ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Work From Scooty: ਚਲਦੀ ਸਕੂਟੀ ‘ਤੇ ਲੈਪਟਾਪ ਖੋਲ੍ਹ ਕੇ ਪੂਰਾ ਕੀਤਾ ਦਫਤਰ ਦਾ ਕੰਮ, ਲੋਕਾਂ ਨੇ ਕਿਹਾ- ਇਹ ਤਾਂ ਵਰਕ ਫਰਮ ਸਕੂਟੀ ਹੋ ਗਿਆ

Viral Video: Work From Home ਕੋਰੋਨਾ ਤੋਂ ਬਾਅਦ ਵਿੱਚ ਕਾਫੀ ਟਰ੍ਰੈਂਡ ਵਿੱਚ ਹੈ। ਅੱਜ ਵੀ ਕਈ ਕੰਪਨੀਆਂ ਹਨ ਜਿਨ੍ਹਾਂ ਨੇ ਕੋਰੋਨਾ ਤੋਂ ਬਾਅਦ ਆਪਣੀ ਕੰਪਨੀ ਨੂੰ ਪੂਰੀ ਤਰ੍ਹਾਂ ਵਰਕ ਫਰਮ ਹੌਮ ਕਰ ਦਿੱਤਾ ਹੈ। ਸਮਾਰਟ ਸਿੱਟੀ ਜਿਵੇਂ ਬੇਂਗਲੁਰੂ ਜਾਂ ਮੁੰਬਈ ਵਰਗੇ ਸ਼ਹਿਰਾਂ ਵਿੱਚ ਇਹ ਵੱਧ ਫੈਲ ਗਿਆ ਹੈ। ਜੇਕਰ ਤੁਸੀਂ ਇੰਟਰਨੈੱਟ 'ਤੇ ਐਕਟਿਵ ਹੋ, ਤਾਂ ਤੁਹਾਨੂੰ ਵੀ ਬੇਂਗਲੁਰੂ ਨਾਲ ਜੁੜੀ ਕੋਈ ਨਾ ਕੋਈ ਕਹਾਣੀ ਜ਼ਰੂਰ ਪੜ੍ਹਣ ਜਾਂ ਦੇਖਣ ਨੂੰ ਮਿਲਦੀ ਹੋਵੇਗੀ। ਹਾਲ ਹੀ ਵਿੱਚ ਇੱਕ ਵੀਡੀਓ ਦੀ ਵੀ ਲੋਕਾਂ ਵਿੱਚ ਚਰਚਾ ਹੋ ਰਹੀ ਹੈ। ਜਿਸ 'ਚ ਇਕ ਵਿਅਕਤੀ ਸਕੂਟੀ ਚਲਾਉਂਦੇ ਹੋਏ ਦਫਤਰ ਦੀ ਮੀਟਿੰਗ 'ਚ ਸ਼ਾਮਲ ਹੁੰਦਾ ਨਜ਼ਰ ਆ ਰਿਹਾ ਹੈ, ਇਸ ਵੀਡੀਓ 'ਤੇ ਲੋਕਾਂ ਦੀਆਂ ਜਬਰਦਸਤ ਪ੍ਰਤੀਕਿਰਿਆਵਾਂ ਆ ਰਹੀਆਂ ਹਨ।

Work From Scooty: ਚਲਦੀ ਸਕੂਟੀ ‘ਤੇ ਲੈਪਟਾਪ ਖੋਲ੍ਹ ਕੇ ਪੂਰਾ ਕੀਤਾ ਦਫਤਰ ਦਾ ਕੰਮ, ਲੋਕਾਂ ਨੇ ਕਿਹਾ- ਇਹ ਤਾਂ ਵਰਕ ਫਰਮ ਸਕੂਟੀ ਹੋ ਗਿਆ
Symbolic Image
Follow Us
tv9-punjabi
| Published: 28 Mar 2024 14:48 PM

ਸ਼ਹਿਰ ਵਿੱਚ ਰਹਿਣਾ ਅਤੇ ਆਪਣੇ ਪਰਿਵਾਰ ਨਾਲ ਚੰਗੀ ਤਰ੍ਹਾਂ ਰਹਿਣਾ ਇੰਨਾ ਆਸਾਨ ਨਹੀਂ ਹੈ। ਇਸ ਦੇ ਲਈ ਕਾਫੀ ਮਿਹਨਤ ਦੀ ਜ਼ਰੂਰਤ ਹੁੰਦੀ ਹੈ ਅਤੇ ਇਸ ਦੇ ਲਈ ਕਈ ਵਾਰ ਅਜਿਹਾ ਕੰਮ ਕਰਨਾ ਪੈਂਦਾ ਹੈ ਜਿਸ ਨੂੰ ਦੇਖ ਕੇ ਲੋਕ ਹੈਰਾਨ ਰਹਿ ਜਾਂਦੇ ਹਨ। ਖਾਸ ਤੌਰ ‘ਤੇ ਜੇਕਰ ਤੁਸੀਂ ਦਿੱਲੀ, ਬੈਂਗਲੁਰੂ, ਕੋਲਕਾਤਾ ਜਾਂ ਮੁੰਬਈ ‘ਚ ਰਹਿੰਦੇ ਹੋ ਤਾਂ ਇਹ ਜ਼ਿੰਮੇਵਾਰੀ ਤੁਹਾਡੇ ‘ਤੇ ਜ਼ਿਆਦਾ ਨਜ਼ਰ ਆਉਂਦੀ ਹੈ। ਹੁਣ ਇਸ ਨਾਲ ਜੁੜਿਆ ਇੱਕ ਵੀਡੀਓ ਇਨ੍ਹੀਂ ਦਿਨੀਂ ਸਾਹਮਣੇ ਆਇਆ ਹੈ।

ਜੇਕਰ ਤੁਸੀਂ ਇੰਟਰਨੈੱਟ ‘ਤੇ ਐਕਟਿਵ ਹੋ, ਤਾਂ ਤੁਹਾਨੂੰ ਬੇਂਗਲੁਰੂ ਨਾਲ ਜੁੜੀ ਕੋਈ ਨਾ ਕੋਈ ਕਹਾਣੀ ਜ਼ਰੂਰ ਦੇਖਣ ਜਾਂ ਸੁਣਨ ਨੂੰ ਮਿਲਦੀ ਹੋਵੇਗੀ। ਭਾਵੇਂ ਇੱਥੇ ਹਾਈ ਇਨਕਮ ਵਾਲੇ ਲੋਕ ਹਨ, ਪਰ ਉਨ੍ਹਾਂ ਦੇ ਵੀ ਅਜਿਹੇ ਵੀਡੀਓਜ਼ ਵਾਇਰਲ ਹੋਏ ਹਨ, ਜਿਸ ਵਿੱਚ ਉਹ ਝੁੱਗੀ-ਝੌਂਪੜੀ ਵਾਲਿਆਂ ਵਾਂਗ ਬਾਲਟੀ ਲੈ ਕੇ ਟੈਂਕਰ ਦੇ ਅੱਗੇ ਖੜ੍ਹੇ ਹਨ, ਪਰ ਅੱਜਕੱਲ੍ਹ ਇਸ ਸ਼ਹਿਰ ਦੀ ਇੱਕ ਅਜਿਹੀ ਵੀਡੀਓ ਦੇਖਣ ਨੂੰ ਮਿਲੀ। ਜਿੱਥੇ ਇੱਕ ਵਿਅਕਤੀ ਚੱਲਦੀ ਸਕੂਟੀ ‘ਤੇ ਦਫ਼ਤਰ ਦਾ ਕੰਮ ਪੂਰਾ ਕਰਦਾ ਨਜ਼ਰ ਆ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਨੌਜਵਾਨ ਨੇ ਆਪਣੀ ਗੋਦ ‘ਚ ਲੈਪਟਾਪ ਰੱਖਿਆ ਹੋਇਆ ਹੈ, ਜਿਸ ‘ਤੇ ਉਹ ਮੀਟਿੰਗ ਅਟੈਂਡ ਕਰ ਰਿਹਾ ਹੈ।

ਇਹ ਵੀ ਪੜ੍ਹੋ- ਪ੍ਰੈੱਸ ਦਾ ਇਸਤੇਮਾਲ ਕਰ ਕੁੜੀ ਨੇ ਕੀਤੇ ਵਾਲ ਸਟ੍ਰੇਟ, VIDEO ਵਾਇਰਲ

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਹੈਲਮੇਟ ਪਹਿਨੇ ਇਕ ਵਿਅਕਤੀ ਚੱਲਦੀ ਸਕੂਟੀ ‘ਤੇ ਆਪਣੇ ਦਫਤਰ ਦੀ ਮੀਟਿੰਗ ਕਰਦੇ ਹੋਏ ਨਜ਼ਰ ਆ ਰਿਹਾ ਹੈ। ਕਲਿੱਪ ‘ਚ ਤੁਸੀਂ ਦੇਖ ਸਕਦੇ ਹੋ ਕਿ ਵਿਅਕਤੀ ਨੇ ਲੈਪਟਾਪ ਨੂੰ ਲੱਤਾਂ ‘ਤੇ ਰੱਖਿਆ ਹੋਇਆ ਹੈ ਅਤੇ ਜ਼ੂਮ ਕਾਲ ਅਟੈਂਡ ਕਰ ਰਿਹਾ ਹੈ। ਇਸ ਵੀਡੀਓ ‘ਤੇ ਲੋਕਾਂ ਦਾ ਜ਼ਬਰਦਸਤ ਰਿਐਕਸ਼ਨ ਆ ਰਿਹਾ ਹੈ।

ਇਸ ਵੀਡੀਓ ਨੂੰ X ‘ਤੇ @peakbengaluru ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਇਹ ਖ਼ਬਰ ਲਿਖੇ ਜਾਣ ਤੱਕ ਹਜ਼ਾਰਾਂ ਲੋਕ ਇਸ ਨੂੰ ਦੇਖ ਚੁੱਕੇ ਹਨ ਅਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਕਿਸ ਦਫਤਰ ਦੇ ਕਰਮਚਾਰੀ ਇਸ ਤਰੀਕੇ ਨਾਲ ਕੰਮ ਕਰਵਾਉਂਦੇ ਹਨ?’ ਜਦਕਿ ਦੂਜੇ ਨੇ ਲਿਖਿਆ, ‘ਇਹ ਭਰਾ ਕਿਸੇ ਆਈਟੀ ਕੰਪਨੀ ਵਿਚ ਕੰਮ ਕਰਦਾ ਹੋਵੇਗਾ।’ ਇਕ ਹੋਰ ਨੇ ਲਿਖਿਆ, ‘ਉਸ ਨੇ ਆਪਣੀ ਸ਼ਿਫਟ ਵਿਚ ਕੰਮ ਪੂਰਾ ਨਹੀਂ ਕੀਤਾ ਹੋਣਾ। ਇਸ ਤੋਂ ਇਲਾਵਾ ਕਈ ਹੋਰ ਲੋਕਾਂ ਨੇ ਵੀ ਇਸ ‘ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories