ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

OMG : ਕੁੱਤੇ ਨੇ ਪਹਿਲਾਂ ਪੀਤਾ ਪਾਣੀ ਤੇ ਫੇਰ ਬਹੁਤ ਹੀ ਸਮਝਦਾਰੀ ਨਾਲ ਟੂਟੀ ਬੰਦ ਕਰਕੇ ਬਚਾਇਆ ਪਾਣੀ, ਵਾਇਰਲ ਵੀਡੀਓ

Viral Video: ਸੋਸ਼ਲ ਮੀਡੀਆ 'ਤੇ ਇਕ ਕੁੱਤੇ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਇਹ ਕੁੱਤਾ ਬਹੁਤ ਹੀ ਸਮਝਦਾਰੀ ਨਾਲ ਟੂਟੀ ਤੋਂ ਪਾਣੀ ਪੀਂਦਾ ਨਜ਼ਰ ਆ ਰਿਹਾ ਹੈ। ਅਤੇ ਪਾਣੀ ਪੀਣ ਤੋਂ ਬਾਅਦ ਟੂਟੀ ਨੂੰ ਬੰਦ ਕਰ ਰਿਹਾ ਹੈ। ਇਸ ਵੀਡੀਓ ਨੂੰ 2.3 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਵੀਡੀਓ ਨੂੰ 122 ਹਜ਼ਾਰ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ।

OMG : ਕੁੱਤੇ ਨੇ ਪਹਿਲਾਂ ਪੀਤਾ ਪਾਣੀ ਤੇ ਫੇਰ ਬਹੁਤ ਹੀ ਸਮਝਦਾਰੀ ਨਾਲ ਟੂਟੀ ਬੰਦ ਕਰਕੇ ਬਚਾਇਆ ਪਾਣੀ, ਵਾਇਰਲ ਵੀਡੀਓ
Follow Us
lalit-kumar
| Updated On: 12 Sep 2023 11:12 AM

Trading news: ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਣ ਵਾਲੇ ਜਾਨਵਰਾਂ ਅਤੇ ਪੰਛੀਆਂ ਦੇ ਵੀਡੀਓ ਅਕਸਰ ਹੈਰਾਨ ਕਰ ਦਿੰਦੇ ਹਨ। ਇਸ ਤਰ੍ਹਾਂ ਦਾ ਹੀ ਵੀਡੀਓ ਇੱਕ ਕੁੱਤੇ (Dog) ਦਾ ਸਾਹਮਣੇ ਆਇਆ ਹੈ, ਜਿਹੜਾ ਲੋਕਾਂ ਨੂੰ ਕਾਫੀ ਆਕਰਸ਼ਿਤ ਕਰਦੇ ਹਨ। ਕਈ ਵਾਰ ਉਨ੍ਹਾਂ ਦੀ ਵੀਡੀਓ ਦੇਖ ਕੇ ਲੋਕਾਂ ਦਾ ਹਾਸਾ ਨਹੀਂ ਰੁਕਦਾ ਅਤੇ ਕਈ ਵਾਰ ਲੋਕ ਭਾਵੁਕ ਵੀ ਹੋ ਜਾਂਦੇ ਹਨ। ਦੇਸ਼ ਭਰ ਵਿੱਚ ਸੈਂਕੜੇ ਲੋਕ ਆਪਣੇ ਘਰਾਂ ਵਿੱਚ ਕੁੱਤੇ ਪਾਲਦੇ ਹਨ। ਇਸ ਦੇ ਨਾਲ ਹੀ ਕਈ ਆਵਾਰਾ ਕੁੱਤਿਆਂ ਨੇ ਸੜਕਾਂ ‘ਤੇ ਮੌਜ ਮਸਤੀ ਕੀਤੀ। ਲੋਕਾਂ ਨੂੰ ਦੋਵਾਂ ਦੀਆਂ ਵੀਡੀਓਜ਼ ਮਜ਼ਾਕੀਆ ਲੱਗਦੀਆਂ ਹਨ।

ਇਹ ਕੁੱਤਾ ਇਸ ਵੀਡੀਓ ਵਿੱਚ ਪਾਣੀ ਬਚਾਉਣ ਦਾ ਸੰਦੇਸ਼ ਦੇ ਰਿਹਾ ਹੈ। ਤੁਸੀਂ ਕਈ ਵਾਰੀ ਵੇਖਿਆ ਹੋਵੇਗਾ ਕਿ ਘਰਾਂ ਅਤੇ ਸੜਕਾਂ ਵਿੱਚ ਪਾਣੀ ਵਾਲੀਆਂ ਟੂਟੀਆਂ ਬਿਨਾ ਕਾਰਨ ਚੱਲਦੀਆਂ ਰਹਿੰਦੀਆਂ ਹਨ ਜਿਸ ਨਾਲ ਪਾਣੀ ਦੀ ਬਰਬਾਦੀ ਹੁੰਦੀ ਹੈ। ਪਰ ਇਹ ਕੁੱਤਾ ਵੇਖੋ ਕਿੰਨਾ ਸਮਝਦਾਰ ਹੈ ਜਿਸਨੇ ਬੜੀ ਸਿਆਣਪ ਨਾਲ ਪਾਣੀ ਬਚਾਉਣ ਦਾ ਸੰਦੇਸ਼ ਦਿੱਤਾ।

ਕੁੱਤੇ ਦੀ ਸਿਆਣਪ ਨੇ ਲੁੱਟਿਆ ਲੋਕਾਂ ਦਾ ਦਿਲ

ਇਨ੍ਹੀਂ ਦਿਨੀਂ ਅਜਿਹੇ ਹੀ ਇਕ ਕੁੱਤੇ ਦਾ ਵੀਡੀਓ ਸੋਸ਼ਲ ਮੀਡੀਆ (Social media) ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਕੁੱਤਾ ਟੂਟੀ ਤੋਂ ਪਾਣੀ ਪੀਂਦੇ ਹੋਏ ਆਪਣੀ ਅਕਲ ਦਾ ਪ੍ਰਦਰਸ਼ਨ ਕਰ ਰਿਹਾ ਹੈ। ਵੀਡੀਓ ਦੀ ਸ਼ੁਰੂਆਤ ‘ਚ ਤੁਸੀਂ ਦੇਖ ਸਕਦੇ ਹੋ ਕਿ ਇਸ ਕੁੱਤੇ ਨੂੰ ਬਹੁਤ ਪਿਆਸ ਲੱਗੀ ਹੋਈ ਹੈ, ਜਿਸ ਕਾਰਨ ਇਹ ਤੇਜ਼ੀ ਨਾਲ ਟੂਟੀ ਦਾ ਪਾਣੀ ਪੀ ਰਿਹਾ ਹੈ। ਪਰ ਬਾਅਦ ਵਿੱਚ ਉਹ ਬੜੇ ਹੀ ਸਚੁੱਜੇ ਢੰਗ ਨਾਲ ਟੂਟੀ ਨੂੰ ਬੰਦ ਵੀ ਕਰ ਰਿਹਾ ਹੈ।

ਇੰਝ ਪਾਣੀ ਵਾਲੀ ਟੂਟੀ ਨੂੰ ਬੰਦ ਕਰਦਾ ਹੈ ਕੁੱਤਾ

ਪਾਣੀ ਪੀਂਦੇ ਸਮੇਂ ਉਹ ਆਪਣੇ ਪੰਜੇ ਨਾਲ ਪਾਣੀ ਦੀ ਟੂਟੀ (Water tap) ਖੋਲ੍ਹਦਾ ਹੈ ਅਤੇ ਜਿਵੇਂ ਹੀ ਉਹ ਇੱਕ ਪਲ ਲਈ ਰੁਕਦਾ ਹੈ, ਉਹ ਤੁਰੰਤ ਆਪਣੇ ਪੰਜਿਆਂ ਦੀ ਮਦਦ ਨਾਲ ਟੂਟੀ ਨੂੰ ਬੰਦ ਕਰ ਦਿੰਦਾ ਹੈ, ਤਾਂ ਜੋ ਬੇਲੋੜਾ ਪਾਣੀ ਬਰਬਾਦ ਨਾ ਹੋਵੇ।

ਵੀਡੀਓ ਲਾਈਕ ਕਰਨ ਵਾਲਿਆਂ ਦੀ ਵੱਧ ਰਹੀ ਗਿਣਤੀ

ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ‘Fascinating’ ਹੈਂਡਲ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਹ ਤੇਜ਼ੀ ਨਾਲ ਵਾਇਰਲ ਹੋਣਾ ਸ਼ੁਰੂ ਹੋ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 2.3 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਇਸ ਵੀਡੀਓ ਨੂੰ 122 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਇਸ ਦੇ ਨਾਲ ਹੀ ਇਸ ਵੀਡੀਓ ਨੂੰ 9 ਹਜ਼ਾਰ ਤੋਂ ਵੱਧ ਲੋਕ ਰੀਟਵੀਟ ਕਰ ਚੁੱਕੇ ਹਨ। ਇਹ ਗਿਣਤੀ ਲਗਾਤਾਰ ਵਧ ਰਹੀ ਹੈ। ਸੋਸ਼ਲ ਮੀਡੀਆ ਯੂਜ਼ਰਸ ਵੀ ਇਸ ਵੀਡੀਓ ‘ਤੇ ਖੂਬ ਕਮੈਂਟ ਕਰ ਰਹੇ ਹਨ। ਕੁਮੈਂਟ ਕਰਦੇ ਹੋਏ ਇੱਕ ਯੂਜ਼ਰਸ ਨੇ ਲਿਖਿਆ, ਇਹ ਕਿੰਨਾ ਪਿਆਰਾ ਅਤੇ ਬੁੱਧੀਮਾਨ ਕੁੱਤਾ ਹੈ। ਉਥੇ ਹੀ ਇਕ ਹੋਰ ਯੂਜ਼ਰ ਨੇ ਲਿਖਿਆ, ‘ਬਹੁਤ ਪਿਆਰਾ ਵੀਡੀਓ।’

ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?
ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?...
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ...
ਪੰਜਾਬ ਦੀ ਇੰਸਟਾਕਵੀਨ ਕਾਂਸਟੇਬਲ ਦਾ ਰਿਮਾਂਡ 2 ਦਿਨ ਵਧਿਆ, ਕੀ ਹੋਵੇਗਾ ਖੁਲਾਸਾ?
ਪੰਜਾਬ ਦੀ ਇੰਸਟਾਕਵੀਨ ਕਾਂਸਟੇਬਲ ਦਾ ਰਿਮਾਂਡ 2 ਦਿਨ ਵਧਿਆ, ਕੀ ਹੋਵੇਗਾ ਖੁਲਾਸਾ?...
Punjab: ਨਵਾਂਸ਼ਹਿਰ ਨੂੰ ਸਕੂਲ ਆਫ਼ ਐਮੀਨੈਂਸ ਮਿਲਣ 'ਤੇ ਵਿਦਿਆਰਥੀਆਂ ਦੀ ਕੀ ਹੈ ਰਾਏ?
Punjab: ਨਵਾਂਸ਼ਹਿਰ ਨੂੰ ਸਕੂਲ ਆਫ਼ ਐਮੀਨੈਂਸ ਮਿਲਣ 'ਤੇ ਵਿਦਿਆਰਥੀਆਂ ਦੀ ਕੀ ਹੈ ਰਾਏ?...
ਜਗਜੀਤ ਸਿੰਘ ਡੱਲੇਵਾਲ ਨੇ ਖਤਮ ਕੀਤਾ ਆਪਣਾ ਮਰਨ ਵਰਤ, ਹੁਣ ਉਨ੍ਹਾਂ ਦੀ ਕੀ ਯੋਜਨਾ ਹੈ? ਦੇਖੋ ਵੀਡੀਓ
ਜਗਜੀਤ ਸਿੰਘ ਡੱਲੇਵਾਲ ਨੇ ਖਤਮ ਕੀਤਾ ਆਪਣਾ ਮਰਨ ਵਰਤ, ਹੁਣ ਉਨ੍ਹਾਂ ਦੀ ਕੀ ਯੋਜਨਾ ਹੈ? ਦੇਖੋ ਵੀਡੀਓ...
PM ਮੋਦੀ ਨੇ ਰਾਮ ਸੇਤੂ ਦਾ ਵੀਡੀਓ ਕੀਤਾ ਸ਼ੇਅਰ, ਵੇਖੋ ਸ਼ਾਨਦਾਰ ਦ੍ਰਿਸ਼
PM ਮੋਦੀ ਨੇ ਰਾਮ ਸੇਤੂ ਦਾ ਵੀਡੀਓ ਕੀਤਾ ਸ਼ੇਅਰ, ਵੇਖੋ ਸ਼ਾਨਦਾਰ ਦ੍ਰਿਸ਼...
ਆਪ' ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਪਹੁੰਚੇ ਨਾਰੀ ਨਿਕੇਤਨ, ਦੇਖੋ Video
ਆਪ' ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਪਹੁੰਚੇ ਨਾਰੀ ਨਿਕੇਤਨ, ਦੇਖੋ Video...
ਟਰੰਪ ਦੇ ਟੈਰਿਫ ਤੇ ਰਾਘਵ ਚੱਢਾ ਨੇ ਘੇਰੀ ਮੋਦੀ ਸਰਕਾਰ, ਲੁਧਿਆਣੇ ਦਾ ਵੀ ਕੀਤਾ ਜ਼ਿਕਰ
ਟਰੰਪ ਦੇ ਟੈਰਿਫ ਤੇ ਰਾਘਵ ਚੱਢਾ ਨੇ ਘੇਰੀ ਮੋਦੀ ਸਰਕਾਰ, ਲੁਧਿਆਣੇ ਦਾ ਵੀ ਕੀਤਾ ਜ਼ਿਕਰ...
ਬਠਿੰਡਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜੀ ਗਈ ਮਹਿਲਾ ਕਾਂਸਟੇਬਲ, ਲਗਜ਼ਰੀ ਜ਼ਿੰਦਗੀ ਦੀ ਹੈ ਸ਼ੌਕੀਨ!
ਬਠਿੰਡਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜੀ ਗਈ ਮਹਿਲਾ ਕਾਂਸਟੇਬਲ, ਲਗਜ਼ਰੀ ਜ਼ਿੰਦਗੀ ਦੀ ਹੈ ਸ਼ੌਕੀਨ!...