜ਼ਿੰਦਗੀ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਾਣੋ ਕੀ ਹਨ ਉਹ ਨਿਯਮ...

ਮਹਾਸ਼ਿਵਰਾਤਰੀ ਦੇ ਦਿਨ ਕਰੋ ਇਹ ਖਾਸ ਉਪਾਅ, ਹਰ ਇੱਛਾ ਹੋਵੇਗੀ ਪੂਰੀ

ਇਹ ਤਿਉਹਾਰ ਭੋਲੇਨਾਥ ਨੂੰ ਸਮਰਪਿਤ ਹੈ ਅਤੇ ਇਸ ਦਿਨ ਸ਼ਿਵ ਦੇ ਸਾਰੇ ਭਗਤ ਭਗਵਾਨ ਭੋਲੇਨਾਥ ਨੂੰ ਖੁਸ਼ ਕਰਨ ਲਈ ਵਰਤ ਰੱਖਦੇ ਹਨ। Religion Do these special things on auspicious day of Mahashivratri

Mahashivratri 2024: ਦਿੱਲੀ-ਐਨਸੀਆਰ ਦੇ ਮਸ਼ਹੂਰ ਸ਼ਿਵ ਮੰਦਰ, ਸ਼ਰਧਾਲੂ ਜ਼ਰੂਰ ਕਰਨ ਦਰਸ਼ਨ

ਮਹਾਸ਼ਿਵਰਾਤਰੀ 8 ਮਾਰਚ 2024 ਨੂੰ ਮਨਾਈ ਜਾਵੇਗੀ। ਧਾਰਮਿਕ ਮਾਨਤਾ ਅਨੁਸਾਰ ਇਸ ਦਿਨ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦਾ ਵਿਆਹ ਹੋਇਆ ਸੀ। ਇਸ ਦਿਨ ਹਰ ਕੋਈ ਭਗਵਾਨ ਸ਼ਿਵ ਦੀ ਪੂਜਾ ਕਰਨ ਅਤੇ ਵਰਤ ਰੱਖਣ ਲਈ ਮੰਦਰ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਦਿੱਲੀ ਦੇ ਉਨ੍ਹਾਂ ਮਸ਼ਹੂਰ ਸ਼ਿਵ ਮੰਦਰਾਂ ਬਾਰੇ ਦੱਸਾਂਗੇ, ਜਿੱਥੇ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਸ਼ਰਧਾਲੂ ਦਰਸ਼ਨ ਕਰਨ ਜਾ ਸਕਦੇ ਹਨ।

Mahashivratri 2024: ਮਹਾਸ਼ਿਵਰਾਤਰੀ ‘ਤੇ ਰੁਦ੍ਰਾਭਿਸ਼ੇਕ ਦਾ ਵਿਸ਼ੇਸ਼ ਹੈ ਮਹੱਤਵ, ਆਪਣੀਆਂ ਮਨੋਕਾਮਨਾਵਾਂ ਪੂਰੀਆਂ ਕਰਨ ਲਈ ਘਰ ‘ਚ ਇਸ ਤਰ੍ਹਾਂ ਕਰੋ ਪੂਜਾ

ਮਹਾਸ਼ਿਵਰਾਤਰੀ 2024 ਪੂਜਾ: ਮਹਾਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਆਉਣ ਵਾਲਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਮਹਾਸ਼ਿਵਰਾਤਰੀ 'ਤੇ ਭਗਵਾਨ ਸ਼ਿਵ ਦਾ ਰੁਦ੍ਰਾਭਿਸ਼ੇਕ ਕਰਨ ਨਾਲ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਹੁੰਦਾ ਹੈ ਅਤੇ ਕਈ ਤਰ੍ਹਾਂ ਦੇ ਸ਼ੁਭ ਫਲ ਪ੍ਰਾਪਤ ਹੁੰਦੇ ਹਨ।

Mahashivratri 2024: ਮਹਾਸ਼ਿਵਰਾਤਰੀ ‘ਤੇ ਆਉਣ ਵਾਲੇ ਲਾਂਗ ਵੀਕਐਂਡ ‘ਤੇ ਇਨ੍ਹਾਂ ਥਾਵਾਂ ਨੂੰ ਕਰੋ Explore

ਮਹਾਸ਼ਿਵਰਾਤਰੀ ਦਾ ਤਿਉਹਾਰ 8 ਮਾਰਚ ਨੂੰ ਮਨਾਇਆ ਜਾਵੇਗਾ। ਭਗਵਾਨ ਸ਼ਿਵ ਨੂੰ ਸਮਰਪਿਤ ਇਸ ਦਿਨ ਲੋਕ ਦੇਵਤਿਆਂ ਦੇ ਦੇਵਤੇ ਅਤੇ ਮਾਤਾ ਪਾਰਵਤੀ ਦੀ ਪੂਜਾ ਕਰਦੇ ਹਨ। ਇਸ ਮੌਕੇ ਵਰਤ ਰੱਖਣ ਦਾ ਵਿਸ਼ੇਸ਼ ਮਹੱਤਵ ਹੈ। ਹਾਲਾਂਕਿ, ਇਸ ਵਾਰ ਸ਼ਿਵਰਾਤਰੀ ਉਨ੍ਹਾਂ ਲਈ ਵੀ ਖਾਸ ਹੈ ਜੋ ਵਰਤ ਨਹੀਂ ਰੱਖਦੇ ਹਨ ਕਿਉਂਕਿ ਇਹ ਦਿਨ ਸ਼ੁੱਕਰਵਾਰ ਨੂੰ ਪੈ ਰਿਹਾ ਹੈ। ਲੋਕ ਸ਼ਨੀਵਾਰ ਦੀ ਛੁੱਟੀ ਲੈ ਕੇ ਸ਼ਾਰਟ Trip ਲਈ ਜਾ ਸਕਦੇ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕਿੱਥੇ ਘੁੰਮਣ ਜਾ ਸਕਦੇ ਹੋ।

INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
Stories