AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਵਿਸਾਖੀ

ਵਿਸਾਖੀ

ਵਿਸਾਖੀ ਦਾ ਤਿਊਹਾਰ ਪੰਜਾਬ ਵਿੱਚ ਬੜੀ ਹੀ ਧੂੰਮਧਾਮ ਨਾਲ ਮਣਾਇਆ ਜਾਂਦਾ ਹੈ। ਇਸ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਇੱਕ ਜੱਥਾ ਪਾਕਿਸਤਾਨ ਦੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਲਈ ਅੰਮ੍ਰਿਤਸਰ ਦੇ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਵਿੱਚ ਦਾਖਲ ਹੁੰਦਾ ਹੈ। ਇਹ ਜੱਥਾ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾਂਦਾ ਹੈ। ਜਿਸ ਲਈ ਲਗਭਗ ਦੋ ਮਹੀਨੇ ਪਹਿਲਾਂ ਪਾਸਪੋਰਟ ਮੰਗੇ ਜਾਂਦੇ ਹਨ ਅਤੇ ਫਿਰ ਵੀਜ਼ਾ ਲੈਣ ਵਾਲੇ ਸ਼ਰਧਾਲੂ ਪਾਕਿਸਤਾਨ ਦੇ ਗੁਰੂਧਾਮਾਂ ਲਈ ਰਵਾਨਾ ਹੋ ਜਾਂਦੇ ਹਨ। ਹਰ ਵਾਰ ਹਜ਼ਾਰਾਂ ਸ਼ਰਧਾਲੂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਂਦੇ ਹਨ।

Read More
Follow On:

ਬਿਆਸ ਦਰਿਆ ‘ਚ ਡੁੱਬਣ ਨਾਲ ਚਾਚੇ-ਭਤੀਜੇ ਦੀ ਮੌਤ, ਵਿਸਾਖੀ ਮੌਕੇ ਕਰ ਰਹੇ ਸੀ ਇਸ਼ਨਾਨ

ਹਾਦਸੇ ਤੋਂ ਬਾਅਦ ਮੌਕੇ 'ਤੇ ਪਹੁੰਚੇ ਢਿਲਵਾਂ ਪੁਲਿਸ ਸਟੇਸ਼ਨ ਦੇ ਇੰਚਾਰਜ ਦਲਵਿੰਦਰਬੀਰ ਸਿੰਘ ਨੇ ਦੱਸਿਆ ਕਿ ਬੁਤਾਲਾ ਤੇ ਚੱਕੋਕੀ ਮੰਡ ਵਿਚਕਾਰ ਨਹਾਉਂਦੇ ਸਮੇਂ ਦੋ ਨੌਜਵਾਨਾਂ ਦੇ ਡੁੱਬਣ ਦੀ ਸੂਚਨਾ, ਉਨ੍ਹਾਂ ਨੂੰ ਦੁਪਹਿਰ 12:00 ਵਜੇ ਦੇ ਕਰੀਬ ਮਿਲੀ ਸੀ। ਸੂਚਨਾ ਮਿਲਣ 'ਤੇ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

ਵਿਸਾਖੀ ਮੌਕੇ ਨਿਸ਼ਾਨ ਸਾਹਿਬ ਚੜਾਉਂਦੇ ਸਮੇਂ ਹੇਠਾਂ ਡਿੱਗਿਆ ਸੇਵਾਦਾਰ, ਮੌਕੇ ‘ਤੇ ਹੀ ਮੌਤ, ਜਾਂਚ ਜਾਰੀ

ਲੁਧਿਆਣਾ ਦੇ ਗੁਰਦੁਆਰਾ ਸਿੰਘ ਸਭਾ ਕਰਤਾਰ ਨਗਰ ਵਿੱਖੇ ਵੱਡਾ ਹਾਦਸਾ ਵਾਪਰਿਆ ਹੈ। ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਚੜਾਉਂਦੇ ਸਮੇਂ ਸੇਵਾਦਾਰ ਮਨਿੰਦਰ ਸਿੰਘ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਸਬੰਧੀ ਜਾਂਚ ਅਤੇ ਪਰਿਵਾਰਿਕ ਮੈਂਬਰਾਂ ਦੇ ਨਾਲ ਸਹਿਮਤੀ ਦੀ ਗੱਲ ਕਹੀ ਹੈ।

Baisakhi 2026: ਸਭਾ ‘ਚ ਛਾਈ ਚੁੱਪੀ ਵਿਚਾਲੇ ਕਿਵੇਂ ਹੋਈ ਖਾਲਸਾ ਪੰਥ ਦੀ ਸਥਾਪਨਾ?

Baisakhi 2026: ਅੱਜ, ਵਿਸਾਖੀ ਦਾ ਪਵਿੱਤਰ ਤਿਉਹਾਰ ਬਹੁਤ ਖੁਸ਼ੀ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਨ ਸਿਰਫ਼ ਫ਼ਸਲ ਦਾ ਤਿਉਹਾਰ ਨਹੀਂ ਹੈ, ਸਗੋਂ ਸਿੱਖ ਇਤਿਹਾਸ ਦੇ ਉਸ ਸ਼ਾਨਦਾਰ ਇਤਿਹਾਸ ਦੀ ਯਾਦ ਦਿਵਾਉਂਦਾ ਹੈ ਜਦੋਂ ਦਸਵੇਂ ਗੁਰੂ, ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਦੀ ਧਰਤੀ 'ਤੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।

ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ…

ਵਿਸਾਖੀ ਦੇ ਤਿਉਹਾਰ ਮੌਕੇ ਅੱਜ ਤੇ ਰਸਮੀ ਤੌਰ ਤੇ ਕਣਕ ਦੀ ਫਸਲ ਦੀ ਕਟਾਈ ਦੀ ਸ਼ੁਰੂਆਤ ਹੋ ਗਈ ਹੈ ਤਾਂ ਕਿਸਾਨਾਂ ਨੂੰ ਆਪਣੀ ਮਿਹਨਤ ਤੇ ਬੂਰ ਪੈਂਦਾ ਦਿਖਾਈ ਦਿੰਦਾ ਹੈ। ਹਾਲਾਂਕਿ, ਮੌਸਮ ਦੀ ਬੇਇਮਾਨੀ ਕਈ ਵਾਰ ਕਿਸਾਨਾਂ ਦੇ ਚੇਹਰੇ ਦੀ ਰੌਣਕ ਖੋਹ ਲੈਂਦੀ ਹੈ। ਇਸ ਵਾਰ ਵੀ ਬੇਮੌਸਮੀ ਮੀਂਹ ਅੰਨਦਾਤਾ ਦੀ ਮਾਯੂਸੀ ਦੀ ਵਜ੍ਹਾ ਬਣਿਆ

ਵਿਸਾਖੀ ਮੌਕੇ ਕਿਸਾਨਾਂ ਨੇ ਭੰਗੜਾ ਪਾ ਕੇ ਮਣਾਈ ਫਸਲ ਪੱਕਣ ਦੀ ਖੁਸ਼ੀ

ਵਿਸਾਖੀ ਦਾ ਤਿਊਹਾਰ ਅਤੇ ਕਿਸਾਨਾਂ ਦਾ ਭੰਗੜਾ...ਦੋਵੇਂ ਚੀਜਾਂ ਆਪਸ ਵਿੱਚ ਬਹੁਤ ਹੀ ਡੁੰਘਾਈ ਨਾਲ ਜੁੜੀਆਂ ਹੋਈਆਂ ਹਨ। ਇਸ ਦਿਨ ਕਣਕ ਦੀ ਫਸਲ ਦੀ ਕਟਾਈ ਦੀ ਸ਼ੁਰੂਆਤ ਹੁੰਦੀ ਹੈ ਤਾਂ ਕਿਸਾਨਾਂ ਨੂੰ ਆਪਣੀ ਮਿਹਨਤ ਤੇ ਬੂਰ ਪੈਂਦਾ ਦਿਖਾਈ ਦਿੰਦਾ ਹੈ। ਹਾਲਾਂਕਿ, ਮੌਸਮ ਦੀ ਬੇਇਮਾਨੀ ਕਈ ਵਾਰ ਕਿਸਾਨਾਂ ਦੇ ਚੇਹਰੇ ਦੀ ਰੌਣਕ ਖੋਹ ਲੈਂਦੀ ਹੈ। ਇਸ ਵਾਰ ਵੀ ਬੇਮੌਸਮੀ ਮੀਂਹ ਅੰਨਦਾਤਾ ਦੀ ਮਾਯੂਸੀ ਦੀ ਵਜ੍ਹਾ ਬਣਿਆ, ਪਰ ਛੇਤੀ ਹੀ ਕਿਸਾਨ ਇਸ ਦੁੱਖ ਤੋਂ ਬਾਹਰ ਆ ਗਏ ਅਤੇ ਹੁਣ ਆਖਿਰਕਾਰ ਉਨ੍ਹਾਂ ਦੀ ਮਿਹਨਤ ਰੰਗ ਲੈ ਕੇ ਆਈ ਤਾਂ ਉਨ੍ਹਾਂ ਨੇ ਖੇਤਾਂ ਵਿੱਚ ਭੰਗੜਾ ਪਾ ਕੇ ਇਸਦੀ ਖੁਸ਼ੀ ਮਣਾਈ।

ਖਾਲਸਾ ਸਾਜਨਾ ਦਿਵਸ ਤੇ ਗੁਰਦੁਆਰਿਆਂ ‘ਚ ਭਗਤੀ ਦਾ ਮਾਹੌਲ, ਸ੍ਰੀ ਦਰਬਾਰ ਸਾਹਿਬ ਦੇ ਸੰਗਤਾਂ ਨੇ ਕੀਤੇ ਦਰਸ਼ਨ

ਦਰਸ਼ਨ ਕਰਨ ਆਈਆਂ ਸੰਗਤਾਂ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਲੰਮੇ ਸਮੇਂ ਤੋਂ ਇੱਛਾ ਸੀ ਕਿ ਉਹ ਇਸ ਪਵਿੱਤਰ ਦਿਨ ਤੇ ਦਰਸ਼ਨ ਕਰਨ ਤੇ ਗੁਰੂ ਮਹਾਰਾਜ ਦੀਆਂ ਅਸੀਸਾਂ ਪ੍ਰਾਪਤ ਕਰਨ। ਇੱਕ ਭਗਤ ਨੇ ਦੱਸਿਆ ਕਿ ਗੁਰੂ ਦੀ ਕਿਰਪਾ ਨਾਲ ਉਹ ਤੰਦਰੁਸਤ ਹੋ ਕੇ ਇੱਥੇ ਤੱਕ ਪਹੁੰਚੇ ਹਨ ਤੇ ਇਸ ਲਈ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ।

ਜਲਿਆਂਵਾਲਾ ਬਾਗ ਸ਼ਹੀਦੀ ਦਿਵਸ ‘ਤੇ ਸ਼ਹੀਦਾਂ ਨੂੰ ਨਮਨ, ਸਿਆਸੀ ਆਗੂਆਂ ਨੇ ਇਕੱਠੇ ਹੋ ਕੇ ਦਿੱਤੀ ਸ਼ਰਧਾਂਜਲੀ

13 ਅਪ੍ਰੈਲ 1919 ਦਾ ਜਲ੍ਹਿਆਂਵਾਲਾ ਬਾਗ ਕਤਲਕਾਂਡ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅੱਜ ਵੀ ਲੋਕ ਜਲ੍ਹਿਆਂਵਾਲਾ ਬਾਗ ਵਿੱਚ ਸ਼ਹੀਦ ਹੋਏ ਬੇਗੁਨਾਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚਦੇ ਹਨ। ਇਸ ਦਿਨ ਜਨਰਲ ਡਾਇਰ ਵੱਲੋਂ ਕੀਤੇ ਗਏ ਮਨੁੱਖੀ ਘਾਣ ਦੀਆਂ ਯਾਦਾਂ ਫਿਰ ਤਾਜ਼ਾ ਹੋ ਜਾਂਦੀਆਂ ਹਨ।

ਖਾਲਸਾ ਸਾਜਨਾ ਦਿਵਸ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ; ਅੰਮ੍ਰਿਤ ਸੰਚਾਰ ਦੀ ਲਹਿਰ ਤੇ ਦੀਪਮਾਲਾ ਦੀਆਂ ਤਿਆਰੀਆਂ

ਧੰਗੇੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਤੇ ਖਾਲਸਾ ਪੰਥ ਦਾ ਅਨਿੱਖੜਵਾਂ ਅੰਗ ਬਣ ਕੇ ਸਿੱਖੀ ਸਰੂਪ 'ਚ ਪਰਪੱਕ ਹੋਣ।

ਅਟਾਰੀ-ਵਾਘਾ ਬਾਰਡਰ ‘ਤੇ ਰੋਕੇ ਗਏ 27 ਸ਼ਰਧਾਲੂ, ਬੋਲੇ- ਵੀਜ਼ਾ ਹੋਣ ਦੇ ਬਾਵਜੂਦ ਰੋਕਣਾ ਨਾਇਨਸਾਫ਼ੀ

ਅਧਿਕਾਰੀਆਂ ਦੇ ਅਨੁਸਾਰ, ਜਿਨ੍ਹਾਂ ਸ਼ਰਧਾਲੂਆਂ ਨੂੰ ਰੋਕਿਆ ਗਿਆ, ਉਨ੍ਹਾਂ ਦੇ ਨਾਂ ਅਜੇ ਤੱਕ ਅਪਰੂਵਲ ਲਿਸਟ 'ਚ ਸ਼ਾਮਲ ਨਹੀਂ ਹੋਏ ਹਨ। ਬੀਐਸਐਫ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉੱਚ ਅਧਿਕਾਰੀਆਂ ਵੱਲੋਂ ਮਨਜ਼ੂਰੀ ਨਹੀਂ ਆਉਂਦੀ, ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਕਾਰਨ ਲਗਭਗ 27 ਸ਼ਰਧਾਲੂਆਂ ਨੂੰ ਬਾਰਡਰ ਤੇ ਹੀ ਰੋਕ ਦਿੱਤਾ ਗਿਆ, ਜਦਕਿ ਬਾਕੀ ਜੱਥਾ ਅੱਗੇ ਰਵਾਨਾ ਹੋ ਗਿਆ।

Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...