AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Viral: ਟੂਟੀ ਖੋਲ੍ਹ ਕੇ ਪਾਣੀ ਪੀਂਦਾ ਦਿਖਿਆ ਵੱਛਾ, ਦੇਖ ਲੋਕਾਂ ਨੇ ਲਏ ਮਜ਼ੇ, ਬੋਲੇ- ਜਲ ਵਿਭਾਗ ਚ ਮਿਲਣੀ ਚਾਹੀਦੀ ਹੈ ਨੌਕਰੀ

Viral Video: ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਜਾਨਵਰ ਦਾ ਅਜਿਹਾ ਅਨੋਖਾ ਕਾਰਨਾਮਾ ਵਾਇਰਲ ਹੋਇਆ ਹੋਵੇ। ਇਸ ਤੋਂ ਪਹਿਲਾਂ ਵੀ ਸੋਸ਼ਲ ਮੀਡੀਆ 'ਤੇ ਕਈ ਵੀਡੀਓ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ ਜਾਨਵਰਾਂ ਨੇ ਆਪਣੀ ਸਮਝਦਾਰੀ ਨਾਲ ਲੋਕਾਂ ਨੂੰ ਹੈਰਾਨ ਕਰ ਚੁੱਕੇ ਹਨ। ਲੋਕ ਇਸ ਪਿਆਰੀ ਵੀਡੀਓ ਨੂੰ ਖੂਬ ਪਸੰਦ ਕਰ ਰਹੇ ਹਨ।

Viral: ਟੂਟੀ ਖੋਲ੍ਹ ਕੇ ਪਾਣੀ ਪੀਂਦਾ ਦਿਖਿਆ ਵੱਛਾ, ਦੇਖ ਲੋਕਾਂ ਨੇ ਲਏ ਮਜ਼ੇ, ਬੋਲੇ- ਜਲ ਵਿਭਾਗ ਚ ਮਿਲਣੀ ਚਾਹੀਦੀ ਹੈ ਨੌਕਰੀ
tv9-punjabi
| Updated On: 05 May 2025 13:08 PM IST
Share

ਸੋਸ਼ਲ ਮੀਡੀਆ ‘ਤੇ ਹਰ ਰੋਜ਼ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ, ਜਿਸ ਨੂੰ ਦੇਖ ਕੇ ਲੋਕ ਹੈਰਾਨ ਰਹਿ ਜਾਂਦੇ ਹਨ। ਇਹ ਵੀਡੀਓਜ਼ ਅਤੇ ਫੋਟੋਆਂ ਜਲਦੀ ਹੀ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੇ ਹਨ। ਹਾਲ ਹੀ ਵਿੱਚ, ਇੱਕ ਅਜਿਹਾ ਹੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵੱਛਾ ਪਾਣੀ ਦੀ ਟੈਂਕੀ ਦਾ ਟੂਟੀ ਖੋਲ੍ਹਣ ਤੋਂ ਬਾਅਦ ਆਰਾਮ ਨਾਲ ਪਾਣੀ ਪੀਂਦਾ ਨਜ਼ਰ ਆ ਰਿਹਾ ਹੈ। ਇਸ ਵਾਇਰਲ ਵੀਡੀਓ ਵਿੱਚ ਵੱਛੇ ਦੀ ਬੁੱਧੀ ਦੇਖ ਕੇ ਲੋਕ ਹੈਰਾਨ ਰਹਿ ਗਏ।

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਵੱਛਾ ਧੁੱਪ ਵਿੱਚ ਟਹਿਲਦਾ ਹੋਇਆ ਇੱਕ ਪਾਣੀ ਦੀ ਟੈਂਕੀ ਦੇ ਕੋਲ ਪਹੁੰਚਦਾ ਹੈ ਅਤੇ ਉੱਥੇ ਖੜ੍ਹਾ ਹੋ ਕੇ ਮੁੰਹ ਨਾਲ ਟੂਟੀ ਖੋਲ੍ਹਦਾ ਹੈ ਅਤੇ ਉਸ ਚੋਂ ਪਾਣੀ ਪੀ ਕੇ ਆਪਣੀ ਪਿਆਸ ਬੁਝਾਉਂਦਾ ਹੈ। ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਵੱਛਾ ਆਪਣੀ ਜੀਭ ਅਤੇ ਮੂੰਹ ਦਾ ਇਸਤੇਮਾਲ ਕਰਕੇ ਟੂਟੀ ਨੂੰ ਇਸ ਤਰ੍ਹਾਂ ਘੁੰਮਾਉਂਦਾ ਹੈ ਕਿ ਟੂਟੀ ਵਿੱਚੋਂ ਪਾਣੀ ਵਗਣ ਲੱਗਦਾ ਹੈ। ਇਸ ਤੋਂ ਬਾਅਦ ਉਹ ਬਹੁਤ ਖੁਸ਼ੀ ਨਾਲ ਆਪਣੀ ਪਿਆਸ ਬੁਝਾਉਂਦਾ ਹੈ। ਵੀਡੀਓ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਵੱਛੇ ਨੇ ਇਸ ਕੰਮ ਲਈ ਪੂਰੀ ਟ੍ਰੈਨਿੰਗ ਲਈ ਹੋਈ ਹੈ ਅਤੇ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਵੱਛੇ ਦਾ ਇਹ ਕਾਰਨਾਮਾ ਬਹੁਤ ਨੈਚੂਰਲ ਲੱਗ ਰਿਹਾ ਹੈ। ਜਿਵੇਂ ਇਹ ਉਸਦਾ ਰੋਜ਼ਾਨਾ ਦਾ ਕੰਮ ਹੋਵੇ।

ਇੱਥੇ ਦੇਖੋ ਇਹ ਵੀਡੀਓ

ਇਹ ਵੀ ਪੜ੍ਹੋ- ਵਿਆਹ ਵਿੱਚ ਕੁੜੀਆਂ ਨੇ ਮੁੰਡੇ ਨੂੰ ਪਾਗਲ ਬਣਾ ਕੇ ਚੋਰੀ ਕਰ ਲਈ ਪਲੇਟ ਚੋਂ ਮਠਿਆਈ

ਇਹ ਵੀਡੀਓ ਇੰਸਟਾਗ੍ਰਾਮ ‘ਤੇ @theindiansarcasm ਨਾਮ ਦੇ ਪੇਜ ਤੋਂ ਸ਼ੇਅਰ ਕੀਤਾ ਗਿਆ ਹੈ। ਜਿਸਨੂੰ ਹੁਣ ਤੱਕ ਹਜ਼ਾਰਾਂ ਲੋਕ ਦੇਖ ਅਤੇ ਲਾਈਕ ਕਰ ਚੁੱਕੇ ਹਨ। ਕਈ ਲੋਕ ਵੀਡੀਓ ‘ਤੇ ਕਮੈਂਟਸ ਰਹੇ ਹਨ। ਜਿੱਥੇ ਇੱਕ ਯੂਜ਼ਰ ਨੇ ਵੀਡੀਓ ‘ਤੇ ਕਮੈਂਟ ਕੀਤਾ ਅਤੇ ਲਿਖਿਆ – ਵੱਛਾ ਬਹੁਤ ਚਲਾਕ ਨਿਕਲਿਆ। ਇੱਕ ਹੋਰ ਨੇ ਲਿਖਿਆ – ਵੱਛਾ ਬਹੁਤ ਸਮਝਦਾਰ ਹੈ। ਤੀਜੇ ਨੇ ਲਿਖਿਆ – ਇਸ ਵੱਛੇ ਨੂੰ ਜਲ ਵਿਭਾਗ ਵਿੱਚ ਨੌਕਰੀ ਦੇਣੀ ਚਾਹੀਦੀ ਹੈ। ਚੌਥੇ ਨੇ ਲਿਖਿਆ – ਇਨਸਾਨ ਟੂਟੀ ਬੰਦ ਕਰਨਾ ਭੁੱਲ ਜਾਂਦੇ ਹਨ, ਪਰ ਵੱਛਾ ਟੂਟੀ ਬੰਦ ਕਰਨਾ ਨਹੀਂ ਭੁੱਲਿਆ, ਇਸਨੇ ਪੂਰੀ ਤਕਨੀਕ ਸਿੱਖ ਲਈ ਹੈ।

Follow Us
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...