ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Work From Scooty: ਚਲਦੀ ਸਕੂਟੀ ‘ਤੇ ਲੈਪਟਾਪ ਖੋਲ੍ਹ ਕੇ ਪੂਰਾ ਕੀਤਾ ਦਫਤਰ ਦਾ ਕੰਮ, ਲੋਕਾਂ ਨੇ ਕਿਹਾ- ਇਹ ਤਾਂ ਵਰਕ ਫਰਮ ਸਕੂਟੀ ਹੋ ਗਿਆ

Viral Video: Work From Home ਕੋਰੋਨਾ ਤੋਂ ਬਾਅਦ ਵਿੱਚ ਕਾਫੀ ਟਰ੍ਰੈਂਡ ਵਿੱਚ ਹੈ। ਅੱਜ ਵੀ ਕਈ ਕੰਪਨੀਆਂ ਹਨ ਜਿਨ੍ਹਾਂ ਨੇ ਕੋਰੋਨਾ ਤੋਂ ਬਾਅਦ ਆਪਣੀ ਕੰਪਨੀ ਨੂੰ ਪੂਰੀ ਤਰ੍ਹਾਂ ਵਰਕ ਫਰਮ ਹੌਮ ਕਰ ਦਿੱਤਾ ਹੈ। ਸਮਾਰਟ ਸਿੱਟੀ ਜਿਵੇਂ ਬੇਂਗਲੁਰੂ ਜਾਂ ਮੁੰਬਈ ਵਰਗੇ ਸ਼ਹਿਰਾਂ ਵਿੱਚ ਇਹ ਵੱਧ ਫੈਲ ਗਿਆ ਹੈ। ਜੇਕਰ ਤੁਸੀਂ ਇੰਟਰਨੈੱਟ 'ਤੇ ਐਕਟਿਵ ਹੋ, ਤਾਂ ਤੁਹਾਨੂੰ ਵੀ ਬੇਂਗਲੁਰੂ ਨਾਲ ਜੁੜੀ ਕੋਈ ਨਾ ਕੋਈ ਕਹਾਣੀ ਜ਼ਰੂਰ ਪੜ੍ਹਣ ਜਾਂ ਦੇਖਣ ਨੂੰ ਮਿਲਦੀ ਹੋਵੇਗੀ। ਹਾਲ ਹੀ ਵਿੱਚ ਇੱਕ ਵੀਡੀਓ ਦੀ ਵੀ ਲੋਕਾਂ ਵਿੱਚ ਚਰਚਾ ਹੋ ਰਹੀ ਹੈ। ਜਿਸ 'ਚ ਇਕ ਵਿਅਕਤੀ ਸਕੂਟੀ ਚਲਾਉਂਦੇ ਹੋਏ ਦਫਤਰ ਦੀ ਮੀਟਿੰਗ 'ਚ ਸ਼ਾਮਲ ਹੁੰਦਾ ਨਜ਼ਰ ਆ ਰਿਹਾ ਹੈ, ਇਸ ਵੀਡੀਓ 'ਤੇ ਲੋਕਾਂ ਦੀਆਂ ਜਬਰਦਸਤ ਪ੍ਰਤੀਕਿਰਿਆਵਾਂ ਆ ਰਹੀਆਂ ਹਨ।

Work From Scooty: ਚਲਦੀ ਸਕੂਟੀ 'ਤੇ ਲੈਪਟਾਪ ਖੋਲ੍ਹ ਕੇ ਪੂਰਾ ਕੀਤਾ ਦਫਤਰ ਦਾ ਕੰਮ, ਲੋਕਾਂ ਨੇ ਕਿਹਾ- ਇਹ ਤਾਂ ਵਰਕ ਫਰਮ ਸਕੂਟੀ ਹੋ ਗਿਆ
Symbolic Image
Follow Us
tv9-punjabi
| Published: 28 Mar 2024 14:48 PM IST
ਸ਼ਹਿਰ ਵਿੱਚ ਰਹਿਣਾ ਅਤੇ ਆਪਣੇ ਪਰਿਵਾਰ ਨਾਲ ਚੰਗੀ ਤਰ੍ਹਾਂ ਰਹਿਣਾ ਇੰਨਾ ਆਸਾਨ ਨਹੀਂ ਹੈ। ਇਸ ਦੇ ਲਈ ਕਾਫੀ ਮਿਹਨਤ ਦੀ ਜ਼ਰੂਰਤ ਹੁੰਦੀ ਹੈ ਅਤੇ ਇਸ ਦੇ ਲਈ ਕਈ ਵਾਰ ਅਜਿਹਾ ਕੰਮ ਕਰਨਾ ਪੈਂਦਾ ਹੈ ਜਿਸ ਨੂੰ ਦੇਖ ਕੇ ਲੋਕ ਹੈਰਾਨ ਰਹਿ ਜਾਂਦੇ ਹਨ। ਖਾਸ ਤੌਰ ‘ਤੇ ਜੇਕਰ ਤੁਸੀਂ ਦਿੱਲੀ, ਬੈਂਗਲੁਰੂ, ਕੋਲਕਾਤਾ ਜਾਂ ਮੁੰਬਈ ‘ਚ ਰਹਿੰਦੇ ਹੋ ਤਾਂ ਇਹ ਜ਼ਿੰਮੇਵਾਰੀ ਤੁਹਾਡੇ ‘ਤੇ ਜ਼ਿਆਦਾ ਨਜ਼ਰ ਆਉਂਦੀ ਹੈ। ਹੁਣ ਇਸ ਨਾਲ ਜੁੜਿਆ ਇੱਕ ਵੀਡੀਓ ਇਨ੍ਹੀਂ ਦਿਨੀਂ ਸਾਹਮਣੇ ਆਇਆ ਹੈ। ਜੇਕਰ ਤੁਸੀਂ ਇੰਟਰਨੈੱਟ ‘ਤੇ ਐਕਟਿਵ ਹੋ, ਤਾਂ ਤੁਹਾਨੂੰ ਬੇਂਗਲੁਰੂ ਨਾਲ ਜੁੜੀ ਕੋਈ ਨਾ ਕੋਈ ਕਹਾਣੀ ਜ਼ਰੂਰ ਦੇਖਣ ਜਾਂ ਸੁਣਨ ਨੂੰ ਮਿਲਦੀ ਹੋਵੇਗੀ। ਭਾਵੇਂ ਇੱਥੇ ਹਾਈ ਇਨਕਮ ਵਾਲੇ ਲੋਕ ਹਨ, ਪਰ ਉਨ੍ਹਾਂ ਦੇ ਵੀ ਅਜਿਹੇ ਵੀਡੀਓਜ਼ ਵਾਇਰਲ ਹੋਏ ਹਨ, ਜਿਸ ਵਿੱਚ ਉਹ ਝੁੱਗੀ-ਝੌਂਪੜੀ ਵਾਲਿਆਂ ਵਾਂਗ ਬਾਲਟੀ ਲੈ ਕੇ ਟੈਂਕਰ ਦੇ ਅੱਗੇ ਖੜ੍ਹੇ ਹਨ, ਪਰ ਅੱਜਕੱਲ੍ਹ ਇਸ ਸ਼ਹਿਰ ਦੀ ਇੱਕ ਅਜਿਹੀ ਵੀਡੀਓ ਦੇਖਣ ਨੂੰ ਮਿਲੀ। ਜਿੱਥੇ ਇੱਕ ਵਿਅਕਤੀ ਚੱਲਦੀ ਸਕੂਟੀ ‘ਤੇ ਦਫ਼ਤਰ ਦਾ ਕੰਮ ਪੂਰਾ ਕਰਦਾ ਨਜ਼ਰ ਆ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਨੌਜਵਾਨ ਨੇ ਆਪਣੀ ਗੋਦ ‘ਚ ਲੈਪਟਾਪ ਰੱਖਿਆ ਹੋਇਆ ਹੈ, ਜਿਸ ‘ਤੇ ਉਹ ਮੀਟਿੰਗ ਅਟੈਂਡ ਕਰ ਰਿਹਾ ਹੈ। ਇਹ ਵੀ ਪੜ੍ਹੋ- ਪ੍ਰੈੱਸ ਦਾ ਇਸਤੇਮਾਲ ਕਰ ਕੁੜੀ ਨੇ ਕੀਤੇ ਵਾਲ ਸਟ੍ਰੇਟ, VIDEO ਵਾਇਰਲ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਹੈਲਮੇਟ ਪਹਿਨੇ ਇਕ ਵਿਅਕਤੀ ਚੱਲਦੀ ਸਕੂਟੀ ‘ਤੇ ਆਪਣੇ ਦਫਤਰ ਦੀ ਮੀਟਿੰਗ ਕਰਦੇ ਹੋਏ ਨਜ਼ਰ ਆ ਰਿਹਾ ਹੈ। ਕਲਿੱਪ ‘ਚ ਤੁਸੀਂ ਦੇਖ ਸਕਦੇ ਹੋ ਕਿ ਵਿਅਕਤੀ ਨੇ ਲੈਪਟਾਪ ਨੂੰ ਲੱਤਾਂ ‘ਤੇ ਰੱਖਿਆ ਹੋਇਆ ਹੈ ਅਤੇ ਜ਼ੂਮ ਕਾਲ ਅਟੈਂਡ ਕਰ ਰਿਹਾ ਹੈ। ਇਸ ਵੀਡੀਓ ‘ਤੇ ਲੋਕਾਂ ਦਾ ਜ਼ਬਰਦਸਤ ਰਿਐਕਸ਼ਨ ਆ ਰਿਹਾ ਹੈ। ਇਸ ਵੀਡੀਓ ਨੂੰ X ‘ਤੇ @peakbengaluru ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਇਹ ਖ਼ਬਰ ਲਿਖੇ ਜਾਣ ਤੱਕ ਹਜ਼ਾਰਾਂ ਲੋਕ ਇਸ ਨੂੰ ਦੇਖ ਚੁੱਕੇ ਹਨ ਅਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਕਿਸ ਦਫਤਰ ਦੇ ਕਰਮਚਾਰੀ ਇਸ ਤਰੀਕੇ ਨਾਲ ਕੰਮ ਕਰਵਾਉਂਦੇ ਹਨ?’ ਜਦਕਿ ਦੂਜੇ ਨੇ ਲਿਖਿਆ, ‘ਇਹ ਭਰਾ ਕਿਸੇ ਆਈਟੀ ਕੰਪਨੀ ਵਿਚ ਕੰਮ ਕਰਦਾ ਹੋਵੇਗਾ।’ ਇਕ ਹੋਰ ਨੇ ਲਿਖਿਆ, ‘ਉਸ ਨੇ ਆਪਣੀ ਸ਼ਿਫਟ ਵਿਚ ਕੰਮ ਪੂਰਾ ਨਹੀਂ ਕੀਤਾ ਹੋਣਾ। ਇਸ ਤੋਂ ਇਲਾਵਾ ਕਈ ਹੋਰ ਲੋਕਾਂ ਨੇ ਵੀ ਇਸ ‘ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

Pollution in Punjab-Chandigarh: ਦੀਵਾਲੀ ਮੌਕੇ ਚੱਲੇ ਪਟਾਕਿਆਂ ਤੋਂ ਬਾਅਦ ਚੰਡੀਗੜ੍ਹ-ਪੰਜਾਬ 'ਚ ਪ੍ਰਦੂਸ਼ਣ ਦਾ ਕੀ ਹੈ ਹਾਲ? ਵੇਖੋ...
Pollution in Punjab-Chandigarh: ਦੀਵਾਲੀ ਮੌਕੇ ਚੱਲੇ ਪਟਾਕਿਆਂ ਤੋਂ ਬਾਅਦ ਚੰਡੀਗੜ੍ਹ-ਪੰਜਾਬ 'ਚ ਪ੍ਰਦੂਸ਼ਣ ਦਾ ਕੀ ਹੈ ਹਾਲ? ਵੇਖੋ......
Punjab Ex-DGPs Son Death:: ਪੰਜਾਬ ਦੇ ਸਾਬਕਾ ਡੀਜੀਪੀ 'ਤੇ ਪੁੱਤਰ ਦੇ ਕਤਲ ਦਾ ਆਰੋਪ, ਵਾਇਰਲ ਵੀਡੀਓ ਚ ਹੋਇਆ ਖੁਲਾਸਾ
Punjab Ex-DGPs Son Death:: ਪੰਜਾਬ ਦੇ ਸਾਬਕਾ ਡੀਜੀਪੀ 'ਤੇ ਪੁੱਤਰ ਦੇ ਕਤਲ ਦਾ ਆਰੋਪ, ਵਾਇਰਲ ਵੀਡੀਓ ਚ ਹੋਇਆ ਖੁਲਾਸਾ...
ਸਾਬਕਾ DGP ਅਤੇ ਪਤਨੀ ਖਿਲਾਫ਼ FIR, ਜਾਣੋ..ਕੀ ਹੈ ਰੂਹ ਕੰਬਾ ਦੇਣ ਵਾਲੇ ਮਾਮਲੇ ਦਾ ਸੱਚ?
ਸਾਬਕਾ DGP ਅਤੇ ਪਤਨੀ ਖਿਲਾਫ਼ FIR, ਜਾਣੋ..ਕੀ ਹੈ ਰੂਹ ਕੰਬਾ ਦੇਣ ਵਾਲੇ ਮਾਮਲੇ ਦਾ ਸੱਚ?...
Diwali 2025: ਲਾਪਰਵਾਹੀ ਨੇ ਵਿਖਾਇਆ ਅੱਗ ਦਾ ਤਾਂਡਵ, ਦੇਸ਼ ਦੇ ਕਈ ਸ਼ਹਿਰਾਂ ਵਿੱਚ ਅਗਨੀਕਾਂਡ
Diwali 2025: ਲਾਪਰਵਾਹੀ ਨੇ ਵਿਖਾਇਆ ਅੱਗ ਦਾ ਤਾਂਡਵ, ਦੇਸ਼ ਦੇ ਕਈ ਸ਼ਹਿਰਾਂ ਵਿੱਚ ਅਗਨੀਕਾਂਡ...
ਸਰਹੱਦ 'ਤੇ ਭਾਰਤੀ ਸੈਨਿਕਾਂ ਨੇ ਇਸ ਤਰ੍ਹਾਂ ਮਨਾਈ ਦੀਵਾਲੀ, ਦੇਖੋ ਗਰਾਉਂਡ ਰਿਪੋਰਟ
ਸਰਹੱਦ 'ਤੇ ਭਾਰਤੀ ਸੈਨਿਕਾਂ ਨੇ ਇਸ ਤਰ੍ਹਾਂ ਮਨਾਈ ਦੀਵਾਲੀ, ਦੇਖੋ ਗਰਾਉਂਡ ਰਿਪੋਰਟ...
Afghanistan-Pakistan Conflict Escalates: ਅਫਗਾਨਿਸਤਾਨ-ਪਾਕਿਸਤਾਨ ਸਰਹੱਦ 'ਤੇ ਤਣਾਅ, ਹਵਾਈ ਹਮਲੇ 'ਚ ਬੱਚੇ ਅਤੇ ਔਰਤਾਂ ਸਣੇ ਕ੍ਰਿਕਟਰ ਦੀ ਮੌਤ
Afghanistan-Pakistan Conflict Escalates: ਅਫਗਾਨਿਸਤਾਨ-ਪਾਕਿਸਤਾਨ ਸਰਹੱਦ 'ਤੇ ਤਣਾਅ, ਹਵਾਈ ਹਮਲੇ 'ਚ ਬੱਚੇ ਅਤੇ ਔਰਤਾਂ ਸਣੇ ਕ੍ਰਿਕਟਰ ਦੀ ਮੌਤ...
Gangster Lawrence, Goldy Brar, Rohit Godara ਦੇ ਇੰਟਰਨੇਸ਼ਨਲ ਬਹਿਰੂਪੀਏ ਮੈਨੇਜਰ ਸੁਲਤਾਨ ਦੀ ਗਜਬ ਕਹਾਣੀ!
Gangster Lawrence, Goldy Brar, Rohit Godara ਦੇ ਇੰਟਰਨੇਸ਼ਨਲ ਬਹਿਰੂਪੀਏ ਮੈਨੇਜਰ ਸੁਲਤਾਨ ਦੀ ਗਜਬ ਕਹਾਣੀ!...
7 ਕਰੋੜ ਕੈਸ਼...1.5 ਕਿਲੋ ਸੋਨਾ! DIG ਦੇ ਘਰ CBI ਦੀ ਰੇਡ ਚੋਂ ਕੀ-ਕੀ ਮਿਲਿਆ? ਜਾਣੋ...
7 ਕਰੋੜ ਕੈਸ਼...1.5 ਕਿਲੋ ਸੋਨਾ! DIG ਦੇ ਘਰ CBI ਦੀ ਰੇਡ ਚੋਂ ਕੀ-ਕੀ ਮਿਲਿਆ? ਜਾਣੋ......
ਦਲਿਤਾਂ ਦੇ ਨਾਲ ਖੜੀ ਹੈ ਪੰਜਾਬ ਸਰਕਾਰ, ਨਹੀਂ ਹੋਣ ਦੇਵਾਂਗੇ ਅਨਿਆਂ, ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ 'ਚ ਚੀਮਾ ਦੇ BJP 'ਤੇ ਵੱਡੇ ਹਮਲੇ
ਦਲਿਤਾਂ ਦੇ ਨਾਲ ਖੜੀ ਹੈ ਪੰਜਾਬ ਸਰਕਾਰ, ਨਹੀਂ ਹੋਣ ਦੇਵਾਂਗੇ ਅਨਿਆਂ, ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ 'ਚ ਚੀਮਾ ਦੇ BJP 'ਤੇ ਵੱਡੇ ਹਮਲੇ...