AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Viral Video: ਪਿੱਛੇ ਤੋਂ ਬੱਸ ਤੇ ਅੱਗੇ ਤੋਂ ਟਰੈਕਟਰ ਦਾ ਅਨੋਖਾ ਜੁਗਾੜ ਹੋਇਆ ਵਾਇਰਲ, ਲੋਕਾਂ ਨੇ ਕਿਹਾ-‘ਵਾਹ’

Viral Video: ਅਕਸਰ ਜਦੋਂ ਕੋਈ ਵੱਡਾ ਵਾਹਨ ਅੱਧ ਵਿਚਕਾਰ ਖਰਾਬ ਹੋ ਜਾਂਦਾ ਹੈ ਤਾਂ ਮੰਜ਼ਿਲ 'ਤੇ ਪਹੁੰਚਣ ਲਈ ਬਹੁਤ ਖਰਚਾ ਹੁੰਦਾ ਹੈ। ਹਾਲਾਂਕਿ, ਜੇਕਰ ਤੁਸੀਂ ਇਹ ਕੰਮ ਜੁਗਾੜ ਨਾਲ ਕਰਦੇ ਹੋ, ਤਾਂ ਤੁਸੀਂ ਬਹੁਤ ਸਾਰੇ ਪੈਸੇ ਬਚਾ ਸਕਦੇ ਹੋ। ਇਹ ਗੱਲ ਇੱਕ ਅਜਿਹੇ ਵਿਅਕਤੀ ਨੇ ਸਾਬਤ ਕਰ ਦਿੱਤੀ ਹੈ, ਜਿਸ ਨੇ ਆਪਣੇ ਟਰੈਕਟਰ ਨਾਲ ਬੱਸ ਨੂੰ ਟੋ ਕੇ ਜਬਰਦਸਤ ਜੁਗਾੜ ਲਾ ਕੇ ਆਪਣਾ ਕੰਮ ਸੰਭਾਲ ਲਿਆ ਹੈ। ਜਦੋਂ ਲੋਕਾਂ ਨੇ ਇਸ ਵੀਡੀਓ ਨੂੰ ਦੇਖਿਆ ਤਾਂ ਉਹ ਬਹੁਤ ਹੈਰਾਨ ਹੋਏ।

Viral Video: ਪਿੱਛੇ ਤੋਂ ਬੱਸ ਤੇ ਅੱਗੇ ਤੋਂ ਟਰੈਕਟਰ ਦਾ ਅਨੋਖਾ ਜੁਗਾੜ ਹੋਇਆ ਵਾਇਰਲ, ਲੋਕਾਂ ਨੇ ਕਿਹਾ-'ਵਾਹ'
ਪਿੱਛੇ ਤੋਂ ਬੱਸ ਤੇ ਅੱਗੇ ਤੋਂ ਟਰੈਕਟਰ ਦਾ ਅਨੋਖਾ ਜੁਗਾੜ ਹੋਇਆ ਵਾਇਰਲ
tv9-punjabi
| Updated On: 26 Sep 2024 13:17 PM IST

ਸਾਡੇ ਦੇਸ਼ ਵਿੱਚ ਹਰ ਕੰਮ ਜੁਗਾੜ ਰਾਹੀਂ ਕੀਤਾ ਜਾਂਦਾ ਹੈ, ਜੇਕਰ ਕੋਈ ਕਿਤੇ ਫਸ ਜਾਂਦਾ ਹੈ ਤਾਂ ਇਹ ਤਕਨੀਕ ਹੀ ਕੰਮ ਆਉਂਦੀ ਹੈ। ਇੰਟਰਨੈੱਟ ‘ਤੇ ਜਦੋਂ ਵੀ ਇਸ ਦੀਆਂ ਉਦਾਹਰਣਾਂ ਆਉਂਦੀਆਂ ਹਨ ਤਾਂ ਅਸੀਂ ਹੈਰਾਨ ਰਹਿ ਜਾਂਦੇ ਹਾਂ, ਜਦਕਿ ਕਈ ਵਾਰ ਸਾਨੂੰ ਅਜਿਹੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਮਜ਼ਾ ਆਉਂਦਾ ਹੈ। ਇਨ੍ਹੀਂ ਦਿਨੀਂ ਇੱਕ ਅਜਿਹੀ ਵੀਡੀਓ ਦੀ ਲੋਕਾਂ ਵਿੱਚ ਚਰਚਾ ਹੋ ਰਹੀ ਹੈ। ਜਿੱਥੇ ਜੁਗਾੜ ਰਾਹੀਂ ਬੱਸ ਨੂੰ ਟੋਇਆ ਜਾ ਰਹੀ ਹੈ, ਉਹ ਵੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ!

ਅਕਸਰ ਜਦੋਂ ਕੋਈ ਵੱਡਾ ਵਾਹਨ ਅੱਧ ਵਿਚਕਾਰ ਖਰਾਬ ਹੋ ਜਾਂਦਾ ਹੈ, ਤਾਂ ਮੰਜ਼ਿਲ ‘ਤੇ ਪਹੁੰਚਣ ਲਈ ਬਹੁਤ ਖਰਚਾ ਹੁੰਦਾ ਹੈ। ਹਾਲਾਂਕਿ, ਜੇਕਰ ਤੁਸੀਂ ਇਹ ਕੰਮ ਜੁਗਾੜ ਨਾਲ ਕਰਦੇ ਹੋ, ਤਾਂ ਤੁਸੀਂ ਬਹੁਤ ਸਾਰੇ ਪੈਸੇ ਬਚਾ ਸਕਦੇ ਹੋ। ਇਹ ਗੱਲ ਇੱਕ ਅਜਿਹੇ ਵਿਅਕਤੀ ਨੇ ਸਾਬਤ ਕਰ ਦਿੱਤੀ ਹੈ, ਜਿਸ ਨੇ ਆਪਣੇ ਟਰੈਕਟਰ ਨਾਲ ਬੱਸ ਨੂੰ ਟੋ ਕੇ ਜਬਰਦਸਤ ਜੁਗਾੜ ਲਾ ਕੇ ਆਪਣਾ ਕੰਮ ਸੰਭਾਲ ਲਿਆ ਹੈ। ਇਸ ਵੀਡੀਓ ਨੂੰ ਜਦੋਂ ਲੋਕਾਂ ਨੇ ਦੇਖਿਆ ਤਾਂ ਉਹ ਕਾਫੀ ਜ਼ਿਆਦਾ ਹੈਰਾਨ ਰਹਿ ਗਏ।

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇਕ ਬੱਸ ਸੜਕ ‘ਤੇ ਚਲਦੀ ਦਿਖਾਈ ਦੇ ਰਹੀ ਹੈ, ਜਿਸ ਦੀ ਰਿਕਾਰਡਿੰਗ ਇਕ ਬਾਈਕ ‘ਤੇ ਸਵਾਰ ਵਿਅਕਤੀ ਵਲੋਂ ਕੀਤੀ ਜਾ ਰਹੀ ਹੈ। ਜਦੋਂ ਗੱਡੀ ਦਾ ਅਗਲਾ ਹਿੱਸਾ ਦਿਖਾਈ ਦਿੰਦਾ ਹੈ ਤਾਂ ਲੋਕ ਹੈਰਾਨ ਰਹਿ ਜਾਂਦੇ ਹਨ ਕਿਉਂਕਿ ਇਹ ਆਪਣੇ ਆਪ ਨਹੀਂ ਚੱਲ ਰਿਹਾ ਸਗੋਂ ਟਰੈਕਟਰ ਦੁਆਰਾ ਖਿੱਚਿਆ ਜਾ ਰਿਹਾ ਹੈ। ਇਹ ਨਜ਼ਾਰਾ ਦੇਖਣ ਤੋਂ ਬਾਅਦ ਹਰ ਕੋਈ ਹੈਰਾਨ ਹੈ ਅਤੇ ਸੋਚ ਰਿਹਾ ਹੈ ਕਿ ਇਹ ਲੋਕ ਜੁਗਾੜ ਨਾਲ ਕੀ ਕਰ ਰਹੇ ਹਨ।

ਇਹ ਵੀ ਪੜ੍ਹੋ- ਬਾਂਦਰ ਨੇ ਕਲਾਸ ਚ ਵੜ ਕੇ ਕੁੜੀ ਨੂੰ ਪਾਈ ਜੱਫੀ, ਵੀਡੀਓ

ਇਸ ਵੀਡੀਓ ਨੂੰ ਠਾਕੁਰ ਅਨਿਲ ਰਾਜਪੂਤ ਨੇ ਇੰਸਟਾ ‘ਤੇ ਸ਼ੇਅਰ ਕੀਤਾ ਹੈ। ਇਸ ਨੂੰ ਹਜ਼ਾਰਾਂ ਲੋਕ ਦੇਖ ਚੁੱਕੇ ਹਨ ਅਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਇਹ ਜੁਗਾੜ ਪੱਕਾ ਕਿਸੇ ਹੈਵੀ ਡ੍ਰਾਈਵਪ ਦਾ ਹੋਵੇਗਾ’, ਜਦਕਿ ਦੂਜੇ ਨੇ ਲਿਖਿਆ, ‘ਇਹ ਜੁਗਾੜ ਸੜਕ ‘ਤੇ ਖਤਰਨਾਕ ਹੋ ਸਕਦਾ ਹੈ।’ ਇਸ ‘ਤੇ ਕਈ ਹੋਰ ਲੋਕਾਂ ਨੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

Follow Us
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...