AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Shocking Video: ਬਿਨਾਂ ਦੱਸੇ ਵਿਆਹ ਕਰਵਾ ਰਿਹਾ ਸੀ ਬੁਆਏਫ੍ਰੈਂਡ, ਪ੍ਰੇਮਿਕਾ ਨੇ ਮੰਡਪ ‘ਚ ਮਚਾਇਆ ਹੰਗਾਮਾ

Shocking Video: ਸੋਸ਼ਲ ਮੀਡੀਆ 'ਤੇ ਇੱਕ ਵਿਆਹ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ, ਇੱਕ ਕੁੜੀ ਪਿੱਛੇ ਤੋਂ ਆਉਂਦੀ ਹੈ ਅਤੇ ਲਾੜੇ ਨੂੰ ਹਾਰ ਪਹਿਨਾਉਂਦੇ ਸਮੇਂ ਜ਼ੋਰਦਾਰ ਲੱਤ ਮਾਰਦੀ ਹੈ। ਕਥਿਤ ਤੌਰ 'ਤੇ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਹ ਕੁੜੀ ਲਾੜੇ ਦੀ ਪ੍ਰੇਮਿਕਾ ਹੈ। ਇੰਟਰਨੈੱਟ 'ਤੇ ਇਸ ਵੀਡੀਓ 'ਤੇ ਲੋਕਾਂ ਦੀਆਂ ਮਿਲੀਆਂ-ਜੁਲੀਆਂ ਪ੍ਰਤੀਕਿਰਿਆਵਾਂ ਦੇਖੀਆਂ ਗਈਆਂ।

Shocking Video: ਬਿਨਾਂ ਦੱਸੇ ਵਿਆਹ ਕਰਵਾ ਰਿਹਾ ਸੀ ਬੁਆਏਫ੍ਰੈਂਡ, ਪ੍ਰੇਮਿਕਾ ਨੇ ਮੰਡਪ 'ਚ ਮਚਾਇਆ ਹੰਗਾਮਾ
tv9-punjabi
| Published: 01 Feb 2025 18:25 PM IST
Share

ਜਦੋਂ ਅਸੀਂ ਭਾਰਤ ਵਿੱਚ ਵਿਆਹਾਂ ਬਾਰੇ ਗੱਲ ਕਰਦੇ ਹਾਂ, ਤਾਂ ਸਭ ਤੋਂ ਪਹਿਲਾਂ ਜੋ ਗੱਲ ਮਨ ਵਿੱਚ ਆਉਂਦੀ ਹੈ ਉਹ ਹੈ ਉਨ੍ਹਾਂ ਦੀ ਸ਼ਾਨ ਅਤੇ ਰੀਤੀ-ਰਿਵਾਜ। ਦੇਸ਼-ਵਿਦੇਸ਼ ਤੋਂ ਲੋਕ ਭਾਰਤ ਵਿੱਚ ਹੋ ਰਹੇ ਵਿਆਹਾਂ ਨੂੰ ਦੇਖਣ ਲਈ ਆਉਂਦੇ ਹਨ। ਪਰ ਅਜਿਹੇ ਹੀ ਇੱਕ ਵਿਆਹ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਵਿਆਹ ਸਮਾਗਮ ਵਿੱਚ ਕੁਝ ਅਜਿਹਾ ਹੋਇਆ ਕਿ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ।

ਸੋਸ਼ਲ ਮੀਡੀਆ ਸਾਈਟ ਇੰਸਟਾਗ੍ਰਾਮ ‘ਤੇ ਪੋਸਟ ਕੀਤੀ ਗਈ ਇਸ ਵੀਡੀਓ ਵਿੱਚ, ਸਭ ਤੋਂ ਪਹਿਲਾਂ ਇੱਕ ਲਾੜਾ-ਲਾੜੀ ਨੂੰ ਹਾਰ ਫੜੇ ਹੋਏ ਦਿਖਾਇਆ ਗਿਆ ਹੈ। ਜਿਵੇਂ ਹੀ ਦੁਲਹਨ ਲਾੜੇ ਦੇ ਗਲੇ ਵਿੱਚ ਮਾਲਾ ਪਾਉਂਦੀ ਹੈ, ਲਾੜਾ ਵੀ ਉਸ ਦੇ ਗਲੇ ਵਿੱਚ ਮਾਲਾ ਪਾਉਣਾ ਸ਼ੁਰੂ ਕਰ ਦਿੰਦਾ ਹੈ। ਪਰ ਉਸੇ ਪਲ, ਉਸਦੀ ਕਥਿਤ ਪ੍ਰੇਮਿਕਾ ਦਖਲ ਦਿੰਦੀ ਹੈ ਅਤੇ ਉਸਦੇ ਲੱਤ ਮਾਰਦੀ ਹੈ। ਪ੍ਰੇਮਿਕਾ ਨੇ ਇੰਨੀ ਜ਼ੋਰ ਨਾਲ ਲੱਤ ਮਾਰੀ ਕਿ ਲਾੜਾ ਕੁਝ ਦੂਰੀ ‘ਤੇ ਜਾ ਕੇ ਡਿੱਗ ਜਾਂਦਾ ਹੈ।

ਇਹ ਘਟਨਾ ਇੰਨੀ ਜਲਦੀ ਵਾਪਰੀ ਕਿ ਉੱਥੇ ਮੌਜੂਦ ਕਿਸੇ ਨੂੰ ਵੀ ਕੁਝ ਸਮਝ ਨਾ ਆਇਆ। ਪ੍ਰੇਮਿਕਾ ਅਚਾਨਕ ਲਾੜੇ ਵੱਲ ਜਾਂਦੀ ਹੈ ਅਤੇ ਉਸ ‘ਤੇ ਖਿੱਚਦੀ ਹੈ। ਇਸ ਤੋਂ ਬਾਅਦ ਉੱਥੇ ਵੱਡਾ ਹੰਗਾਮਾ ਸ਼ੁਰੂ ਹੋ ਜਾਂਦਾ ਹੈ। ਲਾੜ ਇਸ ਘਟਨਾ ਤੋਂ ਬਾਅਦ ਉੱਠਦਾ ਹੈ ਅਤੇ ਮੁੜ ਖੜ੍ਹਾ ਹੋ ਜਾਂਦਾ ਹੈ। ਉੱਥੇ ਮੌਜੂਦ ਲੋਕ ਵੀ ਇਹ ਘਟਨਾ ਦੇਖ ਕੇ ਹੈਰਾ ਰਹਿ ਜਾਂਦੇ ਹਨ। ਹਾਲਾਂਕਿ, ਵੀਡੀਓ ਵਿੱਚ ਕੋਈ ਆਵਾਜ਼ ਨਹੀਂ ਹੈ, ਇਸ ਲਈ ਉੱਥੇ ਹੋ ਰਹੀ ਗੱਲਬਾਤ ਸੁਣਾਈ ਨਹੀਂ ਦੇ ਰਹੀ।

ਇਹ ਵੀ ਪੜ੍ਹੋ- ਰਾਜਸਥਾਨੀ ਕੁੜੀ ਦੇ ਸਾਂਵਲੇ ਰੰਗ ਦੇ ਦੀਵਾਨੇ ਹੋਏ ਲੋਕ, ਲੋਕ ਕਰ ਰਹੇ ਤਾਰੀਫ਼

ਇਸ ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ ਹੈ ਕਿ ਇਹੀ ਕਾਰਨ ਹੈ ਕਿ ਮੈਂ ਵਿਆਹ ਨਹੀਂ ਕਰਵਾਉਂਦਾ। ਇੰਟਰਨੈੱਟ ‘ਤੇ ਇਸ ਵੀਡੀਓ ‘ਤੇ ਲੋਕਾਂ ਦੀਆਂ ਮਿਲੀਆਂ-ਜੁਲੀਆਂ ਪ੍ਰਤੀਕਿਰਿਆਵਾਂ ਦੇਖੀਆਂ ਗਈਆਂ। ਬਹੁਤ ਸਾਰੇ ਲੋਕਾਂ ਨੇ ਲਾੜੇ ਦਾ ਹਾਲ-ਚਾਲ ਪੁੱਛਿਆ, ਜਦੋਂ ਕਿ ਦੂਜਿਆਂ ਨੇ ਸ਼ੱਕ ਕੀਤਾ ਕਿ ਇਹ ਵੀਡੀਓ ਕਿਸੇ ਫਿਲਮ ਜਾਂ ਡਰਾਮੇ ਦੇ ਸੈੱਟ ਤੋਂ ਹੈ। ਇਸ ‘ਤੇ ਟਿੱਪਣੀ ਕਰਦੇ ਹੋਏ ਇੱਕ ਹੋਰ ਯੂਜ਼ਰ ਕਹਿੰਦਾ ਹੈ ਕਿ ਮੈਨੂੰ ਦੁਲਹਨ ਦੀ ਚਿੰਤਾ ਹੈ, ਉਹ ਬਿਚਾਰੀ ਕੁੜੀ ਕੀ ਸੋਚ ਰਹੀ ਹੋਵੇਗੀ। ਇੱਕ ਹੋਰ ਯੂਜ਼ਰ ਨੇ ਕਿਹਾ ਕਿ ਦੁਲਹਨ ਦੇ ਹਾਵ-ਭਾਵ ਦੇਖ ਕੇ ਅਜਿਹਾ ਲੱਗਦਾ ਹੈ ਜਿਵੇਂ ਉਸਨੂੰ ਪਹਿਲਾਂ ਤੋਂ ਹੀ ਸਭ ਕੁਝ ਪਤਾ ਸੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...