ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Stunt Video: ਕੂਲ ਬਣਨ ਲਈ ਸਖ਼ਸ ਨੇ ਮਾਰੀ ‘Back Flip’, ਪਰ ਸਟੰਟ ਕਰਨਾ ਪਿਆ ਭਾਰੀ, ਦੇਖੋ Video

Stunt Video Viral: ਆਏ ਦਿਨ ਸੋਸ਼ਲ ਮੀਡੀਆ 'ਤੇ ਕਈ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ। ਕੁਝ ਵੀਡੀਓ ਦੇਖ ਕੇ ਤੁਸੀਂ ਹੈਰਾਨ ਹੋ ਜਾਂਦੇ ਹੋ ਤਾਂ ਕੁਝ ਵੀਡੀਓ ਦੇਖ ਕੇ ਆਪਣਾ ਹਾਸਾ ਨਹੀਂ ਰੋਕ ਪਾਉਂਦੇ। ਸੋਸ਼ਲ ਮੀਡੀਆ ਦੇ ਇਸ ਦੌਰ ਵਿੱਚ ਹਰ ਕੋਈ ਫੈਮਸ ਹੋਣਾ ਚਾਹੁੰਦਾ ਹੈ। ਪਰ ਕਈ ਵਾਰ ਲੋਕ ਅਜਿਹਾ ਕਰਨ ਦੇ ਚੱਕਰ ਵਿੱਚ ਆਪਣੇ ਆਪ ਨੂੰ ਨੁਕਸਾਨ ਪਹੁੰਚਾ ਲੈਂਦੇ ਹਨ। ਹਾਲ ਹੀ ਵਿੱਚ ਇਕ ਮੁੰਡੇ ਦਾ ਸਟੰਟ ਕਰਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਸ ਨੂੰ ਕਰਨ ਦੌਰਾਨ ਸੱਟ ਵੱਜ ਜਾਂਦੀ ਹੈ।

Viral Stunt Video: ਕੂਲ ਬਣਨ ਲਈ ਸਖ਼ਸ ਨੇ ਮਾਰੀ ‘Back Flip’, ਪਰ ਸਟੰਟ ਕਰਨਾ ਪਿਆ ਭਾਰੀ, ਦੇਖੋ Video
ਫੁੱਕਰੀ ਮਾਰਨ ਲਈ ਮੁੰਡਾ ਕਰ ਰਿਹਾ ਸੀ Back Flip’, ਤੁੜਵਾ ਲਈ ਕਮਰ
Follow Us
tv9-punjabi
| Updated On: 07 May 2024 13:19 PM

ਹਰ ਰੋਜ਼ ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਵਾਇਰਲ ਹੁੰਦੇ ਹਨ। ਕਈ ਵਾਰ ਡਾਂਸ ਦੇ ਵੀਡੀਓ ਵਾਇਰਲ ਹੋ ਜਾਂਦੇ ਹਨ ਅਤੇ ਕਈ ਵਾਰ ਅਜੀਬ ਹਰਕਤਾਂ ਕਰਨ ਵਾਲੇ ਲੋਕਾਂ ਦੇ ਵੀਡੀਓ ਵੀ ਵਾਇਰਲ ਹੋ ਜਾਂਦੇ ਹਨ। ਇੰਨਾ ਹੀ ਨਹੀਂ ਕਈ ਵਾਰ ਕੁਝ ਵੀਡੀਓਜ਼ ਵੀ ਵਾਇਰਲ ਹੋ ਜਾਂਦੇ ਹਨ, ਜਿਸ ‘ਚ ਲੋਕ ਸਟੰਟ ਕਰਦੇ ਨਜ਼ਰ ਆਉਂਦੇ ਹਨ। ਲੋਕ ਅਜਿਹਾ ਇਸ ਲਈ ਕਰਦੇ ਹਨ ਤਾਂ ਜੋ ਦੇਖਣ ਵਾਲੇ ਨੂੰ ਲੱਗੇ ਕਿ ਉਹ ਕੂਲ ਹਨ। ਪਰ ਕਈ ਵਾਰ ਇਸ ਦੇ ਨਤੀਜੇ ਭੁਗਤਣੇ ਪੈਂਦੇ ਹਨ। ਇਸ ਸਮੇਂ ਸੋਸ਼ਲ ਮੀਡੀਆ ‘ਤੇ ਅਜਿਹਾ ਹੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਵਾਇਰਲ ਵੀਡੀਓ ‘ਚ ਕੀ ਦੇਖਿਆ ਗਿਆ?

ਮਾਈਕ੍ਰੋ ਬਲੌਗਿੰਗ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ‘ਤੇ ਵਾਇਰਲ ਹੋ ਰਹੀ ਵੀਡੀਓ ਵਿਚ ਦੇਖਿਆ ਜਾ ਰਿਹਾ ਹੈ ਕਿ ਕੁਝ ਲੋਕ ਸਟੇਜ ‘ਤੇ ਖੜ੍ਹੇ ਹਨ। ਉਦੋਂ ਇੱਕ ਵਿਅਕਤੀ ਉੱਥੇ ਆਉਂਦਾ ਹੈ ਅਤੇ ਲੋਕਾਂ ਦੇ ਸਾਹਮਣੇ ਸਟੰਟ ਕਰਦਾ ਹੈ। ਵਿਅਕਤੀ ਪਿੱਛੇ ਹਟਦਾ ਹੈ ਪਰ ਅਜਿਹਾ ਕਰਨਾ ਉਸ ਨੂੰ ਭਾਰੀ ਪੈ ਜਾਂਦਾ ਹੈ। ਵਿਅਕਤੀ ਚੰਗੀ ਤਰ੍ਹਾਂ ਬੈਕਫਲਿਪ ਨਹੀਂ ਮਾਰ ਪਾਉਂਦਾ ਅਤੇ ਸਿੱਧਾ ਛਾਤੀ ਬਲ ਡਿੱਗ ਜਾਂਦਾ ਹੈ। ਫੇਲ ਹੋਣ ਤੋਂ ਬਾਅਦ ਵੀ ਲੋਕ ਤਾੜੀਆਂ ਵਜਾਉਣ ਲੱਗਦੇ ਹਨ ਪਰ ਕੁਝ ਸਮੇਂ ਬਾਅਦ ਉਹ ਦੇਖਦੇ ਹਨ ਕਿ ਵਿਅਕਤੀ ਦੀ ਛਾਤੀ ‘ਚ ਦਰਦ ਹੋ ਰਿਹਾ ਹੈ।

ਇਹ ਵੀ ਪੜ੍ਹੋ- ਦੇਸੀ ਕੂਲਰ ਦਾ ਇਹ ਮਾਡਲ ਦੇਖਿਆ ਹੈ ਜਾਂ ਨਹੀਂ? ਵੀਡੀਓ ਦੇਖ ਕੇ ਤੁਹਾਡੇ ਹੋਸ਼ ਉੱਡ ਜਾਣਗੇ

ਇਸ ਵੀਡੀਓ ਨੂੰ ਐਕਸ ‘ਤੇ @PalsSkit ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਇਸ ਛਪਰੀ ਨੂੰ ਇੰਨਾ ਕਾਨਫੀਡੈਂਸ ਕਿੱਥੋਂ ਮਿਲਦਾ ਹੈ? ਮੈਨੂੰ ਇਹ ਸਭ ਬਕਵਾਸ ਨਾ ਕਰਨ ‘ਤੇ ਮਾਣ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 3 ਲੱਖ 60 ਹਜ਼ਾਰ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇਕ ਯੂਜ਼ਰ ਨੇ ਲਿਖਿਆ- ਇੰਸਟਾ ‘ਤੇ ਇਹ ਸਭ ਦੇਖ ਕੇ ਆਤਮ ਵਿਸ਼ਵਾਸ ਮਿਲਦਾ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਗਾਂਜਾ ਪੀ ਕੇ ਆਇਆ ਹੋਵੇਗਾ। ਤੀਜੇ ਯੂਜ਼ਰ ਨੇ ਲਿਖਿਆ- ਇਹ ਦੋਬਾਰਾ ਹੀਰੋ ਨਹੀਂ ਬਣੇਗਾ। ਇਕ ਹੋਰ ਯੂਜ਼ਰ ਨੇ ਲਿਖਿਆ- ਇੰਨਾ ਭਰੋਸਾ ਵੀ ਨਹੀਂ ਹੋਣਾ ਚਾਹੀਦਾ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories