AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਿਗਿਆਨੀਆਂ ਨੂੰ ਮਿਲਿਆ ਅਜਿਹਾ ਫਾਸਿਲ ਫਿਊਲ, ਪਤਾ ਲੱਗਿਆ ਧਰਤੀ ‘ਤੇ ਜੀਵਨ ਦੀ ਉਤਪਤੀ ਦਾ ਨਵਾਂ ਰਹੱਸ

ਆਸਟ੍ਰੇਲੀਆ ਵਿੱਚ ਵਿਗਿਆਨੀਆਂ ਨੂੰ ਇਕ ਅਜਿਹਾ ਫਾਸਿਲ ਮਿਲਿਆ ਹੈ ਜਿਸ ਨੇ ਉਸ ਅੰਦਾਜ਼ੇ ਨੂੰ ਬਦਲ ਦਿੱਤਾ ਹੈ ਕਿ ਧਰਤੀ 'ਤੇ ਜੀਵਨ ਦੀ ਸ਼ੁਰੂਆਤ ਲਗਭਗ 500 ਮਿਲੀਅਨ ਸਾਲ ਪਹਿਲਾਂ ਹੋਈ ਸੀ। ਨਵੇਂ ਫਾਸਿਲ ਦੀ ਖੋਜ ਤੋਂ ਪਤਾ ਚੱਲਦਾ ਹੈ ਕਿ ਧਰਤੀ 'ਤੇ ਜੀਵਨ ਲਗਭਗ 175 ਕਰੋੜ ਸਾਲ ਪਹਿਲਾਂ ਵਧਣਾ-ਫੁੱਲਣਾ ਸ਼ੁਰੂ ਹੋ ਗਿਆ ਹੋਵੇਗਾ ਹੈ। ਨਵੀਂਆਂ ਨਵੀਆਂ ਖੋਜਾਂ ਨਾਲ ਜਲਦ ਹੀ ਇਸ ਰਹੱਸ ਤੋਂ ਵੀ ਪਰਦਾ ਉੱਠ ਸਕਦਾ ਹੈ ਕਿ ਅਸਲ ਧਰਤੀ ਤੇ ਜੀਵਨ ਦੀ ਸ਼ੁਰੂਆਤ ਹੋਈ ਸੀ।

ਵਿਗਿਆਨੀਆਂ ਨੂੰ ਮਿਲਿਆ ਅਜਿਹਾ ਫਾਸਿਲ ਫਿਊਲ, ਪਤਾ ਲੱਗਿਆ ਧਰਤੀ 'ਤੇ ਜੀਵਨ ਦੀ ਉਤਪਤੀ ਦਾ ਨਵਾਂ ਰਹੱਸ
Pic Credit: Pixabay (ਸੰਕੇਤਕ ਤਸਵੀਰ)
tv9-punjabi
| Published: 10 Jan 2024 09:58 AM IST
Share
ਕਈ ਅਜਿਹੀਆਂ ਗੱਲਾਂ ਹਨ ਜਿਨ੍ਹਾਂ ਦਾ ਰਹੱਸ ਵਿਗਿਆਨੀ ਵੀ ਅੱਜ ਤੱਕ ਵੀ ਨਹੀਂ ਸੁਲਝਾ ਸਕੇ ਹਨ। ਕਈ ਵਾਰ ਅਜਿਹਾ ਹੁੰਦਾ ਹੈ ਕਿ ਵਿਗਿਆਨੀ ਕਿਸੇ ਗੱਲ ਨੂੰ ਲੈ ਕੇ ਕਿਸੇ ਇੱਕ ਸਿੱਟੇ ‘ਤੇ ਪਹੁੰਚ ਜਾਂਦੇ ਹਨ, ਪਰ ਬਾਅਦ ‘ਚ ਉਹ ਸਿੱਟਾ ਵੀ ਗਲਤ ਸਾਬਿਤ ਹੁੰਦਾ ਹੈ। ਇਕ ਨਵੀਂ ਖੋਜ ਤੋਂ ਬਾਅਦ ਕੁਝ ਅਜਿਹਾ ਹੀ ਹੋਇਆ ਹੈ। ਦਰਅਸਲ, ਹੁਣ ਤੱਕ ਸਾਨੂੰ ਇਹੀ ਦੱਸਿਆ ਗਿਆ ਸੀ ਅਤੇ ਇਹੀ ਸਾਨੂੰ ਪਤਾ ਸੀ ਕਿ ਧਰਤੀ ‘ਤੇ ਜੀਵਨ ਦੀ ਸ਼ੁਰੂਆਤ ਲਗਭਗ ਅੱਧਾ ਅਰਬ ਯਾਨੀ 500 ਮਿਲੀਅਨ ਸਾਲ ਪਹਿਲਾਂ ਹੋਈ ਸੀ, ਪਰ ਇੱਕ ਨਵੇਂ ਫਾਸਿਲ ਦੀ ਖੋਜ ਨੇ ਵਿਗਿਆਨੀਆਂ ਨੂੰ ਇਸ ਸਮੇਂ ਦੇ ਪੈਮਾਨੇ ਨੂੰ 1.2 ਬਿਲੀਅਨ ਜਾਣੀਕਿ 120 ਕਰੋੜ ਸਾਲ ਹੋਰ ਅੱਗੇ ਵਧਾਉਣ ਲਈ ਮਜ਼ਬੂਰ ਕਰ ਦਿੱਤਾ ਹੈ। ਆਸਟ੍ਰੇਲੀਆ ‘ਚ ਮਿਲੇ ਉਸ ਫਾਸਿਲ ਦੀ ਖੋਜ ਤੋਂ ਪਤਾ ਲੱਗਾ ਹੈ ਕਿ ਧਰਤੀ ‘ਤੇ ਜੀਵਨ ਨੇ ਲਗਭਗ 1.75 ਅਰਬ ਯਾਨੀ 175 ਕਰੋੜ ਸਾਲ ਪਹਿਲਾਂ ਵਧਣਾ-ਫੁੱਲਣਾ ਸ਼ੁਰੂ ਕੀਤਾ ਹੋਵੇਗਾ। ਵਿਗਿਆਨੀਆਂ ਦੀ ਇਹ ਖੋਜ 1.75 ਬਿਲੀਅਨ ਸਾਲ ਪੁਰਾਣੇ ਜੀਵਾਸ਼ਮ ਵਿੱਚ ਪਾਏ ਗਏ ਆਕਸੀਜਨ ਵਾਲੇ ਪ੍ਰਕਾਸ਼ ਸੰਸ਼ਲੇਸ਼ਣ ਦੇ ਸਭ ਤੋਂ ਪੁਰਾਣੇ ਸਬੂਤ ਦੇ ਆਲੇ-ਦੁਆਲੇ ਘੁੰਮਦੀ ਹੈ। ਇਹਨਾਂ ਬਣਤਰਾਂ ਦੀ ਮੌਜੂਦਗੀ ਇੱਕ ਅਜਿਹੇ ਵਰਤਾਰੇ ਵੱਲ ਇਸ਼ਾਰਾ ਕਰਦੀ ਹੈ ਜਿੱਥੇ ਸੈੱਲ ਸੂਰਜ ਦੀ ਰੌਸ਼ਨੀ, ਪਾਣੀ ਅਤੇ ਕਾਰਬਨ ਡਾਈਆਕਸਾਈਡ ਨੂੰ ਊਰਜਾ ਅਤੇ ਆਕਸੀਜਨ ਵਿੱਚ ਬਦਲ ਸਕਦੇ ਹਨ, ਭਾਵ ਸਧਾਰਨ ਸ਼ਬਦਾਂ ਵਿੱਚ, ਇਹ ਜੀਵਨ ਦੀ ਮੌਜੂਦਗੀ ਹੈ।

ਮਹੱਤਵਪੂਰਨ ਕਿਉਂ ਹੈ ਇਹ ਖੋਜ ?

ਵਿਗਿਆਨੀਆਂ ਦਾ ਕਹਿਣਾ ਹੈ ਕਿ ਅੱਜ ਧਰਤੀ ‘ਤੇ ਮੌਜੂਦ ਜੀਵਨ ਦੇ ਪੈਮਾਨੇ ਨੂੰ ਦੇਖਦੇ ਹੋਏ ਨਵੇਂ ਖੋਜੇ ਗਏ ਪ੍ਰਕਾਸ਼ ਸੰਸ਼ਲੇਸ਼ਣ ਢਾਂਚੇ ਕਾਫ਼ੀ ਬੁਨਿਆਦੀ ਹਨ। ਹਾਲਾਂਕਿ, ਮੰਨਿਆ ਜਾਂਦਾ ਹੈ ਕਿ ਇਨ੍ਹਾਂ ਬਣਤਰਾਂ ਨੇ ‘ਮਹਾਨ ਆਕਸੀਜਨੇਸ਼ਨ ਈਵੈਂਟ’ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ ਹੈ। ‘ਮਹਾਨ ਆਕਸੀਜਨੇਸ਼ਨ ਈਵੈਂਟ’ ਧਰਤੀ ‘ਤੇ ਇੱਕ ਮਹੱਤਵਪੂਰਨ ਘਟਨਾ ਸੀ ਜਿਸ ਨੇ ਵਾਯੂਮੰਡਲ ਨੂੰ ਸਾਹ ਲੈਣ ਯੋਗ ਹਵਾ ਨਾਲ ਭਰਨ ਵਿੱਚ ਮਦਦ ਕੀਤੀ ਅਤੇ ਜੀਵਨ ਨੂੰ ਵਧਣ-ਫੁੱਲਣਾ ਸੰਭਵ ਬਣਾਇਆ। ਇਹ ਅਧਿਐਨ ਹਾਲ ਹੀ ਵਿੱਚ ਨੇਚਰ ਜਰਨਲ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ।

ਧਰਤੀ ਦੀ ਰਚਨਾ ਕਦੋਂ ਹੋਈ?

ਵਿਗਿਆਨੀਆਂ ਦਾ ਮੰਨਣਾ ਹੈ ਕਿ ਧਰਤੀ ਦਾ ਗਠਨ ਲਗਭਗ 4.5 ਅਰਬ ਸਾਲ ਪਹਿਲਾਂ ਹੋਇਆ ਸੀ, ਜਦੋਂ ਕਿ ਜੀਵਨ ਦੀ ਸ਼ੁਰੂਆਤ ਇਸ ਦੇ ਬਣਨ ਤੋਂ ਲੱਖਾਂ ਸਾਲ ਬਾਅਦ ਹੋਈ ਸੀ ਅਤੇ ਉਦੋਂ ਤੋਂ ਹੀ ਧਰਤੀ ‘ਤੇ ਜੀਵਨ ਮੌਜੂਦ ਹੈ। ਮੰਨਿਆ ਜਾਂਦਾ ਹੈ ਕਿ ਅੱਜ ਦੁਨੀਆ ਵਿੱਚ ਜਾਨਵਰਾਂ ਦੀਆਂ 80 ਲੱਖ ਤੋਂ ਵੱਧ ਕਿਸਮਾਂ ਮੌਜੂਦ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...