ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਪਾਲੀਵੁੱਡ

ਪਾਲੀਵੁੱਡ

Follow On:

Diljit Dosanjh Concert: ਬਲੈਕ ‘ਚ ਵਿਕ ਰਹੀਆਂ ਦਿਲਜੀਤ ਦੋਸਾਂਝ ਦੇ ਕੰਸਰਟ ਦੀਆਂ ਟਿਕਟਾਂ, ਸ਼ੋਅ ਵੇਖਣ ਤੋਂ ਖੁੰਝੇ ਫੈਨਜ਼ ਨਿਰਾਸ਼

Diljit Dosanjh Concert: ਗਲੋਬਲ ਆਰਟਿਸਟ ਦਿਲਜੀਤ ਦੋਸਾਂਝ ਨੇ ਨਾ ਸਿਰਫ਼ ਅਦਾਕਾਰੀ ਅਤੇ ਗਾਇਕ ਵਜੋਂ ਦੁਨੀਆ ਭਰ ਵਿੱਚ ਕਾਫੀ ਪ੍ਰਸਿੱਧੀ ਕਮਾਈ ਹੈ ਸਗੋਂ ਉਨ੍ਹਾਂ ਦੇ ਕੰਸਰਟ ਵੀ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੇ ਹਨ। ਗਾਇਕ ਦੇ ਫੈਨਜ਼ ਦੁਨੀਆ ਭਰ ਵਿੱਚ ਹਨ ਇਹੀ ਕਾਰਨ ਹੈ ਕਿ ਉਨ੍ਹਾਂ ਦੇ ਹਰ ਕੰਨਸਰਟ ਦੀਆਂ ਟਿਕਟਾਂ ਸੋਲਡ ਆਊਟ ਹੋ ਜਾਂਦੀਆਂ ਹਨ।

Diljit Dosanjh Show Tickets: ਦਰਸ਼ਕਾਂ ਦੇ ਦਿਲ ਨੂੰ ਭਾਅ ਗਏ ਦਿਲਜੀਤ, ਸ਼ੋਅ ਦੀ ਟਿਕਟ ਲੈਣ ਲਈ ਖਰਚੇ 41 ਹਜ਼ਾਰ ਰੁਪਏ, ਸ਼ੋਸਲ ਮੀਡੀਆ ਤੇ ਪੋਸਟ ਵਾਇਰਲ

Diljit Dosanjh Show Tickets: ਦਿਲਜੀਤ ਦੋਸਾਂਝ ਦੇ ਦਿਲ-ਲੁਮਿਨਾਟੀ ਟੂਰ ਲਈ ਬੁਕਿੰਗ ਮੰਗਲਵਾਰ ਨੂੰ ਦੁਪਹਿਰ 12 ਵਜੇ ਵਿਸ਼ੇਸ਼ ਤੌਰ 'ਤੇ HDFC ਪਿਕਸਲ ਕ੍ਰੈਡਿਟ ਕਾਰਡ ਧਾਰਕਾਂ ਲਈ ਖੁੱਲ੍ਹੀ। "ਸਿਲਵਰ" ਖੇਤਰ ਲਈ ਸੰਗੀਤ ਸਮਾਰੋਹ ਲਈ ਸਭ ਤੋਂ ਸਸਤੀ ਟਿਕਟ ਦੀ ਕੀਮਤ ₹1499 ਸੀ। ਇਸ ਨੂੰ ਬਾਅਦ ਵਿੱਚ ਵਧਾ ਕੇ ₹1,999 ਕਰ ਦਿੱਤਾ ਗਿਆ।

Gurpreet Ghuggi: ਗੁਰਪ੍ਰੀਤ ਘੁੱਗੀ ਨੇ ਇੰਟਰਵਿਊ ‘ਚ ਕੀਤੀ ਹੋਸਟ ਨੂੰ KISS, ਕੀ ਹੈ ਪੂਰੀ ਕਹਾਣੀ, ਜਾਣੋ

Gurpreet Ghuggi: Upcoming ਪੰਜਾਬੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਪੂਰੀ ਟੀਮ ਫਿਲਮ ਦੀ ਪ੍ਰਮੋਸ਼ਨ ਵਿੱਚ ਕਾਫੀ ਰੁਝੀ ਹੋਈ ਹੈ। ਟੀਮ ਨੇ ਨਾ ਕਿ ਸਿਰਫ ਪੰਜਾਬ ਸਗੋਂ ਮੁੰਬਈ ਅਤੇ ਵਿਦੇਸ਼ ਤੱਕ ਵੀ ਫਿਲਮ ਨੂੰ ਪ੍ਰਮੋਟ ਕੀਤਾ ਹੈ। ਪਰ ਸਭ ਤੋਂ ਜ਼ਿਆਦਾ ਚਰਚਾ ਅਦਾਕਾਰ ਗੁਰਪ੍ਰੀਤ ਘੁੱਗੀ ਅਤੇ ਗੁਰਬਾਜ਼ ਦੇ ਪੋਡਕਾਸਟ ਦੀ ਹੋ ਰਹੀ ਹੈ। ਪੂਰੇ ਇੰਟਰਵਿਊ ਵਿੱਚ ਦੋਵੇਂ ਮਸਤੀ ਕਰਦੇ ਨਜ਼ਰ ਆ ਰਹੇ ਹਨ। ਸ਼ੁਰੂਆਤ ਵਿੱਚ ਗੁਰਬਾਜ਼ ਅਦਾਕਾਰ ਘੁੱਗੀ ਦਾ ਬਹੁਤ ਨਿੱਘਾ ਸਵਾਗਤ ਕਰਦੇ ਹਨ ਅਤੇ ਅਦਾਕਾਰ ਵੀ ਗੁਰਬਾਜ਼ ਨੂੰ ਕਿਊਟ ਅੰਦਾਜ਼ 'ਚ ਲਾਡ ਕਰਦੇ ਹਨ।

ਗਿੱਪੀ ਗਰੇਵਾਲ ਮੁਹਾਲੀ ਅਦਾਲਤ ‘ਚ ਨਹੀਂ ਹੋਏ ਪੇਸ਼: ਵਕੀਲ ਨੇ ਕਿਹਾ- ਫਿਲਮ ਦੀ ਪ੍ਰਮੋਸ਼ਨ ‘ਚ ਰੁੱਝੇ, ਹੁਣ 10 ਸਤੰਬਰ ਨੂੰ ਹੋਵੇਗੀ ਸੁਣਵਾਈ

ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 10 ਸਤੰਬਰ ਤੈਅ ਕੀਤੀ ਹੈ। ਇਸ ਤੋਂ ਪਹਿਲਾਂ ਵੀ ਉਹ ਚਾਰ ਵਾਰ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਇਕ ਵਾਰ ਤਾਂ ਉਨ੍ਹਾਂ ਦੇ ਖਿਲਾਫ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਉਨ੍ਹਾਂ ਨੂੰ 5,000 ਰੁਪਏ ਦਾ ਜ਼ਮਾਨਤੀ ਬਾਂਡ ਭਰਨ ਲਈ ਵੀ ਕਿਹਾ ਗਿਆ ਸੀ।

AP Dhillon: ਘਰ ਦੇ ਬਾਹਰ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਆਇਆ ਪਹਿਲਾ Reaction, ਕਿਹਾ- ਮੈਂ ਅਤੇ ਮੇਰੇ ਲੋਕ ਸੁਰੱਖਿਅਤ ਹਨ

ਕੈਨੇਡਾ 'ਚ ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੀ ਗਈ। ਹੁਣ ਗਾਇਕ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਸੁਰੱਖਿਅਤ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਘਟਨਾ ਤੋਂ ਬਾਅਦ ਉਨ੍ਹਾਂ ਨਾਲ ਸੰਪਰਕ ਕਰਨ ਵਾਲਿਆਂ ਦਾ ਵੀ ਧੰਨਵਾਦ ਕੀਤਾ ਹੈ।

AP Singh: ਕੈਨੇਡਾ ‘ਚ ਮਸ਼ਹੂਰ ਸਿੰਗਰ ਏਪੀ ਢਿੱਲੋਂ ਦੇ ਘਰ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, ਲਾਰੈਂਸ ਗੈਂਗ ਨੇ ਲਈ ਜ਼ਿਮੇਦਾਰੀ

Firing on Punjabi Singer AP Singh's Home: ਕੈਨੇਡਾ ਦੇ ਵੈਂਕੁਵਰ ਸ਼ਹਿਰ ਦੇ ਵਿਕਟੋਰੀਆ ਆਈਲੈਂਡ ਵਿੱਚ ਮਸ਼ਹੂਰ ਸਿੰਗਰ ਏਪੀ ਢਿੱਲੋਂ ਦੇ ਘਰ ਦੇ ਬਾਹਰ ਅੰਨੇਵਾਹ ਫਾਈਰਿੰਗ ਦੀ ਖ਼ਬਰ ਹੈ। ਫਾਈਰਿੰਗ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸਦੀ ਸੁਰੱਖਿਆ ਏਜੰਸੀਆਂ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ

Yo Yo Honey Singh ਨੇ ਜਦੋਂ ਭੈਣ ਨੂੰ ਸਟੇਜ ਤੋਂ ਲਾਈ ਸੀ ਝਾੜ, ਰੋਂਦੀ-ਰੋਂਦੀ ਨੇ ਘਰ ਜਾ ਕੇ ਕਹੀ ਸੀ ਇਹ ਗੱਲ

Yo Yo Honey Singh: ਪੰਜਾਬੀ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਤੱਕ ਜਿਸ ਦੇ ਗੀਤਾਂ ਨੇ ਮਚਾ ਦਿੱਤਾ ਸੀ ਬਵਾਲ। ਉਹ ਅੱਜ ਇੰਡਸਟਰੀ ਵਿੱਚ Comeback ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਅਸੀਂ ਗੱਲ ਕਰ ਰਹੇ ਹਾਂ ਰੈਪਰ, ਮਿਊਜ਼ਿਕ ਪ੍ਰੋਡਿਊਸਰ ਅਤੇ ਸਿੰਗਰ ਹਿਰਦੇਸ਼ ਸਿੰਘ ਉਰਫ ਯੋ ਯੋ ਹਨੀ ਸਿੰਘ ਦੀ। ਜਿਨ੍ਹਾਂ ਦੇ ਮਿਊਜ਼ਿਕ ਅਤੇ ਗੀਤਾਂ ਦਾ ਇਕ ਵੱਖਰਾ ਹੀ ਦੌਰ ਸੀ।

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਸਾਂਗ ”ਅਟੈਚ” ਰਿਲੀਜ਼ 1 ਮਿੰਟ ‘ਚ ਮਿਲੇ 1 ਲੱਖ ਵਿਊਜ਼, ਕਤਲ ਤੋਂ ਬਾਅਦ 8ਵਾਂ ਗੀਤ

Sidhu Moosewala 8th Songh Attach: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਲਾਰੈਂਸ ਗੈਂਗ ਦੇ ਕੁਝ ਹਮਲਾਵਰਾਂ ਨੇ ਮੂਸੇਵਾਲਾ ਨੂੰ ਪਿੰਡ ਜਵਾਹਰਕੇ ਦੇ ਨੇੜੇ ਦਿਨ ਦਿਹਾੜੇ ਗੋਲੀਆਂ ਮਾਰ ਦਿੱਤੀਆਂ ਸਨ। ਉਦੋਂ ਤੋਂ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ ਉਨ੍ਹਾਂ ਲਈ ਇਨਸਾਫ ਦੀ ਮੰਗ ਕਰ ਰਹੇ ਹਨ ਅਤੇ ਜਦੋਂ ਵੀ ਉਨ੍ਹਾਂ ਦਾ ਨਵਾਂ ਗੀਤ ਸਾਹਮਣੇ ਆਉਂਦਾ ਹੈ ਤਾਂ ਉਨ੍ਹਾਂ ਦੇ ਫੈਨਸ ਨੂੰ ਲੱਗਦਾ ਹੈ ਕਿ 'ਸਿੱਧੂ ਵਾਪਸ ਆ ਗਿਆ ਹੈ'।

Diljit Dosanjh: ਦਿਲਜੀਤ ਦੇ ਤਿੰਨ ਸ਼ੋਅ ਲੰਡਨ ‘ਚ ਹਾਊਸਫੁੱਲ ਰਹੇ, ਹੁਣ ਦਿੱਲੀ ਵਾਲਿਆਂ ਨੂੰ ਦੇ ਸਕਦੇ ਹਨ ਸਰਪ੍ਰਾਈਜ਼

Diljit Dosanjh: ਵਿਦੇਸ਼ਾਂ 'ਚ ਆਪਣੇ ਹਰ ਕੰਸਰਟ ਨਾਲ ਦਿਲਜੀਤ ਦੋਸਾਂਝ ਨੇ ਕੁਝ ਨਾ ਕੁਝ ਅਨੋਖਾ ਹੀ ਕੀਤਾ। ਮਾਹਿਰਾਂ ਅਨੁਸਾਰ ਉਹ ਲਗਾਤਾਰ ਦੋ ਕੰਸਰਟ ਦੀਆਂ ਟਿਕਟਾਂ ਵਿਕਣ ਕਾਰਨ ਲੰਡਨ ਦੇ ਮਸ਼ਹੂਰ ਅਰੀਨਾ ਵਿਖੇ ਤੀਜੇ ਸ਼ੋਅ ਦਾ ਐਲਾਨ ਕਰਨ ਵਾਲੇ ਪਹਿਲੇ ਭਾਰਤੀ ਕਲਾਕਾਰ ਬਣ ਗਏ ਹਨ।

The Legend of Maula Jatt: ਜਾਣੋ ਭਾਰਤ ਵਿੱਚ ਕਦੋਂ ਰਿਲੀਜ਼ ਹੋਵੇਗੀ ਪਾਕਿਸਤਾਨ ਦੀ ਸਭ ਤੋਂ ਵੱਡੀ ਫਿਲਮ

The Legend of Maula Jatt Release Date In India: ਕਈ ਪਾਕਿਸਤਾਨੀ ਕਲਾਕਾਰਾਂ ਦੀ ਲੋਕਪ੍ਰਿਯਤਾ ਭਾਰਤ 'ਚ ਕਿਤੇ ਜ਼ਿਆਦਾ ਹੈ, ਜਿਨ੍ਹਾਂ 'ਚ ਫਵਾਦ ਖਾਨ, ਮਾਹਿਰਾ ਖਾਨ ਵਰਗੇ ਕਲਾਕਾਰਾਂ ਦੇ ਨਾਂ ਸ਼ਾਮਲ ਹਨ। ਪਾਕਿਸਤਾਨੀ ਕਲਾਕਾਰਾਂ ਨੂੰ ਪਸੰਦ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ ਆਈ ਹੈ। ਫਵਾਦ ਖਾਨ ਅਤੇ ਮਾਹਿਰਾ ਖਾਨ ਸਟਾਰਰ ਪਾਕਿਸਤਾਨ ਦੀ ਬਲਾਕਬਸਟਰ ਫਿਲਮ ਜਲਦ ਹੀ ਭਾਰਤ 'ਚ ਰਿਲੀਜ਼ ਹੋਣ ਜਾ ਰਹੀ ਹੈ। ਭਾਰਤੀ ਦਰਸ਼ਕ ਇਸ ਫਿਲਮ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ।

Gippy Grewal Peshi: ਪੰਜਾਬ ਦੇ ਕਲਾਕਾਰ ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ‘ਚ ਪੇਸ਼ੀ, 6 ਸਾਲ ਪੁਰਾਣਾ ਹੈ ਮਾਮਲਾ

Gippy Grewal Case In Mohali Court: ਇਹ ਮਾਮਲਾ 31 ਮਈ 2018 ਦਾ ਹੈ। ਸ਼ਾਮ 4 ਵਜੇ ਗਿੱਪੀ ਗਰੇਵਾਲ ਨੂੰ ਇੱਕ ਅਣਜਾਣ ਨੰਬਰ ਤੋਂ ਉਹਨਾਂ ਦੇ ਵਟਸਐਪ 'ਤੇ ਇੱਕ ਵੌਇਸ ਅਤੇ ਟੈਕਸਟ ਮੈਸੇਜ ਆਇਆ। ਇਸ ਮੈਸੇਜ ਵਿੱਚ ਉਹਨਾਂ ਨੂੰ ਇੱਕ ਨੰਬਰ ਦਿੱਤਾ ਗਿਆ ਸੀ। ਇਸ ਨੰਬਰ 'ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ।

ਪੰਜਾਬੀ ਗਾਇਕ ਮਨਕੀਰਤ ਔਲਖ ਪਹੁੰਚੇ ਲੁਧਿਆਣਾ, ਬਾਈਕ ਰੈਲੀ ਕੱਢ ਕੇ ਮਨਾਇਆ ਆਜ਼ਾਦੀ ਦਿਹਾੜਾ

ਸੁਤੰਤਰਤਾ ਦਿਵਸ ਨੂੰ ਲੈ ਕੇ ਦੇਸ਼ ਵਾਸੀ ਵੱਖਰੇ-ਵੱਖਰੇ ਤਰੀਕਿਆਂ ਨਾਲ ਇਸ ਜਸ਼ਨ ਨੂੰ ਅੱਜ ਮਨਾ ਰਹੇ ਹਨ। ਸਿਰਫ਼ ਆਮ ਲੋਕ ਹੀ ਨਹੀਂ ਸਗੋਂ ਦੇਸ਼ ਭਗਤੀ ਦਾ ਜਨੂਨ ਫੈਮਸ ਪੰਜਾਬੀ ਗਾਇਕਾਂ ਅਤੇ ਹੋਰ ਕਲਾਕਾਰਾਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਵੀ ਇਸ ਦਿਨ ਬਾਈਕ ਰਾਈਡਿੰਗ ਕਰਦੇ ਦੇਖਿਆ ਗਿਆ। ਲੁੱਧਿਆਣਾ ਵਿੱਚ ਉਨ੍ਹਾਂ ਨੇ ਇਹ ਰੈਲੀ ਕੀਤੀ।

BIBI RAJNI: ‘ਬੀਬੀ ਰਜਨੀ’ ਦੀ ਸਟਾਰ ਕਾਸਟ ਨੇ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ, ਵੰਡੇ ਬੂਟੇ

BIBI RAJNI: ਆਉਣ ਵਾਲੀ ਸਿੱਖ ਇਤਿਹਾਸ ਨਾਲ ਜੁੜੀ ਪੰਜਾਬੀ ਫਿਲਮ BIBI RAJNI ਦੀ ਸਟਾਰ ਕਾਸਟ ਰਿਲਿਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਨਾ ਸਿਰਫ਼ ਫਿਲਮ ਦੀ ਸਫ਼ਲਤਾ ਲਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਸਗੋਂ ਬੁੱਟੇ ਵੀ ਵੰਡੇ।

ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਨੂੰ ਕੋਰਟ ਨੇ ਭੇਜਿਆ ਸਮਨ, ਜਾਣੋ ਕੀ ਹੈ ਪੂਰਾ ਮਾਮਲਾ

Gippy Grewal: ਗਰੇਵਾਲ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਖਿਲਾਫ ਫਿਰੌਤੀ ਮੰਗਣ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ ਦਿੱਤੀ ਸੀ। ਇਸ ਸਬੰਧੀ ਥਾਣਾ ਫੇਜ਼-8 ਵਿੱਚ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ ਕਿਹਾ ਕਿ ਜੇਕਰ ਗਿੱਪੀ ਗਰੇਵਾਲ ਅਗਲੀ ਤਰੀਕ 'ਤੇ ਪੇਸ਼ ਨਹੀਂ ਹੋਏ ਤਾਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣਗੇ।

Karan Aujla: ਕਰਨ ਔਜਲਾ ਨੇ ਖੰਨਾ ਦੇ ਪੈਰਾ ਕਰਾਟੇ ਖਿਡਾਰੀ ਦਾ ਚੁਕਾਇਆ ਕਰਜਾ, ਘਰ ਗਿਰਵੀ ਰੱਖ ਕੇ ਖੇਡ ਰਿਹਾ ਸੀ ਤਰੁਣ

Karan Aujla: ਪੰਜਾਬ ਦੇ ਮਸ਼ਹੂਰ ਗਾਇਕ ਕਰਨ ਔਜਲਾ ਹਮੇਸ਼ਾ ਆਪਣੇ ਗੀਤਾਂ ਨੂੰ ਲੈ ਕੇ ਖ਼ਬਰਾਂ ਵਿੱਚ ਬਣੇ ਰਹਿੰਦੇ ਹਨ। ਪਰ ਅੱਜ ਉਨ੍ਹਾਂ ਦੀ ਸੁਰਖੀਆਂ ਵਿੱਚ ਰਹਿਣ ਦੀ ਵਜ੍ਹਾ ਉਨ੍ਹਾਂ ਦੀ ਦਰਿਆਦਿਲੀ ਬਣੀ ਹੈ। ਦਰਅਸਲ ਗਾਇਕ ਨੇ ਕਰਾਟੇ ਦੇ ਪੈਰਾ ਖਿਡਾਰੀ ਤਰੁਣ ਸ਼ਰਮਾ ਦੀ ਉਨ੍ਹਾਂ ਦਾ ਕਰਜ਼ ਚੁਕਾਉਣ ਵਿੱਚ ਮਦਦ ਕੀਤੀ ਹੈ।

ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...