ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Baby with funny facial expression: ਜਨਮ ਤੋਂ ਬਾਅਦ ਬੱਚੇ ਦਾ ਐਕਸਪ੍ਰੈਸ਼ਨ ਹੋਇਆ ਵਾਇਰਲ, 1 ਕਰੋੜ ਤੋਂ ਵੱਧ ਲੋਕਾਂ ਨੇ ਦੇਖਿਆ ਵੀਡੀਓ

Baby with funny facial expression: ਸਾਨੂੰ ਸੋਸ਼ਲ ਮੀਡੀਆ 'ਤੇ ਇੱਕ ਬਹੁਤ ਹੀ ਪਿਆਰੀ ਵੀਡੀਓ ਮਿਲੀ ਹੈ। ਇਹ ਕਲਿੱਪ ਤੁਹਾਡੀ ਦਿਨ ਭਰ ਦੀ ਥਕਾਵਟ ਨੂੰ ਦੂਰ ਕਰੇਗੀ। ਜਨਮ ਤੋਂ ਬਾਅਦ ਇੱਕ ਬੱਚੇ ਦੇ ਐਕਸਪ੍ਰੈਸ਼ਨ ਨੂੰ ਦੇਖ ਕੇ ਇੰਟਰਨੈੱਟ 'ਤੇ ਲੋਕ ਉਸ ਦੇ ਫੈਨ ਹੋ ਗਏ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Baby with funny facial expression: ਜਨਮ ਤੋਂ ਬਾਅਦ ਬੱਚੇ ਦਾ ਐਕਸਪ੍ਰੈਸ਼ਨ ਹੋਇਆ ਵਾਇਰਲ, 1 ਕਰੋੜ ਤੋਂ ਵੱਧ ਲੋਕਾਂ ਨੇ ਦੇਖਿਆ ਵੀਡੀਓ
ਜਨਮ ਤੋਂ ਬਾਅਦ ਬੱਚੇ ਦਾ ਐਕਸਪ੍ਰੈਸ਼ਨ ਹੋਇਆ ਵਾਇਰਲ, ਦੇਖੋ ਵੀਡੀਓ
Follow Us
tv9-punjabi
| Published: 27 Jun 2024 11:36 AM IST
ਤੁਸੀਂ ਸੋਸ਼ਲ ਮੀਡੀਆ ‘ਤੇ ਬੱਚਿਆਂ ਦੇ ਅਜਿਹੇ ਕਈ ਵੀਡੀਓ ਦੇਖੇ ਹੋਣਗੇ, ਜਿਨ੍ਹਾਂ ‘ਚ ਉਨ੍ਹਾਂ ਦੀਆਂ ਕਿਊਟ ਹਰਕਤਾਂ ਲੋਕਾਂ ਦੇ ਦਿਲ ਜਿੱਤ ਲੈਂਦੀਆਂ ਹਨ। ਪਰ ਅੱਜ ਅਸੀਂ ਤੁਹਾਨੂੰ ਨਵਜੰਮੇ ਬੱਚੇ ਦੇ ਅਜਿਹੇ ਮਜ਼ੇਦਾਰ ਐਕਸਪ੍ਰੈਸ਼ਨ ਦਿਖਾਉਣ ਜਾ ਰਹੇ ਹਾਂ, ਜੋ ਇੰਟਰਨੈੱਟ ‘ਤੇ ਵਾਇਰਲ ਹੋ ਚੁੱਕੇ ਹਨ। ਅਣਜਾਣੇ ‘ਚ ਬੱਚੇ ਨੇ ਅਜਿਹਾ ਚਿਹਰਾ ਬਣਾ ਲਿਆ, ਜਿਸ ਨੂੰ ਦੇਖ ਕੇ ਲੋਕ ਕਾਫੀ ਹੱਸ ਰਹੇ ਹਨ। ਇਸ ਕਲਿੱਪ ‘ਤੇ ਕਾਫੀ ਮੀਮਜ਼ ਵੀ ਬਣ ਰਹੇ ਹਨ। ਇਸ ਕਲਿੱਪ ਨੂੰ ‘ਐਕਸ’ (ਪਹਿਲਾਂ ਟਵਿੱਟਰ) ‘ਤੇ ‘@TheFigen_’ ਹੈਂਡਲ ਤੋਂ ਸ਼ੇਅਰ ਕੀਤਾ ਗਿਆ ਹੈ। ਇਸ ਦਾ ਕੈਪਸ਼ਨ ਲਿਖਿਆ ਹੈ,- “ਉਹ ਪੁੱਛ ਰਿਹਾ ਹੈ, ਮੈਨੂੰ ਇੱਥੇ ਕੌਣ ਲਿਆਇਆ?” ਇਹ 17 ਸਕਿੰਟ ਦੀ ਵੀਡੀਓ ਤੁਹਾਨੂੰ ਹੱਸਣ ‘ਤੇ ਮਜ਼ਬੂਰ ਕਰ ਦਵੇਗੀ। ਵੀਡੀਓ ਤੋਂ ਸਾਫ ਹੋ ਰਿਹਾ ਹੈ ਕਿ ਬੱਚੇ ਦਾ ਜਨਮ ਕੁਝ ਘੰਟੇ ਪਹਿਲਾਂ ਹੀ ਹੋਇਆ ਸੀ। ਬੱਚੇ ਦਾ ਚਿਹਰਾ ਗੁੱਸੇ ਨਾਲ ਭਰਿਆ ਨਜ਼ਰ ਆ ਰਿਹਾ ਹੈ। ਉਸ ਨੂੰ ਜਿਸ ਵਿਅਕਤੀ ਨੇ ਗੋਦ ਲਿਆ ਹੁੰਦਾ ਹੈ ਉਹ ਪਹਿਲਾਂ ਉਸ ਵੱਲ ਦੇਖਦਾ ਹੈ,ਫਿਰ ਅੱਖਾਂ ਨੂੰ ਇੱਧਰ-ਉੱਧਰ ਘੁਮਾਉਂਦਾ ਹੈ। ਉਸਦਾ ਚਿਹਰਾ ਅਜਿਹਾ ਲੱਗ ਰਿਹਾ ਹੈ ਜਿਵੇਂ ਉਹ ਦੁਖੀ ਹੋਵੇ। ਇਹ ਵੀ ਪੜ੍ਹੋ- ਪਲਾਸਟਿਕ ਤੋਂ ਬਣ ਰਹੀ ਹੈ ਨਕਲੀ ਖੰਡ? ਲੋਕਾਂ ਨੇ ਖੋਲ੍ਹ ਦਿੱਤੀ ਪੋਲ ਮਾਸੂਮ ਦਾ ਕਲਿੱਪ ਇੰਟਰਨੈੱਟ ‘ਤੇ ਆਉਂਦੇ ਹੀ ਪੂਰੀ ਤਰ੍ਹਾਂ ਵਾਇਰਲ ਹੋ ਗਿਆ ਹੈ। ਇਸ ਨੂੰ ਹੁਣ ਤੱਕ 1.9 ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ਨੂੰ ਇੱਕ ਲੱਖ ਤੋਂ ਵੱਧ ਲੋਕਾਂ ਨੇ ਲਾਈਕ ਕੀਤਾ ਹੈ। ਕਮੈਂਟਸ ‘ਚ ਲੋਕ ਫਨੀ ਕਮੈਂਟਸ ਅਤੇ ਬੱਚਿਆਂ ਦੇ ਮਜ਼ੇਦਾਰ ਵੀਡੀਓ ਸ਼ੇਅਰ ਕਰ ਰਹੇ ਹਨ। ਇਕ ਯੂਜ਼ਰ ਨੇ ਕਮੈਂਟ ਕਿਤਾ, ‘ਮੈਨੂੰ ਪਤਾ ਹੈ ਕਿ ਉਹ ਕਿਵੇਂ ਮਹਿਸੂਸ ਕਰ ਰਿਹਾ ਹੈ’। ਇਕ ਹੋਰ ਯੂਜ਼ਰ ਨੇ ਲਿਖਿਆ, ਉਹ ਇਸ ਤਰ੍ਹਾਂ ਦੇਖ ਰਿਹਾ ਹੈ -ਫਿਰ ਇਹੀ ਬਕਵਾਸ?’ ਇਕ ਹੋਰ ਉਪਭੋਗਤਾ ਨੇ ਕਿਹਾ, ‘ਜਦੋਂ ਤੁਹਾਨੂੰ ਪਤਾ ਲੱਗੇਗਾ ਕਿ ਤੁਸੀਂ ਜਿੱਥੋਂ ਤੰਗ ਹੋ ਕੇ ਗਏ ਸੀ, ਰੱਬ ਤੁਹਾਨੂੰ ਉੱਥੇ ਵਾਪਸ ਭੇਜ ਦੇਵੇ।’

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...