ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਦੁਨੀਆ ਦੀਆਂ ਖ਼ਬਰਾਂ

ਦੁਨੀਆ ਦੀਆਂ ਖ਼ਬਰਾਂ

ਅੱਜ-ਕੱਲ੍ਹ ਦੇ ਡਿਜੀਟਲ ਯੁੱਗ ਵਿੱਚ ਇਹ ਦੁਨੀਆ ਬਹੁਤ ਹੀ ਛੋਟੀ ਹੋ ਗਈ ਹੈ। ਦੁਨੀਆ ਦੇ ਇੱਕ ਕੋਨੇ ਤੇ ਬੈਠਾ ਵਿਅਕਤੀ ਬੜੀ ਹੀ ਸਹਿਜਤਾ ਨਾਲ ਦੂਜੇ ਕੋਨੇ ਤੇ ਬੈਠੇ ਵਿਅਕਤੀ ਨਾਲ ਰਾਬਤਾ ਕਾਇਮ ਕਰ ਸਕਦਾ ਹੈ। ਇਸੇ ਕਰਕੇ ਹਰ ਕੋਈ ਦੁਨੀਆ ਦੇ ਹਰ ਕੋਨੇ ਦੀਆਂ ਖਬਰਾਂ ਨੂੰ ਵੀ ਜਾਣਨ ਲਈ ਹਰ ਪੱਲ ਉੱਤਸਕ ਰਹਿੰਦਾ ਹੈ। ਟੀਵੀ9ਪੰਜਾਬੀ.ਕਾਮ ਇਨ੍ਹਾਂ ਸਾਰੀਆਂ ਵੱਡੀਆਂ ਘਟਨਾਵਾਂ ਨੂੰ ਪ੍ਰਮੁਖਤਾ ਨਾਲ ਲਿੱਖਦਾ ਹੈ ਅਤੇ ਆਪਣੇ ਪਾਠਕਾਂ ਤੱਕ ਪਹੁੰਚਾਉਂਦਾ ਹੈ।

Read More
Follow On:

ਜਰਮਨੀ ਦੇ ਕੋਲੋਨ ਸ਼ਹਿਰ ‘ਚ ਧਮਾਕੇ ਕਾਰਨ ਦਹਿਸ਼ਤ ਦਾ ਮਾਹੌਲ, ਪੁਲਿਸ ਨੇ ਪੂਰੇ ਇਲਾਕੇ ਨੂੰ ਕੀਤਾ ਸੀਲ

ਜਰਮਨੀ ਦੇ ਕੋਲੋਨ ਸ਼ਹਿਰ ਵਿੱਚ ਹੋਏ ਧਮਾਕੇ ਤੋਂ ਤੁਰੰਤ ਬਾਅਦ ਪੁਲਿਸ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਪੁਲਿਸ ਨੇ ਲੋਕਾਂ ਨੂੰ ਉਸ ਖੇਤਰ ਤੋਂ ਦੂਰ ਰਹਿਣ ਅਤੇ ਯਾਤਰਾ ਕਰਨ ਲਈ ਦੂਸਰੇ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਧਮਾਕੇ ਦੀ ਇਹ ਘਟਨਾ ਇਲਾਕੇ 'ਚ ਸਥਿਤ ਵੈਨਿਟੀ ਨਾਈਟ ਕਲੱਬ ਦੇ ਬਿਲਕੁਲ ਸਾਹਮਣੇ ਵਾਪਰੀ।

ਟਰੰਪ ‘ਤੇ ਹਮਲਾ ਕਰਨ ਵਾਲੇ ਵਿਅਕਤੀ ਦੀ ਹੋ ਗਈ ਪਛਾਣ, ਇਸ 58 ਸਾਲਾ ਸ਼ਖਸ ਬਾਰੇ ਜਾਣ ਕੇ ਹੋ ਜਾਵੋਗੇ ਹੈਰਾਨ

US Presidential Election: ਡੋਨਾਲਡ ਟਰੰਪ 'ਤੇ ਇੱਕ ਵਾਰ ਫਿਰ ਹਮਲਾ ਹੋਇਆ ਹੈ। ਐਫਬੀਆਈ ਦਾ ਕਹਿਣਾ ਹੈ ਕਿ ਗੋਲੀਬਾਰੀ ਟਰੰਪ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ ਪਰ ਸਖ਼ਤ ਸੁਰੱਖਿਆ ਕਾਰਨ ਹਮਲਾਵਰ ਨੂੰ ਉਥੋਂ ਭੱਜਣਾ ਪਿਆ। ਹਮਲਾ ਕਰਨ ਵਾਲੇ ਸ਼ਖਸ ਨੇ ਐਕਸ ਤੇ ਖੁਲਾਸਾ ਕੀਤਾ ਹੈ ਕਿ ਉਹ ਕਮਲਾ ਅਤੇ ਬਾਈਡੇਨ ਦੇ ਬਿਆਨਾਂ ਤੋਂ ਬਹੁਤ ਪ੍ਰਭਾਵਿਤ ਹੈ।

ਅਮਰੀਕਾ ‘ਚ ਗੋਲਫ ਕੋਰਸ ਦੇ ਬਾਹਰ ਗੋਲੀਬਾਰੀ, ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਸੁਰੱਖਿਅਤ

Donald Trump: ਫਲੋਰੀਡਾ ਦੇ ਵੈਸਟ ਪਾਮ ਬੀਚ 'ਚ ਟਰੰਪ ਨੈਸ਼ਨਲ ਗੋਲਫ ਕਲੱਬ ਨੇੜੇ ਉਸ ਸਮੇਂ ਗੋਲੀਆਂ ਚਲਾਈਆਂ ਗਈਆਂ, ਜਦੋਂ ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਗੋਲਫ ਖੇਡ ਰਹੇ ਸਨ। ਯੂਐਸ ਸੀਕ੍ਰੇਟ ਸਰਵਿਸ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਸੁਰੱਖਿਅਤ ਹਨ।

Benjamin Netanyahu Houthi Rebels: ਇਜ਼ਰਾਈਲ ‘ਤੇ ਹੋਤੀ ਮਿਜ਼ਾਈਲ ਹਮਲੇ ਤੋਂ ਨਾਰਾਜ਼ ਨੇਤਨਯਾਹੂ, ਕਿਹਾ- ਚੁਕਾਉਣੀ ਪਵੇਗੀ ਭਾਰੀ ਕੀਮਤ

Benjamin Netanyahu Houthi Rebels: ਹਾਉਤੀ ਬਾਗੀਆਂ ਨੇ ਸਵੇਰੇ ਇਜ਼ਰਾਈਲ 'ਤੇ ਜ਼ਮੀਨ ਤੋਂ ਸਤ੍ਹਾ 'ਤੇ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਦਾਗੀ ਹੈ। ਇਸ ਦੇ ਨਾਲ ਹੀ ਇਜ਼ਰਾਈਲ ਇਸ ਨੂੰ ਲੈ ਕੇ ਅਲਰਟ ਮੋਡ 'ਤੇ ਹੈ। ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹੂਤੀ ਬਾਗੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੁਕਸਾਨ ਪਹੁੰਚਾਉਣ ਵਾਲਿਆਂ ਤੋਂ ਉਹ ਭਾਰੀ ਕੀਮਤ ਵਸੂਲਦੇ ਹਨ।

US Presidential Election: ਚੋਣਾਂ ਵਿੱਚ ਗਾਂਜੇ ਦੀ ਐਂਟਰੀ, ਚਾਹੇ ਟਰੰਪ ਜਾਂ ਕਮਲਾ, ਉਹ ਇਸ ਨੂੰ ਕਿਉਂ ਬਣਾਉਣਾ ਚਾਹੁੰਦੇ ਹਨ ਕਾਨੂੰਨੀ?

US Presidential Election: ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਨਾ ਸਿਰਫ ਕਮਲਾ ਹੈਰਿਸ ਅਤੇ ਡੋਨਾਲਡ ਟਰੰਪ ਚਰਚਾ 'ਚ ਹਨ, ਸਗੋਂ ਗਾਂਜਾ ਵੀ ਚਰਚਾ 'ਚ ਹੈ। ਜੀ ਹਾਂ, ਹੁਣ ਗਾਂਜਾ ਵੀ ਇਸ ਚੋਣ ਵਿਚ ਆ ਗਿਆ ਹੈ। ਦੋਵੇਂ ਉਮੀਦਵਾਰ ਨਾ ਸਿਰਫ ਅਮਰੀਕੀ ਜਨਤਾ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੇ ਹਨ ਬਲਕਿ ਦੇਸ਼ ਵਿਚ ਭੰਗ ਨੂੰ ਕਾਨੂੰਨੀ ਬਣਾਉਣ ਦੀ ਗੱਲ ਵੀ ਕਰ ਰਹੇ ਹਨ। ਆਖਿਰ ਇਹ ਸਾਰਾ ਮਾਮਲਾ ਕੀ ਹੈ?

US Presidential Election: ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਪੁਲਾੜ ਤੋਂ ਵੋਟ ਪਾਉਣਗੇ ਸੁਨੀਤਾ ਵਿਲੀਅਮਜ਼, ਅਜਿਹਾ ਕਦੋਂ ਹੋਇਆ ਅਤੇ ਤਰੀਕਾ ਕੀ ਹੈ?

US Presidential Election: ਇੰਟਰਨੈਸ਼ਨਲ ਸਪੇਸ ਸਟੇਸ਼ਨ (ਆਈ. ਐੱਸ. ਐੱਸ.) 'ਚ ਫਸੇ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਆਪਣੀ ਵੋਟ ਪਾਉਣਗੇ। ਉਹ ਪੁਲਾੜ 'ਚ ਰਹਿ ਕੇ ਇਸ ਪ੍ਰਕਿਰਿਆ ਨੂੰ ਪੂਰਾ ਕਰਨਗੇ। ਪਰ ਵੋਟਿੰਗ ਦੀ ਪ੍ਰਕਿਰਿਆ ਕੀ ਹੋਵੇਗੀ, ਅਤੇ ਕੀ ਅਜਿਹਾ ਪਹਿਲਾਂ ਕਦੇ ਹੋਇਆ ਹੈ? ਆਓ ਜਾਣਦੇ ਹਾਂ।

Tanmanjeet Singh Dhesi: ਬ੍ਰਿਟਿਸ਼ MP ਤਨਮਨਜੀਤ ਢੇਸੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਰਤਾਨੀਆ ਦੀ ਰੱਖਿਆ ਕਮੇਟੀ ਦੇ ਬਣੇ ਚੇਅਰਮੈਨ

Tanmanjeet Singh Dhesi: ਤਨਮਨਜੀਤ ਸਿੰਘ ਢੇਸੀ ਬ੍ਰਿਟਿਸ਼ ਲੇਬਰ ਪਾਰਟੀ ਨਾਲ ਸਬੰਧਤ ਹਨ। ਯੂਕੇ ਦੇ ਸੰਸਦ ਮੈਂਬਰ 8 ਜੂਨ 2017 ਤੋਂ ਸਲੋਗ ਹਲਕੇ ਤੋਂ ਚੁਣੇ ਜਾ ਰਹੇ ਹਨ। ਢੇਸੀ ਯੂਕੇ ਦੇ ਐਮਪੀ ਵਿੱਚ ਦਸਤਾਰਧਾਰੀ ਪਹਿਲੇ ਸਿੱਖ ਸਨ। ਉਦੋਂ ਤੋਂ ਲੈ ਕੇ ਹੁਣ ਤੱਕ ਉਹ ਯੂ.ਕੇ. ਵਿੱਚ ਸਿੱਖਾਂ ਦੇ ਮੁੱਦੇ ਉਠਾਉਂਦੇ ਆ ਰਹੇ ਹਨ।

ਝੂਠੇ ਕੇਸਾਂ ‘ਚ 10 ਸਾਲ ਦੀ ਸਜ਼ਾ, 419 ਕਰੋੜ ਰੁਪਏ ਦਾ ਮੁਆਵਜ਼ਾ

ਅਮਰੀਕਾ 'ਚ ਇੱਕ ਵਿਅਕਤੀ ਨੂੰ ਬੇਕਸੂਰ ਹੋਣ ਦੇ ਬਾਵਜੂਦ ਕਤਲ ਦੇ ਮਾਮਲੇ 'ਚ 10 ਸਾਲ ਦੀ ਸਜ਼ਾ ਕੱਟਣੀ ਪਈ। ਸ਼ਿਕਾਗੋ ਦੇ ਮਾਰਸੇਲ ਬ੍ਰਾਊਨ ਨੂੰ 2008 ਵਿੱਚ 35 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਦੇ ਵਕੀਲਾਂ ਨੇ ਅਦਾਲਤ ਵਿੱਚ ਸਬੂਤ ਪੇਸ਼ ਕੀਤੇ ਕਿ ਪੁਲਿਸ ਨੇ ਬਰਾਊਨ ਨੂੰ ਜੁਰਮ ਕਬੂਲ ਕਰਨ ਲਈ ਤਸ਼ੱਦਦ ਕੀਤਾ ਸੀ, ਜਿਸ ਤੋਂ ਬਾਅਦ ਅਦਾਲਤ ਨੇ 2018 ਵਿੱਚ ਉਸ ਦੀ ਸਜ਼ਾ ਰੱਦ ਕਰ ਦਿੱਤੀ ਸੀ।

ਦੁਨੀਆ ‘ਚ ਇਸ ਜਗ੍ਹਾ ‘ਤੇ 2 ਸਾਲਾਂ ਤੋਂ ਚੱਲ ਰਹੀ ਮੌਤ ਦੀ ਖੇਡ, ਫਸੇ ਕਈ ਤਾਕਤਵਰ ਦੇਸ਼ ਪਰ ਭਾਰਤ ਦੇ ਇਸ ਕਦਮ ਬਾਰੇ ਜਾਣ ਕੇ ਹੋਵੇਗਾ ਮਾਣ

Russia-Ukraine conflict: ਦੁਨੀਆ ਵਿਚ ਕਿਤੇ ਵੀ ਜੰਗ ਹੁੰਦੀ ਹੈ ਤਾਂ ਇਸ ਦਾ ਅਸਰ ਸਾਰੇ ਦੇਸ਼ਾਂ 'ਤੇ ਪੈਂਦਾ ਹੈ। ਇਸ ਦਾ ਕਾਰਨ ਇਹ ਹੈ ਕਿ ਹਰ ਦੇਸ਼ ਘੋਰ ਦੁਸ਼ਮਣੀ ਦੇ ਬਾਵਜੂਦ ਵਪਾਰਕ ਤੌਰ 'ਤੇ ਇਕ ਦੂਜੇ 'ਤੇ ਨਿਰਭਰ ਹੈ। ਹੁਣ ਚਾਹੇ ਕੱਚਾ ਤੇਲ ਹੋਵੇ ਜਾਂ ਕੁਝ ਹੋਰ। ਇਹੀ ਕਾਰਨ ਹੈ ਕਿ ਲੱਖਾਂ ਦੁਸ਼ਮਣੀਆਂ ਦੇ ਬਾਵਜੂਦ ਕੋਈ ਵੀ ਦੇਸ਼ ਉਸ ਲੜੀ ਨੂੰ ਨਹੀਂ ਤੋੜਦਾ।

USA Murder: ਅਮਰੀਕਾ ‘ਚ ਪੰਜਾਬੀ ਦਾ ਕਤਲ, ਕਪੂਰਥਲਾ ਦੇ ਰਹਿਣ ਵਾਲੇ ਨਵੀਨ ਨੂੰ ਸ਼ਿਕਾਗੋ ‘ਚ ਮਾਰੀਆਂ ਗੋਲੀਆਂ

USA Murder: ਅਮਰੀਕੀ ਮੂਲ ਦਾ ਇੱਕ ਕਾਲਾ ਵਿਅਕਤੀ ਸਾਮਾਨ ਲੈਣ ਲਈ ਸਟੋਰ 'ਤੇ ਆਇਆ। ਇਸ ਦੌਰਾਨ ਅਮਰੀਕੀ ਵਿਅਕਤੀ ਦੀ ਨਵੀਨ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਤੋਂ ਗੁੱਸੇ 'ਚ ਆ ਕੇ ਮੁਲਜ਼ਮ ਨੇ ਨਵੀਨ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਨਵੀਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

US Presidential Debate: ‘ਕੀ ਬਲਾਤਕਾਰ ਪੀੜਤਾ ਗਰਭਪਾਤ ਵੀ ਨਹੀਂ ਕਰਵਾ ਸਕਦੀ?’, ਗਰਭਪਾਤ ਦੇ ਮੁੱਦੇ ‘ਤੇ ਕਮਲਾ ਤੇ ਟਰੰਪ ਵਿਚਾਲੇ ਗਰਮਾ-ਗਰਮ ਬਹਿਸ

Kamala Trump Debate on Abortion: ਦੋਹਾਂ ਨੇਤਾਵਾਂ ਵਿਚਾਲੇ ਰਾਸ਼ਟਰਪਤੀ ਦੀ ਬਹਿਸ 'ਚ ਕਈ ਮੁੱਦਿਆਂ 'ਤੇ ਗਰਮਾ-ਗਰਮ ਬਹਿਸ ਹੋਈ, ਜਿਸ 'ਚ ਗਰਭਪਾਤ ਦਾ ਮੁੱਦਾ ਵੀ ਬਹਿਸ ਦਾ ਕੇਂਦਰ ਰਿਹਾ। ਕਮਲਾ ਦਾ ਕਹਿਣਾ ਹੈ ਕਿ ਟਰੰਪ ਔਰਤਾਂ ਨੂੰ ਆਪਣੇ ਸਰੀਰ ਦੇ ਫੈਸਲੇ ਖੁਦ ਲੈਣ ਨਹੀਂ ਦੇਣਾ ਚਾਹੁੰਦੇ।

ਪਰਮਾਣੂ ਊਰਜਾ ਤੋਂ ਲੈ ਕੇ ਕੱਚੇ ਤੇਲ ਦੇ ਭੰਡਾਰਨ ਤੱਕ, ਭਾਰਤ ਅਤੇ UAE ਵਿਚਾਲੇ 4 ਵੱਡੇ ਸਮਝੌਤਿਆਂ ‘ਤੇ ਦਸਤਖਤ

UAE India Relation: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨਾਲ ਲੰਮੀ ਗੱਲਬਾਤ ਕੀਤੀ, ਚਰਚਾ ਦੋਵਾਂ ਦੇਸ਼ਾਂ ਵਿਚਕਾਰ ਰਣਨੀਤਕ ਸਬੰਧਾਂ ਨੂੰ ਮਜ਼ਬੂਤ ​​ਕਰਨ 'ਤੇ ਕੇਂਦਰਿਤ ਸੀ।

PM ਮੋਦੀ ਨੂੰ ਮਿਲਣਾ ਚਾਹੁੰਦੇ ਹਨ ਮੁਹੰਮਦ ਯੂਨਸ, ਭਾਰਤ ਨੇ ਕੀ ਦਿੱਤਾ ਹੈ ਜਵਾਬ

PM Narendra Modi: ਬੰਗਲਾਦੇਸ਼ ਨੇ ਨਿਊਯਾਰਕ ਵਿੱਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਹੰਮਦ ਯੂਨਸ ਦੀ ਮੁਲਾਕਾਤ ਲਈ ਭਾਰਤ ਨੂੰ ਬੇਨਤੀ ਕੀਤੀ ਹੈ। ਮੁਹੰਮਦ ਯੂਨਸ ਨੇ ਕਿਹਾ ਕਿ ਸਾਰਕ ਦੇਸ਼ਾਂ ਦੇ ਸੰਗਠਨ ਨੂੰ ਮਜ਼ਬੂਤ ​​ਕਰਨ ਲਈ ਭਾਰਤ ਨਾਲ ਗੱਲਬਾਤ ਜ਼ਰੂਰੀ ਹੈ।

Indonesia 7 Arrest: ਇੰਡੋਨੇਸ਼ੀਆ ‘ਚ ਪੋਪ ਫਰਾਂਸਿਸ ‘ਤੇ ਹਮਲੇ ਦੀ ਯੋਜਨਾ ਨਾਕਾਮ, 7 ਮੁਲਜ਼ਮ ਗ੍ਰਿਫਤਾਰ

indonesia 7 Arrest: ਸਿੰਗਾਪੁਰ ਦੀ ਸਮਾਚਾਰ ਏਜੰਸੀ ਮੁਤਾਬਕ ਪੋਪ ਫਰਾਂਸਿਸ ਦੀ ਇੰਡੋਨੇਸ਼ੀਆ ਯਾਤਰਾ ਦੌਰਾਨ ਉਨ੍ਹਾਂ 'ਤੇ ਹਮਲੇ ਦੀ ਸਾਜ਼ਿਸ਼ ਨੂੰ ਇੰਡੋਨੇਸ਼ੀਆ ਪੁਲਸ ਦੇ ਅੱਤਵਾਦ ਵਿਰੋਧੀ ਦਸਤੇ ਨੇ ਨਾਕਾਮ ਕਰ ਦਿੱਤਾ ਅਤੇ 7 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਮੁਲਜ਼ਮ ਇਕ-ਦੂਜੇ ਨੂੰ ਜਾਣਦੇ ਹਨ ਜਾਂ ਨਹੀਂ।

Trouble For Imran Khan: ਪਾਕਿਸਤਾਨ ‘ਚ ਸਾਬਕਾ ISI ਚੀਫ ਦਾ ਕੋਰਟ ਮਾਰਸ਼ਲ, ਇਮਰਾਨ ਖਾਨ ਤੱਕ ਪਹੁੰਚ ਸਕਦੀ ਹੈ ਜਾਂਚ ਦੀ ਗਰਮੀ

Trouble For Imran Khan: ਪਾਕਿਸਤਾਨ 'ਚ ਸਾਬਕਾ ISI ਚੀਫ ਫੈਜ਼ ਹਮੀਦ ਖਿਲਾਫ ਕੋਰਟ ਮਾਰਸ਼ਲ ਸ਼ੁਰੂ ਹੋ ਗਿਆ ਹੈ। ਫੌਜ ਦੇ ਇਕ ਅਧਿਕਾਰੀ ਨੇ ਕਿਹਾ ਹੈ ਕਿ ਫੈਜ਼ ਹਮੀਦ ਖਿਲਾਫ ਜਾਂਚ ਵਿਚ ਠੋਸ ਸਬੂਤ ਮਿਲੇ ਹਨ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਮਾਹਰਾਂ ਦਾ ਮੰਨਣਾ ਹੈ ਕਿ ਇਸ ਤੋਂ ਬਾਅਦ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ ਅਤੇ ਉਨ੍ਹਾਂ ਦੇ ਖਿਲਾਫ ਫੌਜੀ ਮੁਕੱਦਮਾ ਚਲਾਉਣ ਵਿਚ ਮਦਦ ਮਿਲ ਸਕਦੀ ਹੈ।

ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...