ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Viral Video: ਲਾੜੀ ਨੇ ਹਾਈਵੇਅ ‘ਤੇ ਦੌੜ੍ਹਾਈ ਸੁਪਰਬਾਈਕ, ਸਪੀਡ ਇੰਨੀ ਕਿ ਦੇਖਦੇ ਰਹਿ ਗਏ ਕਾਰ ਸਵਾਰ, ਲੋਕ ਬੋਲੇ- ਤੁਸੀਂ ਤਾਂ ਅੱਗ ਲਗਾ ਦਿੱਤੀ ਦੀਦੀ

Bride Ride Superbike: ਇੱਕ ਕੁੜੀ ਦੀ ਵੀਡੀਓ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਿਸ ਵਿੱਚ ਉਹ ਦੁਲਹਨ ਦੇ ਗੈਟਅੱਪ ਵਿੱਚ ਸੁਪਰਬਾਈਕ ਦੀ ਸਵਾਰੀ ਕਰਦੀ ਨਜ਼ਰ ਆ ਰਹੀ ਹੈ। ਲੋਕ ਨਾ ਸਿਰਫ ਰੀਲ ਵਿਚ ਸਗੋਂ ਅਸਲ ਜ਼ਿੰਦਗੀ ਵਿਚ ਵੀ ਉਨ੍ਹਾਂ ਦੇ ਅੰਦਾਜ਼ ਅਤੇ ਸਵੈਗ ਨੂੰ ਪਸੰਦ ਕਰ ਰਹੇ ਹਨ।

Viral Video: ਲਾੜੀ ਨੇ ਹਾਈਵੇਅ ‘ਤੇ ਦੌੜ੍ਹਾਈ ਸੁਪਰਬਾਈਕ, ਸਪੀਡ ਇੰਨੀ ਕਿ ਦੇਖਦੇ ਰਹਿ ਗਏ ਕਾਰ ਸਵਾਰ, ਲੋਕ ਬੋਲੇ- ਤੁਸੀਂ ਤਾਂ ਅੱਗ ਲਗਾ ਦਿੱਤੀ ਦੀਦੀ
ਲਾੜੀ ਨੇ ਹਾਈਵੇਅ ‘ਤੇ ਦੌੜ੍ਹਾਈ ਸੁਪਰਬਾਈਕ
Follow Us
tv9-punjabi
| Updated On: 07 Oct 2024 13:31 PM

ਅੱਜ ਦੇ ਸਮੇਂ ਵਿੱਚ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਸਮਝਿਆ ਜਾ ਰਿਹਾ ਹੈ। ਉਹ ਕਿਸੇ ਵੀ ਮਾਮਲੇ ਵਿੱਚ ਆਪਣੇ ਆਪ ਨੂੰ ਮੁੰਡਿਆਂ ਨਾਲੋਂ ਨੀਵਾਂ ਨਹੀਂ ਸਮਝਣਾ ਚਾਹੁੰਦੀਆਂ। ਸਾਨੂੰ ਹਰ ਰੋਜ਼ ਸੋਸ਼ਲ ਮੀਡੀਆ ‘ਤੇ ਇਸ ਨਾਲ ਜੁੜੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ। ਹਾਲਾਤ ਇਹ ਹਨ ਕਿ ਕੁੜੀਆਂ ਮੁੰਡਿਆਂ ਵਾਂਗ ਹੀ ਸਟਾਈਲਿਸ਼ ਬਾਈਕ ਚਲਾਉਂਦੀਆਂ ਹਨ, ਉਨ੍ਹਾਂ ਵਰਗ੍ਹਾ ਹੀ ਸਵੈਗ ਵਿਖਾਉਂਦਿਆਂ ਹਨ। ਇਸੇ ਨਾਲ ਜੁੜਿਆ ਇੱਕ ਵੀਡੀਓ ਇਨ੍ਹੀਂ ਦਿਨੀਂ ਲੋਕਾਂ ਵਿੱਚ ਚਰਚਾ ਵਿੱਚ ਹੈ। ਜਿੱਥੇ ਇੱਕ ਕੁੜੀ ਬ੍ਰਾਈਡਲ ਗੈਟਅੱਪ ਵਿੱਚ ਸੁਪਰਬਾਈਕ ਦੀ ਸਵਾਰੀ ਕਰਦੀ ਨਜ਼ਰ ਆ ਰਹੀ ਹੈ। ਇਹ ਦੇਖ ਕੇ ਹਰ ਕੋਈ ਹੈਰਾਨ ਨਜ਼ਰ ਆ ਰਿਹਾ ਹੈ।

ਵੀਡੀਓ ‘ਚ ਕੁੜੀ ਬ੍ਰਾਈਡਲ ਗੈਟਅੱਪ ‘ਚ ਹਾਈਵੇ ‘ਤੇ ਬਾਈਕ ਚਲਾਉਂਦੀ ਨਜ਼ਰ ਆ ਰਹੀ ਹੈ। ਲੜਕੀ ਦੇ ਇਸ ਅੰਦਾਜ਼ ਨੂੰ ਲੋਕਾਂ ਨੇ ਨਾ ਸਿਰਫ ਰੀਲ ‘ਚ ਸਗੋਂ ਅਸਲ ਜ਼ਿੰਦਗੀ ‘ਚ ਵੀ ਕਾਫੀ ਪਸੰਦ ਕੀਤਾ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਲੋਕ ਉਸ ਦੀ ਕਾਫੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ। ਲੋਕ ਨਾ ਸਿਰਫ ਇਸ ਵੀਡੀਓ ਨੂੰ ਦੇਖ ਰਹੇ ਹਨ ਸਗੋਂ ਇਸ ਨੂੰ ਇਕ-ਦੂਜੇ ਨਾਲ ਸ਼ੇਅਰ ਵੀ ਕਰ ਰਹੇ ਹਨ।

ਇੱਥੇ ਦੇਖੋ ਵੀਡੀਓ

View this post on Instagram

A post shared by TuBa_PaSha (@___itz__tuba44)

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇਕ ਲੜਕੀ ਆਪਣਾ ਫੋਟੋਸ਼ੂਟ ਕਰਵਾਉਣ ਲਈ ਬਾਈਕ ਲੈ ਕੇ ਸੜਕ ‘ਤੇ ਨਿਕਲ ਪੈਂਦੀ ਹੈ। ਹੁਣ ਜਿਵੇਂ ਹੀ ਉਹ ਸੜਕ ‘ਤੇ ਬਾਈਕ ਸਟਾਰਟ ਕਰਕੇ ਨਿਕਲਦੀ ਹੈ, ਆਪਣੇ ਸਾਥੀ ਨੂੰ ਥਮਸਅੱਪ ਦਾ ਸਾਈਨ ਦਿਖਾਉਂਦੀ ਹੈ। ਜਿਸ ਤੋਂ ਬਾਅਦ ਮੁੰਡਾ ਉਸਦੀ ਵੀਡੀਓ ਰਿਕਾਰਡਿੰਗ ਕਰਨਾ ਸ਼ੁਰੂ ਕਰ ਦਿੰਦਾ ਹੈ ਅਤੇ ਕੁੜੀ ਵੀ ਮਜ਼ੇ ਨਾਲ ਬਾਈਕ ਚਲਾਉਂਦੀ ਦਿਖਾਈ ਦਿੰਦੀ ਹੈ। ਅਜਿਹੇ ‘ਚ ਸੜਕ ‘ਤੇ ਪੈਦਲ ਜਾ ਰਹੇ ਲੋਕਾਂ ਦਾ ਧਿਆਨ ਹਾਈਵੇ ‘ਤੇ ਆਰਾਮ ਨਾਲ ਬਾਈਕ ਚਲਾ ਰਹੀ ਲੜਕੀ ‘ਤੇ ਹੈ, ਲੋਕ ਬਾਈਕ ਚਲਾਉਣ ਦਾ ਅੰਦਾਜ਼ ਅਤੇ ਲਾੜੀ ਦੇ ਡਰੈੱਸਅੱਪ ਨੂੰ ਦੇਖ ਕੇ ਹੈਰਾਨ ਹਨ।

ਦਿਲਚਸਪ ਗੱਲ ਇਹ ਹੈ ਕਿ ਇਹ ਕੁੜੀ ਪਹਿਲਾਂ ਵੀ ਇਸ ਤਰ੍ਹਾਂ ਬਾਈਕ ਚਲਾਉਣ ਦੇ ਕਈ ਵੀਡੀਓ ਸ਼ੇਅਰ ਕਰ ਚੁੱਕੀ ਹੈ। ਇਸ ਨੂੰ __itz__tuba44 ਦੁਆਰਾ ਇੰਸਟਾ ‘ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਕਰੋੜਾਂ ਲੋਕ ਦੇਖ ਚੁੱਕੇ ਹਨ ਅਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਲਗਦਾ ਹੈ ਕਿ ਉਹ ਆਪਣੇ ਲਾੜੇ ਨੂੰ ਵਿਦਾ ਕਰਵਾਉਣ ਜਾ ਰਹੀ ਹੈ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਇਸ ਤਰ੍ਹਾਂ ਉਨ੍ਹਾਂ ਦੀ ਪ੍ਰੀ-ਵੈਡਿੰਗ ਕੌਣ ਕਰਵਾਉਂਦਾ ਹੈ ਭਰ੍ਹਾ?’

Haryana Election Voting: ਅਨਿਲ ਵਿੱਜ ਨੇ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾਉਣ ਦਾ ਕੀਤਾ ਦਾਅਵਾ
Haryana Election Voting: ਅਨਿਲ ਵਿੱਜ ਨੇ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾਉਣ ਦਾ ਕੀਤਾ ਦਾਅਵਾ...
ਹਰਿਆਣਾ 'ਚ ਵੋਟ ਪਾਉਣ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ, ਦੇਖੋ ਲੋਕਤੰਤਰ ਦੇ ਤਿਉਹਾਰ ਦੀਆਂ ਤਸਵੀਰਾਂ
ਹਰਿਆਣਾ 'ਚ ਵੋਟ ਪਾਉਣ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ, ਦੇਖੋ ਲੋਕਤੰਤਰ ਦੇ ਤਿਉਹਾਰ ਦੀਆਂ ਤਸਵੀਰਾਂ...
ਯੁੱਧ ਦੌਰਾਨ ਸੋਨੇ ਦੀਆਂ ਕੀਮਤਾਂ ਕਿਉਂ ਵਧਦੀਆਂ ਹਨ ਰੂਸ-ਯੂਕਰੇਨ ਯੁੱਧ ਤੋਂ ਬਾਅਦ ਸੋਨਾ ਕਿੰਨਾ ਮਹਿੰਗਾ ਹੋ ਗਿਆ ਹੈ?
ਯੁੱਧ ਦੌਰਾਨ ਸੋਨੇ ਦੀਆਂ ਕੀਮਤਾਂ ਕਿਉਂ ਵਧਦੀਆਂ ਹਨ ਰੂਸ-ਯੂਕਰੇਨ ਯੁੱਧ ਤੋਂ ਬਾਅਦ ਸੋਨਾ ਕਿੰਨਾ ਮਹਿੰਗਾ ਹੋ ਗਿਆ ਹੈ?...
ਨਰਾਤਿਆਂ ਮੌਕੇ ਦੁਰਗਿਆਣਾ ਮੰਦਰ ਵਿਖੇ ਲੱਗਿਆ ਲੰਗੂਰ ਮੇਲਾ, ਪਹੁੰਚ ਰਹੇ ਸ਼ਰਧਾਲੂ
ਨਰਾਤਿਆਂ ਮੌਕੇ ਦੁਰਗਿਆਣਾ ਮੰਦਰ ਵਿਖੇ ਲੱਗਿਆ ਲੰਗੂਰ ਮੇਲਾ, ਪਹੁੰਚ ਰਹੇ ਸ਼ਰਧਾਲੂ...
ਇਜ਼ਰਾਇਲ ਨੇ ਲੇਬਨਾਨ ਦੇ ਬੇਰੂਤ ਦੀ ਹਾਲਤ ਕਰ ਦਿੱਤੀ ਖਰਾਬ, ਵੇਖੋ ਇਹ Ground ਰਿਪੋਰਟ
ਇਜ਼ਰਾਇਲ ਨੇ ਲੇਬਨਾਨ ਦੇ ਬੇਰੂਤ ਦੀ ਹਾਲਤ ਕਰ ਦਿੱਤੀ ਖਰਾਬ, ਵੇਖੋ ਇਹ Ground ਰਿਪੋਰਟ...
ਇਜ਼ਰਾਇਲ ਨੇ ਯਾਹੀਆ ਸਿਨਵਰ ਨੂੰ ਮਾਰਨ ਦੀ ਯੋਜਨਾ ਕਿਉਂ ਛੱਡ ਦਿੱਤੀ?
ਇਜ਼ਰਾਇਲ ਨੇ ਯਾਹੀਆ ਸਿਨਵਰ ਨੂੰ ਮਾਰਨ ਦੀ ਯੋਜਨਾ ਕਿਉਂ ਛੱਡ ਦਿੱਤੀ?...
Haryana Election 2024: ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਖੇਡੀ ਵੱਡੀ ਬਾਜ਼ੀ, ਦੇਖੋ ਇਹ ਰਿਪੋਰਟ
Haryana Election 2024: ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਖੇਡੀ ਵੱਡੀ ਬਾਜ਼ੀ, ਦੇਖੋ ਇਹ ਰਿਪੋਰਟ...
ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਬਾਅਦ ਅਮਰੀਕਾ ਨੇ 2.5 ਲੱਖ ਵੀਜ਼ੇ ਕੀਤੇ ਜਾਰੀ
ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਬਾਅਦ ਅਮਰੀਕਾ ਨੇ 2.5 ਲੱਖ ਵੀਜ਼ੇ ਕੀਤੇ ਜਾਰੀ...
ਗਦਰ 2 ਨਾਲ ਜ਼ਬਰਦਸਤ ਵਾਪਸੀ ਕਰਨ ਤੋਂ ਬਾਅਦ ਸੰਨੀ ਦਿਓਲ ਹੁਣ ਬਾਰਡਰ 2 ਨਾਲ ਕਰਣਗੇ ਬਵਾਲ
ਗਦਰ 2 ਨਾਲ ਜ਼ਬਰਦਸਤ ਵਾਪਸੀ ਕਰਨ ਤੋਂ ਬਾਅਦ ਸੰਨੀ ਦਿਓਲ ਹੁਣ ਬਾਰਡਰ 2 ਨਾਲ ਕਰਣਗੇ ਬਵਾਲ...
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ 'ਚ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ !
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ 'ਚ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ !...
ਦਿੱਲੀ: ਦਵਾਰਕਾ ਅੰਡਰਪਾਸ ਨੇੜੇ ਚੱਲਦੀ ਕਾਰ ਬਣੀ ਅੱਗ ਦਾ ਗੋਲਾ-ਵੀਡੀਓ
ਦਿੱਲੀ: ਦਵਾਰਕਾ ਅੰਡਰਪਾਸ ਨੇੜੇ ਚੱਲਦੀ ਕਾਰ ਬਣੀ ਅੱਗ ਦਾ ਗੋਲਾ-ਵੀਡੀਓ...
ਰੋਹਤਕ ਦੇ ਰਹਿਣ ਵਾਲੇ 2018 ਬੈਚ ਦੇ ਕਾਂਸਟੇਬਲ ਨੰਗਲੋਈ ਵਿੱਚ ਤੇਜ਼ ਰਫ਼ਤਾਰ ਕਾਰ ਨੇ ਲਈ ਸੰਦੀਪ ਦੀ ਜਾਨ, ਦੇਖੋ Video
ਰੋਹਤਕ ਦੇ ਰਹਿਣ ਵਾਲੇ 2018 ਬੈਚ ਦੇ ਕਾਂਸਟੇਬਲ ਨੰਗਲੋਈ ਵਿੱਚ ਤੇਜ਼ ਰਫ਼ਤਾਰ ਕਾਰ ਨੇ ਲਈ ਸੰਦੀਪ ਦੀ ਜਾਨ, ਦੇਖੋ Video...
PM Modi Speech: PM ਮੋਦੀ ਦਾ ਕਾਂਗਰਸ ਤੇ ਹੁੱਡਾ ਪਰਿਵਾਰ ਤੇ ਵੱਡਾ ਹਮਲਾ...ਕਿਹਾ- ਹਰਿਆਣਾ ਚ ਮੁੱਖ ਮੰਤਰੀ ਬਣਨ ਲਈ ਪਿਓ-ਪੁੱਤ ਚ ਮੁਕਾਬਲਾ
PM Modi Speech: PM ਮੋਦੀ ਦਾ ਕਾਂਗਰਸ ਤੇ ਹੁੱਡਾ ਪਰਿਵਾਰ ਤੇ ਵੱਡਾ ਹਮਲਾ...ਕਿਹਾ-  ਹਰਿਆਣਾ ਚ ਮੁੱਖ ਮੰਤਰੀ ਬਣਨ ਲਈ ਪਿਓ-ਪੁੱਤ ਚ ਮੁਕਾਬਲਾ...
Hassan Nasrallah Killed: ਇਸਰਾਈਲ ਡਿਫੈਂਸ ਫੋਰਸ ਨੇ ਕੀਤਾ ਦਾਅਵਾ, Air Strike 'ਚ ਮਾਰਿਆ ਗਿਆ ਹਿਜ਼ਬੁੱਲਾ ਦਾ ਚੀਫ਼ ਨਸਰੱਲਾ
Hassan Nasrallah Killed: ਇਸਰਾਈਲ ਡਿਫੈਂਸ ਫੋਰਸ ਨੇ ਕੀਤਾ ਦਾਅਵਾ, Air Strike 'ਚ ਮਾਰਿਆ ਗਿਆ ਹਿਜ਼ਬੁੱਲਾ ਦਾ ਚੀਫ਼ ਨਸਰੱਲਾ...