AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

Ajab-Gajab : ਮੁਲਾਜਮਾਂ ਨੇ ਪੂਰਾ ਨਹੀਂ ਕੀਤਾ ਟਾਰਗੇਟ ਤਾਂ ‘ਬੌਸ’ ਨੇ ਦਿੱਤੀ ਕੱਚਾ ਕਰੇਲਾ ਖਾਣ ਦੀ ਸਜ਼ਾ, ਸੋਸ਼ਲ ਮੀਡੀਆ ‘ਤੇ ਲੋਕ ਕਰ ਰਹੇ ਤਿੱਖੇ ਕਮੇਂਟ

Trending News: ਚੀਨ ਵਿੱਚ ਮੁਲਾਜ਼ਮਾਂ ਨੂੰ ਅਣੋਖੀਆਂ ਸਜਾਵਾਂ ਦੇਣ ਦੀਆਂ ਖ਼ਬਰਾਂ ਸਾਹਮਣੇ ਆਉਂਦਿਆਂ ਹੀ ਰਹਿੰਦੀਆਂ ਹਨ। ਕਦੇ ਟਾਰਗੇਟ ਪੂਰਾਹੋਣ 'ਤੇ ਮੁਲਾਜ਼ਮਾਂ ਨੂੰ ਇਕ ਦੂਜੇ ਨੂੰ ਥੱਪੜ ਮਾਰਣ ਦੀ ਸਜ਼ਾ ਅਤੇ ਕਦੇ ਸੜਕ 'ਤੇ ਗੋਡਿਆਂ ਭਾਰ ਹੋ ਕੇ ਘੁੰਮਣ ਦੀਆਂ ਸਜਾਵਾਂ ਵੀ ਖੂਬ ਸੁੱਰਖੀਆਂ ਵਿੱਚ ਰਹੀਆਂ ਹਨ।

Ajab-Gajab : ਮੁਲਾਜਮਾਂ ਨੇ ਪੂਰਾ ਨਹੀਂ ਕੀਤਾ ਟਾਰਗੇਟ ਤਾਂ 'ਬੌਸ' ਨੇ ਦਿੱਤੀ ਕੱਚਾ ਕਰੇਲਾ ਖਾਣ ਦੀ ਸਜ਼ਾ, ਸੋਸ਼ਲ ਮੀਡੀਆ 'ਤੇ ਲੋਕ ਕਰ ਰਹੇ ਤਿੱਖੇ ਕਮੇਂਟ
tv9-punjabi
| Updated On: 27 Jun 2023 16:17 PM IST
Share
ਚੀਨ ਵਿੱਚ ਮੁਲਾਜ਼ਮਾਂ ਵੱਲੋਂ ਮਿੱਥਿਆ ਟਾਰਗੇਟ ਪੂਰਾ ਨਾ ਕਰਨ ‘ਤੇ ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ ਅਣੋਖੀ ਸਜ਼ਾ ਦਿੱਤੀ। ਇਸ ਸਜਾ ਦੀਆਂ ਤਸਵੀਰਾਂ ਇਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਤੇਜੀ ਨਾਲ ਵਾਇਰਲ ਹੋ ਰਹੀਆਂ ਹਨ। ਲੋਕ ਕੰਪਨੀ ਦੀ ਜੰਮ ਕੇ ਆਲੋਚਨਾ ਵੀ ਕਰ ਰਹੇ ਹਨ। ਐਸਸੀਐਮਪੀ ਦੀ ਰਿਪੋਰਟ ਦੇ ਅਨੁਸਾਰ, ਇਹ ਪੂਰਾ ਮਾਮਲਾ ਐਜੂਕੇਸ਼ਨ ਅਤੇ ਟ੍ਰੇਨਿੰਗ ਕੰਪਨੀ Suzhou Danao Fangchengshi Information Consulting ਨਾਂ ਦੀ ਕੰਪਨੀ ਤੋਂ ਸਾਹਮਣੇ ਆਇਆ ਹੈ। ਕੰਪਨੀ ਵੱਲੋਂ ਟੀਚਾ ਪੂਰਾ ਨਾ ਕਰਨ ਦੀ ਸਜ਼ਾ ਵਜੋਂ ਦਰਜਨਾਂ ਮੁਲਾਜ਼ਮਾਂ ਨੂੰ ਕੱਚਾ ਕਰੇਲਾ ਖਾਣ ਲਈ ਮਜਬੂਰ ਕੀਤਾ ਪਿਆ। ਚੀਨੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਸ ਵੀਡੀਓ ‘ਚ ਕਈ ਮੁਲਾਜ਼ਮ ਕੌੜਾ ਅਤੇ ਕੱਚਾ ਕਰੇਲਾ ਖਾਂਦੇ ਨਜ਼ਰ ਆ ਰਹੇ ਹਨ। ਕੰਪਨੀ ਨੇ ਇਸ ਨੂੰ ‘ਰਿਵਾਰਡ ਐਂਡ ਪਨਿਸ਼ਮੈਂਟ ਸਕੀਮ’ ਕਰਾਰ ਦਿੱਤਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਮੁਲਾਜ਼ਮਾਂ ਨੇ ਖੁਦ ਇਸ ਦੀ ਸਹਿਮਤੀ ਦਿੱਤੀ ਸੀ। ਇੱਕ ਕਰਮਚਾਰੀ ਨੇ ਵੀਡੀਓ ਵਿੱਚ ਇਸ ਗੱਲ ਦੀ ਪੁਸ਼ਟੀ ਵੀ ਕੀਤੀ ਹੈ। ਜਦੋਂ ਕਿ ਕੰਪਨੀ ਦੇ ਬੁਲਾਰੇ ਨੇ ਕਿਹਾ- ਕੋਈ ਵੀ ਕੌੜਾ ਕਰੇਲਾ ਨਹੀਂ ਖਾਣਾ ਚਾਹੁੰਦਾ। ਅਜਿਹੇ ‘ਚ ਅਗਲੀ ਵਾਰ ਉਹ ਸਖਤ ਮਿਹਨਤ ਕਰਨਗੇ ਅਤੇ ਟਾਰਗੇਟ ਅਚੀਵ ਕਰਨਗੇ। ਇਸ ਦੌਰਾਨ ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣ ਗਿਆ। ਕਰਮਚਾਰੀਆਂ ਨੂੰ ਅਜਿਹੀ ਸਜ਼ਾ ਦੇਣ ਲਈ ਨਾ ਸਿਰਫਚੀਨ ਸਗੋਂ ਦੂਜੇ ਦੇਸ਼ਾਂ ਦੇ ਲੋਕ ਕੰਪਨੀ ਦੀ ਆਲੋਚਨਾ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਕਿ ਸਕੂਲ ਦੇ ਦਿਨਾਂ ਵਿੱਚ ਅਜਿਹੀਆਂ ਸਜ਼ਾਵਾਂ ਸੁਣਨ ਨੂੰ ਮਿਲਦੀਆਂ ਸਨ, ਹੁਣ ਕੰਪਨੀ ਵਾਲਿਆਂ ਨੇ ਵੀ ਅਜਿਹਾ ਕਰਨਾ ਸ਼ੁਰੂ ਕਰ ਦਿੱਤਾ ਹੈ। ਜਦਕਿ ਦੂਜੇ ਨੇ ਲਿਖਿਆ- ਅਜਿਹੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਚੁੱਕੀਆਂ ਹਨ। ਹੁਣ ਇਨ੍ਹਾਂ ਤੇ ਸ਼ਿਕੰਜਾ ਕੱਸਣ ਦਾ ਸਮਾਂ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...