ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਰਾਹੁਲ ਗਾਂਧੀ

ਰਾਹੁਲ ਗਾਂਧੀ

ਰਾਹੁਲ ਗਾਂਧੀ ਕਾਂਗਰਸ ਦੇ ਸਾਬਕਾ ਪ੍ਰਧਾਨ ਹਨ। ਵਰਤਮਾਨ ਵਿੱਚ ਉਹ ਕੇਰਲ ਦੀ ਵਾਇਨਾਡ ਸੀਟ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਪਾਰਟੀ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਸੀ।

19 ਜੂਨ 1970 ਨੂੰ ਜਨਮੇ ਰਾਹੁਲ ਨੇ 2004 ਵਿੱਚ ਪਹਿਲੀ ਵਾਰ ਲੋਕ ਸਭਾ ਚੋਣ ਲੜੀ ਸੀ। ਉਦੋਂ ਤੋਂ ਲੈ ਕੇ 2019 ਤੱਕ ਉਹ ਉੱਤਰ ਪ੍ਰਦੇਸ਼ ਦੀ ਅਮੇਠੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਰਹੇ। ਹਾਲਾਂਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਉਹ ਇੱਥੋਂ ਹਾਰ ਗਏ ਸਨ।

ਰਾਹੁਲ ਇਸ ਵੇਲੇ ਵਿਰੋਧੀ ਧਿਰ ਦਾ ਮੁੱਖ ਚਿਹਰਾ ਹਨ। 2022 ਵਿੱਚ, ਉਨ੍ਹਾਂ ਨੇ ‘ਭਾਰਤ ਜੋੜੋ ਯਾਤਰਾ’ ਵੀ ਸ਼ੁਰੂ ਕੀਤੀ ਸੀ। ਇਸ ਦੌਰਾਨ ਉਹ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਪੈਦਲ ਹੀ ਗਏ। ਇਸ ਯਾਤਰਾ ਦੌਰਾਨ ਰਾਹੁਲ ਨੇ ਕਰੀਬ 4000 ਕਿਲੋਮੀਟਰ ਪੈਦਲ ਚੱਲੇ।

Read More
Follow On:

Jammu Kashmir Election 2024: ਹਾਥ ਬਦਲੇਗਾ ਹਾਲਾਤ… ਕਾਂਗਰਸ ਨੇ ਜੰਮੂ-ਕਸ਼ਮੀਰ ਲਈ ਮੈਨੀਫੈਸਟੋ ਕੀਤਾ ਜਾਰੀ

Jammu Kashmir Congress Manifesto: ਕਾਂਗਰਸ ਨੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਨੇ ਇਸ ਮੈਨੀਫੈਸਟੋ ਦਾ ਨਾਂ ਅਬ ਬਦਲੇਗਾ ਹਾਲਾਤ ਰੱਖਿਆ ਹੈ। ਕਾਂਗਰਸੀ ਆਗੂ ਪਵਨ ਖੇੜਾ ਅਤੇ ਤਾਰਿਕ ਹਮੀਦ ਕਰਰਾ ਨੇ ਚੋਣ ਮਨੋਰਥ ਪੱਤਰ ਪੜ੍ਹਦਿਆਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਹਾਲਾਤ ਅਜਿਹੇ ਬਣ ਗਏ ਹਨ ਕਿ ਕਸ਼ਮੀਰ ਦਾ ਦਿਲ ਜ਼ਖ਼ਮੀ ਹੋ ਗਿਆ ਹੈ ਅਤੇ ਹੁਣ ਠੀਕ ਹੋਣ ਦਾ ਸਮਾਂ ਆ ਗਿਆ ਹੈ।

ਰਾਹੁਲ ਗਾਂਧੀ ਦੀ ਜੀਭ ਕੱਟਣ ਵਾਲੇ ਨੂੰ ਦੇਵਾਂਗਾ 11 ਲੱਖ ਦਾ ਇਨਾਮ , ਸ਼ਿੰਦੇ ਗੁੱਟ ਦੇ ਵਿਧਾਇਕ ਦਾ ਵਿਵਾਦਿਤ ਬਿਆਨ

ਸ਼ਿਵ ਸੈਨਾ ਦੇ ਵਿਧਾਇਕ ਸੰਜੇ ਗਾਇਕਵਾੜ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਸੰਵਿਧਾਨ ਖ਼ਤਰੇ ਵਿੱਚ ਹੈ। ਇਹੋ ਜਿਹਾ ਝੂਠਾ ਬਿਆਨ ਫੈਲਾ ਕੇ ਲੋਕਾਂ ਦੀਆਂ ਵੋਟਾਂ ਲਈਆਂ ਤੇ ਅੱਜ ਰਾਖਵੇਂਕਰਨ ਨੂੰ ਖਤਮ ਕਰਨ ਦੀ ਗੱਲ ਕਰ ਰਹੇ ਹਨ। ਮੈਂ ਐਲਾਨ ਕਰਦਾ ਹਾਂ ਕਿ ਰਾਹੁਲ ਗਾਂਧੀ ਦੀ ਜ਼ੁਬਾਨ ਕੱਟਣ ਵਾਲੇ ਨੂੰ 11 ਲੱਖ ਰੁਪਏ ਦੇਵਾਂਗਾ।

ਅਮਰੀਕਾ ‘ਚ ਰਾਹੁਲ ਗਾਂਧੀ ਨੇ ਦੱਸਿਆ…ਸੱਤਾ ‘ਚ ਆਉਣ ‘ਤੇ ਕਾਂਗਰਸ ਕਿੰਨਾ ਦੇਵੇਗੀ ਰਿਜ਼ਰਵੇਸ਼ਨ, ਪਰ ਵਿਵਾਦ ਭਰਪੂਰ ਹੈ ਪਾਰਟੀ ਦਾ ਇਤਿਹਾਸ

Rahul in USA: ਰਾਹੁਲ ਗਾਂਧੀ ਨੇ ਹਾਲ ਹੀ ਵਿੱਚ ਅਮਰੀਕਾ ਦੀ ਜਾਰਜਟਾਊਨ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ ਨੂੰ ਲੈ ਕੇ ਪੁੱਛੇ ਗਏ ਸਵਾਲ 'ਤੇ ਕਿਹਾ ਸੀ ਕਿ ਕਾਂਗਰਸ ਸਹੀ ਸਮਾਂ ਆਉਣ 'ਤੇ ਰਿਜ਼ਰਵੇਸ਼ਨ ਨੂੰ ਖਤਮ ਕਰਨ ਬਾਰੇ ਸੋਚੇਗੀ, ਜੋ ਕਿ ਹਾਲੇ ਨਹੀਂ ਹੈ। ਪਰ ਕਾਂਗਰਸ ਦੀ ਇਤਿਹਾਸ ਰਾਹੁਲ ਗਾਂਧੀ ਦੇ ਦਿੱਤੇ ਇਸ ਬਿਆਨ ਦੇ ਉਲਟ ਰਿਹਾ ਹੈ। ਉਨ੍ਹਾਂ ਦੇ ਨਾਨਾ ਜਵਾਹਰ ਲਾਲ ਨਹਿਰੂ, ਦਾਦੀ ਇੰਦਰਾ ਗਾਂਧੀ ਅਤੇ ਪਿਤਾ ਰਾਜੀਵ ਗਾਂਧੀ ਦੇ ਬਿਆਨ ਵੇਖੀਏ ਤਾਂ ਕਈ ਤਰ੍ਹਾਂ ਦੇ ਵਿਵਾਦ ਸਾਹਮਣੇ ਆ ਰਹੇ ਹਨ।

Ravneet Bittu: ਰਾਹੁਲ ਗਾਂਧੀ ‘ਤੇ ਦਿੱਤੇ ਬਿਆਨ ਨਾਲ BJP ‘ਚ ਵਧ ਰਿਹਾ ਕੱਦ, ਰਾਜਾ ਵੜਿੰਗ ਦਾ ਬਿੱਟੂ ਨੂੰ ਜਵਾਬ

Rahul Gandhi: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਅੱਤਵਾਦੀ ਕਿਹਾ ਸੀ, ਜਿਸ ਬਾਰੇ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਤਿੰਨ ਵਾਰ ਸੰਸਦ ਮੈਂਬਰ ਬਣਾਇਆ ਅਤੇ ਅੱਜ ਉਹ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿੰਦੇ ਹਨ। ਰਾਹੁਲ ਗਾਂਧੀ ਤੁਹਾਡੀਆਂ ਗੱਲਾਂ ਕਰਕੇ ਅੱਤਵਾਦੀ ਨਹੀਂ ਬਣੇਗਾ, ਪਰ ਤੁਹਾਡੀ ਮਾਨਸਿਕਤਾ, ਤੁਹਾਡੀ ਅਕਲ, ਤੁਹਾਡੇ ਗਿਆਨ ਤੋਂ ਦੇਸ਼ ਦੀ ਜਨਤਾ ਨੂੰ ਪਤਾ ਲੱਗ ਰਿਹਾ ਹੈ ਕਿ ਉਹ ਕਿੰਨਾ ਨਾਸ਼ੁਕਰੇ ਆਦਮੀ ਹੈ।

Rahul Gandhi On Sikhs: ਭਾਰਤ ‘ਚ ਸਿੱਖਾਂ ਦੀ ਸੁਰੱਖਿਆ ‘ਤੇ ਸਵਾਲ, ਕੀ ਰਾਹੁਲ ਗਾਂਧੀ ਨੂੰ ਉਲਟਾ ਪੈ ਗਿਆ ਇਹ ਕਦਮ?

Rahul Gandhi In USA: ਅਮਰੀਕਾ 'ਚ ਸਿੱਖਾਂ 'ਤੇ ਦਿੱਤੇ ਬਿਆਨ ਨੂੰ ਲੈ ਕੇ ਕਾਂਗਰਸ ਸੰਸਦ ਅਤੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਮੁਸ਼ਕਿਲਾਂ ਵਿੱਚ ਘਿਰ ਗਏ ਹਨ। ਰਾਹੁਲ ਦੇ ਇਸ ਬਿਆਨ ਦਾ ਭਾਰਤ 'ਚ ਵਿਰੋਧ ਹੋ ਰਿਹਾ ਹੈ। ਭਾਜਪਾ ਰਾਹੁਲ ਨੂੰ ਘੇਰ ਰਹੀ ਹੈ। ਭਾਜਪਾ ਦੇ ਸਿੱਖ ਆਗੂਆਂ ਨੇ ਰਾਹੁਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਰਾਹੁਲ ਤੋਂ ਮੁਆਫ਼ੀ ਦੀ ਮੰਗ ਕੀਤੀ ਗਈ ਸੀ। ਦੂਜੇ ਪਾਸੇ ਖਾਲਿਸਤਾਨੀ ਆਗੂਆਂ ਨੇ ਰਾਹੁਲ ਗਾਂਧੀ ਦੇ ਬਿਆਨ ਦਾ ਸਵਾਗਤ ਕੀਤਾ ਹੈ।

Explained: ਅਮਰੀਕਾ ਵਿੱਚ ਦਿੱਤੇ ਬਿਆਨਾਂ ਨੂੰ ਲੈ ਕੇ ਰਾਹੁਲ ਗਾਂਧੀ ਕਿਸ ਤਰ੍ਹਾਂ ਚਾਰੇ ਪਾਸਿਓਂ ਘਿਰੇ ਹੋਏ ਹਨ?

ਰਾਖਵੇਂਕਰਨ 'ਤੇ ਰਾਹੁਲ ਗਾਂਧੀ ਦੀ ਗੱਲ 'ਤੇ ਅਮਰੀਕਾ 'ਚ ਹੰਗਾਮਾ ਹੋ ਗਿਆ। ਭਾਜਪਾ ਨੇ ਸਰਬਸੰਮਤੀ ਨਾਲ ਇਸ ਬਿਆਨ ਨੂੰ ਰਾਸ਼ਟਰ ਵਿਰੋਧੀ ਦੱਸਿਆ ਹੈ। ਭਾਰਤ ਦੀਆਂ ਸਹਿਯੋਗੀ ਪਾਰਟੀਆਂ ਆਰਜੇਡੀ ਅਤੇ ਸਪਾ ਨੇ ਰਾਹੁਲ ਦਾ ਬਚਾਅ ਕੀਤਾ। ਇਸ ਹੰਗਾਮੇ ਦਰਮਿਆਨ ਰਾਹੁਲ ਗਾਂਧੀ ਨੇ ਵੀ ਇਸ ਮੁੱਦੇ 'ਤੇ ਸਪੱਸ਼ਟੀਕਰਨ ਦਿੱਤਾ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣੋ।

Rahul Gandhi spoke on India-China tension: ਚੀਨੀ ਸੈਨਿਕਾਂ ਨੇ ਲੱਦਾਖ ‘ਚ ਦਿੱਲੀ ਜਿੰਨੀ ਜ਼ਮੀਨ ‘ਤੇ ਕਬਜ਼ਾ ਕਰ ਲਿਆ ਹੈ, ਜੋ ਕਿ ਤਬਾਹੀ ਹੈ… ਰਾਹੁਲ ਗਾਂਧੀ ਨੇ ਅਮਰੀਕਾ ‘ਚ ਕਿਹਾ

Rahul Gandhi:- ਅਮਰੀਕਾ 'ਚ ਰਾਹੁਲ ਗਾਂਧੀ ਭਾਰਤ-ਚੀਨ ਸਰਹੱਦ ਮੁੱਦੇ 'ਤੇ ਬੋਲੇ ​​ਹਨ। ਉਹਨਾਂ ਦਾ ਦਾਅਵਾ ਹੈ ਕਿ ਚੀਨੀ ਸੈਨਿਕਾਂ ਨੇ ਲੱਦਾਖ ਵਿੱਚ ਦਿੱਲੀ ਦੇ ਆਕਾਰ ਦੀ ਜ਼ਮੀਨ ਉੱਤੇ ਕਬਜ਼ਾ ਕਰ ਲਿਆ ਹੈ। ਉਨ੍ਹਾਂ ਨੇ ਚੀਨ ਦੇ ਇਸ ਕਦਮ ਨੂੰ ਤਬਾਹੀ ਕਰਾਰ ਦਿੱਤਾ ਹੈ। ਰਾਹੁਲ ਗਾਂਧੀ ਦਾ ਅੱਜ ਅਮਰੀਕਾ ਵਿੱਚ ਤੀਜਾ ਦਿਨ ਹੈ।

ਰਾਹੁਲ ਗਾਂਧੀ ਦੇ ਉਹ ਵਿਦੇਸ਼ੀ ਦੌਰੇ, ਜੋ ਪਿਛਲੇ 7 ਸਾਲਾਂ ‘ਚ ਵੱਖ-ਵੱਖ ਕਾਰਨਾਂ ਕਰਕੇ ਵਿਵਾਦਾਂ ‘ਚ ਰਹੇ

ਕਾਂਗਰਸ ਸੰਸਦ ਰਾਹੁਲ ਗਾਂਧੀ ਤਿੰਨ ਦਿਨਾਂ ਅਮਰੀਕਾ ਦੌਰੇ 'ਤੇ ਹਨ। ਵਿਰੋਧੀ ਧਿਰ ਦਾ ਨੇਤਾ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਅਮਰੀਕੀ ਦੌਰਾ ਹੈ। ਪਰ ਹਰ ਵਾਰ ਦੀ ਤਰ੍ਹਾਂ ਰਾਹੁਲ ਦੀ ਇਹ ਦੌਰਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਵਾਰ ਵੀ ਉਨ੍ਹਾਂ ਨੇ ਭਾਜਪਾ ਅਤੇ ਆਰਐਸਐਸ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਦੇ ਵਿਦੇਸ਼ ਦੌਰਿਆਂ 'ਤੇ ਇੱਕ ਨਜ਼ਰ ਮਾਰੋ ਜੋ ਵਿਵਾਦਪੂਰਨ ਸਨ। ਕਦੇ ਸਿਆਸੀ ਕਾਰਨਾਂ ਕਰਕੇ ਤੇ ਕਦੇ ਨਿੱਜੀ ਜ਼ਿੰਦਗੀ ਕਾਰਨ।

Rahul Gandhi Speech: ਰਾਹੁਲ ਗਾਂਧੀ ਦੇ ਸਿੱਖਾਂ ‘ਤੇ ਦਿੱਤੇ ਬਿਆਨ ਨੂੰ ਲੈ ਕੇ ਭੜਕੇ BJP ਆਗੂ, ਬੋਲੇ- ਭਾਰਤ ‘ਚ ਬੋਲ ਕੇ ਦਿਖਾਓ

BJP Attack On Rahul Gandhi Speech: ਰਾਹੁਲ ਗਾਂਧੀ ਇਸ ਸਮੇਂ ਅਮਰੀਕਾ ਦੇ ਦੌਰੇ 'ਤੇ ਹਨ। ਉੱਥੇ ਉਹ ਵੱਖ-ਵੱਖ ਮੁੱਦਿਆਂ 'ਤੇ ਗੱਲ ਕਰ ਰਹੇ ਹਨ। ਉਹ ਉਥੇ ਭਾਰਤੀ ਪ੍ਰਵਾਸੀਆਂ ਨੂੰ ਮਿਲਿਆ ਅਤੇ ਇੱਕ ਸਮਾਗਮ ਵਿੱਚ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਵਿੱਚ ਇਸ ਗੱਲ ਨੂੰ ਲੈ ਕੇ ਲੜਾਈ ਚੱਲ ਰਹੀ ਹੈ ਕਿ ਸਿੱਖਾਂ ਨੂੰ ਪੱਗ ਅਤੇ ਕੜਾ ਪਹਿਨਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਸ ਦਾ ਭਾਜਪਾ ਆਗੂ ਨੇ ਜਵਾਬ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਇਹ ਗੱਲ ਭਾਰਤ 'ਚ ਬੋਲ ਕੇ ਦਿਖਾਉਣ। ਭਾਜਪਾ ਨਹੀਂ ਸਗੋਂ ਕਾਂਗਰਸ ਨੇ ਸਿੱਖਾਂ ਨਾਲ ਅਤਿਆਚਾਰ ਕੀਤਾ।

ਦੇਵਤਾ, ਬੁੱਧ ਤੇ ਸ਼ਿਵ ਦੇ ਵਿਚਾਰ… ਰਾਹੁਲ ਗਾਂਧੀ ਟੈਕਸਾਸ ‘ਚ ਇਨ੍ਹਾਂ ਮੁੱਦਿਆਂ ‘ਤੇ ਬੋਲੇ

ਟੈਕਸਾਸ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਦੇਵਤਾ ਸ਼ਬਦ ਦੇ ਅਰਥਾਂ ਬਾਰੇ ਵੀ ਗੱਲ ਕੀਤੀ। ਦੇਵਤਾ ਸ਼ਬਦ ਦੇ ਅਰਥ ਸਮਝਾਉਂਦੇ ਹੋਏ ਕਿਹਾ ਕਿ ਦੇਵਤਾ ਕੌਣ ਹੈ? ਇੱਕ ਦੇਵਤਾ ਅਜਿਹਾ ਹੈ ਜਿਸ ਦੀਆਂ ਅੰਦਰੂਨੀ ਭਾਵਨਾਵਾਂ ਬਾਹਰੀ ਪਹਿਚਾਣ ਵਰਗੀਆਂ ਹੁੰਦੀਆਂ ਹੈ। ਇਸਦਾ ਸਿੱਧਾ ਮਤਲਬ ਇਹ ਹੈ ਕਿ ਉਹ ਇੱਕ ਸਾਫ਼ ਦਿਲ ਵਾਲਾ ਵਿਅਕਤੀ ਹੈ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਹੈ।

Vinesh Phogat Joins Congress: ਬਜਰੰਗ ਪੁਨੀਆ-ਵਿਨੇਸ਼ ਫੋਗਾਟ ਕਾਂਗਰਸ ‘ਚ ਸ਼ਾਮਲ, ਖੜਗੇ ਨੇ ਕਿਹਾ- ਚੱਕ ਦੇ ਹਰਿਆਣਾ

Vinesh Phogat Joins Congress: ਓਲੰਪਿਕ ਵਿੱਚ ਇਤਿਹਾਸ ਰਚਣ ਵਾਲੇ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਰਾਜਨੀਤੀ ਵਿੱਚ ਪ੍ਰਵੇਸ਼ ਕਰ ਲਿਆ ਹੈ। ਦੋਵੇਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਹ ਦੋਵੇਂ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਲ ਹੋਏ। ਇਸ ਮੌਕੇ ਮਲਿਕਾਰਜੁਨ ਖੜਗੇ ਨੇ ਕਿਹਾ, ਚੱਕ ਦੇ ਇੰਡੀਆ, ਚੱਕ ਦੇ ਹਰਿਆਣਾ!

ਜੰਮੂ-ਕਸ਼ਮੀਰ ਦੇ ਲੋਕਾਂ ਦਾ ਸਭ ਕੁਝ ਖੋਹਿਆ ਜਾ ਰਿਹਾ ਹੈ, ਰਾਜ ਦਾ ਦਰਜਾ ਵਾਪਸ ਦੁਆਉਣਾ ਹੈ… ਰਾਮਬਨ ‘ਚ ਭਾਜਪਾ ‘ਤੇ ਵਰ੍ਹੇ ਰਾਹੁਲ ਗਾਂਧੀ

Rahul Gandhi Rally in Ramban: ਰਾਹੁਲ ਗਾਂਧੀ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨਾ ਸਾਡੇ ਮਿਸ਼ਨ ਦਾ ਹਿੱਸਾ ਹੈ। ਇੱਥੇ ਸਿਰਫ਼ ਰਾਜ ਹੀ ਨਹੀਂ ਖੋਹਿਆ ਗਿਆ ਸਗੋਂ ਲੋਕਾਂ ਦੇ ਹੱਕ ਵੀ ਖੋਹੋ ਗਏ ਹਨ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਵੱਧ ਬੇਰੁਜ਼ਗਾਰੀ ਹੈ।

ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ

Bajrang Punia & Vinesh Phogat: ਹਰਿਆਣਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਅਫਵਾਹਾਂ ਵਿਚਾਲੇ ਪਹਿਲਵਾਨ ਵਿਨੇਸ਼ ਫੋਗਾਟ ਨੇ ਬੁੱਧਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਉੱਧਰ, ਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਨੇ ਵੀ ਵਿਰੋਧੀ ਧਿਰ ਦੇ ਨੇਤਾ ਨਾਲ ਮੁਲਾਕਾਤ ਕੀਤੀ।

‘ਇਸ ਸ਼ਰਮਨਾਕ ਸੋਚ ਨੂੰ ਸਵਿਕਾਰ ਨਹੀਂ ਕੀਤਾ ਜਾ ਸਕਦਾ’, ਰਾਹੁਲ ਗਾਂਧੀ ਨੇ ਕੰਗਨਾ ‘ਤੇ ਸਾਧਿਆ ਨਿਸ਼ਾਨਾ

ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਦੇ ਬਿਆਨ 'ਤੇ ਵਿਰੋਧੀ ਪਾਰਟੀਆਂ ਹਮਲਾਵਰ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਦੇ ਬਿਆਨ ਦਾ ਵਿਰੋਧ ਕੀਤਾ ਹੈ। ਹੁਣ ਰਾਹੁਲ ਗਾਂਧੀ ਖੁਦ ਇਸ ਵਿੱਚ ਕੁੱਦ ਪਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਕੰਗਨਾ ਦੇ ਬਿਆਨ 'ਤੇ ਕਈ ਸਵਾਲ ਖੜ੍ਹੇ ਕੀਤੇ ਹਨ।

ਰਾਹੁਲ ਗਾਂਧੀ ਨਾਗਰਿਕਤਾ ਮਾਮਲੇ ‘ਚ ਸੁਬਰਾਮਣੀਅਮ ਸਵਾਮੀ ਦੀ ਪਟੀਸ਼ਨ ਨੂੰ ਜਨਹਿੱਤ ਪਟੀਸ਼ਨ ਦੇ ਰੂਪ ਵਿੱਚ ਮੰਨੇਗੀ ਦਿੱਲੀ ਹਾਈਕੋਰਟ

ਦਿੱਲੀ ਹਾਈ ਕੋਰਟ ਨੇ ਨਿਰਦੇਸ਼ ਦਿੱਤਾ ਕਿ ਰਾਹੁਲ ਗਾਂਧੀ ਦੀ ਨਾਗਰਿਕਤਾ 'ਤੇ ਡਾ. ਸੁਬਰਾਮਣੀਅਮ ਸਵਾਮੀ ਦੀ ਪਟੀਸ਼ਨ ਨੂੰ ਰੋਸਟਰ ਬੈਂਚ ਦੇ ਸਾਹਮਣੇ ਜਨਹਿਤ ਪਟੀਸ਼ਨ ਵਜੋਂ ਸੂਚੀਬੱਧ ਕੀਤਾ ਜਾਵੇ। ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਨੇ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਨੇ ਗ੍ਰਹਿ ਮੰਤਰਾਲੇ ਨੂੰ ਰਾਹੁਲ ਗਾਂਧੀ ਦੀ ਭਾਰਤੀ ਨਾਗਰਿਕਤਾ ਰੱਦ ਕਰਨ ਦੀ ਅਰਜ਼ੀ 'ਤੇ ਫੈਸਲਾ ਲੈਣ ਲਈ ਨਿਰਦੇਸ਼ ਮੰਗੇ ਹਨ।

ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...