ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Dance Video: ਘਰ ‘ਚ ਨਹੀਂ ਸੀ ਪਤੀ, ਪਤਨੀ ਨੇ ‘ਦਿਲਬਰ ਦਿਲਬਰ’ ਗੀਤ ‘ਤੇ ਕੀਤਾ ਡਾਂਸ, ਵੀਡੀਓ ਹੋਈ ਵਾਇਰਲ

Trending Dance Video:ਸੋਸ਼ਲ ਮੀਡੀਆ 'ਤੇ ਭਾਬੀਆਂ ਦੇ ਡਾਂਸ ਦੀਆਂ ਕਈ ਵੀਡੀਓਜ਼ ਵਾਇਰਲ ਹੁੰਦੇ ਹਨ। ਲੋਕ ਇਨ੍ਹਾਂ ਨੂੰ ਖੂਬ ਪਸੰਦ ਵੀ ਕਰਦੇ ਹਨ। ਹਾਲ ਹੀ ਵਿੱਚ ਇਕ ਅਜਿਹਾ ਹੀ ਡਾਂਸ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਭਾਬੀ ਘਰ ਵਿੱਚ ਚੱਲ ਰਹੇ ਬਾਲੀਵੁੱਡ ਗੀਤ 'ਤੇ ਜ਼ਬਰਦਸਤ ਡਾਂਸ ਕਰ ਰਹੀ ਹੈ। ਭਾਬੀ ਦੇ ਡਾਂਸ ਮੂਵਜ਼ ਸ਼ਾਨਦਾਰ ਹਨ ਅਤੇ ਲੋਕ ਵੀਡੀਓ 'ਤੇ ਕਾਫੀ ਮਜ਼ੇਦਾਰ ਕਮੈਂਟ ਕਰ ਰਹੇ ਹਨ।

Dance Video: ਘਰ ‘ਚ ਨਹੀਂ ਸੀ ਪਤੀ, ਪਤਨੀ ਨੇ ‘ਦਿਲਬਰ ਦਿਲਬਰ’ ਗੀਤ ‘ਤੇ ਕੀਤਾ ਡਾਂਸ, ਵੀਡੀਓ ਹੋਈ ਵਾਇਰਲ
ਭਾਬੀ ਨੇ ‘ਦਿਲਬਰ ਦਿਲਬਰ’ ਗੀਤ ‘ਤੇ ਕੀਤਾ ਜ਼ਬਰਦਸਤ ਡਾਂਸ, VIDEO ਵਾਇਰਲ
Follow Us
tv9-punjabi
| Published: 18 Apr 2024 07:59 AM

ਸੋਸ਼ਲ ਮੀਡੀਆ ‘ਤੇ ਡਾਂਸ ਦੀਆਂ ਵੀਡੀਓਜ਼ ਹਨ। ਲੋਕ ਵੀ ਅਜਿਹੇ ਵੀਡੀਓ ਦੇਖਣਾ ਪਸੰਦ ਕਰਦੇ ਹਨ। ਹਾਲ ਹੀ ‘ਚ ਅਜਿਹੀ ਵੀਡੀਓ ਸਾਹਮਣੇ ਆਈ ਹੈ, ਜਿਸ ਨੂੰ ਦੇਖਣ ਤੋਂ ਬਾਅਦ ਲੋਕ ਇਸ ਨੂੰ ਸ਼ੇਅਰ ਕਰਦੇ ਨਹੀਂ ਥੱਕ ਰਹੇ ਹਨ। ਸੋਸ਼ਲ ਮੀਡੀਆ ‘ਤੇ ਵਾਇਰਲ ਇਸ ਵੀਡੀਓ ‘ਚ ਭਾਬੀ ਦਿਲਬਰ ਦਿਲਬਰ ਗੀਤ ‘ਤੇ ਸ਼ਾਨਦਾਰ ਡਾਂਸ ਕਰਦੀ ਨਜ਼ਰ ਆ ਰਹੀ ਹੈ। ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਇਸ ਵੀਡੀਓ ਨੂੰ ਦੇਖ ਕੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਭਾਬੀ ਦੇ ਇੰਸਟਾਗ੍ਰਾਮ ਹੈਂਡਲ ‘ਤੇ ਇਸ ਤਰ੍ਹਾਂ ਦੀਆਂ ਕਈ ਵੀਡੀਓਜ਼ ਪਹਿਲਾਂ ਹੀ ਮੌਜੂਦ ਹਨ।

ਵਾਇਰਲ ਹੋ ਰਹੀ ਇਹ ਵੀਡੀਓ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸ਼ੇਅਰ ਕੀਤੀ ਜਾ ਰਹੀ ਹੈ। ਵੀਡੀਓ ‘ਚ ਭਾਬੀ ਘਰ ‘ਚ ਚੱਲ ਰਹੇ ਬਾਲੀਵੁੱਡ ਗੀਤ ‘ਤੇ ਜ਼ਬਰਦਸਤ ਡਾਂਸ ਕਰ ਰਹੀ ਹੈ। ਭਾਬੀ ਦੇ ਡਾਂਸ ਮੂਵਜ਼ ਸ਼ਾਨਦਾਰ ਹਨ ਅਤੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ @i_am_poo6_11 ਨਾਂ ਦੇ ਯੂਜ਼ਰ ਨੇ ਸ਼ੇਅਰ ਕੀਤੀ ਹੈ। ਇਸ ਹੈਂਡਲ ‘ਤੇ ਕਈ ਡਾਂਸ ਵੀਡੀਓਜ਼ ਉਪਲਬਧ ਹਨ। ਵੀਡੀਓ ਨੂੰ ਹੁਣ ਤੱਕ 3 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਲੋਕ ਇਸ ਪੋਸਟ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਤੁਸੀਂ ਵੀ ਦੇਖੋ ਇਹ ਸ਼ਾਨਦਾਰ ਡਾਂਸ ਵੀਡੀਓ।

View this post on Instagram

A post shared by Poonam Kumawat (@i_am_poo6_11)

ਇਹ ਵੀ ਪੜ੍ਹੋ- ਟੀਚਰ ਤੇ ਬੱਚਿਆਂ ਨੇ ਕਲਾਸ ਚ ਕੀਤਾ ਜ਼ਬਰਦਸਤ ਡਾਂਸ, ਵੀਡੀਓ ਦੇਖ ਤੁਸੀਂ ਵੀ ਹੋ ਜਾਓਗੇ ਖੁਸ਼

ਇਸ ਪੋਸਟ ‘ਤੇ ਕਈ ਯੂਜ਼ਰਸ ਨੇ ਦਿੱਤੇ Reactions

ਵਾਇਰਲ ਹੋ ਰਹੀ ਇਸ ਪੋਸਟ ‘ਤੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, “ਬਹੁਤ ਸ਼ਾਨਦਾਰ ਡਾਂਸ।” ਇੱਕ ਹੋਰ ਯੂਜ਼ਰ ਨੇ ਲਿਖਿਆ, “ਭਾਬੀ ਦਾ ਹਰ ਡਾਂਸ ਕਮਾਲ ਦਾ ਹੁੰਦਾ ਹੈ”, ਜਦਕਿ ਇੱਕ ਹੋਰ ਯੂਜ਼ਰ ਨੇ ਲਿਖਿਆ, “ਅੱਜ ਭਈਆ ਨਜ਼ਰ ਨਹੀਂ ਆ ਰਹੇ।” ਇਸ ਪੋਸਟ ‘ਤੇ ਕਈ ਹੋਰ ਯੂਜ਼ਰਸ ਨੇ ਮਜ਼ੇਦਾਰ ਪ੍ਰਤੀਰੀਏਕਸ਼ਨ ਦਿੱਤੀਆਂ ਹਨ।

ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!...
Stories