ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੈਲੀਕਾਪਟਰ ਰਾਹੀਂ ਹੋਈ ਫੁੱਲਾਂ ਦੀ ਵਰਖਾ, ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਨਤਮਸਤਕ ਹੋਈ ਸੰਗਤ
Guru Ram Das Ji Parkash Purab: ਅੰਮ੍ਰਿਤਸਰ ਵਿੱਚ ਸੋਮਵਾਰ ਨੂੰ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਦੇਸ਼-ਵਿਦੇਸ਼ ਤੋਂ ਪਹੁੰਚੀ ਸੰਗਤ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਲੰਗਰ ਅਤੇ ਸੇਵਾ ਰਾਹੀਂ ਸਿੱਖ ਧਰਮ ਦੇ ਸੇਵਾ ਤੇ ਬਰਾਬਰੀ ਦੇ ਸੰਦੇਸ਼ ਨੂੰ ਵੀ ਉਜਾਗਰ ਕੀਤਾ ਗਿਆ।
- Lalit Sharma
- Updated on: Oct 26, 2026
- 1:35 pm
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸਥਾਪਨਾ ਕਰਨ ਵਾਲੇ ਚੌਥੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।
- Lalit Sharma
- Updated on: Oct 26, 2026
- 5:11 am
ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ, ਹਵਾਈ ਅੱਡੇ ਤੋਂ ਰੇਲਵੇ ਸਟੇਸ਼ਨ ਤੱਕ ਫੁੱਲਾਂ ਦੀ ਸਜਾਵਟ
ਇਸ ਸੇਵਾ ਦੌਰਾਨ ਦੇਸ਼-ਵਿਦੇਸ਼ ਤੋਂ ਲਿਆਂਦੀਆਂ 25 ਤੋਂ 30 ਕਿਸਮਾਂ ਦੇ ਮਨਮੋਹਕ ਫੁੱਲਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸੇਵਾਦਾਰਾਂ, ਸ਼ਰਧਾਲੂਆਂ ਤੇ ਦਿੱਲੀ ਤੇ ਕਲਕੱਤਾ ਤੋਂ ਪਹੁੰਚੇ ਕਾਰੀਗਰਾਂ ਵੱਲੋਂ ਮਿਲ ਕੇ ਫੁੱਲਾਂ ਦੀ ਸਜਾਵਟ ਕੀਤੀ ਜਾ ਰਹੀ ਹੈ। ਇਸ ਸੇਵਾ ਰਾਹੀਂ ਹਵਾਈ ਅੱਡੇ ਤੇ ਪਹੁੰਚਣ ਵਾਲੀਆਂ ਸੰਗਤਾਂ ਨੂੰ ਫੁੱਲਾਂ ਦੀ ਮਹਿਕ ਤੇ ਮਨਮੋਹਕ ਸਜਾਵਟ ਨਾਲ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
- Lalit Sharma
- Updated on: Oct 26, 2026
- 1:41 pm
ਦਰਬਾਰ ਸਾਹਿਬ ਵਿਖੇ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਹੋਵੇਗੀ ਦੀਪਮਾਲਾ
ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਪ੍ਰਕਾਸ਼ ਗੁਰਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 25 ਤੋਂ 27 ਅਕਤੂਬਰ ਤੱਕ ਅਥਾਹ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਪਵਿੱਤਰ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਜੀ ਵਿਖੇ ਅਲੌਕਿਕ ਜਲੌਅ ਸਜਾਏ ਜਾਣਗੇ।
- TV9 Punjabi
- Updated on: Oct 26, 2026
- 1:45 pm
ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ: ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦਾ ਸੰਦੇਸ਼ ਸੰਗਤਾਂ ਨੂੰ ਦਿਖਾਉਂਦਾ ਹੈ ਸਹੀ ਰਾਹ
Guru Nanak Dev Ji Jyoti Jot Diwas: ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਾਮ ਜਪਣ, ਇਮਾਨਦਾਰੀ ਨਾਲ ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਜਾਤਿ-ਪਾਤਿ, ਭੇਦਭਾਵ ਅਤੇ ਅੰਧਵਿਸ਼ਵਾਸ ਦਾ ਵਿਰੋਧ ਕੀਤਾ। ਇਹ ਦਿਨ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।
- Pritpal Singh
- Updated on: Oct 5, 2026
- 5:34 am
ਨਨਕਾਣਾ ਸਾਹਿਬ ਤੋਂ ਕਰਤਾਰਪੁਰ ਤੱਕ, ਗੁਰੂ ਨਾਨਕ ਦੇਵ ਜੀ ਦੇ ਜਨਮ ਤੋਂ ਆਖਰੀ ਪੜਾਅ ਤੱਕ ਦੀ ਪੂਰੀ ਕਹਾਣੀ
Guru Nanak Dev Jyoti Jot Diwas: ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦਾ ਜਨਮ ਨਨਕਾਣਾ ਸਾਹਿਬ ਵਿੱਚ ਹੋਇਆ ਅਤੇ ਉਨ੍ਹਾਂ ਦੇ ਜੀਵਨ ਦਾ ਆਖਰੀ ਸਮਾਂ ਕਰਤਾਰਪੁਰ ਵਿੱਚ ਬੀਤਿਆ। ਜਾਣੋ ਸੁਲਤਾਨਪੁਰ ਲੋਧੀ ਸਮੇਤ ਉਨ੍ਹਾਂ ਦੇ ਜੀਵਨ ਦੇ 5 ਅਹਿਮ ਪੜਾਅ ਅਤੇ ਉਨ੍ਹਾਂ ਦੀ ਕਹਾਣੀ।
- TV9 Punjabi
- Updated on: Sep 22, 2026
- 5:53 am
ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਰੌਣਕਾਂ, ਦੇਸ਼-ਵਿਦੇਸ਼ ਤੋਂ ਜੁਟੀ ਸੰਗਤ, CM ਭਗਵੰਤ ਮਾਨ ਨੇ ਦਿੱਤੀ ਵਧਾਈ
Guru Nanak Dev Ji: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਵਿਆਹ ਪੁਰਬ ਨੂੰ ਲੈ ਕੇ ਸਮੂਹ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਬਟਾਲਾ ਦੇ ਇਤਿਹਾਸਕ ਗੁਰਦੁਆਰਾ ਕੰਧ ਸਾਹਿਬ ਵਿਖੇ ਸੰਗਤਾਂ ਦਾ ਹੜ੍ਹ ਆਇਆ ਹੋਇਆ ਹੈ। ਵਿਸ਼ਾਲ ਨਗਰ ਕੀਰਤਨ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉੱਧਰ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਪਵਿੱਤਰ ਮੌਕੇ ਦੀਆਂ ਵਧਾਈਆਂ ਦਿੱਤੀਆਂ ਹਨ।
- TV9 Punjabi
- Updated on: Sep 18, 2026
- 6:17 am
Punjab University: ਸਿਲੇਬਸ ‘ਚੋਂ ਸਿੱਖ ਇਤਿਹਾਸ ਹਟਾਉਣ ‘ਤੇ ਭੜਕੀ ਸਿਆਸਤ, ਹਰਸਿਮਰਤ ਬਾਦਲ ਨੇ ਪ੍ਰਹਿਲਾਦ ਜੋਸ਼ੀ ਨੂੰ ਲਿਖੀ ਚਿੱਠੀ
Punjab University Syllabus: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪੋਸਟਗ੍ਰੈਜੂਏਟ ਸਿਲੇਬਸ ਵਿੱਚੋਂ ਸਿੱਖ ਇਤਿਹਾਸ ਨੂੰ ਲਾਜ਼ਮੀ ਵਿਸ਼ਿਆਂ ਦੀ ਸੂਚੀ ਤੋਂ ਹਟਾ ਕੇ ਵਿਕਲਪਿਕ ਸ਼੍ਰੇਣੀ ਵਿੱਚ ਰੱਖ ਦਿੱਤਾ ਗਿਆ ਹੈ। ਇਹ ਫੈਸਲਾ ਸਾਹਮਣੇ ਆਉਂਦੇ ਹੀ ਪੰਜਾਬ ਦੀ ਸਿਆਸਤ ਗਰਮਾ ਗਈ ਹੈ।
- TV9 Punjabi
- Updated on: Sep 14, 2026
- 8:58 am
ਗੁਰੂ ਅਮਰ ਦਾਸ ਜੀ ਕਿਵੇਂ ਬਣੇ ਸਿੱਖਾਂ ਦੇ ਤੀਜੇ ਗੁਰੂ, ਪੁੱਤਰਾਂ ਨੂੰ ਛੱਡ ਕੇ ਜਵਾਈ ਨੂੰ ਕਿਉਂ ਬਣਾਇਆ ਉੱਤਰਾਧਿਕਾਰੀ?
Guru Amar Das Ji: ਪੰਜਾਬ ਦੇ ਅੰਮ੍ਰਿਤਸਰ ਵਿੱਚ ਜਨਮੇ ਗੁਰੂ ਅਮਰ ਦਾਸ ਜੀ ਸਿੱਖਾਂ ਦੇ ਤੀਜੇ ਗੁਰੂ ਬਣੇ। ਉਨ੍ਹਾਂ ਨੇ ਆਪਣੇ ਪੁੱਤਰਾਂ ਦੀ ਥਾਂ ਆਪਣੇ ਜਵਾਈ ਨੂੰ ਉੱਤਰਾਧਿਕਾਰੀ ਚੁਣਿਆ। ਜਾਣੋ, ਉਹ ਸਿੱਖਾਂ ਦੇ ਤੀਜੇ ਗੁਰੂ ਕਿਵੇਂ ਬਣੇ।
- TV9 Punjabi
- Updated on: Sep 1, 2026
- 12:39 pm
ਫਿਲਹਾਲ ਬੰਦ ਰਹੇਗਾ ਕਰਤਾਰਪੁਰ ਲਾਂਘਾ, ਵਿਦੇਸ਼ ਮੰਤਰਾਲੇ ਦਾ ਬਿਆਨ – ਮੌਜੂਦਾ ਸੁਰੱਖਿਆ ਹਾਲਾਤ ਨਹੀਂ ਹਨ ਅਨੁਕੂਲ
Kartarpur Corridor: ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਕੇਂਦਰ ਸਰਕਾਰ ਨੂੰ ਜਲਦ ਇਸ ਸਬੰਧੀ ਫ਼ੈਸਲਾ ਕਰਨ ਦੀ ਅਪੀਲ ਕੀਤੀ mr। ਉਨ੍ਹਾਂ ਮੰਗ ਕੀਤੀ ਸੀ ਕਿ ਇਹ ਮਾਮਲਾ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਸਰਕਾਰ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ। ਹੁਣ ਸਰਕਾਰ ਵੱਲੋਂ ਇਸ ਮੁੱਦੇ ਤੇ ਜਵਾਬ ਦਿੱਤਾ ਗਿਆ ਹੈ।
- TV9 Punjabi
- Updated on: Aug 19, 2026
- 1:01 pm
Hawai jahaj Wala Gurudwara: ਹਵਾਈ ਜਹਾਜ਼ ਚੜ੍ਹਾਉਣ ਦੀ ਅਨੋਖੀ ਮਾਨਤਾ, ਮੰਨਤ ਪੂਰੀ ਹੋਣ ‘ਤੇ ਸ਼ਰਧਾਲੂ ਅਰਪਿਤ ਕਰਦੇ ਹਨ ਖਿਡੌਣਾ ਜਹਾਜ਼
Talhan Sahib Gurudwara: ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਇੱਕ ਅਜਿਹਾ ਗੁਰਦੁਆਰਾ ਹੈ, ਜੋ ਨਾ ਸਿਰਫ਼ ਆਪਣੇ ਧਾਰਮਿਕ ਮਹੱਤਵ ਲਈ ਜਾਣਿਆ ਜਾਂਦਾ ਹੈ, ਸਗੋਂ ਇੱਕ ਅਨੋਖੀ ਅਤੇ ਦਿਲਚਸਪ ਪਰੰਪਰਾ ਲਈ ਵੀ ਦੁਨੀਆ ਭਰ ਵਿੱਚ ਮਸ਼ਹੂਰ ਹੈ।
- TV9 Punjabi
- Updated on: Aug 18, 2026
- 9:26 am
Gurudwara Langar Tradition: ਇੱਕੋ ਹੀ ਪੰਗਤ ਵਿੱਚ ਸਾਰਿਆਂ ਨੂੰ ਭੋਜਨ… ਕਿਵੇਂ ਸ਼ੁਰੂ ਹੋਈ ਗੁਰਦੁਆਰੇ ਵਿੱਚ ਲੰਗਰ ਦੀ ਵਿਲੱਖਣ ਪਰੰਪਰਾ?
Gurudwara Langar Tradition: ਜਦੋਂ ਵੀ ਨਿਰਸਵਾਰਥ ਸੇਵਾ ਦੀ ਚਰਚਾ ਹੁੰਦੀ ਹੈ ਤਾਂ ਸਿੱਖ ਧਰਮ ਦੀ ਲੰਗਰ ਪਰੰਪਰਾ ਦਾ ਨਾਂ ਸਭ ਤੋਂ ਪਹਿਲਾਂ ਮਨ ਵਿੱਚ ਆਉਂਦਾ ਹੈ। ਆਓ ਜਾਣਦੇ ਹਾਂ ਕਿ ਇੱਕੋ ਕਤਾਰ ਵਿੱਚ ਸਾਰਿਆਂ ਨੂੰ ਬਿਠਾ ਕੇ ਲੰਗਰ ਚਖਾਉਣ ਦੀ ਇਹ ਪਵਿੱਤਰ ਅਤੇ ਵਿਲੱਖਣ ਪਰੰਪਰਾ ਕਿਵੇਂ ਸ਼ੁਰੂ ਹੋਈ।
- TV9 Punjabi
- Updated on: Aug 12, 2026
- 7:55 am
ਸ੍ਰੀ ਹੇਮਕੁੰਟ ਸਾਹਿਬ ਦੀ 2026 ਦੀ ਸਾਲਾਨਾ ਯਾਤਰਾ 10 ਅਕਤੂਬਰ ਨੂੰ ਹੋਵੇਗੀ ਸਮਾਪਤ, ਜਾਣੋ ਹੁਣ ਤੱਕ ਕਿੰਨੀ ਸੰਗਤ ਨੇ ਕੀਤੇ ਦਰਸ਼ਨ
Hemkunt Sahib: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਐਲਾਨ ਕੀਤਾ ਹੈ ਕਿ ਸਾਲ 2026 ਦੀ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 10 ਅਕਤੂਬਰ 2026 ਨੂੰ ਰਸਮੀ ਤੌਰ 'ਤੇ ਸਮਾਪਤ ਹੋਵੇਗੀ। ਇਹ ਯਾਤਰਾ ਇਸ ਸਾਲ 23 ਮਈ ਨੂੰ ਕਪਾਟ ਖੁੱਲ੍ਹਣ ਨਾਲ ਸ਼ੁਰੂ ਹੋਈ ਸੀ ਜਿਸ ਦੌਰਾਨ ਹੁਣ ਤੱਕ 2.38 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਦਰਸ਼ਨ ਕੀਤੇ ਹਨ।
- TV9 Punjabi
- Updated on: Aug 10, 2026
- 11:54 am
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਤਰਨਜੀਤ ਸਿੰਘ ਸੰਧੂ, ਨੌਜਵਾਨਾਂ ਨੂੰ ਇਤਿਹਾਸ ਨਾਲ ਜੁੜਨ ਦਾ ਦਿੱਤਾ ਸੰਦੇਸ਼
ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਆਪਣੇ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦਰਬਾਰ ਸਾਹਿਬ ਤੋਂ ਬਾਅਦ ਉਹ ਦੁਰਗਿਆਨਾ ਮੰਦਰ ਅਤੇ ਭਗਵਾਨ ਵਾਲਮੀਕਿ ਮੰਦਰ ਵਿਖੇ ਵੀ ਨਤਮਸਤਕ ਹੋਣਗੇ। ਇਸ ਤੋਂ ਇਲਾਵਾ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਇੱਕ ਇਤਿਹਾਸਕ ਨਾਟਕ ਵਿੱਚ ਵੀ ਸ਼ਿਰਕਤ ਕਰਨਗੇ।
- Lalit Sharma
- Updated on: Aug 10, 2026
- 5:27 am
ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ, ਜਾਣੋ ਪੂਰਾ ਇਤਿਹਾਸ
ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੂੰ ਸਿੱਖਾਂ ਦੇ ਅੱਠਵੇਂ ਗੁਰੂ ਵਜੋਂ ਜਾਣਿਆ ਜਾਂਦਾ ਹੈ। ਗੁਰੂ ਹਰਿ ਕ੍ਰਿਸ਼ਨ ਜੀ ਦਾ ਪ੍ਰਕਾਸ਼ 1656 ਈ: ਵਿੱਚ ਕੀਰਤਪੁਰ ਸਾਹਿਬ ਵਿਖੇ ਗੁਰੂ ਹਰਿਰਾਏ ਜੀ ਅਤੇ ਮਾਤਾ ਕ੍ਰਿਸ਼ਨ ਕੌਰ ਜੀ ਦੇ ਘਰ ਹੋਇਆ। ਗੁਰੂ ਹਰਿ ਕ੍ਰਿਸ਼ਨ ਜੀ ਜੀ ਮਹਿਜ਼ 5 ਸਾਲ ਦੀ ਉਮਰ ਵਿੱਚ ਗੁਰਗੱਦੀ 'ਤੇ ਬਿਰਾਜਮਾਨ ਹੋਏ। ਆਪ ਜੀ ਦੀ ਰੂਹਾਨੀ ਸ਼ਕਤੀ ਅਤੇ ਇਲਾਹੀ ਗਿਆਨ ਨੇ ਸਭ ਨੂੰ ਹੈਰਾਨ ਕਰ ਦਿੱਤਾ।
- TV9 Punjabi
- Updated on: Aug 7, 2026
- 12:45 am