ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ‘ਜੇ ਕੋਈ ਵੱਡਾ ਅਧਿਕਾਰੀ ਆ ਜਾਵੇ…’ ਕਹਿ ਕੇ ਬੇਟੇ ਨੇ ਪਿਤਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼, ਵੀਡੀਓ ਵਾਇਰਲ

Viral Video: ਹਾਲ ਹੀ ਵਿੱਚ ਸਾਲ 2023 ਵਿੱਚ ਹੋਈ UPSC ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ। ਇਹ ਨਤੀਜੇ 16 ਅਪ੍ਰੈਲ ਨੂੰ ਜਾਰੀ ਕੀਤੇ ਗਏ। ਨਤੀਜੇ ਆਉਣ ਤੋਂ ਬਾਅਦ ਟੌਪ ਕਰਨ ਵਾਲੇ ਅਤੇ ਪੇਪਰ ਵਿੱਚ ਪਾਸ ਹੋਣ ਵਾਲਿਆਂ ਦੇ ਵੀਡੀਓਜ਼ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਅਜਿਹੇ ਵਿੱਚ ਇਕ ਵੀਡੀਓ ਦੀ ਕਾਫੀ ਚਰਚਾ ਹੋ ਰਹੀ ਹੈ। ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇਕ ਬੇਟਾ ਆਪਣੇ ਪਿਤਾ ਦੇ ਦਫ਼ਤਰ ਪਹੁੰਚੇ ਕੇ ਉਨ੍ਹਾਂ ਨੂੰ ਰਿਜ਼ਲਟ ਬਾਰੇ ਦੱਸ ਰਿਹਾ ਹੈ। ਜਿਸ ਨੂੰ ਸੁਣ ਕੇ ਉਸ ਦੇ ਪਿਤਾ ਦਾ ਰਿਏਕਸ਼ਨ ਦੇਖਣ ਯੋਗ ਹੈ।

Viral Video: ‘ਜੇ ਕੋਈ ਵੱਡਾ ਅਧਿਕਾਰੀ ਆ ਜਾਵੇ…’ ਕਹਿ ਕੇ ਬੇਟੇ ਨੇ ਪਿਤਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼, ਵੀਡੀਓ ਵਾਇਰਲ
UPSC ਪਾਸ ਕਰ ਬੇਟੇ ਨੇ ਪਿਤਾ ਨੂੰ ਇੰਝ ਦਿੱਤੀ ਖੂਸ਼ਖ਼ਬਰੀ, VIDEO ਦੇਖ ਹੋ ਜਾਓਗੇ ਭਾਵੁਕ
Follow Us
tv9-punjabi
| Published: 23 Apr 2024 11:00 AM

ਪਿਛਲੇ ਸਾਲ 2023 ਵਿੱਚ ਹੋਈ UPSC ਪ੍ਰੀਖਿਆ ਦੇ ਨਤੀਜੇ 16 ਅਪ੍ਰੈਲ 2024 ਨੂੰ ਜਾਰੀ ਕੀਤੇ ਗਏ ਸਨ। ਨਤੀਜੇ ਸਾਹਮਣੇ ਆਉਣ ਤੋਂ ਬਾਅਦ, ਸੋਸ਼ਲ ਮੀਡੀਆ ‘ਤੇ ਕੁਝ ਵੀਡੀਓ ਵਾਇਰਲ ਹੋਣੇ ਸ਼ੁਰੂ ਹੋ ਗਏ ਹਨ, ਜਿਸ ਵਿਚ UPSC ਪਾਸ ਕਰਨ ਵਾਲੇ ਅਤੇ ਟੌਪ ਕਰਨ ਵਾਲੇ ਉਮੀਦਵਾਰ ਆਪਣੀ ਖੁਸ਼ੀ ਜ਼ਾਹਰ ਕਰ ਰਹੇ ਸਨ। ਆਦਿਤਿਆ ਸ਼੍ਰੀਵਾਸਤਵ ਦੀ ਸੋਸ਼ਲ ਮੀਡੀਆ ‘ਤੇ ਸਭ ਤੋਂ ਜ਼ਿਆਦਾ ਚਰਚਾ ਇਸ ਲਈ ਹੋ ਰਹੀ ਸੀ ਕਿਉਂਕਿ ਉਨ੍ਹਾਂ ਨੇ ਯੂ.ਪੀ.ਐੱਸ.ਸੀ. ਵਿੱਚ ਟੌਪ ਕੀਤਾ ਹੈ। ਪਰ ਸੋਸ਼ਲ ਮੀਡੀਆ ‘ਤੇ ਇਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਵਿਅਕਤੀ ਆਪਣੇ ਪਿਤਾ ਨੂੰ ਯੂ.ਪੀ.ਐੱਸ.ਸੀ. ਪਾਸ ਕਰਨ ਦੀ ਜਾਣਕਾਰੀ ਵੱਖਰੇ ਤਰੀਕੇ ਨਾਲ ਦਿੰਦਾ ਨਜ਼ਰ ਆ ਰਿਹਾ ਹੈ। ਵੀਡੀਓ ਨੂੰ ਦੇਖ ਕੇ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਇਕ ਵਿਅਕਤੀ ਆਪਣੇ ਪਿਤਾ ਦੇ ਦਫਤਰ ਜਾਂਦਾ ਹੈ। ਉਸ ਦੇ ਪਿਤਾ ਆਪਣੇ ਸਾਥੀਆਂ ਨਾਲ ਦੁਪਹਿਰ ਦਾ ਲੰਚ ਕਰ ਰਹੇ ਹੁੰਦੇ ਹਨ। ਪਿਤਾ ਦੇ ਸਾਹਮਣੇ ਜਾਣ ਤੋਂ ਬਾਅਦ ਉਹ ਕਹਿੰਦਾ ਹੈ, ਕੋਈ ਵੱਡਾ ਅਧਿਕਾਰੀ ਆ ਜਾਵੇ, ਤਾਂ ਉੱਠਣਾ ਚਾਹੀਦਾ ਹੈ ਨਾ’। ਇਹ ਸੁਣ ਕੇ ਉਸਦੇ ਪਿਤਾ ਸਮਝ ਜਾਂਦੇ ਹਨ ਕਿ ਉਨ੍ਹਾਂ ਦੇ ਪੁੱਤਰ ਦਾ ਇਮਤਿਹਾਨ ਪਾਸ ਹੋ ਗਿਆ ਹੈ ਅਤੇ ਖੁਸ਼ੀ ਨਾਲ ਉੱਠ ਕੇ ਉਸਨੂੰ ਜੱਫੀ ਪਾ ਲੈਂਦੇ ਹਨ। ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ- ਰਸ਼ੀਅਨ ਕੁੜੀ ਨਾਲ ਭੋਜਪੁਰੀ ਗੀਤ ‘ਤੇ ਸ਼ਖਸ ਨਾਲ ਕੀਤਾ ਡਾਂਸ, Video ਵਾਇਰਲ

ਇਹ ਵੀਡੀਓ ਮਾਈਕ੍ਰੋ ਬਲੌਗਿੰਗ ਪਲੇਟਫਾਰਮ X (ਪਹਿਲਾਂ ਟਵਿੱਟਰ) ‘ਤੇ @Gulzar_sahab ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ‘UPSC ਪਾਸ ਕਰਨ ਤੋਂ ਬਾਅਦ ਬੇਟਾ ਪਿਤਾ ਦੇ ਦਫਤਰ ਪਹੁੰਚਿਆ, ਇੰਝ ਦਿੱਤਾ ਸਰਪ੍ਰਾਈਜ਼।’ ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 2 ਲੱਖ 66 ਹਜ਼ਾਰ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- ਮੈਂ ਨਹੀਂ ਪਹੁੰਚ ਸਕਿਆ ਪਰ ਇਸ ਬੇਟੇ ਨੇ ਆਪਣੇ ਪਿਤਾ ਦਾ ਨਾਂ ਰੋਸ਼ਨ ਕਰ ਦਿੱਤਾ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਇਹ ਪਿਤਾ ਲਈ ਮਾਣ ਵਾਲੀ ਗੱਲ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਉਹ ਉੱਠ ਨਹੀਂ ਰਿਹਾ ਹੋਵੇਗਾ, ਉੱਡ ਰਿਹਾ ਹੋਵੇਗਾ। ਇਸ ਦੇ ਨਾਲ ਹੀ ਕੁਝ ਲੋਕਾਂ ਨੂੰ ਸ਼ਖ਼ਸ ਦਾ ਇਹ ਤਰੀਕਾ ਪਸੰਦ ਨਹੀਂ ਆਇਆ। ਇਕ ਯੂਜ਼ਰ ਨੇ ਲਿਖਿਆ- ਪਿਤਾ ਨਾਲ ਕੌਣ ਇਸ ਤਰ੍ਹਾਂ ਗੱਲ ਕਰਦਾ ਹੈ, ਤੁਸੀਂ ਚਾਹੇ ਕਿੰਨੇ ਵੀ ਵੱਡੇ ਹੋ ਜਾਓ, ਤੁਸੀਂ ਪਿਤਾ ਤੋਂ ਵੱਡੇ ਨਹੀਂ ਬਣ ਸਕੋਗੇ। ਇਕ ਹੋਰ ਯੂਜ਼ਰ ਨੇ ਲਿਖਿਆ- ਜਦੋਂ ਪਿਤਾ ਨਾਲ ਇਸ ਤਰ੍ਹਾਂ ਦੀ ਗੱਲ ਕੀਤੀ ਜਾ ਰਹੀ ਹੈ ਤਾਂ ਜਨਤਾ ਦਾ ਕੀ ਹੋਵੇਗਾ?

ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
Stories