AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਟ੍ਰੇਨ ਹਾਦਸੇ ਦਾ ਸ਼ਿਕਾਰ ਹੋਇਆ ਹਾਥੀ, ਪਟੜੀ ਦੇ ਕਿਨਾਰੇ ਲਗਾ ਤੜਫਣ, ਦਿਲ ਦਹਿਲਾ ਦੇਣ ਵਾਲਾ ਵੀਡਿਓ ਵਾਇਰਲ

Elephant Accident Viral Video: ਹਾਥੀਆਂ ਦੇ ਰੇਲਗੱਡੀਆਂ ਨਾਲ ਟਕਰਾਉਣ ਦੀਆਂ ਘਟਨਾਵਾਂ ਅਕਸਰ ਹੁੰਦੀਆਂ ਰਹਿੰਦੀਆਂ ਹਨ। ਕਈ ਵਾਰ ਉਹ ਗੰਭੀਰ ਜ਼ਖਮੀ ਹੋ ਜਾਂਦੇ ਹਨ, ਅਤੇ ਕਈ ਵਾਰ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਜਾਂਦੀ ਹੈ। ਇਸ ਵੇਲੇ ਵਾਇਰਲ ਹੋ ਰਹੀ ਇੱਕ ਵੀਡਿਓ ਵਿੱਚ ਇੱਕ ਹਾਥੀ ਰੇਲਗੱਡੀ ਨਾਲ ਟਕਰਾਉਣ ਤੋਂ ਬਾਅਦ ਦਰਦ ਨਾਲ ਕਰਾਹ ਰਿਹਾ ਹੈ।

ਟ੍ਰੇਨ ਹਾਦਸੇ ਦਾ ਸ਼ਿਕਾਰ ਹੋਇਆ ਹਾਥੀ, ਪਟੜੀ ਦੇ ਕਿਨਾਰੇ ਲਗਾ ਤੜਫਣ, ਦਿਲ ਦਹਿਲਾ ਦੇਣ ਵਾਲਾ ਵੀਡਿਓ ਵਾਇਰਲ
Image Credit source: X/@Jimmyy__02
tv9-punjabi
| Published: 03 Oct 2025 10:26 AM IST
Share

ਜੰਗਲੀ ਜਾਨਵਰਾਂ ਦੀ ਜ਼ਿੰਦਗੀ ਹਮੇਸ਼ਾ ਚੁਣੌਤੀਆਂ ਨਾਲ ਭਰੀ ਹੁੰਦੀ ਹੈ। ਜੇਕਰ ਉਹ ਜੰਗਲ ਵਿੱਚ ਹੁੰਦੇ ਹਨ, ਤਾਂ ਉਹਨਾਂ ਨੂੰ ਦੂਜੇ ਜਾਨਵਰਾਂ ਦਾ ਸ਼ਿਕਾਰ ਬਣਨ ਦਾ ਡਰ ਹੁੰਦਾ ਹੈ, ਅਤੇ ਜੇਕਰ ਉਹ ਗਲਤੀ ਨਾਲ ਮਨੁੱਖੀ ਬਸਤੀਆਂ ਵਿੱਚ ਚਲੇ ਜਾਂਦੇ ਹਨ, ਤਾਂ ਉਹ ਹੋਰ ਮੁਸੀਬਤ ਵਿੱਚ ਫਸ ਜਾਂਦੇ ਹਨ। ਇਨ੍ਹੀਂ ਦਿਨੀਂ, ਜੰਗਲਾਂ ਦੀ ਤੇਜ਼ੀ ਨਾਲ ਕਟਾਈ ਜਾਨਵਰਾਂ ਨੂੰ ਮਨੁੱਖੀ ਬਸਤੀਆਂ ਵਿੱਚ ਧੱਕ ਰਹੀ ਹੈ, ਜਿਸ ਨਾਲ ਉਨ੍ਹਾਂ ਦੀਆਂ ਜਾਨਾਂ ਹੋਰ ਵੀ ਖ਼ਤਰੇ ਵਿੱਚ ਪੈ ਰਹੀਆਂ ਹਨ।

ਇੱਕ ਹਾਥੀ ਦਾ ਵੀਡਿਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜੋ ਨਾ ਸਿਰਫ਼ ਹੈਰਾਨ ਕਰਨ ਵਾਲਾ ਹੈ ਬਲਕਿ ਬਹੁਤ ਜ਼ਿਆਦਾ ਭਾਵਨਾਤਮਕ ਵੀ ਹੈ। ਇਸ ਵੀਡਿਓ ਵਿੱਚ, ਇੱਕ ਵਿਸ਼ਾਲ ਹਾਥੀ ਰੇਲ ਹਾਦਸੇ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਪਟੜੀਆਂ ਦੇ ਕੋਲ ਦਰਦ ਨਾਲ ਕਰਾਹ ਰਿਹਾ ਦਿਖਾਈ ਦੇ ਰਿਹਾ ਹੈ। ਇਹ ਦ੍ਰਿਸ਼ ਦਿਲ ਨੂੰ ਦਹਿਲਾਉਣ ਵਾਲਾ ਹੈ।

ਪਟੜੀਆਂ ‘ਤੇ ਡਿੱਗ ਪਿਆ ਹਾਥੀ

ਹਾਥੀਆਂ ਦੇ ਰੇਲਗੱਡੀਆਂ ਨਾਲ ਟਕਰਾਉਣ ਦੀਆਂ ਘਟਨਾਵਾਂ ਅਕਸਰ ਹੁੰਦੀਆਂ ਰਹਿੰਦੀਆਂ ਹਨ। ਕਈ ਵਾਰ ਉਹ ਗੰਭੀਰ ਜ਼ਖਮੀ ਹੋ ਜਾਂਦੇ ਹਨ, ਅਤੇ ਕਈ ਵਾਰ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਜਾਂਦੀ ਹੈ। ਇਸ ਵੇਲੇ ਵਾਇਰਲ ਹੋ ਰਹੀ ਇੱਕ ਵੀਡਿਓ ਵਿੱਚ ਇੱਕ ਹਾਥੀ ਰੇਲਗੱਡੀ ਨਾਲ ਟਕਰਾਉਣ ਤੋਂ ਬਾਅਦ ਦਰਦ ਨਾਲ ਕਰਾਹ ਰਿਹਾ ਹੈ।

ਵੀਡਿਓ ਵਿੱਚ ਹਾਥੀ ਨੂੰ ਗੰਭੀਰ ਸੱਟਾਂ ਲੱਗੀਆਂ ਹੋਈਆਂ ਹਨ, ਫਿਰ ਵੀ ਉਹ ਉੱਥੋ ਉੱਠ ਕੇ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਪਟੜੀਆਂ ‘ਤੇ ਡਿੱਗ ਪੈਂਦਾ ਹੈ। ਇਸ ਤਰ੍ਹਾਂ ਦੇ ਬੇਸਹਾਰਾ ਜਾਨਵਰ ਨੂੰ ਇਸ ਤਰ੍ਹਾਂ ਦੁੱਖ ਝੱਲਦੇ ਦੇਖ ਕੇ ਕਿਸੇ ਦੀਆਂ ਵੀ ਅੱਖਾਂ ਵਿੱਚ ਹੰਝੂ ਆ ਜਾਣਗੇ।

ਬਹੁਤ ਹੀ ਦਰਦਨਾਕ ਵੀਡਿਓ

ਇਸ ਦਿਲ ਦਹਿਲਾ ਦੇਣ ਵਾਲੀ ਵੀਡਿਓ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ @Jimmyy__02 ਨਾਮਕ ਯੂਜ਼ਰ ਆਈਡੀ ਤੋਂ ਸ਼ੇਅਰ ਕੀਤੀ ਗਈ ਅਤੇ ਕੈਪਸ਼ਨ ਵਿੱਚ ਲਿਖਿਆ ਹੈ, “ਇਨਸਾਨਾਂ ਨੇ ਜ਼ਮੀਨ ਬਦਲੀ, ਮਸ਼ੀਨਾਂ ਲਿਆਂਦੀਆਂ, ਹਾਥੀ ਇਸ ਨੂੰ ਬਦਲ ਨਹੀਂ ਸਕੇ, ਅਤੇ ਹੁਣ ਉਹ ਇਸ ਦੇ ਨਤੀਜੇ ਭੁਗਤ ਰਹੇ ਹਨ।

ਇਸ 32 ਸਕਿੰਟ ਦੇ ਵੀਡੀਓ ਨੂੰ 55,000 ਤੋਂ ਵੱਧ ਵਾਰ ਦੇਖਿਆ ਗਿਆ ਹੈ, ਸੈਂਕੜੇ ਲੋਕਾਂ ਨੇ ਇਸ ਨੂੰ ਪਸੰਦ ਕੀਤਾ ਹੈ ਅਤੇ ਕਈ ਤਰ੍ਹਾਂ ਦੇ ਫੀਡਬੈਕ ਦਿੱਤੇ ਹਨ। ਇੱਕ ਯੂਜ਼ਰ ਨੇ ਲਿਖਿਆ, “ਸਾਨੂੰ ਹਮੇਸ਼ਾ ਉਨ੍ਹਾਂ ਨੂੰ ਬਚਾਉਣ ਅਤੇ ਸੁਰੱਖਿਅਤ ਰੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।” ਇੱਕ ਹੋਰ ਨੇ ਲਿਖਿਆ, “ਇਹ ਗਰੀਬ, ਬੇਜ਼ੁਬਾਨ ਜਾਨਵਰ ਸਾਡੇ ਕਾਰਨ ਦੁਖੀ ਹਨ।” ਕਈ ਯੂਜ਼ਰ ਨੇ ਇਸ ਨੂੰ ਬਹੁਤ ਦਰਦਨਾਕ ਅਤੇ ਦੁਖਦਾਈ ਘਟਨਾ ਕਿਹਾ ਤੇ ਲਿਖਿਆ ਸਾਨੂੰ ਕੁਦਰਤ ਅਤੇ ਜਾਨਵਰਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...