ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Dance Video: ‘ਮੇਰੇ ਸਈਆਂ ਸੁਪਰਸਟਾਰ’ ਗਾਣੇ ‘ਤੇ ਲਾੜਾ-ਲਾੜੀ ਨੇ ਕੀਤਾ Funny ਡਾਂਸ, Performance ਦੇਖ ਹਾਸਾ ਨਹੀਂ ਰੋਕ ਪਾ ਰਹੇ ਲੋਕ

Viral Dance Video: ਇਨ੍ਹੀਂ ਦਿਨੀਂ ਕਪਲ ਦਾ ਇੱਕ ਵੀਡੀਓ ਲੋਕਾਂ ਵਿੱਚ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਹ ਖੁਸ਼ੀ ਨਾਲ ਨੱਚਦੇ ਨਜ਼ਰ ਆ ਰਹੇ ਹਨ। ਕਪਲ 'ਮੇਰੇ ਸਾਈਆਂ ਸੁਪਰਸਟਾਰ' ਗਾਣੇ ਤੇ ਡਾਂਸ ਕਰ ਰਹੇ ਹਨ। ਦੋਵਾਂ ਦਾ ਡਾਂਸ ਇਨ੍ਹਾਂ ਮਜ਼ੇਦਾਰ ਹੈ ਕਿ ਦੇਖ ਕੇ ਤੁਸੀਂ ਆਪਣਾ ਹਾਸਾ ਨਹੀਂ ਰੋਕ ਪਾਓਗੇ। ਲੋਕ ਵੀਡੀਓ ਦੇਖ ਕੇ ਕਮੈਂਟਸ ਸੈਕਸ਼ਨ ਵਿੱਚ ਆਪਣੇ Reactions ਵੀ ਦੇ ਰਹੇ ਹਨ।

Viral Dance Video: ‘ਮੇਰੇ ਸਈਆਂ ਸੁਪਰਸਟਾਰ’ ਗਾਣੇ ‘ਤੇ ਲਾੜਾ-ਲਾੜੀ ਨੇ ਕੀਤਾ Funny ਡਾਂਸ, Performance ਦੇਖ ਹਾਸਾ ਨਹੀਂ ਰੋਕ ਪਾ ਰਹੇ ਲੋਕ
Follow Us
tv9-punjabi
| Updated On: 23 Jun 2025 11:21 AM

ਅੱਜਕੱਲ੍ਹ ਵਿਆਹਾਂ ਵਿੱਚ ਲਾੜਾ-ਲਾੜੀ ਦੇ ਡਾਂਸ ਵੀਡੀਓ ਬਹੁਤ ਦੇਖੇ ਜਾਂਦੇ ਹਨ। ਇਹ ਵੀਡੀਓ ਅਜਿਹੇ ਹਨ ਕਿ ਲੋਕਾਂ ਤੱਕ ਪਹੁੰਚਦੇ ਹੀ ਵਾਇਰਲ ਹੋ ਜਾਂਦੇ ਹਨ। ਇਹ ਕਲਿੱਪ ਨਾ ਸਿਰਫ਼ ਦੇਖੇ ਜਾਂਦੇ ਹਨ ਬਲਕਿ ਵੱਡੇ ਪੱਧਰ ‘ਤੇ ਸ਼ੇਅਰ ਵੀ ਕੀਤੇ ਜਾਂਦੇ ਹਨ। ਇਨ੍ਹੀਂ ਦਿਨੀਂ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਲਾੜਾ-ਲਾੜੀ ‘ਮੇਰੇ ਸਾਈਆਂ ਸੁਪਰਸਟਾਰ ਗੀਤ ‘ਤੇ ਨੱਚਦੇ ਦਿਖਾਈ ਦੇ ਰਹੇ ਹਨ। ਇਸ ਪ੍ਰਦਰਸ਼ਨ ਦੇਖ ਕੇ ਲੋਕ ਆਪਣਾ ਹਾਸਾ ਨਹੀਂ ਰੋਕ ਪਾ ਰਹੇ ਹਨ।

ਵਿਆਹ ਦਾ ਦਿਨ ਹਰ ਕਿਸੇ ਲਈ ਬਹੁਤ ਖਾਸ ਹੁੰਦਾ ਹੈ। ਅਜਿਹੀ ਸਥਿਤੀ ਵਿੱਚ, ਜੇਕਰ ਦੁਲਹਨ ਸ਼ਾਨਦਾਰ ਐਂਟਰੀ ਕਰਦੀ ਹੈ ਅਤੇ ਆਪਣੀ Performance ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ, ਤਾਂ ਉਹ ਪਲ ਹੋਰ ਵੀ ਯਾਦਗਾਰ ਬਣ ਜਾਂਦਾ ਹੈ। ਹੁਣ ਇਸ ਵੀਡੀਓ ਨੂੰ ਦੇਖੋ ਜਿੱਥੇ ਇੱਕ ਕੁੜੀ ਆਪਣੇ ਲਾੜੇ ਨੂੰ ਦੇਖ ਕੇ ਨੱਚਣਾ ਸ਼ੁਰੂ ਕਰ ਦਿੰਦੀ ਹੈ। ਦੁਲਹਨ ਦੀ Performance ਦੇਖ ਕੇ, ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਉਹ ਆਪਣੇ ਵਿਆਹ ਨੂੰ Enjoy ਕਰ ਰਹੀ ਹੈ ਅਤੇ ਉਹ ਸੱਚਮੁੱਚ ਹਰ ਪਲ ਦਾ ਆਨੰਦ ਲੈ ਰਹੀ ਹੈ।

ਵੀਡੀਓ ਵਿੱਚ, ਤੁਸੀਂ ਦੇਖ ਸਕਦੇ ਹੋ ਕਿ ਲਾੜੀ ਡਾਂਸ ਫਲੋਰ ‘ਤੇ ਆਉਂਦੀ ਹੈ ਅਤੇ ਮਜ਼ੇਦਾਰ Expressions ਅਤੇ Performance ਨਾਲ ਨੱਚਣਾ ਸ਼ੁਰੂ ਕਰ ਦਿੰਦੀ ਹੈ, ਪਰ ਇਸ ਦੌਰਾਨ ਇੱਕ Twist ਆਉਂਦਾ ਹੈ ਅਤੇ ਲਾੜਾ ਆਪਣੀ ਐਂਟਰੀ ਨਾਲ ਨੱਚਣਾ ਸ਼ੁਰੂ ਕਰ ਦਿੰਦਾ ਹੈ। ਜਿਵੇਂ ਹੀ ਲਾੜਾ ਸਟੇਜ ‘ਤੇ ਆਉਂਦਾ ਹੈ ਅਤੇ ਦੁਲਹਨ ਨਾਲ ਨੱਚਣਾ ਸ਼ੁਰੂ ਕਰਦਾ ਹੈ, ਲੋਕ ਉਸਦੀ ਪਰਸਨੈਲੀਟੀ ਦੇਖ ਕੇ ਹੈਰਾਨ ਰਹਿ ਜਾਂਦੇ ਹਨ। ਸੋਸ਼ਲ ਮੀਡੀਆ ਯੂਜ਼ਰਸ ਨੂੰ ਲਾੜਾ-ਲਾੜੀ ਦੀ ਜੋੜੀ ਵਿੱਚ ਵੱਡਾ Missmatch ਲੱਗ ਰਿਹਾ ਹੈ। ਜਿੱਥੇ ਦੁਲਹਨ ਗਲੈਮਰਸ ਅਤੇ Confident ਦਿਖਾਈ ਦੇ ਰਹੀ ਹੈ, ਉੱਥੇ ਹੀ ਲਾੜਾ ਇੱਕ ਸਧਾਰਨ ਲੁੱਕ ਵਿੱਚ ਹੈ।

ਇਹ ਵੀ ਪੜ੍ਹੋ- ਇਸ ਵਾਇਰਲ ਹੈਕ ਨਾਲ ਜਲਦੀ ਸਾਫ਼ ਹੋਣਗੇ ਭਾਂਡੇ, ਵੀਡੀਓ ਹੋ ਰਿਹਾ VIRAL

ਇਸ ਵੀਡੀਓ ਨੂੰ ਇੰਸਟਾ ‘ਤੇ gayatrsharma009 ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਹਜ਼ਾਰਾਂ ਲੋਕਾਂ ਨੇ ਇਸਨੂੰ ਲਾਈਕ ਕੀਤਾ ਹੈ ਜਦੋਂ ਕਿ ਲੱਖਾਂ ਲੋਕਾਂ ਨੇ ਇਸਨੂੰ ਦੇਖਿਆ ਹੈ ਅਤੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ, ਲੋਕ ਇਸ ‘ਤੇ ਮਜ਼ੇਦਾਰ ਕਮੈਂਟਸ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਲੰਗੂਰ ਨੂੰ ਅੰਗੂਰ ਮਿਲ ਗਿਆ। ਇੱਕ ਹੋਰ ਨੇ ਲਿਖਿਆ ਕਿ ਇਹ ਜੋੜੀ ਪੈਸਿਆਂ ਨੂੰ ਮੱਦੇਨਜ਼ਰ ਰੱਖ ਕੇ ਬਣਾਈ ਗਈ ਹੈ।

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...