AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Viral Video: ਮੁੰਡੇ ਨੇ ਬੀਅਰ ਦੀ ਬੋਤਲ ਨਾਲ ਵੇਲੀਆਂ ਰੋਟੀਆਂ, ਦੇਖ ਕੇ ਦੰਗ ਰਹਿ ਗਈ ਜਨਤਾ

Viral Video: ਭਾਰਤ ਵਿੱਚ ਜੁਗਾੜ ਅਤੇ ਜੁਗਾੜ ਕਰਨ ਵਾਲਿਆਂ ਦੀ ਕੋਈ ਕਮੀ ਨਹੀਂ ਹੈ। ਹਾਲ ਹੀ ਵਿੱਚ ਇਸਦੀ ਇੱਕ ਸ਼ਾਨਦਾਰ ਉਦਾਹਰਣ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲੀ ਹੈ। ਜਿੱਥੇ ਇੱਕ ਮੁੰਡੇ ਨੇ ਰੋਟੀ ਬਣਾਉਣ ਲਈ ਬੇਲਨ ਦੀ ਬਜਾਏ ਬੀਅਰ ਦੀ ਬੋਤਲ ਦਾ ਇਸਤੇਮਾਲ ਕੀਤਾ। ਰਸੋਈ ਵਿੱਚ ਮੁੰਡੇ ਨੂੰ ਅਜਿਹਾ ਕਰਦਾ ਦੇਖ ਲੋਕ ਹੈਰਾਨ ਰਹਿ ਗਏ ਹਨ।

Viral Video: ਮੁੰਡੇ ਨੇ ਬੀਅਰ ਦੀ ਬੋਤਲ ਨਾਲ ਵੇਲੀਆਂ ਰੋਟੀਆਂ, ਦੇਖ ਕੇ ਦੰਗ ਰਹਿ ਗਈ ਜਨਤਾ
tv9-punjabi
| Updated On: 21 Apr 2025 12:56 PM IST
Share

ਭਾਰਤੀ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਜ਼ਰੂਰ ਕੋਈ ਨਾ ਕੋਈ ਤਰੀਕਾ ਲੱਭ ਲੈਂਦੇ ਹਨ। ਇਸ ਦੌਰਾਨ, ਉਹ ਕੁਝ ਨਵਾਂ ਵੀ ਕਰਦੇ ਹਨ। ਹਾਲ ਹੀ ਵਿੱਚ, ਇੱਕ ਅਜਿਹੇ ਹੀ ਜੁਗਾੜ ਸ਼ਖਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਮੁੰਡਾ ਵੇਲਣੇ ਦੀ ਬਜਾਏ ਬੀਅਰ ਦੀ ਬੋਤਲ ਦੀ ਵਰਤੋਂ ਕਰਕੇ ਰੋਟੀਆਂ ਬਣਾਉਂਦਾ ਦਿਖਾਈ ਦੇ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇਸ ਵੀਡੀਓ ਵਿੱਚ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ ਹਨ। ਇਸ ਵਾਇਰਲ ਵੀਡੀਓ ਨੇ ਨਾ ਸਿਰਫ਼ ਲੋਕਾਂ ਦਾ ਮਨੋਰੰਜਨ ਕੀਤਾ ਸਗੋਂ ਇਹ ਵੀ ਦਿਖਾਇਆ ਕਿ ਲੋੜ ਪੈਣ ‘ਤੇ ਕੋਈ ਵਿਅਕਤੀ ਕਿੰਨਾ Creative ਹੋ ਸਕਦਾ ਹੈ।

ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਜਦੋਂ ਇੱਕ ਮੁੰਡੇ ਨੂੰ ਆਪਣੇ ਘਰ ਵਿੱਚ ਵੇਲਣਾ ਨਹੀਂ ਮਿਲਿਆ, ਤਾਂ ਉਸਨੇ ਖਾਲੀ ਬੀਅਰ ਦੀ ਬੋਤਲ ਨਾਲ ਰੋਟੀਆਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਮੁੰਡਾ ਰਸੋਈ ਵਿੱਚ ਰੋਟੀਆਂ ਬਣਾ ਰਿਹਾ ਹੈ। ਆਟਾ ਗੁੰਨ੍ਹਿਆ ਹੋਇਆ ਹੈ, ਪਰ ਵੇਲਣਾ ਗਾਇਬ ਹੈ। ਅਜਿਹੀ ਸਥਿਤੀ ਵਿੱਚ, ਰੋਟੀਆਂ ਨੂੰ ਰੋਲ ਕਰਨ ਲਈ ਮੁੰਡਾ ਬੀਅਰ ਦੀ ਬੋਤਲ ਨੂੰ ਵੇਲਣੇ ਵਜੋਂ ਵਰਤਣਾ ਸ਼ੁਰੂ ਕਰ ਦਿੰਦਾ ਹੈ।

View this post on Instagram

A post shared by Studentgyaan (@studentgyaan)

ਇਹ ਵੀ ਪੜ੍ਹੋ- ਬੇਕਾਬੂ ਥਾਰ ਨਾਲ ਤਬਾਹੀ ਮਚਾ ਰਿਹਾ ਸੀ ਸ਼ਖਸ, ਪੁਲਿਸ ਨੇ ਫੜ ਕੇ ਬਣਾਈ ਰੇਲ

ਲੋਕਾਂ ਨੇ ਆਪਣੇ ਦੋਸਤਾਂ ਨੂੰ ਕੀਤਾ ਟੈਗ

ਵੀਡੀਓ ਦੇਖਣ ਤੋਂ ਬਾਅਦ ਲੋਕ ਆਪਣਾ ਹਾਸਾ ਨਹੀਂ ਰੋਕ ਪਾ ਰਹੇ ਹਨ। ਬਹੁਤ ਸਾਰੇ ਯੂਜ਼ਰਸ ਨੇ ਇਹ ਵੀਡੀਓ ਸ਼ੇਅਰ ਕਰ ਆਪਣੇ ਦੋਸਤਾਂ ਨੂੰ ਟੈਗ ਕੀਤਾ ਅਤੇ ਲਿਖਿਆ, “ਤੁਹਾਨੂੰ ਵੀ ਇਹ ਜੁਗਾੜ ਜ਼ਰੂਰ ਅਜ਼ਮਾਉਣਾ ਚਾਹੀਦਾ ਹੈ!” ਜਦੋਂ ਕਿ ਕੁਝ ਹੋਰ ਯੂਜ਼ਰ ਨੇ ਇਸ ਦੇਸੀ ਜੁਗਾੜ ਦੀ ਤਾਰੀਫ ਕੀਤੀ। ਵੀਡੀਓ ‘ਤੇ ਕਮੈਂਟ ਕਰਦੇ ਹੋਏ, ਇੱਕ ਯੂਜ਼ਰ ਨੇ ਲਿਖਿਆ – ਜੇ ਵੇਲਣ ਨਹੀਂ, ਤਾਂ ਬੀਅਰ ਦੀ ਬੋਤਲ ਕੰਮ ਕਰੇਗੀ, ਜੇ ਜੁਗਾੜ ਹੈ, ਤਾਂ ਕੁਝ ਵੀ ਸੰਭਵ ਹੈ। ਇੱਕ ਹੋਰ ਨੇ ਲਿਖਿਆ – ਭਰਾ ਨੇ ਰੋਟੀਆਂ ਬਣਾਉਣ ਦਾ ਇੱਕ ਨਵਾਂ ਅੰਦਾਜ਼ ਖੋਜਿਆ ਹੈ। ਤੀਜੇ ਨੇ ਲਿਖਿਆ – ਇਹ ਤਕਨੀਕ ਭਾਰਤ ਤੋਂ ਬਾਹਰ ਨਹੀਂ ਜਾਣੀ ਚਾਹੀਦੀ। ਇਹ ਵਾਇਰਲ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ @studentgyaan ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ।

Follow Us
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ...
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...