AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਪਾਲੀਵੁੱਡ

ਪਾਲੀਵੁੱਡ

ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਧਮਾਲਾਂ ਪਾਉਂਦੀ ਰਹੀ ਹੈ। ਪੰਜਾਬੀ ਐਕਟਰ ਅਤੇ ਸਿੰਗਰ ਆਪਣੇ ਟੈਲੇਂਟ ਨਾਲ ਪੂਰੀ ਦੁਨੀਆ ਵਿੱਚ ਆਪਣੀ ਫੈਨ ਫਾਲੋਇੰਗ ਲਗਾਤਾਰ ਵਧਾ ਰਹੇ ਹਨ। ਦਿਲਜੀਤ ਦੋਸਾਂਝ ਹੋਵੇ, ਗੁਰੂ ਰੰਧਾਵਾ ਹੋਵੇ, ਕਰਨ ਔਜਲਾ ਜਾਂ ਫੇਰ ਯੋ-ਯੋ ਹਨੀ ਸਿੰਘ…ਇਨ੍ਹਾਂ ਦੇ ਗੀਤਾਂ ਤੇ ਪੰਜਾਬੀ ਹੀ ਨਹੀਂ…ਸਗੋਂ ਬਾਕੀ ਲੋਕ ਵੀ ਝੂੰਮਣ ਨੂੰ ਮਜਬੂਰ ਹੋ ਜਾਂਦੇ ਹਨ। ਹਾਲ ਹੀ ਵਿੱਚ ਆਈ ਹਿੰਦੀ ਫਿਲਮ ‘ਧੁੰਰਧਰ’ ਵਿੱਚ ਆਪਣੀ ਆਵਾਜ਼ ਦਾ ਜਾਦੂ ਦਿਖਾ ਚੁੱਕੇ ਖਾਨ ਸਾਹਿਬ ਅਤੇ ਜੈਸਮੀਨ ਸੈਂਡਲ ਵੀ ਖੂਬ ਚਰਚਾ ਵਿੱਚ ਰਹਿੰਦੇ ਹਨ। ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੀਆਂ ਮਨੋਰੰਜਕ ਅਤੇ ਦਿਲਚਸਪ ਖਬਰਾਂ ਜਾਣਨ ਲਈ ਟੀਵੀ9 ਪੰਜਾਬੀ ਨਾਲ ਬਣੇ ਰਹੋ।

Read More
Follow On:

ਜਲੰਧਰ ‘ਚ ਹਨੀ ਸਿੰਘ ਦੇ ਭਤੀਜੇ ਦੀ ਅੰਤਿਮ ਅਰਦਾਸ, 18 ਸਾਲ ਦੀ ਉਮਰ ‘ਚ ਹਾਦਸੇ ਵਿੱਚ ਮੌਤ, ਬਾਥ ਕੈਸਲ ਵਿਖੇ ਭੋਗ

ਸਪੀਡ ਰਿਕਾਰਡਸ ਦੇ ਮਾਲਕ ਦਿਨੇਸ਼ ਓਲਕ ਦੇ ਛੋਟੇ ਪੁੱਤਰ ਦੀ ਹਾਲ ਹੀ ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ। ਵਿਛੜੀ ਆਤਮਾ ਦੀ ਸ਼ਾਂਤੀ ਲਈ ਵੀਰਵਾਰ, 5 ਨਵੰਬਰ, 2026 ਨੂੰ ਜਲੰਧਰ ਵਿੱਚ ਅੰਤਿਮ ਅਰਦਾਸ ਅਤੇ ਭੇਟ ਸਮਾਰੋਹ ਦਾ ਆਯੋਜਨ ਕੀਤਾ ਗਿਆ ਹੈ।

ਦਿੱਲੀ ਕੰਸਰਟ ਤੋਂ ਬਾਅਦ ਰਿਸ਼ੀਕੇਸ਼ ਪਹੁੰਚੇ ਦਿਲਜੀਤ ਦੋਸਾਂਝ, ਮਾਂ ਗੰਗਾ ਦਾ ਆਸ਼ੀਰਵਾਦ ਲੈ ਕੇ ਇਕਾਂਤ ‘ਚ ਬਿਤਾਏ 15 ਮਿੰਟ

Diljit Dosanjh: ਦਿੱਲੀ ਵਿੱਚ ਕੰਸਰਟ ਕਰਨ ਤੋਂ ਬਾਅਦ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੀਕਐਂਡ 'ਤੇ ਰਿਸ਼ੀਕੇਸ਼ ਪਹੁੰਚੇ। ਐਤਵਾਰ ਨੂੰ ਉਨ੍ਹਾਂ ਨੇ ਮਾਂ ਗੰਗਾ ਦਾ ਆਚਮਨ ਕੀਤਾ ਅਤੇ ਪ੍ਰਣਾਮ ਕਰਕੇ ਆਸ਼ੀਰਵਾਦ ਲਿਆ।

ਦਿੱਲੀ Concert ‘ਚ ਦਿਲਜੀਤ ਦਾ CJP ਨੂੰ ਜਵਾਬ, ਬੋਲੇ- ਪੰਜਾਬੀਆਂ ਨੂੰ ਲੜਨਾ ਨਾ ਸਿਖਾਓ

ਕਿਸੇ ਦਾ ਨਾਮ ਲਏ ਬਿਨਾਂ, ਦਿਲਜੀਤ ਨੇ ਕਿਹਾ ਕਿ ਉਨ੍ਹਾਂ ਨੇ ਉਸ ਫਿਲਮ ਲਈ ਇੱਕ ਲੰਬੀ ਲੜਾਈ ਲੜੀ ਜਿਸ ਦਾ ਤੁਸੀਂ ਸਟੇਜ 'ਤੇ ਮਜ਼ਾਕ ਉਡਾ ਰਹੇ ਹੋ। "ਮੈਂ ਸਾਰਿਆਂ ਦਾ ਸਮਰਥਨ ਕਰਦਾ ਹਾਂ"। "ਖਾਲੜਾ ਦੇ ਜੀਵਨ ਬਾਰੇ ਬਣੀ ਫਿਲਮ 'ਸਤਲੁਜ' 'ਤੇ ਪਾਬੰਦੀ ਲਗਾਉਣ ਨਾਲ ਕੋਈ ਫਾਇਦਾ ਨਹੀਂ ਹੋਵੇਗਾ। ਕੋਈ ਸਾਨੂੰ ਨਫ਼ਰਤ ਕਰਦਾ ਹੈ ਤਾਂ ਕਰੇ ਪਰ ਮੈਂ ਸਾਰਿਆਂ ਨੂੰ ਪਿਆਰ ਕਰਦਾ ਹਾਂ। ਸਭ ਨੂੰ I Love you..."

ਦਿਲਜੀਤ ਦੋਸਾਂਝ ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ

ਦਿੱਲੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਉਨ੍ਹਾਂ ਦੇ ਗੀਤਾਂ ਵਿੱਚ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਮਹਿਮਾ ਕਰਨ ਦੇ ਦੋਸ਼ ਵਾਲੀ ਇੱਕ ਸ਼ਿਕਾਇਤ ਦਾ ਨੋਟਿਸ ਲਿਆ ਹੈ ਅਤੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ।

Diljit Dosanjh: ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਨਹੀਂ ਹੋਵੇਗਾ ਕੈਂਸਲ, ਦਿੱਲੀ ਪੁਲਿਸ ਨੇ ਦਿੱਤੀ ਇਜਾਜ਼ਤ

Diljit Dosanjh Delhi Concert: ਸਿੰਗਰ ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਦਿੱਲੀ ਪੁਲਿਸ ਨੇ ਰੱਦ ਕਰ ਦਿੱਤਾ ਸੀ। ਹਾਲਾਂਕਿ, ਹੁਣ ਖ਼ਬਰ ਆਈ ਹੈ ਕਿ ਕਈ ਦੌਰ ਦੀਆਂ ਮੀਟਿੰਗਾਂ ਤੋਂ ਬਾਅਦ, ਦਿੱਲੀ ਪੁਲਿਸ ਨੇ ਇਸ ਕੰਸਰਟ ਨੂੰ ਇਜਾਜ਼ਤ ਦੇ ਦਿੱਤੀ ਹੈ।

ਮੁੰਬਈ ਵਿੱਚ ਬੰਬ ਦੀ ਧਮਕੀ ਤੋਂ ਬਾਅਦ ਹੜਕੰਪ, ਅਮਿਤਾਭ ਦਾ ਬੰਗਲਾ ਅਤੇ ਦਿਲਜੀਤ ਦਾ ਕੰਸਰਟ ਨਿਸ਼ਾਨੇ ਤੇ, ਜਾਂਚ ਚ ਜੁਟੀਆਂ ਏਜੰਸੀਆਂ

Amitabh Bachchan & Diljit Dosanjh Bomb Threat: ਸ਼ੁਕਰਵਾਰ ਨੂੰ ਬਿਗ ਬੀ ਦੇ ਬੰਗਲੇ ਨੂੰ ਉਡਾਉਣ ਅਤੇ ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਬੰਬ ਦੀ ਧਮਕੀ ਮਿਲੀ, ਜਿਸਤੋਂ ਬਾਅਦ ਮੁੰਬਈ ਪੁਲਿਸ ਡੁੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਦਿਲਜੀਤ ਦਾ ਕੰਸਰਟ 27 ਨਵੰਬਰ, 2026 ਨੂੰ ਮੁੰਬਈ ਵਿੱਚ ਹੋਣ ਵਾਲਾ ਹੈ।

ਪਰਵਿੰਦਰ ਸਿੰਘ ਝੋਟਾ ਦੇ ਕਤਲ ‘ਤੇ ਭਾਵੁਕ ਹੋਏ ਦਿਲਜੀਤ ਦੋਸਾਂਝ, ਕਿਹਾ- ਇਹ ਕੋਈ ਨਿੱਜੀ ਲੜਾਈ ਨਹੀਂ ਸੀ, ਪਰਿਵਾਰ ਨੂੰ ਇਨਸਾਫ਼ ਮਿਲਣ ਲਈ ਕੀਤੀ ਅਰਦਾਸ

Diljit Dosanjh: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਦੁਖਦਾਈ ਦੱਸਿਆ। ਬੁੱਧਵਾਰ ਦੇਰ ਸ਼ਾਮ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਲਾਈਵ ਹੋਏ। ਉਨ੍ਹਾਂ ਨੇ ਪ੍ਰਸ਼ੰਸਕਾਂ ਦੇ ਕਈ ਸਵਾਲਾਂ ਦੇ ਜਵਾਬ ਬੇਬਾਕੀ ਅਤੇ ਗੰਭੀਰਤਾ ਨਾਲ ਦਿੱਤੇ।

ਦਲੇਰ ਮਹਿੰਦੀ ਦੇ ਸਮਰਥਨ ‘ਚ ਨਿੱਤਰੇ ਭਰ੍ਹਾ ਮੀਕਾ ਸਿੰਘ ਤੇ ਕਪਿਲ ਸ਼ਰਮਾ, ਜਾਣੋ ਕੀ ਕਿਹਾ

ਦਲੇਰ ਮਹਿੰਦੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਹੁਣ, ਮੀਕਾ ਸਿੰਘ ਨੇ ਆਪਣੇ ਭਰਾ ਦਾ ਬਚਾਅ ਕਰਦੇ ਹੋਏ, ਵੀਡੀਓ ਅਤੇ ਦਲੇਰ ਮਹਿੰਦੀ 'ਤੇ ਲੱਗੇ ਇਲਜ਼ਾਮਾਂ ਬਾਰੇ ਗੱਲ ਕੀਤੀ ਹੈ। ਕਪਿਲ ਸ਼ਰਮਾ ਨੇ ਵੀ ਇੱਕ ਮਹੱਤਵਪੂਰਨ ਖੁਲਾਸਾ ਕੀਤਾ ਹੈ।

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬੀ ਕਲਾਕਾਰ ਆਏ ਪਰਿਵਾਰ ਦੇ ਸਮਰਥਨ ‘ਚ, ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦਾ ਟੂਰ ਕੀਤਾ ਰੱਦ

Parvinder Singh Jhota: ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬੀ ਕਲਾਕਾਰਾਂ ਦੀ ਚੁੱਪੀ 'ਤੇ ਉੱਠ ਰਹੇ ਸਵਾਲਾਂ ਵਿਚਾਲੇ ਹੁਣ ਕਈ ਕਲਾਕਾਰ ਉਨ੍ਹਾਂ ਦੇ ਪਰਿਵਾਰ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਸੋਸ਼ਲ ਮੀਡੀਆ 'ਤੇ ਕਲਾਕਾਰਾਂ ਨੂੰ ਸਵਾਲ ਪੁੱਛੇ ਜਾ ਰਹੇ ਸਨ ਕਿ ਉਹ ਪੰਜਾਬ ਦੇ ਮੁੱਦਿਆਂ 'ਤੇ ਕਦੋਂ ਬੋਲਣਗੇ।

ਪੰਜਾਬੀ ਫਿਲਮ ਪ੍ਰੋਡਿਊਸਰ ਨੂੰ ED ਨੇ ਹਿਰਾਸਤ ‘ਚ ਲਿਆ, 5 ਕਰੋੜ ਰੁਪਏ ਦੇ ਕਥਿਤ ਰਿਸ਼ਵਤ ਕੇਸ ਦਾ ਮਾਮਲਾ

ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਨੂੰ 5 ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਦੇ ਸਬੰਧ ਵਿੱਚ ਈਡੀ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਹੈ। ਜਾਣੋ ਕੀ ਹੈ ਪੂਰਾ ਮਾਮਲਾ...

ਦਿਲਜੀਤ ਦੋਸਾਂਝ ਦੇ ਪਿੰਡ ‘ਚ ਲਿਖੇ ਸੀ ਖਾਲਿਸਤਾਨੀ ਨਾਅਰੇ, 3 ਮੁਲਜ਼ਮ ਗ੍ਰਿਫ਼ਤਾਰ

ਦੋਸਾਂਝ ਦੇ ਔਰਾ ਇੰਡੀਆ ਟੂਰ ਤੋਂ ਪਹਿਲਾਂ ਉਨ੍ਹਾਂ ਦੇ ਪਿੰਡ ਦੋਸਾਂਝ ਕਲਾਂ ਦੇ ਕੁਝ ਲੋਕਾਂ ਨੇ ਇੱਕ ਘਰ ਦੀ ਕੰਧ 'ਤੇ "ਖਾਲਿਸਤਾਨ ਜ਼ਿੰਦਾਬਾਦ" ਵਰਗੇ ਨਾਅਰੇ ਲਿਖੇ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼ਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ।

ਪਰਮੀਸ਼ ਨੇ ਕੰਸਰਟ ‘ਚ ਗਰਲਫਰੈਂਡ ਨੂੰ ਸਟੇਜ ‘ਤੇ ਬੁਲਾ ਕੇ ਲਗਾਇਆ ਗਲੇ, ਬੋਲੇ – ਮੇਰੇ ਸ਼ੋਅ ਦੀ Special Guest

Parmish Verma: ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਅਤੇ ਪੰਜਾਬੀ ਮਾਡਲ 'ਤੇ ਅਦਾਕਾਰਾ ਹਰਮਨ ਬਰਾੜ ਪਿਛਲੇ ਕੁਝ ਮਹੀਨਿਆਂ ਤੋਂ ਆਪਣੇ ਰਿਸ਼ਤੇ ਨੂੰ ਲੈ ਕੇ ਚਰਚਾ ਵਿੱਚ ਹਨ। ਹੁਣ ਪਰਮੀਸ਼ ਨੇ ਲਾਈਵ ਕੰਸਰਟ ਦੌਰਾਨ ਪਹਿਲੀ ਵਾਰ ਹਰਮਨ ਨੂੰ ਸਟੇਜ 'ਤੇ ਬੁਲਾਇਆ ਅਤੇ ਸਾਰਿਆਂ ਦੇ ਸਾਹਮਣੇ ਉਨ੍ਹਾਂ ਨੂੰ ਗਲੇ ਲਗਾਇਆ।

Honey Singh ‘ਤੇ ਲਟਕੀ ਲੁੱਕਆਊਟ ਸਰਕੂਲਰ ਦੀ ਤਲਵਾਰ, ਮਹਾਰਾਸ਼ਟਰ ਸਾਈਬਰ ਸੈੱਲ ਨੇ ਚੌਥੀ ਵਾਰ ਭੇਜਿਆ ਸੰਮਨ

Honey Singh ਗਾਇਕ ਅਤੇ ਰੈਪਰ ਹਨੀ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮਹਾਰਾਸ਼ਟਰ ਸਾਈਬਰ ਵਿਭਾਗ ਨੇ ਉਨ੍ਹਾਂ ਨੂੰ ਸੰਮਨ ਕੀਤਾ ਹੈ। ਜੇਕਰ ਉਹ ਪੇਸ਼ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੇ ਖਿਲਾਫ LOC ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।

ਪਹਿਲੀ ਵਾਰ ਸਟੇਜ ‘ਤੇ ਨਜ਼ਰ ਆਏ ਛੋਟੇ ਸਿੱਧੂ, ਪੱਟ ‘ਤੇ ਥਾਪੀ ਮਾਰ ਕੇ ਕੀਤੀ ਸਾਈਨਡ ਟੂ ਗੋਡ ਟੂਰ ਦੀ ਸ਼ੁਰੂਆਤ

ਵੀਡੀਓ ਵਿੱਚ ਗਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਜਿਨ੍ਹਾਂ ਵਿੱਚ ਉਨ੍ਹਾਂ ਦੀ ਮਾਤਾ, ਪਿਤਾ ਅਤੇ ਛੋਟਾ ਭਰਾ ਸ਼ਾਮਲ ਹਨ। ਉਨ੍ਹਾਂ ਨੂੰ ਵੀ ਦਿਖਾਇਆ ਗਿਆ ਹੈ। ਪਰਿਵਾਰ ਨਾਲ ਜੁੜੇ ਦ੍ਰਿਸ਼ਾਂ ਨੇ ਇਸ ਵੀਡੀਓ ਨੂੰ ਹੋਰ ਭਾਵੁਕ ਬਣਾ ਦਿੱਤਾ ਹੈ। ਛੋਟੇ ਸਿੱਧੂ ਨੇ ਸਟੇਜ 'ਤੇ ਆਪਣਾ SWAG ਦਿਖਾਇਆ। ਉਸ ਨੇ ਆਪਣੇ ਵੱਡੀ ਵੀਰ ਦੀ ਤਰ੍ਹਾਂ ਪੱਟ 'ਤੇ ਥਾਪੀ ਮਾਰੀ।

ਐਕਸੀਡੈਂਟ ਦੀ ਖ਼ਬਰ ਨੂੰ ਸੂਫੀ ਗਾਇਕ ਬੂਟਾ ਮੁਹੰਮਦ ਨੇ ਦੱਸਿਆ ਅਫਵਾਹ, ਬੋਲੇ- ” ਮੈਂ ਅਤੇ ਮੇਰਾ ਪਰਿਵਾਰ ਪੂਰੀ ਤਰ੍ਹਾਂ ਸੇਫ

Singer Buta Mohammad Accident: ਪੁਲਿਸ ਅਨੁਸਾਰ, ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ 'ਤੇ ਸੁੱਚੀ ਪਿੰਡ ਵਿੱਚ ਇੰਡੀਅਨ ਆਇਲ ਡਿਪੂ ਦੇ ਨੇੜੇ ਵਾਪਰਿਆ। ਪਰ ਹੁਣ ਪੰਜਾਬੀ ਸੂਫੀ ਗਾਇਕ ਬੂਟਾ ਮੁਹੰਮਦ ਨੇ ਇਸ ਐਕਸੀਡੈਂਟ ਦੀ ਖ਼ਬਰ ਨੂੰ ਪੂਰੀ ਤਰ੍ਹਾਂ ਨਾਲ ਅਫਵਾਹ ਦਿੱਤਾ ਹੈ ਅਤੇ ਖਬਰ ਨਸ਼ਰ ਕਰਨ ਤੋਂ ਪਹਿਲਾਂ ਸੱਚ ਜਾਣਨ ਦੀ ਅਪੀਲ ਕੀਤੀ ਹੈ।

Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...