ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਪਾਕਿਸਤਾਨ ਦੀਆਂ ਖਬਰਾਂ

ਪਾਕਿਸਤਾਨ ਦੀਆਂ ਖਬਰਾਂ

ਗੁਆਂਢੀ ਮੁਲਕ ਪਾਕਿਸਤਾਨ ਵਿੱਚ ਸਿਆਸੀ ਹਲਚਲ ਕਾਫੀ ਤੇਜ਼ ਹੈ। ਅੱਤਵਾਦ, ਫੋਜ, ਤਖ਼ਤਾਪਲਟ ਤੋਂ ਲੈ ਕੇ ਸਿਆਸੀ ਆਗੂਆਂ ਦੇ ਬਿਆਨ ਹਰ ਚੀਜ ਤੇ ਭਾਰਤ ਅਤੇ ਭਾਰਤ ਦੇ ਲੋਕਾਂ ਦੀ ਤਿੱਖੀ ਨਜ਼ਰ ਰਹਿੰਦੀ ਹੈ। ਪਾਕਿਸਤਾਨ ਵਿੱਚ ਵਾਪਰ ਰਹੀ ਹਰ ਖਬਰ ਦਾ ਅਪਡੇਟ ਸਿਰਫ਼ ਟੀਵੀ9 ਪੰਜਾਬੀ ਤੇ ਮਿਲੇਗਾ।

Read More
Follow On:

ਸਾਊਦੀ ਕਰਾਊਨ ਪ੍ਰਿੰਸ ਨੇ ਪਾਕਿਸਤਾਨ ਭੇਜੀ 50 ਖਾਸ ਲੋਕਾਂ ਦੀ ਟੀਮ, ਸ਼ਾਹਬਾਜ਼ ਸਰਕਾਰ ਨਾਲ ਮਿਲ ਕੇ ਕੀ ਬਣ ਰਿਹਾ ਮਿਸ਼ਨ?

Saudi Plan to Invest in Pakistan: ਸਾਊਦੀ ਅਰਬ ਦਾ ਇਹ ਵਫ਼ਦ ਪਾਕਿਸਤਾਨ ਵਿੱਚ ਵਪਾਰ ਅਤੇ ਨਿਵੇਸ਼ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਏਗਾ। ਇਸ ਵਫ਼ਦ ਵਿੱਚ 30 ਕੰਪਨੀਆਂ ਦੇ ਪ੍ਰਤੀਨਿਧੀ ਸ਼ਾਮਲ ਹਨ। ਸਾਊਦੀ ਅਰਬ ਦੀ ਨਜ਼ਰ ਪਾਕਿਸਤਾਨ ਦੀਆਂ ਖਾਣਾਂ 'ਤੇ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੂੰ ਵੀ ਸਾਊਦੀ ਤੋਂ ਵੱਡੇ ਨਿਵੇਸ਼ ਦੀ ਉਮੀਦ ਹੈ।

ਪਾਕਿਸਤਾਨ ਦੇ ਬਲੋਚਿਸਤਾਨ ‘ਚ ਧਮਾਕੇ ‘ਚ ਪੱਤਰਕਾਰ ਦੀ ਮੌਤ, 10 ਸਾਲਾਂ ‘ਚ 53 ਦੀ ਹੱਤਿਆ

Bomb Blast in Balochistan: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਸ਼ੁੱਕਰਵਾਰ ਨੂੰ ਹੋਏ ਬੰਬ ਧਮਾਕੇ 'ਚ ਇਕ ਸੀਨੀਅਰ ਪੱਤਰਕਾਰ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ। ਮ੍ਰਿਤਕ ਪੱਤਰਕਾਰ ਦੀ ਪਛਾਣ ਖੁਜ਼ਦਾਰ ਪ੍ਰੈੱਸ ਕਲੱਬ ਦੇ ਪ੍ਰਧਾਨ ਮੁਹੰਮਦ ਸਦੀਕ ਮੈਂਗਲ ਵਜੋਂ ਹੋਈ ਹੈ।

ਪਾਕਿਸਤਾਨ ‘ਚ ਹਿੰਦੂਆਂ ‘ਤੇ ਅੱਤਿਆਚਾਰ ਦੀ ਕੋਈ ਹੱਦ ਨਹੀਂ… 3 ਸਾਲ ਤੋਂ ਪ੍ਰਿਆ ਤਾਂ ਡੇਢ ਸਾਲ ਤੋਂ ਚੰਦਾ ਹੈ ਲਾਪਤਾ

ਪ੍ਰਿਆ ਨੂੰ ਆਖਰੀ ਵਾਰ 3 ਸਾਲ ਪਹਿਲਾਂ 19 ਅਗਸਤ ਨੂੰ ਮੁਹੱਰਮ ਦੇ ਦਿਨ ਉਸ ਦੇ ਘਰ ਦੇਖਿਆ ਗਿਆ ਸੀ। ਚੰਦਾ ਪਾਕਿਸਤਾਨ ਦੇ ਸਿੰਧ ਸੂਬੇ ਤੋਂ ਪਿਛਲੇ ਡੇਢ ਸਾਲ ਤੋਂ ਲਾਪਤਾ ਹੈ। ਲਾਪਤਾ ਹੋਣ ਸਮੇਂ ਉਹ ਨਾਬਾਲਗ ਸੀ। ਉਹ ਹੁਣ 17 ਸਾਲ ਦੀ ਹੋਵੇਗੀ। ਮਨੁੱਖੀ ਅਧਿਕਾਰ ਕਾਰਕੁਨ ਮਹੇਸ਼ ਵਾਸੂ ਨੇ ਦੱਸਿਆ ਕਿ ਦੁਨੀਆ ਵਿੱਚ ਜੇਕਰ ਕਿਤੇ ਵੀ ਨਰਕ ਹੈ ਤਾਂ ਉਹ ਪਾਕਿਸਤਾਨ ਵਿੱਚ ਹੈ। ਇਸ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ।

PAK ਸੰਸਦ ‘ਚ ਭਾਰਤ ਦੀ ਹੋਈ ਖੂਬ ਤਾਰੀਫ, ਪਾਕਿਸਤਾਨ ਨੂੰ ਦਿਖਾਈ ਗਈ ਉਸਦੀ ਔਕਾਤ

ਪਾਕਿਸਤਾਨ ਦੀ ਸੰਸਦ 'ਚ ਭਾਰਤ ਦੀ ਕਾਫੀ ਤਾਰੀਫ ਹੋਈ ਹੈ। ਗੁਆਂਢੀ ਦੇਸ਼ ਦੇ ਇੱਕ ਵੱਡੇ ਆਗੂ ਨੇ ਕਿਹਾ ਹੈ ਕਿ ਭਾਰਤ ਇੱਕ ਮਹਾਂਸ਼ਕਤੀ ਬਣਨ ਦੇ ਨੇੜੇ ਹੈ ਅਤੇ ਅਸੀਂ ਸਿਰਫ਼ ਭੀਖ ਮੰਗ ਰਹੇ ਹਾਂ। ਉਨ੍ਹਾਂ ਕਿਹਾ, ਭਾਰਤ ਅਤੇ ਸਾਡੀ ਤੁਲਨਾ ਕਰੋ... ਦੋਵੇਂ ਮੁਲਕਾਂ ਨੂੰ ਉਸੇ ਦਿਨ ਆਜ਼ਾਦੀ ਮਿਲੀ ਸੀ, ਪਰ ਅੱਜ ਉਹ (ਭਾਰਤ) ਮਹਾਂਸ਼ਕਤੀ ਬਣਨ ਦੇ ਸੁਪਨੇ ਦੇਖ ਰਹੇ ਹਨ ਅਤੇ ਅਸੀਂ ਆਪਣੇ ਆਪ ਨੂੰ ਦੀਵਾਲੀਆ ਹੋਣ ਤੋਂ ਬਚਾਉਣ ਦੀ ਭੀਖ ਮੰਗ ਰਹੇ ਹਾਂ।

ਮੇਰੀ ਪਤਨੀ ਦੇ ਖਾਣੇ ‘ਚ ਮਿਲਾਇਆ ਗਿਆ ਟਾਇਲਟ ਕਲੀਨਰ… ਇਮਰਾਨ ਖਾਨ ਨੇ ਅਦਾਲਤ ‘ਚ ਕੀਤਾ ਦਾਅਵਾ

Imran Khan Allegations: ਇਮਰਾਨ ਖਾਨ ਨੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਉਨ੍ਹਾਂ ਦੇ ਭੋਜਨ ਵਿੱਚ ਟਾਇਲਟ ਕਲੀਨਰ ਮਿਲਾਇਆ ਗਿਆ ਸੀ। ਇਹੀ ਕਾਰਨ ਹੈ ਕਿ ਉਸ ਦੀ ਸਿਹਤ ਵਿਗੜ ਰਹੀ ਹੈ। ਇਮਰਾਨ ਖਾਨ ਨੇ ਇਹ ਦਾਅਵਾ ਜੱਜ ਨਾਸਿਰ ਜਾਵੇਦ ਰਾਣਾ ਦੀ ਅਦਾਲਤ ਵਿੱਚ ਕੀਤਾ।

ਪਾਕਿਸਤਾਨ ‘ਚ ਸਿੱਖ ਦੀ ਪੱਗ ਤੇ ਕਪੜੇ ਲਾਹ ਕੇ ਕੁੱਟਮਾਰ, ਸਿਰਸਾ ਬੋਲੇ – ਕੱਟਰਪੰਥੀਆਂ ਖਿਲਾਫ ਕਾਰਵਾਈ ਕਰੇ ਭਾਰਤ ਸਰਕਾਰ

Sikh Beaten Video Viral: ਟੀਐਲਪੀ ਯਾਨਿ ਤਹਿਰੀਕ-ਏ-ਲੱਬੈਕ ਸੰਗਠਨ ਪਾਕਿਸਤਾਨ ਵਿੱਚ ਇਸਲਾਮੀ ਕੱਟੜਪੰਥੀ ਸਿਆਸੀ ਪਾਰਟੀ ਹੈ। ਇਸਦਾ ਮੁਖੀਆ ਅਮੀਰ ਮੌਲਾਨਾ ਖਾਦਿਮ ਹੁਸੈਨ ਰਿਜ਼ਵੀ ਹੈ। ਰਿਜ਼ਵੀ ਨੂੰ 12 ਅਪ੍ਰੈਲ 2021 ਨੂੰ ਲੋਕਾਂ ਨੂੰ ਵਿਰੋਧ ਪ੍ਰਦਰਸ਼ਨ ਅਤੇ ਹਿੰਸਕ ਪ੍ਰਦਰਸ਼ਨਾਂ ਲਈ ਉਕਸਾਉਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਰਿਜ਼ਵੀ ਅਕਸਰ ਹੀ ਭਾਰਤ ਖਿਲਾਫ਼ ਆਪਣੇ ਭੜਕਾਓ ਬਿਆਨਾਂ ਕਰਕੇ ਵਿਵਾਦਾਂ ਵਿੱਚ ਰਹਿੰਦਾ ਹੈ। ਉਹ ਭਾਰਤ ਖਿਲਾਫ਼ ਮੁਸਲਮਾਨਾਂ ਨੂੰ ਭੜਕਾਉਣ ਦਾ ਕੰਮ ਕਰਦਾ ਹੈ।

ਸਰਬਜੀਤ ਦੇ ਕਾਤਲ ਦੀ ਮੌਤ ‘ਤੇ ਧੀ ਨੇ ਕਹੀ ਇਹ ਵੱਡੀ ਗੱਲ

ਪਾਕਿਸਤਾਨ ਦੀ ਸਰਹੱਦ ਪਾਰ ਕਰਕੇ ਸਰਬਜੀਤ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਲੈਣ ਵਾਲੇ ਲਾਹੌਰ ਦੇ ਅੰਡਰਵਰਲਡ ਡਾਨ ਆਮਿਰ ਸਰਫਰਾਜ਼ ਨੂੰ ਲਾਹੌਰ ਵਿੱਚ ਕਿਸੇ ਨੇ ਗੋਲੀ ਮਾਰ ਦਿੱਤੀ। ਸ਼ਹੀਦ ਸਰਬਜੀਤ ਸਿੰਘ ਦੀ ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ ਵਿੱਚ 2013 ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਲਜ਼ਾਮ ਸਨ ਕਿ ਆਈਐਸਆਈ ਦੇ ਨਿਰਦੇਸ਼ਾਂ ਤੇ ਉਸ ਦੇ ਸਾਥੀਆਂ ਦੁਆਰਾ ਉਸ ਦਾ ਗਲਾ ਘੁੱਟਿਆ ਗਿਆ ਅਤੇ ਜੇਲ੍ਹ ਵਿੱਚ ਮਾਰ ਦਿੱਤਾ ਗਿਆ।

ਪਾਕਿਸਤਾਨ ਪਹੁੰਚਿਆ ਸਿੱਖ ਸ਼ਰਧਾਲੂਆਂ ਦਾ ਜੱਥਾ, ਹੋਇਆ ਨਿੱਗਾ ਸੁਆਗਤ

ਵਿਸਾਖੀ ਦੇ ਮੌਕੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਇੱਕ ਜਥਾ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਰਵਾਨਾ ਹੋਇਆ। A group of Sikh pilgrims arrived in Pakistan, received a warm welcome

ਬੋਲੇ ਸੋ ਨਿਹਾਲ.. ਦੇ ਜ਼ੈਕਾਰਿਆਂ ਨਾਲ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜੱਥਾ

ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ 1525 ਸ਼ਰਧਾਲੂਆਂ ਨੇ ਵੀਜ਼ਾ ਅਪਲਾਈ ਕੀਤਾ ਸੀ। ਜਿਨ੍ਹਾਂ ਵਿੱਚੋਂ 596 ਯਾਤਰੀਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਪਾਕਿਸਤਾਨੀ ਸਰਕਾਰ ਵੱਲੋਂ ਸਿਰਫ਼ 929 ਸ਼ਰਧਾਲੂਆਂ ਨੂੰ ਹੀ ਵੀਜ਼ਾ ਦਿੱਤਾ ਗਿਆ

Pakistan Shocking News: ਪਾਕਿਸਤਾਨੀ ਫੌਜ ਨੇ ਪੰਜਾਬ ਪੁਲਿਸ ਤੇ ਢਾਹਿਆ ਤਸ਼ੱਦਦ, ਬੇਰਹਿਮੀ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ

Shocking News: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਪਾਕਿਸਤਾਨ ਦੇ ਜਵਾਨ ਪੰਜਾਬ ਪੁਲਿਸ ਨੂੰ ਬੇਰਹਿਮੀ ਨਾਲ ਕੁੱਟਦੇ ਨਜ਼ਰ ਆ ਰਹੇ ਹਨ। ਕਿਉਂਕਿ ਪੁਲਿਸ ਨੇ ਇੱਕ ਫੌਜੀ ਦੇ ਭਰਾ ਤੋਂ ਗੈਰ-ਕਾਨੂੰਨੀ ਅਸਲਾ ਬਰਾਮਦ ਕੀਤਾ ਸੀ। ਜਿਸ ਦੇ ਕਾਰਨ ਫੌਜ ਦੇ ਜਵਾਨਾਂ ਨੇ ਪੁਲਿਸ ਨੂੰ ਕੁੱਟਿਆ। ਹਾਲਾਂਕਿ ਕਈ ਇਹ ਵੀ ਦਾਅਵਾ ਕਰ ਰਹੇ ਹਨ ਕਿ ਇਹ ਘਟਨਾ ਦੀ ਪੂਰੀ ਤਸਵੀਰ ਨਹੀਂ ਹੈ। ਹਕੀਕਤ ਇਹ ਹੈ ਕਿ ਭ੍ਰਿਸ਼ਟ ਪੁਲਿਸ ਅਧਿਕਾਰੀ ਰਿਜ਼ਵਾਨ ਅੱਬਾਸ ਨੇ ਇੱਕ ਪਰਿਵਾਰ ਨੂੰ ਔਰਤਾਂ ਸਮੇਤ ਗੈਰ-ਕਾਨੂੰਨੀ ਢੰਗ ਨਾਲ ਤਸ਼ੱਦਦ ਕੀਤਾ ਬਾਅਦ ਵਿੱਚ ਉਨ੍ਹਾਂ ਨੂੰ ਨਾਜਾਇਜ਼ ਤੌਰ 'ਤੇ ਥਾਣੇ ਵਿੱਚ ਨਜ਼ਰਬੰਦ ਕੀਤਾ।

Eid Ul Fitr: ਪਾਕਿਸਤਾਨ ‘ਚ ਦਿਖਾਈ ਦਿੱਤਾ ਈਦ-ਉਲ-ਫਿਤਰ ਦਾ ਚੰਦ, ਅੱਜ ਮਨਾਈ ਜਾਵੇਗੀ ਈਦ

ਦੁਨੀਆ ਭਰ ਦੇ ਕਈ ਦੇਸ਼ ਬੁੱਧਵਾਰ (ਅੱਜ) ਨੂੰ ਈਦ-ਉਲ-ਫਿਤਰ ਮਨਾ ਰਹੇ ਹਨ। ਸ਼ਵਾਲ ਦਾ ਚੰਦ ਨਜ਼ਰ ਆਉਣ ਤੋਂ ਬਾਅਦ ਦੁਨੀਆ ਦੇ ਬਾਕੀ ਦੇਸ਼ਾਂ ਦੇ ਨਾਲ ਪਾਕਿਸਤਾਨ ਵੀ ਅੱਜ ਈਦ ਮਨਾਏਗਾ। ਹਾਲਾਂਕਿ, ਭਾਰਤ ਅਤੇ ਬੰਗਲਾਦੇਸ਼ ਵਿੱਚ ਚੰਦ ਨਹੀਂ ਦੇਖਿਆ ਗਿਆ, ਇਸ ਲਈ ਇੱਥੇ ਵੀਰਵਾਰ ਨੂੰ ਈਦ ਮਨਾਈ ਜਾਵੇਗੀ।

ਕੀ ਟਾਰਗੇਟ ਕਿਲਿੰਗ ਪਿੱਛੇ ਭਾਰਤ ਹੈ? ਪਾਕਿਸਤਾਨ ਦੇ ਇਲਜ਼ਾਮ ‘ਤੇ ਕੀ ਬੋਲਿਆ ਅਮਰੀਕਾ ?

Target killing in Pakistan: ਪਾਕਿਸਤਾਨ ਸਰਕਾਰ ਨੇ ਹਾਲ ਹੀ 'ਚ ਉਹਨਾਂ ਦੇ ਦੇਸ਼ ਵਿੱਚ ਹੋ ਰਹੀਆਂ 'ਟਾਰਗੇਟ ਕਿਲਿੰਗ' ਦੀਆਂ ਘਟਨਾਵਾਂ ਪਿੱਛੇ ਭਾਰਤ ਦਾ ਹੱਥ ਹੋਣ ਦਾ ਇਲਜ਼ਾਮ ਲਾਇਆ ਸੀ। ਇਸ 'ਤੇ ਅਮਰੀਕਾ ਦਾ ਰਿਐਕਸ਼ਨ ਸਾਹਮਣੇ ਆਇਆ ਹੈ। ਜਾਣੋ ਇਸ ਪੂਰੇ ਮਾਮਲੇ 'ਤੇ ਅਮਰੀਕਾ ਨੇ ਕੀ ਕਿਹਾ ਹੈ?

ਪਾਕਿਸਤਾਨ ‘ਚ ਟਾਰਗੇਟ ਕਿਲਿੰਗ ‘ਤੇ ਆਈ ਰਿਪੋਰਟ ਦਾ ਭਾਰਤ ਨੇ ਕਿਤਾ ਖੰਡਨ, ਕਿਹਾ- ਝੂਠਾ ਪ੍ਰਚਾਰ

Killing in Pakistan: ਇਸ ਨੂੰ "ਝੂਠਾ ਅਤੇ ਭਾਰਤ ਵਿਰੋਧੀ ਪ੍ਰਚਾਰ" ਕਰਾਰ ਦਿੰਦੇ ਹੋਏ, MEA ਨੇ ਕਿਹਾ ਕਿ ਦੂਜੇ ਦੇਸ਼ਾਂ ਵਿੱਚ ਨਿਸ਼ਾਨਾ ਬਣਾ ਕੇ ਹੱਤਿਆਵਾਂ "ਭਾਰਤ ਸਰਕਾਰ ਦੀ ਨੀਤੀ ਨਹੀਂ" ਹੈ। ਗਾਰਡੀਅਨ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਪਾਕਿਸਤਾਨ ਦੁਆਰਾ ਦਿੱਤੇ ਗਏ ਸਬੂਤਾਂ ਅਤੇ ਸਰਹੱਦ ਦੇ ਦੋਵਾਂ ਪਾਸਿਆਂ ਦੇ ਖੁਫੀਆ ਅਧਿਕਾਰੀਆਂ ਦੇ ਇੰਟਰਵਿਊਆਂ 'ਤੇ ਅਧਾਰਤ ਹੈ।

ਪਾਕਿਸਤਾਨ ਨੇ ਨਾਬਾਲਿਗ ਬੱਚਿਆਂ ਨੂੰ ਵਾਪਿਸ ਲੈਣ ਤੋਂ ਕੀਤਾ ਇਨਕਾਰ, ਗਲਤੀ ਨਾਲ ਕਰ ਗਏ ਸੀ ਬਾਰਡਰ ਪਾਰ

ਪਾਕਿਸਤਾਨ ਨੇ ਆਪਣੇ 2 ਨਾਗਰਿਕਾਂ ਨੂੰ ਵਾਪਿਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਦਰਅਸਲ ਇਹ ਦੋਵੇਂ ਨਾਬਾਲਿਗ ਹਨ ਜੋ ਸਾਲ 2022 ਵਿੱਚ ਗਲਤੀ ਨਾਲ ਬਾਰਡਰ ਪਾਰ ਕਰਕੇ ਤਰਨ ਤਾਰਨ ਦੇ ਇਲਾਕੇ ਵਿੱਚ ਆ ਵੜ੍ਹੇ ਸਨ ਜਿਸ ਤੋਂ ਬਾਅਦ ਸੁਰੱਖਿਆ ਅਧਿਕਾਰੀਆਂ ਨੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਪਰ ਹਾਈਕੋਰਟ ਦੇ ਸ਼ੁ ਮੋਟੋ ਕਾਰਨ ਉਹਨਾਂ ਦੀ ਘਰ ਵਾਪਸੀ ਦਾ ਰਾਹ ਪੱਧਰਾ ਹੋਇਆ ਸੀ।

Pakistan Toshakhana Case : ਸਜ਼ਾ ਤੋਂ ਬਚੇ ਇਮਰਾਨ ਖਾਨ ਪਰ ਨਹੀਂ ਘਟੀਆਂ ਮੁਸ਼ਕਲਾਂ, 10 ਸਾਲ ਤੱਕ ਪਾਕਿਸਤਾਨ ‘ਚ ਨਹੀਂ ਸਾਂਭ ਸਕਣਗੇ ਕੋਈ ਅਹੁਦਾ

Imran Khan & Bushra Bibi: ਪਾਕਿਸਤਾਨ 'ਚ ਆਮ ਚੋਣਾਂ ਤੋਂ ਠੀਕ ਪਹਿਲਾਂ NAB ਕੋਰਟ ਨੇ ਤੋਸ਼ਾਖਾਨਾ ਮਾਮਲੇ 'ਚ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 14 ਸਾਲ ਦੀ ਸਜ਼ਾ ਸੁਣਾਈ ਸੀ। ਇਸਲਾਮਾਬਾਦ ਹਾਈ ਕੋਰਟ ਨੇ ਇਸ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ, ਪਰ ਦੋਵਾਂ 'ਤੇ ਭਾਰੀ ਜੁਰਮਾਨਾ ਲਗਾਇਆ ਗਿਆ ਹੈ।

WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?...
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ...
Stories