ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Bengaluru Viral News: ਚੱਲਦੀ SUV ਦੀ ਸਨਰੂਫ ਤੋਂ ਬੱਚੇ ਨਿਕਲੇ ਬਾਹਰ, ਜਦੋਂ ਕਿਸੇ ਨੇ ਵੀਡੀਓ ਬਣਾ ਕੇ ਇੰਟਰਨੈੱਟ ‘ਤੇ ਪਾ ਦਿੱਤੀ ਤਾਂ ਟ੍ਰੈਫਿਕ ਪੁਲਿਸ ਨੇ ਕੱਟ ਦਿੱਤਾ ਚਲਾਨ

Bengaluru Viral News: ਸਨਰੂਫ ਵਾਹਨਾਂ ਦੇ ਸ਼ੌਕੀਨ ਲੋਕ ਅਕਸਰ ਕਾਰ ਦੀ ਰਫਤਾਰ ਨਾਲ ਚੱਲਦੇ ਹੋਏ ਉਸ ਦੀ ਸਨਰੂਫ ਤੋਂ ਬਾਹਰ ਜ਼ਰੂਰ ਨਿਕਲਦੇ ਹਨ। ਇਸ ਫੀਚਰ ਦੇ ਕਾਰਨ, ਬੈਂਗਲੁਰੂ ਦੇ ਇੱਕ ਵਿਅਕਤੀ ਦਾ ਚਲਾਨ ਕੱਟ ਦਿੱਤਾ ਗਿਆ। ਦਰਅਸਲ, ਟ੍ਰੈਫਿਕ ਪੁਲਿਸ ਨੇ ਕਾਰ ਦੇ ਮਾਲਕ ਨੂੰ ਇਸ ਲਈ ਜੁਰਮਾਨਾ ਲਾਇਆ ਕਿਉਂਕਿ ਬੱਚੇ ਸਨਰੂਫ ਵਿੱਚੋਂ ਬਾਹਰ ਝਾਕ ਰਹੇ ਸਨ। ਹੁਣ ਇਹ ਮਾਮਲਾ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ।

Bengaluru Viral News: ਚੱਲਦੀ SUV ਦੀ ਸਨਰੂਫ ਤੋਂ ਬੱਚੇ ਨਿਕਲੇ ਬਾਹਰ, ਜਦੋਂ ਕਿਸੇ ਨੇ ਵੀਡੀਓ ਬਣਾ ਕੇ ਇੰਟਰਨੈੱਟ ‘ਤੇ ਪਾ ਦਿੱਤੀ ਤਾਂ ਟ੍ਰੈਫਿਕ ਪੁਲਿਸ ਨੇ ਕੱਟ ਦਿੱਤਾ ਚਲਾਨ
ਚੱਲਦੀ SUV ਦੀ ਸਨਰੂਫ ਤੋਂ ਬੱਚੇ ਨਿਕਲੇ ਬਾਹਰ, ਤਾਂ ਪੁਲਿਸ ਨੇ ਕੱਟ ਦਿੱਤਾ ਚਲਾਨ Pic Credit: Freepik (ਸੰਕੇਤਕ ਤਸਵੀਰ)
Follow Us
tv9-punjabi
| Published: 30 Jun 2024 13:09 PM

ਨਵੀਂ SUV (ਸਪੋਰਟਸ ਯੂਟੀਲਿਟੀ ਵਹੀਕਲ) ਵਾਹਨਾਂ ਵਿੱਚ ਸਨਰੂਫ ਦਾ ਪ੍ਰਚਲਨ ਤੇਜ਼ੀ ਨਾਲ ਵਧਿਆ ਹੈ। ਭਾਰਤ ‘ਚ ਵੀ ਲੋਕ ਅਜਿਹੀਆਂ ਗੱਡੀਆਂ ਨੂੰ ਖਰੀਦਣਾ ਪਸੰਦ ਕਰਦੇ ਹਨ ਜਿਨ੍ਹਾਂ ‘ਚ ਸਨਰੂਫ ਦਾ ਫੀਚਰ ਹੁੰਦਾ ਹੈ। ਹਾਲਾਂਕਿ, ਸਨਰੂਫ ਦਾ ਕੰਮ ਸਿਰਫ ਇਸ ਵਿੱਚੋਂ ਬਾਹਰ ਦੇਖਣਾ ਹੀ ਨਹੀਂ ਹੁੰਦਾ। ਇਸ ਲਈ ਬੈਂਗਲੁਰੂ ‘ਚ ਇਕ ਵਿਅਕਤੀ ਨਾਲ ਜੋ ਹੋਇਆ, ਉਹ ਵੀ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣ ਗਿਆ। ਦਰਅਸਲ, ਆਦਮੀ ਦੀ SUV ਦੀ ਸਨਰੂਫ ‘ਤੇ ਦੋ ਬੱਚੇ ਖੜ੍ਹੇ ਸਨ, ਜਿਸ ਦੀ ਵੀਡੀਓ ਇਕ ਵਿਅਕਤੀ ਨੇ ਬਣਾਈ ਅਤੇ ਆਪਣੇ ਐਕਸ ਹੈਂਡਲ ‘ਤੇ ਸ਼ੇਅਰ ਕੀਤੀ। ਮਾਮਲਾ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ।

ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕਰਦੇ ਹੋਏ, ਬੈਂਗਲੁਰੂ ਪੁਲਿਸ ਦੇ ਅਧਿਕਾਰ ਖੇਤਰ ਅਧੀਨ HAL ਟ੍ਰੈਫਿਕ ਪੁਲਿਸ ਸਟੇਸ਼ਨ ਨੇ ਵਾਹਨ ਦੇ ਮਾਲਕ ਨੂੰ ਟਰੇਸ ਕਰਕੇ ਉਸ ‘ਤੇ 1000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਰਿਪੋਰਟ ਦੇ ਮੁਤਾਬਕ, ਇਹ ਘਟਨਾ ਬੈਂਗਲੁਰੂ ਦੇ ਕੇਆਰ ਪੁਰਮ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਦੇ ਨਾਲ ਵਾਪਰੀ, ਜਦੋਂ ਉਹ ਮਰਾਠੱਲੀ ਰੋਡ ‘ਤੇ ਆਪਣੀ ਕਿਆ ਸੇਲਟੋਸ ਚਲਾ ਰਿਹਾ ਸੀ, ਜਿਸ ਦੌਰਾਨ ਉਸਨੇ ਤੇਜ਼ ਰਫਤਾਰ ਵਾਹਨ ਦਾ ਸਨਰੂਫ ਖੋਲ੍ਹਿਆ ਅਤੇ ਆਪਣੇ ਦੋ ਬੱਚਿਆਂ ਨੂੰ ਇਸ ‘ਤੇ ਖੜ੍ਹਾ ਕਰ ਦਿੱਤਾ।

ਇਹ ਵੀ ਪੜ੍ਹੋ- ਚੱਲਦੀ ਟਰੇਨ ‘ਤੇ ਪਾਣੀ ਉੱਛਾਲ ਰਹੇ ਸੀ ਮੁੰਡੇ,ਮੁਸਾਫਰਾਂ ਨੇ ਸਿਖਾਇਆ ਸਬਕ

ਟ੍ਰੈਫਿਕ ਪੁਲਿਸ ਦੇ ਸੰਯੁਕਤ ਕਮਿਸ਼ਨਰ ਐਮਐਨ ਅਨੁਚੇਤ ਦੇ ਮੁਤਾਬਕ, ਡਰਾਈਵਿੰਗ ਕਰਦੇ ਸਮੇਂ ਆਪਣੇ ਸਾਥੀਆਂ ਨੂੰ ਸਨਰੂਫ ਤੋਂ ਬਾਹਰ ਝਾਕਣ ਦੇਣਾ ਇੱਕ ਅਸੁਰੱਖਿਅਤ ਡਰਾਈਵਿੰਗ ਅਭਿਆਸ ਹੈ ਅਤੇ ਇਹ ਪੂਰੀ ਤਰ੍ਹਾਂ ਗੈਰ-ਕਾਨੂੰਨੀ ਵੀ ਹੈ। ਅਜਿਹੇ ‘ਚ ਹੁਣ ਬੈਂਗਲੁਰੂ ਪੁਲਸ ਵਾਹਨ ਚਲਾਉਂਦੇ ਸਮੇਂ ਲਾਪਰਵਾਹੀ ਵਰਤਣ ਵਾਲੇ ਅਜਿਹੇ ਸਾਰੇ ਵਾਹਨ ਮਾਲਕਾਂ ਅਤੇ ਡਰਾਈਵਰਾਂ ਖਿਲਾਫ ਕਾਰਵਾਈ ਕਰੇਗੀ।

ਰਾਹੁਲ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ ਦਾ ਮੁੱਦਾ, ਬੋਲੇ- NEET ਨੂੰ ਕਮਰਸ਼ੀਅਲ ਐਗਜ਼ਾਮ ਬਣਾ ਦਿੱਤਾ
ਰਾਹੁਲ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ ਦਾ ਮੁੱਦਾ, ਬੋਲੇ- NEET ਨੂੰ ਕਮਰਸ਼ੀਅਲ ਐਗਜ਼ਾਮ ਬਣਾ ਦਿੱਤਾ...
ਸੰਸਦ 'ਚ ਸ੍ਰੀ ਗੁਰੂ ਨਾਨਕ ਦੇਵ ਅਤੇ ਭਗਵਾਨ ਸ਼ਿਵ ਦੀਆਂ ਤਸਵੀਰਾਂ ਲੈ ਕੇ ਕਿਉਂ ਆਏ ਰਾਹੁਲ ਗਾਂਧੀ?
ਸੰਸਦ 'ਚ ਸ੍ਰੀ ਗੁਰੂ ਨਾਨਕ ਦੇਵ ਅਤੇ ਭਗਵਾਨ ਸ਼ਿਵ ਦੀਆਂ ਤਸਵੀਰਾਂ ਲੈ ਕੇ ਕਿਉਂ ਆਏ ਰਾਹੁਲ ਗਾਂਧੀ?...
Mann Ki Baat : ਮੈਂ ਆਪਣੇ ਪਰਿਵਾਰ ਵਿਚ ਆਇਆ ਹਾਂ... 'ਮਨ ਕੀ ਬਾਤ' ਪ੍ਰੋਗਰਾਮ 'ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
Mann Ki Baat : ਮੈਂ ਆਪਣੇ ਪਰਿਵਾਰ ਵਿਚ ਆਇਆ ਹਾਂ... 'ਮਨ ਕੀ ਬਾਤ' ਪ੍ਰੋਗਰਾਮ 'ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
T20 World Cup: T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਕੀ ਕਿਹਾ?
T20 World Cup: T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਕੀ ਕਿਹਾ?...
ਲੱਦਾਖ ਚ ਫੌਜੀ ਅਭਿਆਸ ਦੌਰਾਨ 5 ਜਵਾਨ ਸ਼ਹੀਦ, Video
ਲੱਦਾਖ ਚ ਫੌਜੀ ਅਭਿਆਸ ਦੌਰਾਨ 5 ਜਵਾਨ ਸ਼ਹੀਦ, Video...
Delhi Rain: ਹਰ ਪਾਸੇ ਪਾਣੀ ਰਫ਼ਤਾਰ ਧੀਮੀ, ਪਹਿਲੀ ਬਾਰਸ਼ ਵਿੱਚ ਹੀ ਡੁੱਬ ਗਈ ਦਿੱਲੀ
Delhi Rain: ਹਰ ਪਾਸੇ ਪਾਣੀ ਰਫ਼ਤਾਰ ਧੀਮੀ, ਪਹਿਲੀ ਬਾਰਸ਼ ਵਿੱਚ ਹੀ ਡੁੱਬ ਗਈ ਦਿੱਲੀ...
Amarnath Yatra 2024: ਅਮਰਨਾਥ ਯਾਤਰੀਆਂ ਦਾ ਪਹਿਲਾ ਜੱਥਾ ਅੱਜ ਸਵੇਰੇ ਜੰਮੂ ਤੋਂ ਹੋਇਆ ਰਵਾਨਾ, LG ਮਨੋਜ ਸਿਨਹਾ ਨੇ ਦਿਖਾਈ ਹਰੀ ਝੰਡੀ
Amarnath Yatra 2024: ਅਮਰਨਾਥ ਯਾਤਰੀਆਂ ਦਾ ਪਹਿਲਾ ਜੱਥਾ ਅੱਜ ਸਵੇਰੇ ਜੰਮੂ ਤੋਂ ਹੋਇਆ ਰਵਾਨਾ, LG ਮਨੋਜ ਸਿਨਹਾ ਨੇ ਦਿਖਾਈ ਹਰੀ ਝੰਡੀ...
ਸਪੀਕਰ ਓਮ ਬਿਰਲਾ ਨੇ ਸਾਂਸਦ ਦੀਪੇਂਦਰ ਹੁੱਡਾ ਨੂੰ ਝਿੜਕਿਆ, ਜਾਣੋ ਕੀ ਹੋਇਆ?
ਸਪੀਕਰ ਓਮ ਬਿਰਲਾ ਨੇ ਸਾਂਸਦ ਦੀਪੇਂਦਰ ਹੁੱਡਾ ਨੂੰ ਝਿੜਕਿਆ, ਜਾਣੋ ਕੀ ਹੋਇਆ?...
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਬੈਠਕ
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਬੈਠਕ...
ਛੇ ਦਹਾਕਿਆਂ ਬਾਅਦ ਤੀਜੀ ਵਾਰ ਸਰਕਾਰ ਦੀ ਵਾਪਸੀ, ਕਸ਼ਮੀਰ ਨੂੰ ਲੈ ਕੇ ਕੀ ਬੋਲੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ?
ਛੇ ਦਹਾਕਿਆਂ ਬਾਅਦ ਤੀਜੀ ਵਾਰ ਸਰਕਾਰ ਦੀ ਵਾਪਸੀ, ਕਸ਼ਮੀਰ ਨੂੰ ਲੈ ਕੇ ਕੀ ਬੋਲੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ?...
Arvind Kejriwal: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਉੱਠੇ ਸਵਾਲ, ਕਿਸ ਨੇ ਕੀ ਕਿਹਾ?
Arvind Kejriwal: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਉੱਠੇ ਸਵਾਲ, ਕਿਸ ਨੇ ਕੀ ਕਿਹਾ?...
ਹਰਿਮੰਦਰ ਸਾਹਿਬ ਚ ਕੈਮਰਿਆਂ ਤੇ ਪਾਬੰਦੀ, ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ
ਹਰਿਮੰਦਰ ਸਾਹਿਬ ਚ ਕੈਮਰਿਆਂ ਤੇ ਪਾਬੰਦੀ, ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ...
Amarnath Yatra 2024: ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ 'ਤੇ, ਸੁਰੱਖਿਆ ਦੇ ਸਖ਼ਤ ਪ੍ਰਬੰਧ
Amarnath Yatra 2024: ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ 'ਤੇ, ਸੁਰੱਖਿਆ ਦੇ ਸਖ਼ਤ ਪ੍ਰਬੰਧ...
ਲੋਕ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਸੁਖਬੀਰ ਖਿਲਾਫ ਤੇਜ਼ ਹੋਣ ਲੱਗੀ ਆਵਾਜ਼, ਚੀਮਾ ਨੇ ਕਿਹਾ-ਭਾਜਪਾ ਦੀ ਸਾਜ਼ਿਸ਼
ਲੋਕ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਸੁਖਬੀਰ ਖਿਲਾਫ ਤੇਜ਼ ਹੋਣ ਲੱਗੀ ਆਵਾਜ਼, ਚੀਮਾ ਨੇ ਕਿਹਾ-ਭਾਜਪਾ ਦੀ ਸਾਜ਼ਿਸ਼...
Stories