ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ramayana ਦੇ ਕਿਰਦਾਰਾਂ ਨੂੰ AI ਕੁੱਝ ਇਸ ਤਰ੍ਹਾਂ ਕੀਤਾ ਜਿਉਂਦਾ, PHOTOS ਵੇਖ ਮੰਤਰ ਮੁਗਧ ਹੋਏ ਲੋਕ, ਬੋਲੇ-ਜੈ ਸ੍ਰੀ ਰਾਮ ਨੇ ਰਮਾਇਣ

Ramayana By Maharishi Valmiki Made With AI: ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਕੇ ਦੁਬਾਰਾ ਬਣਾਈ ਗਈ ਰਾਮਾਇਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਕਈ ਲੋਕਾਂ ਨੇ ਡਿਜੀਟਲ ਕਲਾਕਾਰ ਦੀ ਕਾਫੀ ਤਾਰੀਫ ਕੀਤੀ ਹੈ। ਇਸ ਦੇ ਨਾਲ ਹੀ ਏਆਈ ਦੁਆਰਾ ਬਣਾਈਆਂ ਗਈਆਂ ਤਸਵੀਰਾਂ ਨੂੰ ਕਿਤਾਬ ਦੇ ਰੂਪ ਵਿੱਚ ਦੇਣ ਲਈ ਵੀ ਕਿਹਾ ਗਿਆ ਹੈ।

Ramayana ਦੇ ਕਿਰਦਾਰਾਂ ਨੂੰ AI ਕੁੱਝ ਇਸ ਤਰ੍ਹਾਂ ਕੀਤਾ ਜਿਉਂਦਾ, PHOTOS ਵੇਖ ਮੰਤਰ ਮੁਗਧ ਹੋਏ ਲੋਕ, ਬੋਲੇ-ਜੈ ਸ੍ਰੀ ਰਾਮ ਨੇ ਰਮਾਇਣ
Ramayana ਦੇ ਕਿਰਦਾਰਾਂ ਨੂੰ AI ਕੁੱਝ ਇਸ ਤਰ੍ਹਾਂ ਕੀਤਾ ਜਿਉਂਦਾ, PHOTOS ਵੇਖ ਮੰਤਰ ਮੁਗਧ ਹੋਏ ਲੋਕ, ਬੋਲੇ-ਜੈ ਸ੍ਰੀ ਰਾਮ ਨੇ ਰਮਾਇਣ
Follow Us
tv9-punjabi
| Published: 24 Jan 2024 19:34 PM

ਯੁੱਧਿਆ ‘ਚ ਵਿਸ਼ਾਲ ਰਾਮ ਮੰਦਰ ਦੇ ਉਦਘਾਟਨ ਦਾ ਜਸ਼ਨ ਮਨਾਉਣ ਲਈ ਲੋਕ ਸੋਸ਼ਲ ਮੀਡੀਆ ‘ਤੇ ਆਪਣੀਆਂ ਵੱਖ-ਵੱਖ ਕਲਾਕ੍ਰਿਤੀਆਂ ਦਾ ਪ੍ਰਦਰਸ਼ਨ ਕਰ ਰਹੇ ਹਨ। ਜਿੱਥੇ ਇੱਕ ਵਿਅਕਤੀ ਨੇ ਸਿਰਫ਼ ਮਾਚਿਸ ਦੀ ਸਟਿਕ ਦੀ ਵਰਤੋਂ ਕਰਕੇ ਰਾਮ ਮੰਦਿਰ ਦੀ ਸ਼ਾਨਦਾਰ ਪ੍ਰਤੀਕ੍ਰਿਤੀ ਬਣਾਈ ਹੈ, ਉੱਥੇ ਕਈ ਲੋਕਾਂ ਨੇ ਆਪਣੇ ਘਰਾਂ ਵਿੱਚ ਭਗਵਾਨ ਰਾਮ ਅਤੇ ਸੀਤਾ ਦੀਆਂ ਮੂਰਤੀਆਂ ਬਣਾ ਲਈਆਂ ਹਨ। ਅਜਿਹੀਆਂ ਕਲਾਕ੍ਰਿਤੀਆਂ ਵਿੱਚੋਂ, ਇੱਕ ਡਿਜੀਟਲ ਕਲਾਕਾਰ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਕੇ ਪੂਰੀ ਰਾਮਾਇਣ ਦੀ ਮੁੜ ਕਲਪਨਾ ਕੀਤੀ ਹੈ। ਜਦੋਂ ਲੋਕਾਂ ਨੇ ਏਆਈ ਦੁਆਰਾ ਬਣਾਈਆਂ ਤਸਵੀਰਾਂ ਨੂੰ ਦੇਖਿਆ ਤਾਂ ਉਨ੍ਹਾਂ ਕਿਹਾ ਕਿ ਇਸ ਨੂੰ ਕਿਤਾਬ ਦਾ ਰੂਪ ਦਿੱਤਾ ਜਾਵੇ।

ਡਿਜੀਟਲ ਕਲਾਕਾਰ ਮਾਧਵ ਕੋਹਲੀ ਦੀ ਇਹ ਸ਼ਾਨਦਾਰ ਰਚਨਾ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਮਾਈਕ੍ਰੋ ਬਲੌਗਿੰਗ ਸਾਈਟ ਐਕਸ ‘ਤੇ ਕਈ ਉਪਭੋਗਤਾਵਾਂ ਨੇ ਉਨ੍ਹਾਂ ਨੂੰ ਰਾਮਾਇਣ ਦੇ ਇਸ ਏਆਈ ਸੰਸਕਰਣ ਦੀ ਕਿਤਾਬ ਨੂੰ ਰਿਲੀਜ਼ ਕਰਨ ਲਈ ਵੀ ਕਿਹਾ ਹੈ। ਕੋਹਲੀ ਨੇ AI ਨਾਲ ਬਣੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ, ’60 ਤੋਂ ਘੱਟ ਪੋਸਟਾਂ ‘ਚ AI ਨਾਲ ਬਣੀ ਮਹਾਰਿਸ਼ੀ ਵਾਲਮੀਕਿ ਦੀ ਪੂਰੀ ਰਾਮਾਇਣ ਦੇਖੋ।’

ਏਆਈ ਦੁਆਰਾ ਬਣਾਈਆਂ ਗਈਆਂ ਤਸਵੀਰਾਂ ਵਿੱਚ ਰਾਮਾਇਣ ਦੇ ਪਾਤਰਾਂ ਨੂੰ ਰੰਗੀਨ ਤਸਵੀਰਾਂ ਵਿੱਚ ਦਿਖਾਇਆ ਗਿਆ ਹੈ। ਇਹ ਭਗਵਾਨ ਰਾਮ ਦੇ ਭਿਆਨਕ ਰੂਪ ਨਾਲ ਸ਼ੁਰੂ ਹੁੰਦਾ ਹੈ, ਜਿਸ ਵਿੱਚ ਉਹ ਅੱਗ ਅਤੇ ਬਿਜਲੀ ਦੇ ਵਿਚਕਾਰ ਧਨੁਸ਼ ਨਾਲ ਨਿਸ਼ਾਨਾ ਬਣਾਉਂਦੇ ਹੋਏ ਦਿਖਾਈ ਦਿੰਦੇ ਹਨ। ਇਸ ਤੋਂ ਬਾਅਦ ਇਕ-ਇਕ ਕਰਕੇ ਉਨ੍ਹਾਂ ਮਹੱਤਵਪੂਰਨ ਦ੍ਰਿਸ਼ਾਂ ਦੀ ਕਲਪਨਾ ਕੀਤੀ ਗਈ ਹੈ, ਜਿਨ੍ਹਾਂ ਨੂੰ ਦੇਖ ਕੇ ਲੋਕ ਕਹਿ ਰਹੇ ਹਨ ਕਿ AI ਨੇ ਰਾਮਾਇਣ ਦੇ ਕਿਰਦਾਰਾਂ ਨੂੰ ਜਿਉਂਦਾ ਕੀਤਾ ਹੈ।

ਉਨ੍ਹਾਂ ਨੇ 22 ਜਨਵਰੀ ਨੂੰ ਇਸ ਨੂੰ ਸ਼ੇਅਰ ਕੀਤਾ ਸੀ, ਜਿਸ ਨੂੰ ਹੁਣ ਤੱਕ 14 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੋਸਟ ‘ਤੇ 24 ਹਜ਼ਾਰ ਤੋਂ ਵੱਧ ਲਾਈਕਸ ਅਤੇ ਸੈਂਕੜੇ ਕੁਮੈਂਟਸ ਹਨ। ਮਾਧਵ ਕੋਹਲੀ ਦੀ ਇਸ ਰਚਨਾ ਤੋਂ ਕਈ ਯੂਜ਼ਰ ਇੰਨੇ ਪ੍ਰਭਾਵਿਤ ਹੋਏ ਕਿ ਤਸਵੀਰਾਂ ਨੂੰ ਵਾਰ-ਵਾਰ ਦੇਖਿਆ ਜਾ ਰਿਹਾ ਹੈ।

ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ
ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ...
News9 Global Summit: ਭਾਰਤ ਦੇ ਲੋਕਾਂ ਦੀ ਜ਼ਿੰਦਗੀ ਕਿਵੇਂ ਬਦਲੇਗੀ? ਜੋਤੀਰਾਦਿੱਤਿਆ ਸਿੰਧੀਆ ਨੇ ਦੱਸਿਆ ਪਲਾਨ
News9 Global Summit: ਭਾਰਤ ਦੇ ਲੋਕਾਂ ਦੀ ਜ਼ਿੰਦਗੀ ਕਿਵੇਂ ਬਦਲੇਗੀ? ਜੋਤੀਰਾਦਿੱਤਿਆ ਸਿੰਧੀਆ ਨੇ ਦੱਸਿਆ ਪਲਾਨ...
ਭਾਰਤੀ ਦਾ ਇੱਕ ਮੀਡੀਆ ਸਮੂਹ ਜਰਮਨੀ ਅਤੇ ਜਰਮਨ ਦੇ ਲੋਕਾਂ ਨੂੰ ਜੋੜਨ ਲਈ ਕੰਮ ਕਰ ਰਿਹਾ ਹੈ, News9 Global Summit ਵਿੱਚ ਬੋਲੇ ਪੀਐਮ ਮੋਦੀ
ਭਾਰਤੀ ਦਾ ਇੱਕ ਮੀਡੀਆ ਸਮੂਹ ਜਰਮਨੀ ਅਤੇ ਜਰਮਨ ਦੇ ਲੋਕਾਂ ਨੂੰ ਜੋੜਨ ਲਈ ਕੰਮ ਕਰ ਰਿਹਾ ਹੈ, News9 Global Summit ਵਿੱਚ ਬੋਲੇ ਪੀਐਮ ਮੋਦੀ...
ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ
ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ...
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼...
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ...
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ...
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ...
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...