AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Viral Dance: ਹਰਿਆਣਵੀ ਗੀਤ ‘ਤੇ ਆਂਟੀ ਨੇ ਕੀਤਾ ਜ਼ਬਰਦਸਤ ਡਾਂਸ, ਯੂਜ਼ਰਸ ਹੋ ਗਏ ਫੈਨ

Lady Dance on Haryanvi Song: ਔਰਤ ਨੇ ਸੱਚਮੁੱਚ ਹੀ ਅਜਿਹਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਕਿ ਕੋਈ ਵੀ ਉਸ ਦੀ ਤਾਰੀਫ ਕੀਤੇ ਬਿਨਾਂ ਨਹੀਂ ਰਹਿ ਸਕੇਗਾ। ਸਾੜ੍ਹੀ ਵਿੱਚ ਔਰਤ ਦੇ ਮੂਵਜ਼ ਕਮਾਲ ਦੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ 'ਤੇ ਯੂਜ਼ਰਸ ਕਾਫੀ ਫੀਡਬੈਕ ਵੀ ਦੇ ਰਹੇ ਹਨ।

Viral Dance: ਹਰਿਆਣਵੀ ਗੀਤ 'ਤੇ ਆਂਟੀ ਨੇ ਕੀਤਾ ਜ਼ਬਰਦਸਤ ਡਾਂਸ, ਯੂਜ਼ਰਸ ਹੋ ਗਏ ਫੈਨ
ਹਰਿਆਣਵੀ ਗੀਤ ‘ਤੇ ਆਂਟੀ ਨੇ ਦਿੱਤਾ ਜ਼ਬਰਦਸਤ ਪਰਫਾਰਮੈਂਸ, Video ਵਾਇਰਲ
tv9-punjabi
| Updated On: 09 Sep 2024 10:55 AM IST
Share

ਹੁਣ ਜਦੋਂ ਵਿਆਹਾਂ ਅਤੇ ਤਿਉਹਾਰਾਂ ਦਾ ਸੀਜ਼ਨ ਆ ਗਿਆ ਹੈ, ਸੋਸ਼ਲ ਮੀਡੀਆ ‘ਤੇ ਮਜ਼ੇਦਾਰ ਡਾਂਸ ਦੀਆਂ ਵੀਡੀਓਜ਼ ਲਗਾਤਾਰ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ। ਅਕਸਰ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ‘ਚ ਮੁੰਡੇ ਜਾਂ ਕੁੜੀਆਂ ਡਾਂਸ ਕਰਕੇ ਹੰਗਾਮਾ ਕਰਦੇ ਨਜ਼ਰ ਆਉਂਦੇ ਹਨ। ਇਸ ਤੋਂ ਇਲਾਵਾ ਫਿਲਹਾਲ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਇਕ ਔਰਤ ਨੇ ਹਰਿਆਣਵੀ ਗੀਤ ‘ਤੇ ਇਸ ਤਰ੍ਹਾਂ ਡਾਂਸ ਕੀਤਾ ਹੈ ਕਿ ਯੂਜ਼ਰਸ ਵੀ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।

ਇਹ ਵੀਡੀਓ ਔਰਤਾਂ ਨਾਲ ਜੁੜੇ ਫੰਕਸ਼ਨ ਦਾ ਲੱਗ ਰਿਹਾ ਹੈ। ਵੀਡੀਓ ‘ਚ ਤੁਸੀਂ ਦੇਖੋਂਗੇ ਕਿ ਕਈ ਔਰਤਾਂ ਗਰਾਊਂਡ ‘ਚ ਡਾਂਸ ਕਰ ਰਹੀਆਂ ਹਨ। ਨਾਲ ਹੀ ‘ਹੀਰੋ ਹਾਂਡਾ ਪਰ’ ਗੀਤ ਚੱਲ ਰਿਹਾ ਹੈ। ਨੀਲੀ ਸਾੜ੍ਹੀ ‘ਚ ਔਰਤ ਨੇ ਇਸ ਗੀਤ ‘ਤੇ ਇੰਨਾ ਸ਼ਾਨਦਾਰ ਡਾਂਸ ਕੀਤਾ ਕਿ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲੱਗਾ ਹੈ। ਉਹ ਖੁੱਲ੍ਹ ਕੇ ਨੱਚਦੀ ਨਜ਼ਰ ਆ ਰਹੀ ਹੈ ਅਤੇ ਉਸ ਪਲ ਦਾ ਆਨੰਦ ਲੈ ਰਹੀ ਹੈ।

ਇਸ ਵੀਡੀਓ ਨੂੰ ਐਕਸ ਦੇ ਹੈਂਡਲ @Tejasvi_pepole ‘ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖਿਆ- ‘ਆਂਟੀ ਰੌਕਸ, ਗਰਲ Shocked’। ਇਸ ਵੀਡੀਓ ਨੂੰ ਹੁਣ ਤੱਕ ਕਰੀਬ 2 ਲੱਖ 42 ਹਜ਼ਾਰ ਵਿਊਜ਼ ਮਿਲ ਚੁੱਕੇ ਹਨ। ਯੂਜ਼ਰਸ ਵੀ ਇਸ ਵੀਡੀਓ ਨੂੰ ਦੇਖ ਕੇ ਭਲਾ ਕਿਵੇਂ ਚੁੱਪ ਬੈਠਨ ਵਾਲੇ ਸੀ?

ਇਹ ਵੀ ਪੜ੍ਹੋ- ਸਟੇਜ ਤੇ ਡਾਂਸ ਕਰ ਰਹੀ ਕੁੜੀ ਅਚਾਨਕ ਭੁੱਲ ਗਈ ਸਟੈਪ

ਇੱਕ ਯੂਜ਼ਰ ਨੇ ਲਿਖਿਆ- ਅਮੇਜ਼ਿੰਗ ਡਾਂਸ। ਇਕ ਹੋਰ ਯੂਜ਼ਰ ਨੇ ਲਿਖਿਆ- ਅੱਜਕਲ ਸਿਰਫ ਆਂਟੀ ਹੀ ਰੌਕ ਕਰ ਰਹੀ ਹੈ। ਤੀਜੇ ਯੂਜ਼ਰ ਨੇ ਲਿਖਿਆ- ਆਂਟੀ ਜੀ ਕੁੜੀਆਂ ਨੂੰ ਸਖ਼ਤ ਮੁਕਾਬਲਾ ਦੇ ਰਹੇ ਹਨ। ਚੌਥੇ ਯੂਜ਼ਰ ਨੇ ਲਿਖਿਆ- ਆਂਟੀ ਨੇ ਬਹੁਤ ਵਧੀਆ ਡਾਂਸ ਕੀਤਾ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ- ਆਂਟੀ ਦਾ ਜਲਵਾ ਹੈ।

Follow Us
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...