AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਸੱਤਾ ਸੰਮੇਲਨ 

ਸੱਤਾ ਸੰਮੇਲਨ 

ਦੇਸ਼ ਦੇ ਰਾਜਨੀਤਿਕ ਮਾਹੌਲ ਨੂੰ ਮਾਪਣ ਲਈ, TV9 ਭਾਰਤਵਰਸ਼ ਸੱਤਾ ਸੰਮੇਲਨ ਪ੍ਰੋਗਰਾਮ ਦਾ ਆਯੋਜਨ ਕਰਦਾ ਹੈ। ਉਨ੍ਹਾਂ ਰਾਜਾਂ ਵਿੱਚ ਜ਼ਮੀਨੀ ਹਕੀਕਤਾਂ ਨੂੰ ਸਮਝਣ ਲਈ ਨੇਤਾ ਅਤੇ ਮਾਹਰ ਇਕੱਠੇ ਹੁੰਦੇ ਹਨ ਜਿੱਥੇ ਚੋਣਾਂ ਹੋ ਰਹੀਆਂ ਹਨ। ਇਸ ਸਾਲ, 17 ਅਗਸਤ, 2026 ਨੂੰ, TV9 ਭਾਰਤਵਰਸ਼ ਨੇ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿੱਚ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ, ਜਿੱਥੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਯੋਗ ਗੁਰੂ ਬਾਬਾ ਰਾਮਦੇਵ, ਅਤੇ ਉੱਤਰਾਖੰਡ ਦੇ ਕਈ ਮੰਤਰੀਆਂ ਅਤੇ ਨੇਤਾਵਾਂ ਨੇ ਹਿੱਸਾ ਲਿਆ। 19 ਨਵੰਬਰ, 2026 ਨੂੰ, ਪੰਜਾਬ ਵਿੱਚ ਚੋਣ ਸਮੀਕਰਨਾਂ ‘ਤੇ ਚਰਚਾ ਕਰਨ ਲਈ ਸੱਤਾ ਸੰਮੇਲਨ ਦਾ ਮੰਚ ਸਜਾ ਹੈ।

Read More
Follow On:

ਕੀ ਦਿੱਲੀ ਤੋਂ ਚੱਲਦੀ ਹੈ ਪੰਜਾਬ ਸਰਕਾਰ? ਮਨੀਸ਼ ਸਿਸੋਦੀਆ ਨੇ ਦਿੱਤਾ ਵਿਰੋਧੀਆਂ ਨੂੰ ਜਵਾਬ, ਕਿਹਾ- ਮੇਰੀ ਜ਼ਿੰਮੇਵਾਰੀ ਸੰਗਠਨ ਨੂੰ ਦੇਖਣਾ

TV9 Satta Sammelan Punjab: ਸੰਮੇਲਨ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਆਗੂ ਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਗੱਲਬਾਤ ਰਾਹੀਂ ਹੋਈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ ਤੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਬਾਰੇ ਆਪਣਾ ਪੱਖ ਰੱਖਿਆ।

TV9 ਦੇ ਸੱਤਾ ਸੰਮੇਲਨ ਦਾ ਮੰਚ ਇੱਕ ਵਾਰ ਫਿਰ ਸਜ ਕੇ ਤਿਆਰ, ਭਲਕੇ ਪੰਜਾਬ ਦੀ ਸਿਆਸਤ ਦੇ ਕਈ ਦਿੱਗਜ ਹੋਣਗੇ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ TV9 ਨੈੱਟਵਰਕ ਵੱਲੋਂ ਭਲਕੇ ਸੱਤਾ ਸੰਮੇਲਨ-ਪੰਜਾਬ ਕਰਵਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਸਿਆਸੀ ਮੰਚ 'ਤੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਰਾਜਾ ਵੜਿੰਗ, ਮਨੀਸ਼ ਤਿਵਾੜੀ, ਸਤੀਸ਼ ਪੂਨੀਆ ਅਤੇ ਰਵਨੀਤ ਬਿੱਟੂ ਸਮੇਤ ਸਾਰੀਆਂ ਪ੍ਰਮੁੱਖ ਪਾਰਟੀਆਂ ਦੇ ਦਿੱਗਜ ਆਗੂ ਸ਼ਾਮਲ ਹੋ ਕੇ ਆਪਣੀ ਚੋਣ ਰਣਨੀਤੀ ਸਾਂਝੀ ਕਰਨਗੇ।

ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ...
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ...
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ...
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ...
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ......
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ...
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...