ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਸੁਪਰੀਮ ਕੋਰਟ

ਸੁਪਰੀਮ ਕੋਰਟ

ਭਾਰਤ ਦੀ ਸੁਪਰੀਮ ਕੋਰਟ 28 ਜਨਵਰੀ 1950 ਨੂੰ ਹੋਂਦ ਵਿੱਚ ਆਈ। ਇਸ ਦਿਨ ਪਹਿਲੀ ਵਾਰ ਸੁਪਰੀਮ ਕੋਰਟ ਦੀ ਬੈਂਚ ਸੰਸਦ ਭਵਨ ਦੇ ‘ਚੈਂਬਰ ਆਫ਼ ਪ੍ਰਿੰਸੀਜ਼’ ਵਿੱਚ ਬੈਠੀ ਸੀ। ਸੁਪਰੀਮ ਕੋਰਟ ਦੇ ਪਹਿਲੇ ਚੀਫ਼ ਜਸਟਿਸ ਹੀਰਾਲਾਲ ਜੇ ਕਾਨਿਆ ਸਨ, ਜਦੋਂ ਕਿ ਪਹਿਲੇ ਮਹਿਲਾ ਚੀਫ਼ ਜਸਟਿਸ ਬੀਵੀ ਫਾਤਿਮਾ ਸਨ। ਸਥਾਪਨਾ ਦੇ ਸਮੇਂ ਚੀਫ਼ ਜਸਟਿਸ ਸਮੇਤ ਸੁਪਰੀਮ ਕੋਰਟ ਵਿੱਚ 8 ਜੱਜ ਸਨ। ਇਸ ਸਮੇਂ ਭਾਰਤ ਦੇ ਚੀਫ਼ ਜਸਟਿਸ ਸਮੇਤ 34 ਜੱਜ ਹਨ। ਸੁਪਰੀਮ ਕੋਰਟ ਭਾਰਤ ਦੇ ਸੰਵਿਧਾਨ ਅਧੀਨ ਨਿਆਂ ਲਈ ਅਪੀਲ ਲਈ ਅੰਤਿਮ ਅਦਾਲਤ ਹੈ।

Read More
Follow On:

ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?

Supreme Court Comment on CBI: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਜਸਟਿਸ ਭੂਈਆ ਨੇ ਸੀਬੀਆਈ ਨੂੰ ਲੈ ਕੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ।

Bhagwant Mann Meet With Kejriwal: ਦਿੱਲੀ ਪਹੁੰਚੇ ਮੁੱਖਮੰਤਰੀ ਭਗਵੰਤ ਮਾਨ, ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

Bhagwant Mann Meet With Kejriwal: ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਦੇ ਮੁੱਖਮੰਤਰੀ ਰਾਜਧਾਨੀ ਦਿੱਲੀ ਪਹੁੰਚ ਗਏ ਹਨ। ਜਾਣਕਾਰੀ ਹੈ ਕਿ ਉਹ ਤਿਹਾੜ ਜੇਲ੍ਹ ਦੇ ਬਾਹਰ ਅਰਵਿੰਦ ਕੇਜਰੀਵਾਲ ਨੂੰ ਰਿਸੀਵ ਕਰਨ ਵੀ ਪਹੁੰਚ ਸਕਦੇ ਹਨ।

‘CBI ਨੂੰ ਪਿੰਜਰੇ ‘ਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ’, ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

Supreme Court Comment on CBI: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਜਸਟਿਸ ਭੂਈਆ ਨੇ ਸੀਬੀਆਈ ਨੂੰ ਲੈ ਕੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ।

Delhi Excise Policy Case: ਸ਼ਰਾਬ ਘੁਟਾਲਾ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, CBI ਕੇਸ ‘ਚ ਸੁਪਰੀਮ ਕੋਰਟ ਤੋਂ ਮਿਲੀ ਰਾਹਤ

Arvind Kejriwal: ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਤੇ ਦਿੱਤੀ ਹੈ। ਦੋਵਾਂ ਧਿਰਾਂ ਦੀ ਜਿਰ੍ਹਾ ਤੋਂ ਬਾਅਦ 5 ਸਤੰਬਰ ਨੂੰ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕੇਜਰੀਵਾਲ ਨੂੰ ਇਹ ਜ਼ਮਾਨਤ ਸੀਬੀਆਈ ਕੇਸ ਵਿੱਚ ਮਿਲੀ ਹੈ ਜਦਕਿ ਈਡੀ ਕੇਸ ਵਿੱਚ ਉਨ੍ਹਾਂ ਨੂੰ ਪਹਿਲਾਂ ਹੀ ਬੇਲ ਮਿਲ ਚੁੱਕੀ ਹੈ। ਉਮੀਦ ਹੈ ਕਿ ਕੇਜਰੀਵਾਲ ਅੱਜ ਸ਼ਾਮ ਤੱਕ ਬਾਹਰ ਆ ਜਾਣਗੇ।

ਕੀ CM ਕੇਜਰੀਵਾਲ ਅੱਜ ਜੇਲ੍ਹ ਤੋਂ ਹੋਣਗੇ ਰਿਹਾਅ? ਜ਼ਮਾਨਤ ‘ਤੇ SC ਸੁਣਾਏਗੀ ਫੈਸਲਾ

Delhi Liquor Scam: ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ। ਸੁਪਰੀਮ ਕੋਰਟ ਨੇ ਦੋਵਾਂ ਧਿਰਾਂ ਦੀ ਜਿਰ੍ਹਾ ਤੋਂ ਬਾਅਦ 5 ਸਤੰਬਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

CJI ਦੇ ਘਰ PM ਮੋਦੀ ਦੀ ਪੂਜਾ ‘ਤੇ ਭਖਿਆ ਵਿਵਾਦ, ਭਾਜਪਾ ਨੇ ਵਿਰੋਧੀ ਧਿਰ ਨੂੰ ਯਾਦ ਦੁਆਈ ਇਫਤਾਰ ਪਾਰਟੀ

PM ਮੋਦੀ ਦੇ CGI ਡੀਵਾਈ ਚੰਦਰਚੂੜ ਦੇ ਘਰ ਪਹੁੰਚਣ 'ਤੇ ਵਿਵਾਦ ਹੋ ਗਿਆ। ਵਿਰੋਧੀ ਧਿਰ ਹਮਲਾਵਰ ਹੈ। ਉਨ੍ਹਾਂ ਨੇ ਇਸ ਨੂੰ ਮਹਾਰਾਸ਼ਟਰ ਚੋਣਾਂ ਨਾਲ ਜੋੜਿਆ ਹੈ। ਵਿਰੋਧੀ ਪਾਰਟੀਆਂ ਦੇ ਹਮਲੇ ਦਾ ਜਵਾਬ ਦਿੰਦੇ ਹੋਏ ਭਾਜਪਾ ਨੇ ਕਿਹਾ ਕਿ ਕੱਲ੍ਹ ਦੀ ਪੂਜਾ ਨੇ ਕਈ ਲੋਕਾਂ ਦੀ ਨੀਂਦ ਅਤੇ ਚਾਹ ਨਾਸ਼ਤੇ ਨੂੰ ਵਿਗਾੜ ਦਿੱਤਾ। ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਅਤੇ ਚੀਫ਼ ਜਸਟਿਸ ਇਫ਼ਤਾਰ ਪਾਰਟੀ ਵਿੱਚ ਮਿਲਦੇ ਸਨ ਤਾਂ ਇਸ ਤਿਉਹਾਰ ਦੌਰਾਨ ਮਿਲਣ ਵਿੱਚ ਇਤਰਾਜ਼ ਕਿਉਂ ਹੈ।

14 ਘੰਟੇ ਦੇਰ ਨਾਲ ਦਰਜ ਹੋਈ FIR, ਕੱਲ ਸ਼ਾਮ 5 ਵਜੇ ਤੱਕ ਕੰਮ ‘ਤੇ ਪਰਤਣ ਡਾਕਟਰ… ਕੋਲਕਾਤਾ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ

Kolkata Rape & Murder Case: ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੋਲਕਾਤਾ ਰੇਪ-ਕਤਲ ਮਾਮਲੇ ਦੀ ਜਾਂਚ ਲਈ ਸੀਬੀਆਈ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ। ਨਾਲ ਹੀ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਕੱਲ ਯਾਨੀ ਮੰਗਲਵਾਰ ਸ਼ਾਮ 5 ਵਜੇ ਤੱਕ ਕੰਮ 'ਤੇ ਪਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੀਜੇਆਈ ਨੇ ਕਿਹਾ ਕਿ ਜੋ ਡਾਕਟਰ ਕੰਮ 'ਤੇ ਪਰਤ ਰਹੇ ਹਨ। ਉਨ੍ਹਾਂ ਵਿਰੁੱਧ ਕੋਈ ਸਜ਼ਾ ਜਾਂ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

Kolkata Rape-Murder Case: ਸੀਬੀਆਈ ਤੇ ਬੰਗਾਲ ਸਰਕਾਰ ਨੇ ਸੁਪਰੀਮ ਕੋਰਟ ‘ਚ ਦਿੱਤੀ ਸਟੇਟਸ ਰਿਪੋਰਟ, ਜਾਣੋ ਸੁਣਵਾਈ ‘ਚ ਕੀ ਹੋਇਆ

Kolkata Doctor Rape-Murder Case: ਕੋਲਕਾਤਾ ਦੇ ਟ੍ਰੇਨੀ ਡਾਕਟਰ ਰੇਪ-ਮਰਡਰ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਪਿਛਲੀ ਸੁਣਵਾਈ ਵਿੱਚ ਅਦਾਲਤ ਨੇ ਰਾਜ ਸਰਕਾਰ ਅਤੇ ਸੀਬੀਆਈ ਤੋਂ ਜਵਾਬ ਮੰਗਿਆ ਸੀ। ਪੱਛਮੀ ਬੰਗਾਲ ਸਰਕਾਰ ਅਤੇ ਸੀਬੀਆਈ ਨੇ ਸਥਿਤੀ ਰਿਪੋਰਟ ਪੇਸ਼ ਕੀਤੀ। ਇਸ ਮਾਮਲੇ 'ਚ ਇਕ ਮਹੀਨਾ ਬੀਤ ਚੁੱਕਾ ਹੈ।

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ SC ਨੇ ਕਿਹਾ – ਦੋ ਦਿਨਾਂ ‘ਚ ਪੇਸ਼ ਕਰੋ ਲਿਖਤੀ ਦਲੀਲਾਂ

Arvind Kejriwal: ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਵੀਰਵਾਰ ਨੂੰ ਸੁਣਵਾਈ ਹੋਈ। ਜੁਬਾਨੀ ਦਲੀਲਾਂ ਸੁਣਨ ਤੋਂ ਬਾਅਦ ਕੋਰਟ ਨੇ ਦੋਵਾਂ ਧਿਰਾਂ ਨੂੰ ਆਪਣੀਆਂ ਦਲੀਲਾਂ ਲਿਖਤੀ ਰੂਪ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੇ ਇਸ ਲਈ ਦੋਵਾਂ ਨੂੰ ਦੋ ਦਿਨ ਦਾ ਸਮਾਂ ਦਿੱਤਾ ਹੈ। ਕੇਜਰੀਵਾਲ ਨੇ ਸੀਬੀਆਈ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ।

ਖੇਤੀ ਲਈ ਬਣੇ ਬੁਲਡੋਜ਼ਰ ਨੇ ਕਿਵੇਂ ਘਰ ਢਾਹਣੇ ਸ਼ੁਰੂ ਕਰ ਦਿੱਤੇ? ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ

Bulldozer History: ਦੇਸ਼ ਭਰ 'ਚ ਦੋਸ਼ੀਆਂ ਖਿਲਾਫ ਬੁਲਡੋਜ਼ਰ ਦੀ ਕਾਰਵਾਈ 'ਤੇ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਅੱਜ-ਕੱਲ੍ਹ ਉਸਾਰੀ ਨੂੰ ਢਾਹੁਣ, ਬਰਫ਼ ਹਟਾਉਣ ਅਤੇ ਪੁੱਟਣ ਸਮੇਤ ਕਈ ਕੰਮਾਂ ਲਈ ਬੁਲਡੋਜ਼ਰ ਵਰਤੇ ਜਾ ਰਹੇ ਹਨ, ਪਰ ਇਸ ਨੂੰ ਬਣਾਉਣ ਦਾ ਮਕਸਦ ਕੁਝ ਹੋਰ ਸੀ। ਆਓ ਜਾਣਦੇ ਹਾਂ ਬੁਲਡੋਜ਼ਰ ਦਾ ਜਨਮ ਕਿਵੇਂ ਹੋਇਆ, ਕੌਣ ਬਣਾਉਂਦਾ ਹੈ ਅਤੇ ਜੇਸੀਬੀ ਅਤੇ ਬੁਲਡੋਜ਼ਰ ਵਿੱਚ ਕੀ ਫਰਕ ਹੈ?

ਸਵਾਤੀ ਮਾਲੀਵਾਲ ਨਾਲ ਬਦਸਲੂਕੀ ਮਾਮਲੇ ‘ਚ ਵਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

Vibhav Kumar Got Bail : ਵਿਭਵ ਕੁਮਾਰ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਉਨ੍ਹਾਂ ਨੇ ਸੁਪਰੀਮ ਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਅੱਜ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਵਿੱਚ ਸਮਾਂ ਲੱਗਣ ਦੀ ਸੰਭਾਵਨਾ ਹੈ।

‘ਆਰੋਪੀ ਦੇ ਖਿਲਾਫ ਬੁਲਡੋਜ਼ਰ ਦੀ ਕਾਰਵਾਈ ਕਾਨੂੰਨ ਦੇ ਖਿਲਾਫ’, ਸੁਪਰੀਮ ਕੋਰਟ ਦੀ ਸਖਤ ਟਿੱਪਣੀ

Supreme Court on Buldozer Action: ਤਿੰਨ ਰਾਜਾਂ 'ਚ ਬੁਲਡੋਜ਼ਰ ਦੀ ਕਾਰਵਾਈ ਦੇ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ ਹੋਈ, ਜਿਸ 'ਚ ਜਮੀਅਤ ਉਲੇਮਾ-ਏ-ਹਿੰਦ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸਵਾਲ ਉਠਾਇਆ ਹੈ ਕਿ ਸਿਰਫ਼ ਆਰੋਪੀ ਹੋਣ ਤੇ ਕਿਸੇ ਵਿਅਕਤੀ 'ਤੇ ਬੁਲਡੋਜ਼ਰ ਦੀ ਕਾਰਵਾਈ ਕਿਵੇਂ ਕੀਤੀ ਜਾ ਸਕਦੀ ਹੈ? ਅਦਾਲਤ ਹੁਣ ਇਸ ਮਾਮਲੇ ਦੀ ਅਗਲੇ ਸੋਮਵਾਰ ਸੁਣਵਾਈ ਕਰੇਗੀ। ਦਰਅਸਲ, ਜਮੀਅਤ ਉਲੇਮਾ-ਏ-ਹਿੰਦ ਨੇ ਹਾਲ ਹੀ ਵਿੱਚ ਯੂਪੀ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵਾਪਰੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਬੁਲਡੋਜ਼ਰ ਦੀ ਕਾਰਵਾਈ ਦੇ ਖਿਲਾਫ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

Hearing In RDF Case: RDF ਮਾਮਲੇ ਦੀ ਸੁਪਰੀਮ ਕੋਰਟ ‘ਚ ਅੱਜ ਸੁਣਵਾਈ, ਪੰਜਾਬ ਵੱਲੋਂ ਲਗਾਇਆ ਕੇਸ

Hearing In RDF Case: RDF ਮੁੱਦੇ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰਾਂ ਵਿਚਾਲੇ ਕਈ ਵਿਵਾਦ ਹੋ ਚੁੱਕੇ ਹਨ। ਪੰਜਾਬ ਸਰਕਾਰ ਦੇ ਵਿਧਾਇਕਾਂ ਦਾ ਤਰਕ ਹੈ ਕਿ ਕੇਂਦਰ ਸਰਕਾਰ ਨੇ ਪਹਿਲਾਂ ਕਿਸਾਨਾਂ ਲਈ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ ਸਨ ਪਰ ਜਦੋਂ ਕਿਸਾਨਾਂ ਦੇ ਸੰਘਰਸ਼ ਕਾਰਨ ਸਰਕਾਰ ਇਸ ਵਿੱਚ ਕਾਮਯਾਬ ਨਾ ਹੋ ਸਕੀ ਤਾਂ ਇਹ ਚਾਲ ਚਲੀ ਗਈ। ਕੇਂਦਰ ਨੇ ਕਰੀਬ 6700 ਕਰੋੜ ਰੁਪਏ ਦੇ ਫੰਡ ਰੋਕ ਦਿੱਤੇ ਹਨ। ਕਿਉਂਕਿ RDF ਦਾ ਸਾਰਾ ਪੈਸਾ ਪਿੰਡਾਂ ਲਈ ਖਰਚ ਹੁੰਦਾ ਹੈ।

Farmers Protest: ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਅੱਜ SC ‘ਚ ਸੁਣਵਾਈ, ਪੰਜਾਬ ਹਰਿਆਣਾ ਪੇਸ਼ ਕਰਨਗੇ ਰਿਪੋਰਟ

Farmers Protest: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 25 ਅਗਸਤ ਨੂੰ ਸ਼ੰਭੂ ਸਰਹੱਦ 'ਤੇ ਧਰਨਾ ਲਗਾਕੇ ਬੈਠੇ ਕਿਸਾਨਾਂ ਨੂੰ ਮਨਾਉਣ ਲਈ ਮੀਟਿੰਗ ਰੱਖੀ। ਪਰ ਇਹ ਬੈਠਕ ਬਿਨਾਂ ਕਿਸੇ ਸਿੱਟੇ ਦੇ ਸਮਾਪਤ ਹੋ ਗਈ। ਇਸ ਬੈਠਕ ਵਿੱਚ ਪੰਜਾਬ ਅਤੇ ਹਰਿਆਣਾ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਸ਼ਾਮਿਲ ਸਨ।

ਡਾਕਟਰ ਬੇਟੀ ਲਈ ਇਨਸਾਫ਼ ਦੀ ਮੰਗ ਨੂੰ ਲੈ ਕੋਲਕਾਤਾ ‘ਚ ਹੰਗਾਮਾ, ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਤੇ ਛੱਡੇ ਅੱਥਰੂ ਗੈਸ ਦੇ ਗੋਲੇ

Kolkata Doctor Rape-Murder : ਕੋਲਕਾਤਾ ਰੇਪ ਅਤੇ ਕਤਲ ਮਾਮਲੇ ਤੋਂ ਬਾਅਦ ਪੱਛਮੀ ਬੰਗਾਲ ਵਿੱਚ ਲੋਕਾਂ ਵਿੱਚ ਭਾਰੀ ਗੁੱਸਾ ਹੈ। ਮਮਤਾ ਸਰਕਾਰ ਖਿਲਾਫ ਕੋਲਕਾਤਾ 'ਚ ਵਿਸ਼ਾਲ ਮਾਰਚ ਕੱਢਿਆ ਜਾ ਰਿਹਾ ਹੈ। ਹਾਵੜਾ ਵਿੱਚ, ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਬੈਰੀਕੇਡਸ ਨੂੰ ਖਿੱਚ ਕੇ ਹਟਾ ਦਿੱਤਾ ਅਤੇ 'ਨਬੰਨਾ ਅਭਿਆਨ' ਮਾਰਚ ਕੱਢਿਆ।

ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...