ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Funny Video: ਸਟੇਜ ‘ਤੇ ਜੀਜਾ ਦੇ ਜੁੱਤੇ ਚੁਰਾਉਣਾ ਚਾਹੁੰਦਾ ਸੀ ਛੋਟਾ ਸਾਲਾ, ਦੇਖੋ ਆਖਿਰ ‘ਚ ਕਿਸਦੀ ਹੋਈ ਜਿੱਤ

Funny Video: ਤੁਸੀਂ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਚਲੇ ਜਾਓ, ਤੁਹਾਨੂੰ ਸਾਰੇ ਵਿਆਹਾਂ ਵਿੱਚ ਜੁੱਤਾ ਚੁਰਾਈ ਦੀ ਰਸਮ ਜ਼ਰੂਰ ਦੇਖਣ ਨੂੰ ਮਿਲੇਗੀ। ਇਸ ਰਸਮ ਵਿੱਚ ਸਾਲੀਆਂ ਆਪਣੇ ਹੋਣ ਵਾਲੇ ਜੀਜਾ ਜੀ ਦੇ ਜੁੱਤੇ ਚੁਰਾਉਂਦੀਆਂ ਹਨ ਅਤੇ ਬਦਲੇ ਵਿੱਚ, ਉਹ ਸ਼ਗਨ ਦੀ ਨਿਸ਼ਾਨੀ ਵਜੋਂ ਲਾੜੇ ਤੋਂ ਪੈਸੇ ਦੀ ਮੰਗ ਕਰਦੀਆਂ ਹਨ। ਹਾਲਾਂਕਿ, ਇਸ ਰਸਮ ਦੌਰਾਨ ਕਈ ਵਾਰ ਛੋਟੀ-ਮੋਟੀ ਲੜਾਈਆਂ ਵੀ ਹੋ ਜਾਂਦੀਆਂ ਹਨ। ਪਰ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਤੁਸੀਂ ਆਪਣਾ ਹਾਸਾ ਨਹੀਂ ਰੋਕ ਪਾਓਗੇ।

Funny Video: ਸਟੇਜ ‘ਤੇ ਜੀਜਾ ਦੇ ਜੁੱਤੇ ਚੁਰਾਉਣਾ ਚਾਹੁੰਦਾ ਸੀ ਛੋਟਾ ਸਾਲਾ, ਦੇਖੋ ਆਖਿਰ ‘ਚ ਕਿਸਦੀ ਹੋਈ ਜਿੱਤ
ਛੋਟੇ ਸਾਲੇ ਨੂੰ ਜੀਜੇ ਦੇ ਜੁੱਤੇ ਚੁਰਾਉਣੇ ਪੈ ਗਏ ਮਹਿੰਗੇ, ਵੀਡੀਓ ਦੇਖ ਨਹੀਂ ਰੁਕੇਗਾ ਹਾਸਾ
Follow Us
tv9-punjabi
| Published: 05 May 2024 10:06 AM

ਸਾਡੇ ਦੇਸ਼ ਵਿੱਚ ਵਿਆਹ ਸਿਰਫ਼ ਵਿਆਹ ਨਹੀਂ ਸਗੋਂ ਅਜਿਹਾ ਸਮਾਰੋਹ ਹੈ ਜਿਸ ਵਿੱਚ ਹਰ ਕੋਈ ਆਨੰਦ ਮਾਣਦਾ ਹੈ। ਘਰਾਤੀ ਹੋਵੇ ਜਾਂ ਬਾਰਾਤੀ, ਹਰ ਕੋਈ ਇਸ ਸਮਾਰੋਹ ਨੂੰ ਆਪਣੀ ਜ਼ਿੰਦਗੀ ਭਰ ਲਈ ਯਾਦਗਾਰੀ ਪਲ ਬਣਾਉਣ ਦੀ ਪੂਰੀ ਕੋਸ਼ਿਸ਼ ਕਰਦੇ ਹਨ। ਇੱਥੋਂ ਤੱਕ ਕਿ ਸਾਡੇ ਸਥਾਨਾਂ ਦੇ ਰੀਤੀ ਰਿਵਾਜ ਵੀ ਅਜਿਹੇ ਹਨ ਜਿੱਥੇ ਲਾੜਾ-ਲਾੜੀ ਦੇ ਪੱਖ ਦੇ ਲੋਕਾਂ ਵਿੱਚ ਹਾਸਾ-ਮਜ਼ਾਕ ਹੁੰਦਾ ਹੈ। ਇਸ ਕਾਰਨ ਜਦੋਂ ਵੀ ਇਸ ਨਾਲ ਜੁੜੀ ਕੋਈ ਵੀਡੀਓ ਸਾਹਮਣੇ ਆਉਂਦੀ ਹੈ ਤਾਂ ਅਸੀਂ ਦੰਗ ਰਹਿ ਜਾਂਦੇ ਹਾਂ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਲੋਕਾਂ ਵਿੱਚ ਚਰਚਾ ਵਿੱਚ ਹੈ।

ਭਾਰਤੀ ਵਿਆਹਾਂ ਵਿੱਚ ਇੱਕ ਅਜਿਹੀ ਰਸਮ ਹੈ ਕਿ ਤੁਸੀਂ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਚਲੇ ਜਾਓ, ਤੁਹਾਨੂੰ ਉਹ ਰਸਮ ਜ਼ਰੂਰ ਦੇਖਣ ਨੂੰ ਮਿਲੇਗੀ। ਉਹ ਜੁੱਤੀ ਚੋਰੀ ਕਰਨ ਦੀ ਰਸਮ ਹੈ। ਇਸ ਵਿੱਚ ਸਾਲੀਆਂ ਆਪਣੇ ਹੋਣ ਵਾਲੇ ਜਿਜੇ ਦੇ ਜੁੱਤੇ ਚੁਰਾਉਂਦੀਆਂ ਹਨ ਅਤੇ ਬਦਲੇ ਵਿੱਚ, ਉਹ ਸ਼ਗਨ ਦੀ ਨਿਸ਼ਾਨੀ ਵਜੋਂ ਲਾੜੇ ਤੋਂ ਪੈਸੇ ਦੀ ਮੰਗ ਕਰਦੀਆਂ ਹੈ। ਹਾਲਾਂਕਿ, ਇਸ ਰਸਮ ਦੌਰਾਨ ਕਈ ਵਾਰ ਮੁੰਡੇ-ਕੁੜੀ ਦੇ ਪਰਿਵਾਰਾਂ ਵਿੱਚ ਛੋਟੀ-ਮੋਟੀ ਬਹਿਸ ਵੀ ਹੋ ਜਾਂਦੀ ਹੈ। ਹੁਣ ਵਾਇਰਲ ਹੋ ਰਹੀ ਇਹ ਵੀਡੀਓ ਦੇਖੋ।

View this post on Instagram

A post shared by कुछ बिखरे अहसास (@kucch_bikhre_ahsaas)

ਇਹ ਵੀ ਪੜ੍ਹੋ- ਮਾਈਕਲ ਜੈਕਸਨ ਸਟਾਈਲ ਚ ਆਦਮੀ ਨੇ ਬਣਾਈ ਪਾਵ-ਭਾਜੀ, ਲੋਕਾਂ ਨੇ ਕਿਹਾ- ਭਾਈ ਇਸ ਨੂੰ ਜਲਦੀ ਹਸਪਤਾਲ ਲੈ ਜਾਓ

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇਕ ਛੋਟਾ ਬੱਚਾ ਲਾੜੇ ਦੇ ਹੱਥੋਂ ਜੁੱਤੀ ਖੋਹਣ ਦੀ ਕੋਸ਼ਿਸ਼ ਕਰ ਰਿਹਾ ਹੈ। ਬੱਚੇ ਨੂੰ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਉਹ ਉਸਦਾ ਛੋਟਾ ਸਾਲਾ ਹੋਵੇ! ਬੱਚਾ ਆਪਣੇ ਜੀਜਾ ਦੇ ਜੁੱਤੇ ਚੋਰੀ ਕਰਨਾ ਚਾਹੁੰਦਾ ਹੈ ਪਰ ਸਫ਼ਲ ਨਹੀਂ ਹੋ ਪਾ ਰਿਹਾ ਅਤੇ ਇੱਥੇ ਲਾੜੇ ਨੇ ਉਸ ਨੂੰ ਆਪਣੇ ਹੱਥਾਂ ‘ਤੇ ਲੈ ਕੇ ਉੱਪਰ ਚੁੱਕ ਲਿਆ। ਲੰਬਾਈ ਘੱਟ ਹੋਣ ਦੇ ਕਾਰਨ ਉਹ ਜੁੱਤਿਆਂ ਤੱਕ ਨਹੀਂ ਪਹੁੰਚ ਪਾ ਰਿਹਾ ਹੈ।

ਇਸ ਵੀਡੀਓ ਨੂੰ ਇੰਸਟਾ ‘ਤੇ kucch_bikhre_ahsaas ‘ਤੇ ਸ਼ੇਅਰ ਕੀਤਾ ਗਿਆ ਹੈ। ਇਹ ਖਬਰ ਲਿਖੇ ਜਾਣ ਤੱਕ ਹਜ਼ਾਰਾਂ ਲੋਕ ਇਸ ਨੂੰ ਦੇਖ ਚੁੱਕੇ ਹਨ ਅਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ‘ਓ ਮਾਈ ਗੌਡ, ਇਸ ਬੱਚੇ ਨੂੰ ਸੱਟ ਜ਼ਰੂਰ ਲੱਗੀ ਹੋਵੇਗੀ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਇਸ ਸੀਨ ਨੂੰ ਦੇਖ ਕੇ ਮੈਂ ਬਹੁਤ ਹੱਸ ਰਿਹਾ ਹਾਂ।’ ਇਸ ਤੋਂ ਇਲਾਵਾ ਕਈ ਹੋਰ ਯੂਜ਼ਰਸ ਨੇ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories