AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Video Viral: ਇੱਕ ਸ਼ਿਕਾਰ ‘ਤੇ ਦੋ ਸ਼ਕਤੀਸ਼ਾਲੀ ਜਾਨਵਰਾਂ ਨੇ ਕੀਤਾ ਹਮਲਾ, ਵੀਡੀਓ ਦਾ ਅੰਤ ਵੇਖ ਤੁਸੀ ਹੋਵੇਗੇ ਹੈਰਾਨ

ਤੁਸੀਂ ਜੰਗਲ ਵਿੱਚ ਸ਼ਿਕਾਰ ਕਰਨ ਦੀਆਂ ਕਈ ਵੀਡੀਓਜ਼ ਦੇਖੀਆਂ ਹੋਣਗੀਆਂ। ਜ਼ਿਆਦਾਤਰ ਵੀਡੀਓਜ਼ ਵਿੱਚ ਤੁਸੀਂ ਇੱਕ ਕਮਜ਼ੋਰ ਜਾਨਵਰ ਅਤੇ ਦੂਸਰਾ ਸ਼ਕਤੀਸ਼ਾਲੀ ਜਾਨਵਰ ਦੇਖੋਗੇ। ਪਰ ਕਲਪਨਾ ਕਰੋ ਕਿ ਕੀ ਹੋਵੇਗਾ ਜਦੋਂ ਤਿੰਨ ਸ਼ਕਤੀਸ਼ਾਲੀ ਜਾਨਵਰ ਆਪਸ ਵਿਚ ਟਕਰਾ ਜਾਣਗੇ?

Video Viral: ਇੱਕ ਸ਼ਿਕਾਰ 'ਤੇ ਦੋ ਸ਼ਕਤੀਸ਼ਾਲੀ ਜਾਨਵਰਾਂ ਨੇ ਕੀਤਾ ਹਮਲਾ, ਵੀਡੀਓ ਦਾ ਅੰਤ ਵੇਖ ਤੁਸੀ ਹੋਵੇਗੇ ਹੈਰਾਨ
lalit-kumar
| Updated On: 16 Sep 2023 23:52 PM IST
Share

Trading News: ਜੰਗਲ ਵਿੱਚ ਰਹਿਣ ਵਾਲੇ ਜਾਨਵਰਾਂ ਨੂੰ ਆਪਣੀ ਜ਼ਿੰਦਗੀ ਲਈ ਸੰਘਰਸ਼ ਕਰਨਾ ਪੈਂਦਾ ਹੈ। ਚੀਤਾ ਅਤੇ ਇਸ ਵਰਗੇ ਮਾਸਾਹਾਰੀ ਜਾਨਵਰ (Carnivores) ਹਰ ਰੋਜ਼ ਇਸ ਸੋਚ ਨਾਲ ਜਾਗਦੇ ਹਨ ਕਿ ਜੇਕਰ ਅੱਜ ਉਨ੍ਹਾਂ ਦਾ ਸ਼ਿਕਾਰ ਨਾ ਕੀਤਾ ਤਾਂ ਉਹ ਭੁੱਖੇ ਮਰ ਜਾਣਗੇ। ਜਦੋਂ ਕਿ ਹਿਰਨਾਂ ਵਰਗੇ ਸ਼ਾਕਾਹਾਰੀ ਅਤੇ ਕਮਜ਼ੋਰ ਜਾਨਵਰ ਇਹ ਸੋਚ ਕੇ ਜਾਗਦੇ ਹਨ ਕਿ ਜੇਕਰ ਅੱਜ ਉਹ ਤੇਜ਼ੀ ਨਾਲ ਨਾ ਦੌੜੇ ਤਾਂ ਉਹ ਸ਼ਿਕਾਰ ਹੋ ਜਾਣਗੇ। ਜਾਨਵਰਾਂ ਦੀ ਇਸ ਲੜਾਈ ਵਿੱਚ, ਜਿਆਦਾਤਰ ਉਹੀ ਜਿੱਤਦਾ ਹੈ ਜੋ ਤਾਕਤਵਰ ਹੁੰਦਾ ਹੈ। ਪਰ ਕਲਪਨਾ ਕਰੋ ਕਿ ਕੀ ਹੋਵੇਗਾ ਜਦੋਂ ਤਿੰਨ ਸ਼ਕਤੀਸ਼ਾਲੀ ਜਾਨਵਰ ਆਪਸ ਵਿਚ ਟਕਰਾ ਜਾਣਗੇ?

ਤੇਂਦੁਆ, ਜੰਗਲੀ ਸੂਰ ਅਤੇ ਹਾਈਨ ਆਹਮਣੇ ਸਾਹਮਣੇ

ਅੱਜਕਲ ਸੋਸ਼ਲ ਮੀਡੀਆ ‘ਤੇ ਇੱਕ ਬਹੁਤ ਹੀ ਘੱਟ ਵੀਡੀਓ ਵਾਇਰਲ (Video viral) ਹੋ ਰਿਹਾ ਹੈ। ਤੁਹਾਨੂੰ ਆਮ ਤੌਰ ‘ਤੇ ਅਜਿਹੇ ਵੀਡੀਓ ਦੇਖਣ ਨੂੰ ਨਹੀਂ ਮਿਲਦੇ। ਵੀਡੀਓ ‘ਚ ਤੁਸੀਂ ਦੇਖੋਂਗੇ ਕਿ ਚੀਤਾ ਘਾਹ ਦੇ ਵਿਚਕਾਰ ਘਾਤ ਲਗਾ ਕੇ ਬੈਠਾ ਹੈ। ਜਿਵੇਂ ਹੀ ਕੋਈ ਜੰਗਲੀ ਸੂਰ ਲੰਘਦਾ ਹੈ, ਚੀਤਾ ਉਸ ‘ਤੇ ਹਮਲਾ ਕਰ ਦਿੰਦਾ ਹੈ। ਸੂਰ ਆਪਣੇ ਆਪ ਨੂੰ ਛੁਡਾਉਣ ਦੀ ਬਹੁਤ ਕੋਸ਼ਿਸ਼ ਕਰਦਾ ਹੈ ਪਰ ਚੀਤੇ ਨੇ ਉਸ ਨੂੰ ਮਜ਼ਬੂਤੀ ਨਾਲ ਫੜ ਲਿਆ ਹੈ। ਕੁਝ ਸਮੇਂ ਬਾਅਦ, ਵੀਡੀਓ ਵਿੱਚ ਦਿਖਾਈ ਦਿੰਦਾ ਹੈ ਕਿ ਸੂਰ ਦਾ ਸ਼ਿਕਾਰ ਕੀਤਾ ਗਿਆ ਹੈ। ਇਸ ਤੋਂ ਬਾਅਦ ਇੱਕ ਹਾਇਨਾ ਉੱਥੇ ਦਾਖਲ ਹੁੰਦੀ ਹੈ।

ਹਾਇਨਾ ਦੇ ਆਉਂਦੇ ਹੀ ਵੀਡੀਓ ‘ਚ ਟਵਿਸਟ ਦੇਖਣ ਨੂੰ ਮਿਲ ਰਿਹਾ ਹੈ। ਸੂਰ, ਜੋ ਹੁਣ ਤੱਕ ਸ਼ਾਂਤ ਪਿਆ ਸੀ, ਅਚਾਨਕ ਝਟਕੇ ਨਾਲ ਜਾਗ ਪਿਆ ਅਤੇ ਦੋਵਾਂ ‘ਤੇ ਹਮਲਾ ਕਰ ਦਿੱਤਾ। ਇਸ ਅਚਾਨਕ ਹਮਲੇ ਤੋਂ ਬਚਣ ਲਈ ਦੋਵੇਂ ਜਾਨਵਰ ਵੱਖ ਹੋ ਜਾਂਦੇ ਹਨ ਅਤੇ ਸੂਰ ਉੱਥੋਂ ਭੱਜ ਜਾਂਦਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...