AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Maharashtra Viral Bus: ਸੜਕ ‘ਤੇ ਬੱਸ ਲੇਕਿਨ ਹਵਾ ‘ਚ ਛੱਤ, ਵੀਡੀਓ ਦੇਖ ਚਕਰਾਇਆ ਯੂਜਰਸ ਦਾ ਦਿਮਾਗ, ਕਰਨ ਲੱਗੇ ਅਜਿਹੇ Funny ਕਮੈਂਟ

MSRTC Buses Maharashtra: ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਸਰਕਾਰੀ ਲਾਲ ਬੱਸ ਨੇ ਪੂਰੇ ਸਿਸਟਮ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਬੱਸ ਨਾ ਸਿਰਫ਼ ਆਪਣੇ ਸਵਾਰੀਆਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਰਹੀ ਸੀ। ਸਗੋਂ ਆਲੇ-ਦੁਆਲੇ ਤੋਂ ਲੰਘਦੇ ਵਾਹਨਾਂ 'ਤੇ ਮੌਤ ਦਾ ਪਰਛਾਵਾਂ ਮੰਡਰਾ ਰਿਹਾ ਸੀ। ਕੇਸ ਬਾਰੇ ਵਿਸਥਾਰ ਵਿੱਚ ਜਾਣੋ?

Maharashtra Viral Bus: ਸੜਕ 'ਤੇ ਬੱਸ ਲੇਕਿਨ ਹਵਾ 'ਚ ਛੱਤ, ਵੀਡੀਓ ਦੇਖ ਚਕਰਾਇਆ ਯੂਜਰਸ ਦਾ ਦਿਮਾਗ, ਕਰਨ ਲੱਗੇ ਅਜਿਹੇ Funny ਕਮੈਂਟ
tv9-punjabi
| Updated On: 28 Jul 2023 23:37 PM IST
Share
Maharashtra Bus Video: ਸੋਸ਼ਲ ਮੀਡੀਆ ‘ਤੇ ਅਸੀਂ ਤਰ੍ਹਾਂ-ਤਰ੍ਹਾਂ ਦੀਆਂਵਾਇਰਲ ਵੀਡੀਓ (Viral video) ਦੇਖਦੇ ਰਹਿੰਦੇ ਹਾਂ ਪਰ ਇਨ੍ਹੀਂ ਦਿਨੀਂ ਇਕ ਸਰਕਾਰੀ ਬੱਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਸਰਕਾਰੀ ਬੱਸਾਂ ਬਾਰੇ ਤਾਂ ਤੁਸੀਂ ਕਈ ਚੁਟਕਲੇ ਸੁਣੇ ਹੋਣਗੇ ਪਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਲਾਲ ਬੱਸ ਨੇ ਪੂਰੇ ਸਿਸਟਮ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਇਹ ਬੱਸ ਨਾ ਸਿਰਫ਼ ਆਪਣੇ ਸਵਾਰੀਆਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਰਹੀ ਸੀ। ਸਗੋਂ ਆਲੇ-ਦੁਆਲੇ ਤੋਂ ਲੰਘਦੇ ਵਾਹਨਾਂ ‘ਤੇ ਮੌਤ ਦਾ ਪਰਛਾਵਾਂ ਮੰਡਰਾ ਰਿਹਾ ਸੀ। ਸੋਸ਼ਲ ਮੀਡੀਆ ‘ਤੇ ਜਿਵੇਂ ਹੀ ਇਸ ਦਾ ਵੀਡੀਓ ਆਇਆ, ਯੂਜ਼ਰਸ ਨੇ ਕੁਮੈਂਟਸ ਦੀ ਵਰਖਾ ਸ਼ੁਰੂ ਕਰ ਦਿੱਤੀ। ਆਓ ਜਾਣਦੇ ਹਾਂ ਪੂਰਾ ਮਾਮਲਾ

ਕੀ ਹੈ ਇਸ ਵਾਇਰਲ ਵੀਡੀਓ ਚ?

ਇਹ ਗੰਭੀਰ ਮਾਮਲਾ ਮਹਾਰਾਸ਼ਟਰ (Maharashtra) ਦੇ ਗੜ੍ਹਚਿਰੌਲੀ ਦਾ ਹੈ, ਜਿੱਥੇ ਇਕ ਬੱਸ ਸੜਕ ‘ਤੇ ਦੌੜ ਰਹੀ ਸੀ ਪਰ ਇਸ ਬੱਸ ਦੀ ਛੱਤ ਕੁਝ ਹੱਦ ਤੱਕ ਹਵਾ ‘ਚ ਉੱਡ ਰਹੀ ਸੀ। ਵਾਇਰਲ ਵੀਡੀਓ ‘ਚ ਬੱਸ ਜਿੰਨੀ ਤੇਜ਼ੀ ਨਾਲ ਚੱਲਦੀ ਹੈ, ਓਨੀ ਹੀ ਤੇਜ਼ੀ ਨਾਲ ਬੱਸ ਦੀ ਛੱਤ ਹਵਾ ‘ਚ ਉੱਡਣ ਲੱਗਦੀ ਹੈ। ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਰਿਟਾਇਰ ਹੋਣ ਵਾਲੀ ਬੱਸ ਤੋਂ ਅਜੇ ਵੀ ਕੰਮ ਲਿਆ ਜਾ ਰਿਹਾ ਹੈ। ਹੋਰ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਬਾਰੇ ਕਿਸੇ ਨੂੰ ਵੀ ਪਤਾ ਨਹੀਂ ਹੈ। ਨਾ ਤਾਂ ਡਰਾਈਵਰ ਬੱਸ ਦੀ ਹਾਲਤ ਤੋਂ ਜਾਣੂ ਹੈ ਅਤੇ ਨਾ ਹੀ ਸਵਾਰੀਆਂ ਨੂੰ ਪਤਾ ਹੈ ਕਿ ਛੱਤ ਉੱਡ ਰਹੀ ਹੈ।

ਅਜਿਹਾ ਰਿਹਾ ਸੋਸ਼ਲ ਮੀਡੀਆ ਦਾ ਰਿਐਕਸ਼ਨ

ਭਾਵੇਂ ਅਜਿਹੀਆਂ ਬੱਸਾਂ ‘ਤੇ ਡਰਾਈਵਰਾਂ ਤੇ ਪ੍ਰਸ਼ਾਸਨ ਨੇ ਚੁੱਪ ਧਾਰੀ ਰੱਖੀ ਪਰ ਸੋਸ਼ਲ ਮੀਡੀਆ ਵਰਤਣ ਵਾਲੇ ਕਿੱਥੇ ਪਿੱਛੇ ਰਹਿਣ। ਉਸ ਨੇ ਦੇ ਦਾਨਾ ਦਾਨ ਵੀਡੀਓ ‘ਤੇ ਟਿੱਪਣੀ ਕਰਨੀ ਸ਼ੁਰੂ ਕਰ ਦਿੱਤੀ। ਵੀਡੀਓ ‘ਤੇ ਟਿੱਪਣੀ ਕਰਦੇ ਹੋਏ, ਇਕ ਵਿਅਕਤੀ ਨੇ ਲਿਖਿਆ ਕਿ ਹਰ ਕਿਸੇ ਨੂੰ ਬਿਨਾਂ ਕਿਸੇ ਵਾਧੂ ਖਰਚੇ ਦੇ ਵਧੀਆ ਸਨਰੂਫ ਅਨੁਭਵ ਮਿਲ ਰਿਹਾ ਹੈ। ਦੂਜੇ ਪਾਸੇ ਇਕ ਹੋਰ ਯੂਜ਼ਰ ਨੇ ਲਿਖਿਆ ਕਿ ਸਾਰਾ ਪੈਸਾ ਸਰਕਾਰੀ ਮੁਲਾਜ਼ਮ ਖਾ ਰਹੇ ਹਨ, ਜੋ ਮਾਲਕ ਬਣ ਕੇ ਬੈਠੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...