ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Black Magic on King Cobra: ਸ਼ਖਸ ਦੇ ਜਾਦੂ ਸਾਹਮਣੇ King Cobra ਨੇ ਕੀਤਾ ਸਰੈਂਡਰ, ਯਕੀਨ ਨਹੀਂ ਹੋ ਰਿਹਾ ਤਾਂ ਦੇਖੋ ਵੀਡੀਓ

Black Magic on King Cobra: ਵਸ਼ੀਕਰਨ ਕੀ ਹੈ ਇਸ ਵੀਡੀਓ ਵਿੱਚ ਤੁਹਾਨੂੰ ਉਸ ਦੀ ਇਕ ਝਲਕ ਦੇਖਣ ਨੂੰ ਮਿਲੇਗੀ। ਇਹ ਦਰਸਾਉਂਦਾ ਹੈ ਕਿ ਕਿਵੇਂ ਇੱਕ ਵਿਅਕਤੀ ਖਤਰਨਾਕ ਕਿੰਗ ਕੋਬਰਾ ਨੂੰ ਇੱਕ ਪਲ ਵਿੱਚ ਕਾਬੂ ਕਰ ਲੈਂਦਾ ਹੈ ਅਤੇ ਫਿਰ ਉਸਨੂੰ ਫੜ ਲੈਂਦਾ ਹੈ। ਜ਼ਹਿਰੀਲੇ 'ਦਾਨਵ' ਨੇ ਉਸ ਅੱਗੇ ਇਸ ਤਰ੍ਹਾਂ ਆਤਮ ਸਮਰਪਣ ਕੀਤਾ ਕਿ ਤੁਹਾਨੂੰ ਆਪਣੀਆਂ ਅੱਖਾਂ 'ਤੇ ਵਿਸ਼ਵਾਸ ਕਰਨਾ ਮੁਸ਼ਕਲ ਹੋ ਜਾਵੇਗਾ।

Black Magic on King Cobra: ਸ਼ਖਸ ਦੇ ਜਾਦੂ ਸਾਹਮਣੇ King Cobra ਨੇ ਕੀਤਾ ਸਰੈਂਡਰ, ਯਕੀਨ ਨਹੀਂ ਹੋ ਰਿਹਾ ਤਾਂ ਦੇਖੋ ਵੀਡੀਓ
ਸ਼ਖਸ ਨੇ King Cobra ਨੂੰ ਕੀਤਾ ਵੱਸ ‘ਚ, ਵੀਡੀਓ ਦੇਖ ਕੇ ਹੋ ਜਾਓਗੇ ਹੈਰਾਨ ( Pic Credit: Videograb- degaulepanda)
Follow Us
tv9-punjabi
| Updated On: 09 Jul 2024 13:59 PM

ਧਰਤੀ ‘ਤੇ ਮੌਜੂਦ ਸੱਪ ਇਕ ਅਜਿਹਾ ਜੀਵ ਹੈ, ਜਿਸ ਦਾ ਨਾਂ ਸੁਣਦਿਆਂ ਹੀ ਲੋਕ ਕੰਬ ਜਾਂਦੇ ਹਨ। ਪਰ ਬਹੁਤ ਸਾਰੇ ਲੋਕ ਹਿੰਮਤ ਦਿਖਾਉਂਦੇ ਹਨ ਅਤੇ ਕੋਬਰਾ ਵਰਗੇ ਜ਼ਹਿਰੀਲੇ ‘ਦਾਨਵ’ ਤੋਂ ਵੀ ਪੰਗੇ ਲੈਣ ਤੋਂ ਪਿੱਛੇ ਨਹੀਂ ਹਟਦੇ। ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ ਹੈ, ਜਿਸ ਨੇ ਨੈਟੀਜ਼ਨਜ਼ ਨੂੰ ਹੈਰਾਨ ਕਰ ਦਿੱਤਾ ਹੈ। ਕਿਉਂਕਿ, ਕੋਬਰਾ ਨੂੰ ਫੜਨ ਲਈ ਇੱਕ ਵਿਅਕਤੀ ਦੁਆਰਾ ਅਪਣਾਇਆ ਗਿਆ ਤਰੀਕਾ ਸੱਚਮੁੱਚ ਹੈਰਾਨ ਕਰਨ ਵਾਲਾ ਹੈ।

ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਕੋਬਰਾ ਨੂੰ ਕਾਬੂ ਕਰਨ ਤੋਂ ਬਾਅਦ ਵਿਅਕਤੀ ਇਸ ਨੂੰ ਬੜੀ ਆਸਾਨੀ ਨਾਲ ਫੜ ਲੈਂਦਾ ਹੈ। ਵਿਅਕਤੀ ਨੇ ਆਪਣੇ ਹੱਥ ਵਿੱਚ ਇੱਕ ਅਜੀਬ ਸੋਟੀ ਫੜੀ ਹੋਈ ਹੈ, ਜੋ ਸੱਪ ਵਰਗੀ ਲੱਗ ਰਹੀ ਹੈ। ਇਸ ਤੋਂ ਬਾਅਦ ਉਹ ਆਪਣੇ ਮੂੰਹ ‘ਚੋਂ ਧੂੰਏਂ ਦੇ ਛੱਲੇ ਛੱਡ ਕੇ ਸੱਪ ਨੂੰ ਉਲਝਾਉਣ ਦੀ ਕੋਸ਼ਿਸ਼ ਕਰਦਾ ਹੈ। ਫਿਰ ਉਹ ਆਪਣਾ ਸੱਜਾ ਹੱਥ ਕੋਬਰਾ ਦੇ ਹੁੱਡ ਦੇ ਸਾਹਮਣੇ ਹਿਲਾਉਣਾ ਸ਼ੁਰੂ ਕਰ ਦਿੰਦਾ ਹੈ, ਜਿਵੇਂ ਕਿ ਉਹ ਇਸ ‘ਤੇ ਜਾਦੂ ਕਰ ਰਿਹਾ ਹੋਵੇ। ਇਸ ਤੋਂ ਬਾਅਦ ਕੋਬਰਾ ਉਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੰਦਾ ਹੈ। ਯਕੀਨ ਕਰੋ ਵੀਡੀਓ ਦੇਖ ਕੇ ਤੁਸੀਂ ਵੀ ਸੋਚਣ ਲੱਗ ਜਾਓਗੇ ਕਿ ਸੱਪ ਨੂੰ ਕੀ ਹੋਇਆ?

ਇਹ ਵੀ ਪੜ੍ਹੋ- ਮੁੰਡਿਆਂ ਨੇ ਮਗਰਮੱਛ ਨਾਲ ਕੀਤਾ ਅਜਿਹਾ ਪ੍ਰੈਂਕ, ਵੀਡੀਓ ਦੇਖ ਕੇ ਲੋਕਾਂ ਨੇ ਕਿਹਾ -ਪਾਗਲ ਹੈ ਮੁੰਡਾ

ਵੀਡੀਓ ‘ਚ ਦਿਖਾਈ ਦੇਣ ਵਾਲੇ ਵਿਅਕਤੀ ਦੀ ਪਛਾਣ ਡੇਗੋਲੇ ਪਾਂਡਾ ਵਜੋਂ ਹੋਈ ਹੈ, ਜੋ ਅਫਰੀਕੀ ਦੇਸ਼ ਬੇਨਿਨ ਦੇ ਨਾਤੀਟਿੰਗੋ ਦਾ ਰਹਿਣ ਵਾਲਾ ਹੈ। ਉਸ ਨੇ ਖੁਦ ਇਸ ਵੀਡੀਓ ਨੂੰ ਇੰਸਟਾਗ੍ਰਾਮ @egaulepanda ‘ਤੇ ਸ਼ੇਅਰ ਕੀਤਾ ਹੈ। ਉਹ ਅਜਿਹੇ ਵੀਡੀਓਜ਼ ਅਕਸਰ ਅਪਲੋਡ ਕਰਦਾ ਰਹਿੰਦਾ ਹੈ। 29 ਜੂਨ ਨੂੰ ਅਪਲੋਡ ਕੀਤੇ ਗਏ ਇਸ ਵੀਡੀਓ ਨੂੰ ਹੁਣ ਤੱਕ 1.5 ਲੱਖ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ, ਜਦਕਿ ਲੋਕ ਕਮੈਂਟ ਸੈਕਸ਼ਨ ‘ਚ ਆਪਣੇ ਹੈਰਾਨੀਜਨਕ ਪ੍ਰਤੀਕਰਮ ਦਰਜ ਕਰ ਰਹੇ ਹਨ।

ਇਕ ਯੂਜ਼ਰ ਨੇ ਕਮੈਂਟ ਕੀਤਾ ਹੈ, ਇਹ ਵਿਅਕਤੀ ਅਫਰੀਕਨ ਮੈਜਿਕ ਦਾ ਇਸਤੇਮਾਲ ਕਰ ਰਿਹਾ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ, ਜੇਕਰ ਥੋੜਾ ਜਿਹਾ ਧੂੰਆਂ ਇੱਕ ਕੋਬਰਾ ਨੂੰ ਕਾਬੂ ਕਰ ਸਕਦਾ ਹੈ, ਤਾਂ ਕਲਪਨਾ ਕਰੋ ਕਿ ਇਹ ਵਿਅਕਤੀ ਕੀ ਨਹੀਂ ਕਰ ਸਕਦਾ। ਇਕ ਹੋਰ ਯੂਜ਼ਰ ਨੇ ਟਿੱਪਣੀ ਕੀਤੀ, ਲੱਗਦਾ ਹੈ ਸੱਪ ਨੂੰ ਚੜ੍ਹ ਗਈ ਹੈ।

ਬ੍ਰਿਕਸ ਸੰਮੇਲਨ: ਭਾਰਤ-ਚੀਨ LAC ਵਿਵਾਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਸੁਲ੍ਹਾ ਕਰਵਾਇਆ ਰੂਸ?
ਬ੍ਰਿਕਸ ਸੰਮੇਲਨ: ਭਾਰਤ-ਚੀਨ LAC ਵਿਵਾਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਸੁਲ੍ਹਾ ਕਰਵਾਇਆ ਰੂਸ?...
ਪੀਐਮ ਮੋਦੀ ਦਾ ਰੂਸ ਦੇ ਕਜ਼ਾਨ ਵਿੱਚ ਕ੍ਰਿਸ਼ਨ ਭਜਨ ਗਾ ਕੇ ਸਵਾਗਤ ਕੀਤਾ, ਪਰਵਾਸੀ ਭਾਰਤੀਆਂ ਨਾਲ ਵੀ ਕੀਤੀ ਮੁਲਾਕਾਤ
ਪੀਐਮ ਮੋਦੀ ਦਾ ਰੂਸ ਦੇ ਕਜ਼ਾਨ ਵਿੱਚ ਕ੍ਰਿਸ਼ਨ ਭਜਨ ਗਾ ਕੇ ਸਵਾਗਤ ਕੀਤਾ, ਪਰਵਾਸੀ ਭਾਰਤੀਆਂ ਨਾਲ ਵੀ ਕੀਤੀ ਮੁਲਾਕਾਤ...
ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ,ਆਬੋ-ਹਵਾ ਹੋਈ ਖਰਾਬ
ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ,ਆਬੋ-ਹਵਾ ਹੋਈ ਖਰਾਬ...
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ...
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ...
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ...
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!...
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...