ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਪਾਕਿਸਤਾਨ ਦੀਆਂ ਖਬਰਾਂ

ਪਾਕਿਸਤਾਨ ਦੀਆਂ ਖਬਰਾਂ

ਗੁਆਂਢੀ ਮੁਲਕ ਪਾਕਿਸਤਾਨ ਵਿੱਚ ਸਿਆਸੀ ਹਲਚਲ ਕਾਫੀ ਤੇਜ਼ ਹੈ। ਅੱਤਵਾਦ, ਫੋਜ, ਤਖ਼ਤਾਪਲਟ ਤੋਂ ਲੈ ਕੇ ਸਿਆਸੀ ਆਗੂਆਂ ਦੇ ਬਿਆਨ ਹਰ ਚੀਜ ਤੇ ਭਾਰਤ ਅਤੇ ਭਾਰਤ ਦੇ ਲੋਕਾਂ ਦੀ ਤਿੱਖੀ ਨਜ਼ਰ ਰਹਿੰਦੀ ਹੈ। ਪਾਕਿਸਤਾਨ ਵਿੱਚ ਵਾਪਰ ਰਹੀ ਹਰ ਖਬਰ ਦਾ ਅਪਡੇਟ ਸਿਰਫ਼ ਟੀਵੀ9 ਪੰਜਾਬੀ ਤੇ ਮਿਲੇਗਾ।

Read More
Follow On:

Earthquake: ਦਿੱਲੀ-ਐਨਸੀਆਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਪਾਕਿਸਤਾਨ ਸੀ ਕੇਂਦਰ

Earthquake in Delhi-NCR: ਦਿੱਲੀ-ਐੱਨਸੀਆਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪਾਕਿਸਤਾਨ ਦੇ ਕਈ ਇਲਾਕਿਆਂ 'ਚ ਵੀ ਧਰਤੀ ਹਿੱਲੀ ਹੈ। ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 5.7 ਸੀ। ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

Trouble For Imran Khan: ਪਾਕਿਸਤਾਨ ‘ਚ ਸਾਬਕਾ ISI ਚੀਫ ਦਾ ਕੋਰਟ ਮਾਰਸ਼ਲ, ਇਮਰਾਨ ਖਾਨ ਤੱਕ ਪਹੁੰਚ ਸਕਦੀ ਹੈ ਜਾਂਚ ਦੀ ਗਰਮੀ

Trouble For Imran Khan: ਪਾਕਿਸਤਾਨ 'ਚ ਸਾਬਕਾ ISI ਚੀਫ ਫੈਜ਼ ਹਮੀਦ ਖਿਲਾਫ ਕੋਰਟ ਮਾਰਸ਼ਲ ਸ਼ੁਰੂ ਹੋ ਗਿਆ ਹੈ। ਫੌਜ ਦੇ ਇਕ ਅਧਿਕਾਰੀ ਨੇ ਕਿਹਾ ਹੈ ਕਿ ਫੈਜ਼ ਹਮੀਦ ਖਿਲਾਫ ਜਾਂਚ ਵਿਚ ਠੋਸ ਸਬੂਤ ਮਿਲੇ ਹਨ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਮਾਹਰਾਂ ਦਾ ਮੰਨਣਾ ਹੈ ਕਿ ਇਸ ਤੋਂ ਬਾਅਦ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ ਅਤੇ ਉਨ੍ਹਾਂ ਦੇ ਖਿਲਾਫ ਫੌਜੀ ਮੁਕੱਦਮਾ ਚਲਾਉਣ ਵਿਚ ਮਦਦ ਮਿਲ ਸਕਦੀ ਹੈ।

ਜੰਮੂ-ਕਸ਼ਮੀਰ ਤੋਂ ਪਾਕਿਸਤਾਨ ਤੱਕ ਭੂਚਾਲ ਦੇ ਝਟਕੇ, ਅਫਗਾਨਿਸਤਾਨ ‘ਚ ਵੀ ਹਿੱਲੀ ਧਰਤੀ

Earthquake in J&K, Pakistan & Afganistan: ਜੰਮੂ-ਕਸ਼ਮੀਰ ਤੋਂ ਲੈ ਕੇ ਪਾਕਿਸਤਾਨ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਹਾਲਾਂਕਿ ਖਬਰ ਲਿਖੇ ਜਾਣ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਪੰਜਾਬ ਅਤੇ ਸਿੰਧ ਨਾਲ ਬਲੋਚਿਸਤਾਨ ਦਾ ਵਿਵਾਦ, ਕੀ ਓਪਰੇਸ਼ਨ ਹੇਰੋਫ ਰਾਹੀਂ ਹੋਵੇਗਾ ਆਜ਼ਾਦ?

ਧਾਰਮਿਕ ਜੰਜੀਰਾਂ ਵਿੱਚ ਜਕੜੇ ਪਾਕਿਸਤਾਨ ਦੇ ਵੱਖ-ਵੱਖ ਸੂਬਿਆਂ ਵਿੱਚ ਬਗਾਵਤ ਦੀ ਅੱਗ ਹੋਰ ਭਖਦੀ ਜਾ ਰਹੀ ਹੈ। ਬਲੋਚਿਸਤਾਨ ਤੋਂ ਸਿੰਧ ਤੱਕ ਪਾਕਿਸਤਾਨ ਦੀ ਵੰਡ ਦੀ ਰੂਪਰੇਖਾ ਤੈਅ ਕੀਤੀ ਗਈ ਹੈ। ਆਜ਼ਾਦ ਬਲੋਚਿਸਤਾਨ ਦੀ ਮੰਗ ਉਠਾਉਣ ਵਾਲੇ ਅਤੇ ਇਸ ਦੀ ਨੀਂਹ ਰੱਖਣ ਵਾਲੇ ਅਕਬਰ ਬੁਗਤੀ ਦੀ ਬਰਸੀ 'ਤੇ ਬਲੋਚਿਸਤਾਨ ਲਿਬਰੇਸ਼ਨ ਆਰਮੀ ਨੇ ਪਾਕਿਸਤਾਨ 'ਚ ਦਹਿਸ਼ਤ ਫੈਲਾਈ। ਇੱਥੋਂ ਪਾਕਿਸਤਾਨ ਦੇ ਵੱਖ-ਵੱਖ ਖੇਤਰਾਂ ਵਿੱਚ ਖੂਨੀ ਜੰਗ ਦਾ ਇੱਕ ਨਵਾਂ ਅਧਿਆਏ ਸ਼ੁਰੂ ਹੋਇਆ।

ਕੌਣ ਹਨ ਬਲੋਚ ਨੇਤਾ ਅਕਬਰ ਬੁਗਤੀ, ਜਿਨ੍ਹਾਂ ਦੀ ਬਰਸੀ ‘ਤੇ ਬਲੋਚਿਸਤਾਨ ਲਿਬਰੇਸ਼ਨ ਆਰਮੀ ਨੇ ਪਾਕਿਸਤਾਨ ਨੂੰ ਦਹਿਲਾਇਆ?

Who is Baloch Leader Nawab Akbar Bugti: ਨਵਾਬ ਅਕਬਰ ਖਾਨ ਬੁਗਤੀ ਨੇ 1988 ਵਿੱਚ ਬਲੋਚਿਸਤਾਨ ਨੈਸ਼ਨਲ ਅਲਾਇੰਸ ਦਾ ਗਠਨ ਕੀਤਾ ਸੀ। ਇਸ ਸਾਲ ਉਨ੍ਹਾਂ ਨੇ ਚੋਣਾਂ ਵਿੱਚ ਹਿੱਸਾ ਲਿਆ ਅਤੇ ਬਲੋਚਿਸਤਾਨ ਅਸੈਂਬਲੀ ਦੇ ਮੈਂਬਰ ਅਤੇ ਮੁੱਖ ਮੰਤਰੀ ਬਣੇ। ਉਨ੍ਹਾਂ ਨੇ 1990 ਤੱਕ ਬਲੋਚਿਸਤਾਨ ਸਰਕਾਰ ਦੇ ਮੁਖੀ ਵਜੋਂ ਕੰਮ ਕੀਤਾ, ਜਦੋਂ ਪਾਕਿਸਤਾਨ ਸਰਕਾਰ ਨੇ ਅਸੈਂਬਲੀ ਨੂੰ ਭੰਗ ਕਰ ਦਿੱਤਾ।

ਪਾਕਿਸਤਾਨ ਦੇ ਬਲੋਚਿਸਤਾਨ ‘ਚ ਵੱਡਾ ਹਮਲਾ, ਲੋਕਾਂ ਨੂੰ ਬੱਸਾਂ ‘ਚੋਂ ਉਤਾਰ ਕੇ ਗੋਲੀਆਂ ਨਾਲ ਭੁੰਨਿਆ, 23 ਦੀ ਮੌਤ

Terror Attack in Balochistans: ਪਾਕਿਸਤਾਨ ਦੇ ਬਲੋਚਿਸਤਾਨ ਤੋਂ ਵੱਡਾ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਹਥਿਆਰਬੰਦ ਵਿਅਕਤੀਆਂ ਨੇ ਲੋਕਾਂ ਨੂੰ ਬੱਸਾਂ ਤੋਂ ਉਤਾਰ ਕੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਪਹਿਲਾਂ ਲੋਕਾਂ ਦੀ ਪਛਾਣ ਕੀਤੀ ਅਤੇ ਫੇਰ ਉਨ੍ਹਾਂ ਨੂੰ ਵੱਖ ਕਰਕੇ ਉਨ੍ਹਾਂ ਉੱਤੇ ਓਪਨ ਫਾਈਰਿੰਗ ਕਰ ਦਿੱਤੀ।

ਪਾਕਿਸਤਾਨ ਦੇ ਕਵੇਟਾ ‘ਚ ਅੱਤਵਾਦੀ ਹਮਲਾ, 3 ਦੀ ਮੌਤ, ਰਾਸ਼ਟਰੀ ਝੰਡਾ ਵੇਚ ਰਹੇ ਦੁਕਾਨਦਾਰ ‘ਤੇ BLA ਨੇ ਸੁੱਟਿਆ ਬੰਬ

Blochistan Libration Army : ਬੀਐਲਏ ਬਲੋਚਿਸਤਾਨ ਨੂੰ ਪਾਕਿਸਤਾਨੀ ਸਰਕਾਰ ਅਤੇ ਚੀਨ ਤੋਂ ਆਜ਼ਾਦ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਬਲੋਚਿਸਤਾਨ ਦੇ ਵਸੀਲਿਆਂ 'ਤੇ ਉਨ੍ਹਾਂ ਦਾ ਅਧਿਕਾਰ ਹੈ। ਪਾਕਿਸਤਾਨ ਸਰਕਾਰ ਨੇ ਬਲੋਚਿਸਤਾਨ ਲਿਬਰੇਸ਼ਨ ਆਰਮੀ ਨੂੰ 2007 ਵਿੱਚ ਅੱਤਵਾਦੀ ਸੰਗਠਨਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ।

31 ਤੋਪਾਂ ਦੀ ਸਲਾਮੀ… ਪਾਕਿਸਤਾਨ ਵਿੱਚ ਕਿਵੇਂ ਮਨਾਇਆ ਜਾਂਦਾ ਹੈ ਆਜ਼ਾਦੀ ਦਿਵਸ

Pakistan Independence Day: ਧਰਮ ਦੇ ਆਧਾਰ 'ਤੇ ਭਾਰਤ ਤੋਂ ਵੱਖ ਹੋਏ ਇਸ ਦੇਸ਼ ਨੂੰ ਵੀ 15 ਅਗਸਤ 1947 ਨੂੰ ਆਜ਼ਾਦੀ ਮਿਲੀ। ਹਾਲਾਂਕਿ, ਪਾਕਿਸਤਾਨ 14 ਅਗਸਤ ਨੂੰ ਆਪਣਾ ਸੁਤੰਤਰਤਾ ਦਿਵਸ ਮਨਾਉਂਦਾ ਹੈ। ਆਓ ਜਾਣਦੇ ਹਾਂ ਕਿ ਪਾਕਿਸਤਾਨ ਵਿੱਚ ਆਜ਼ਾਦੀ ਦਿਵਸ ਕਿਵੇਂ ਮਨਾਇਆ ਜਾਂਦਾ ਹੈ ਅਤੇ ਇਹ ਭਾਰਤ ਨਾਲੋਂ ਕਿੰਨਾ ਵੱਖਰਾ ਹੈ?

15 ਰੁਪਏ ‘ਚ ਦੇਖੋ ਬਾਬਰ ਆਜ਼ਮ ਦੀ ਬੱਲੇਬਾਜ਼ੀ, 5 ਮਹੀਨੇ ਪਹਿਲਾਂ ਪਾਕਿਸਤਾਨ ‘ਚ ਵਾਪਰੀ ਘਟਨਾ ਤੋਂ ਸਬਕ ਲੈ ਕੇ PCB ਦਾ ਵੱਡਾ ਫੈਸਲਾ

ਹੁਣ ਸਿਰਫ 15 ਰੁਪਏ ਵਿੱਚ ਦੇਖੋ ਬਾਬਰ ਆਜ਼ਮ ਦੀ ਬੱਲੇਬਾਜ਼ੀ। ਜੀ ਹਾਂ, ਇਹ ਖ਼ਬਰ ਪੂਰੀ ਤਰ੍ਹਾਂ ਨਾਲ ਪੱਕੀ ਹੈ। ਪਾਕਿਸਤਾਨ ਅਤੇ ਬੰਗਲਾਦੇਸ਼ ਵਿਚਾਲੇ ਸ਼ੁਰੂ ਹੋਣ ਵਾਲੀ ਟੈਸਟ ਸੀਰੀਜ਼ 'ਚ ਅਜਿਹਾ ਹੁੰਦਾ ਦੇਖਣ ਨੂੰ ਮਿਲੇਗਾ। ਪੀਸੀਬੀ ਨੇ ਇਸ ਸੀਰੀਜ਼ 'ਚ ਟਿਕਟਾਂ ਦੀ ਕੀਮਤ ਨੂੰ ਲੈ ਕੇ ਜੋ ਕਦਮ ਚੁੱਕਿਆ ਹੈ, ਉਹ 5 ਮਹੀਨੇ ਪਹਿਲਾਂ ਦੀ ਘਟਨਾ ਤੋਂ ਸਿੱਖੇ ਸਬਕ 'ਤੇ ਆਧਾਰਿਤ ਹੈ।

ਖਸਤਾਹਾਲ ਇਮਰਾਨ ਖਾਨ ਲਈ ਪਾਕਿਸਤਾਨ ‘ਚ ਅਚਾਨਕ ਬਦਲੇ ਹਾਲਾਤ, ਕੀ ਹੋਵੇਗੀ ਵਾਪਸੀ?

ਇਮਰਾਨ ਖਾਨ ਕੋਲ ਆਪਣੀ ਸਿਆਸੀ ਹੋਂਦ ਨੂੰ ਬਰਕਰਾਰ ਰੱਖਣ ਲਈ ਬਹੁਤ ਸਾਰੇ ਵਿਕਲਪ ਨਹੀਂ ਬਚੇ ਹਨ। ਇਮਰਾਨ ਨੂੰ ਪਤਾ ਹੈ ਕਿ ਜੇ ਉਹਨਾਂ ਨੇ ਜੇਲ੍ਹ ਤੋਂ ਬਾਹਰ ਆ ਕੇ ਸੱਤਾ ਦੇ ਸਿਖਰ 'ਤੇ ਪਹੁੰਚਣਾ ਹੈ ਤਾਂ ਫ਼ੌਜ ਹੀ ਇੱਕੋ ਇੱਕ ਰਸਤਾ ਹੈ। ਇਸ ਲਈ ਇਮਰਾਨ ਖਾਨ ਨੇ ਫੌਜ ਨੂੰ ਲੈ ਕੇ ਆਪਣੇ ਰੁਖ 'ਚ ਨਰਮੀ ਦਿਖਾਈ ਅਤੇ ਹੁਣ ਉਹ ਗੱਲਬਾਤ ਲਈ ਵੀ ਤਿਆਰ ਹਨ।

PAK ਨੇ ਫਿਰ ਕਸ਼ਮੀਰ ਦਾ ਰੋਣਾ ਰੋਇਆ… ਪ੍ਰਧਾਨ ਮੰਤਰੀ ਦੇ ਬਿਆਨ ਦਾ ਦਿੱਤਾ ਜਵਾਬ

ਕਾਰਗਿਲ ਵਿਜੇ ਦਿਵਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਰਾਸ ਤੋਂ ਪਾਕਿਸਤਾਨ 'ਤੇ ਇਸ ਤਰ੍ਹਾਂ ਹਮਲਾ ਕੀਤਾ ਕਿ ਇਸ ਨਾਲ ਪਾਕਿਸਤਾਨ ਗੁੱਸੇ 'ਚ ਆ ਗਿਆ। ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਨੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਕਸ਼ਮੀਰੀ ਲੋਕਾਂ ਨੂੰ ਦਬਾਉਣ ਦੀਆਂ ਭਾਰਤ ਦੀਆਂ ਕੋਸ਼ਿਸ਼ਾਂ ਤੋਂ ਅੰਤਰਰਾਸ਼ਟਰੀ ਧਿਆਨ ਨਹੀਂ ਹਟਾ ਸਕਦੇ।

ਸਾਰੀ ਰਾਤ ਵਾਲਾਂ ‘ਚੋਂ ਕੱਢਦੇ ਰਹੇ ਕੀੜੇ… ਜੇਲ੍ਹ ‘ਚ ਕਿਵੇਂ ਰਹਿ ਰਹੇ ਨੇ ਇਮਰਾਨ ਖਾਨ, ਪਤਨੀ ਬੁਸ਼ਰਾ ਬੀਬੀ ਨੇ ਦੱਸੇ ਹਾਲਾਤ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੇ ਇਲਜ਼ਾਮ ਲਾਇਆ ਕਿ ਉਹਨਾਂ ਦੇ ਪਤੀ ਨੂੰ ਜੇਲ੍ਹ ਵਿੱਚ ਮਾੜੀ ਹਾਲਤ ਵਿੱਚ ਰੱਖਿਆ ਜਾ ਰਿਹਾ ਹੈ ਅਤੇ ਖਰਾਬ ਭੋਜਨ ਦਿੱਤਾ ਜਾ ਰਿਹਾ ਹੈ। ਬੁਸ਼ਰਾ ਬੀਬੀ ਨੇ ਕਿਹਾ ਕਿ ਜੇਲ 'ਚ ਇੰਨੀ ਗੰਦਗੀ ਹੈ ਕਿ ਇਮਰਾਨ ਖਾਨ ਨੂੰ ਸਾਰੀ ਰਾਤ ਆਪਣੇ ਵਾਲਾਂ 'ਚੋਂ ਕੀੜੇ ਕੱਢਣੇ ਪੈਂਦੇ ਹਨ।

ਪਾਕਿਸਤਾਨ ‘ਚ ਅੱਤਵਾਦੀ ਹਮਲਾ, ਕਈ ਜਵਾਨ ਅਤੇ ਨਾਗਰਿਕ ਮਾਰੇ ਗਏ, ਜੈਸ਼ ਫੁਰਸਾਨ-ਏ-ਮੁਹੰਮਦ ਨੇ ਲਈ ਹਮਲੇ ਦੀ ਜ਼ਿੰਮੇਵਾਰੀ

ਹਾਫਿਜ਼ ਗੁਲ ਬਹਾਦੁਰ ਦੀ ਅਗਵਾਈ ਵਾਲੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਦੇ ਇੱਕ ਧੜੇ ਜੈਸ਼ ਫੁਰਸਾਨ-ਏ-ਮੁਹੰਮਦ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪਾਕਿਸਤਾਨੀ ਸਰਕਾਰੀ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਘਟਨਾ ਉਦੋਂ ਸ਼ੁਰੂ ਹੋਈ ਜਦੋਂ ਹਮਲਾਵਰਾਂ ਨੇ ਵਿਸਫੋਟਕ ਨਾਲ ਭਰੇ ਵਾਹਨ ਨਾਲ ਛਾਉਣੀ ਦੇ ਸੁਰੱਖਿਆ ਘੇਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ।

1 ਘੰਟੇ ‘ਚ ਫਿਰ ਤੋਂ ਗ੍ਰਿਫਤਾਰੀ, ਜਾਣੋ ਕੌਣ ਹੈ ਪਾਕਿਸਤਾਨ ਨੇਤਾ ਸਨਮ ਜਾਵੇਦ

ਪਿਛਲੇ ਹਫ਼ਤੇ ਹੀ ਲਾਹੌਰ ਹਾਈ ਕੋਰਟ ਨੇ ਸਨਮ ਜਾਵੇਦ ਨੂੰ 9 ਮਈ ਦੇ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ। ਐਫਆਈਏ ਦੀ ਟੀਮ ਨੇ ਉਨ੍ਹਾਂ ਨੂੰ ਇੱਕ ਨਵੇਂ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਸਨਮ ਨੂੰ ਕਿਸ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ, ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੂੰ ਕਿਸ ਮਾਮਲੇ 'ਚ ਦੁਬਾਰਾ ਗ੍ਰਿਫਤਾਰ ਕੀਤਾ ਗਿਆ ਹੈ। ਸਨਮ ਦੇ ਵਕੀਲ ਨੇ ਉਸ ਦੀ ਗ੍ਰਿਫਤਾਰੀ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ।

ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਵੱਡੀ ਰਾਹਤ, ਅਦਾਲਤ ਨੇ ਇਦਤ ਮਾਮਲੇ ‘ਚ ਦੋਵਾਂ ਨੂੰ ਕੀਤਾ ਬਰੀ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਗੈਰ-ਕਾਨੂੰਨੀ ਵਿਆਹ ਦੇ ਮਾਮਲੇ 'ਚ ਬਰੀ ਕਰ ਦਿੱਤਾ ਗਿਆ ਹੈ। ਇਸਲਾਮਾਬਾਦ ਜ਼ਿਲ੍ਹਾ ਅਦਾਲਤ ਨੇ ਇਦਤ ਮਾਮਲੇ ਵਿੱਚ ਦੋਵਾਂ ਦੀ ਸਜ਼ਾ ਨੂੰ ਪਲਟ ਦਿੱਤਾ ਹੈ। ਦੋਵਾਂ ਨੂੰ ਇਸ ਸਾਲ ਫਰਵਰੀ ਵਿਚ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਸੀ।

ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...