ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Funny Video: ਹਾਦਸੇ ਦਾ ਸ਼ਿਕਾਰ ਹੋਈ ਵਿਦੇਸ਼ੀ ਸ਼ਰਾਬ ਨਾਲ ਭਰੀ ਕਾਰ ਤਾਂ ਪੈ ਗਈ ਲੁੱਟ , ਵੀਡੀਓ ਵਾਇਰਲ

Bihar Liquor Viral Video: ਬਿਹਾਰ ਦੇ ਗਯਾ ਵਿੱਚ ਸ਼ਰਾਬ ਨਾਲ ਭਰੀ ਇੱਕ ਕਾਰ ਹਾਦਸਾ ਦੇ ਸ਼ਿਕਾਰ ਹੋ ਗਈ। ਇਸ ਕਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਇਸ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਕਾਰ ਸੜਕ ਕੰਢੇ ਖੜੀ ਸੀ। ਲੋਕਾਂ ਨੂੰ ਜਿਵੇਂ ਹੀ ਇਸ ਵਿੱਚ ਵਿਦੇਸ਼ੀ ਸ਼ਰਾਬ ਹੋਣ ਦੀ ਖ਼ਬਰ ਮਿਲੀ ਤਾਂ ਉੱਥੇ ਲੁੱਟ ਪੈ ਗਈ। ਵੱਡੀ ਗੱਲ ਇਹ ਹੈ ਕਿ ਬਿਹਾਰ ਵਿੱਚ ਸ਼ਰਾਬ ਪੀਣ ਤੇ ਬੈਣ ਲੱਗਿਆ ਹੋਇਆ ਹੈ।

Funny Video: ਹਾਦਸੇ ਦਾ ਸ਼ਿਕਾਰ ਹੋਈ ਵਿਦੇਸ਼ੀ ਸ਼ਰਾਬ ਨਾਲ ਭਰੀ ਕਾਰ ਤਾਂ ਪੈ ਗਈ ਲੁੱਟ , ਵੀਡੀਓ ਵਾਇਰਲ
Twitter @eyeamsumit
Follow Us
sunny-chopra-ferozepur
| Updated On: 02 Nov 2023 13:48 PM

Bihar Liquor Video Viral: ਬਿਹਾਰ ਦੇ ਗਯਾ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਇੱਥੇ ਇੱਕ ਕਾਰ ਵਿੱਚੋਂ ਸ਼ਰਾਬ ਲੁੱਟਣ ਲਈ ਲੋਕਾਂ ਦੀ ਭਾਰੀ ਭੀੜ ਉਮੜ ਪਈ। ਲੋਕਾਂ ਵਿਚਾਲੇ ਜਿਆਦਾ ਤੋਂ ਜਿਆਦਾ ਸ਼ਰਾਬ ਦੀਆਂ ਬੋਤਲਾਂ ਲੁੱਟਣ ਦੀ ਮੰਨੋ ਹੋੜ ਲੱਗੀ ਹੋਈ ਸੀ। ਜਦੋਂ ਤੱਕ ਪੁਲਿਸ ਉੱਥੇ ਪਹੁੰਚੀ, ਉਦੋਂ ਤੱਕ ਲੋਕਾਂ ਨੇ ਕਾਫੀ ਸ਼ਰਾਬ ਲੁੱਟ ਲਈ ਸੀ। ਬਾਕੀ ਬੱਚੀਆਂ ਹੋਈਆਂ ਬੋਤਲਾਂ ਨੂੰ ਪੁਲਿਸ ਨੇ ਜ਼ਬਤ ਕਰ ਲਿਆ। ਹਾਲਾਂਕਿ ਅਜੇ ਤੱਕ ਨਾ ਤਾਂ ਕਾਰ ਚਾਲਕ ਅਤੇ ਨਾ ਹੀ ਸ਼ਰਾਬ ਲੁੱਟਣ ਵਾਲਿਆਂ ਨੂੰ ਫੜਿਆ ਜਾ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਗਯਾ ਜ਼ਿਲ੍ਹੇ ਦੇ ਢੋਭੀ ਥਾਣਾ ਖੇਤਰ ਦਾ ਹੈ।

ਕੀ ਹੈ ਪੂਰਾ ਮਾਮਲਾ?

ਖਬਰਾਂ ਮੁਤਾਬਕ ਇਹ ਘਟਨਾ ਬੀਤੀ 31 ਅਕਤੂਬਰ ਦੀ ਸ਼ਾਮ ਦੀ ਦੱਸੀ ਜਾ ਰਹੀ ਹੈ। ਬਿਹਾਰ ਦੇ ਗਯਾ ਜ਼ਿਲੇ ਦੇ ਡੋਭੀ ਨੇੜੇ ਸ਼ਰਾਬ ਨਾਲ ਭਰੀ ਇਕ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਕਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਥੇ ਮੌਜੂਦ ਲੋਕਾਂ ਵਿਚ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਤੋਂ ਬਾਅਦ ਕਾਰ ‘ਚ ਸਵਾਰ ਲੋਕ ਮੌਕੇ ਤੋਂ ਫਰਾਰ ਹੋ ਗਏ। ਹਾਲਾਂਕਿ ਉਥੇ ਮੌਜੂਦ ਲੋਕਾਂ ਨੇ ਸ਼ਰਾਬ ਰੱਜ ਕੇ ਸ਼ਰਾਬ ਦੀ ਲੁੱਟ ਕੀਤੀ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਲੋਕ ਕਾਰ ‘ਚੋਂ ਸ਼ਰਾਬ ਲੁੱਟ ਕੇ ਭੱਜ ਰਹੇ ਹਨ। ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕ ਆਪਣੇ ਹਾਸੇ ‘ਤੇ ਕਾਬੂ ਨਹੀਂ ਰੱਖ ਪਾ ਰਹੇ ਹਨ। ਦੱਸ ਦੇਈਏ ਕਿ ਬਿਹਾਰ ‘ਚ ਸ਼ਰਾਬ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ।

ਯੂਜ਼ਰਸ ਨੇ ਦਿੱਤਾ ਅਜਿਹਾ ਰਿਐਕਸ਼ਨ

ਵੀਡੀਓ ਦੇਖਣ ਤੋਂ ਬਾਅਦ ਯੂਜ਼ਰਸ ਆਪਣੇ ਰਿਐਕਸ਼ਨ ਦੇ ਰਹੇ ਹਨ। ਲੋਕ ਇਸ ਵੀਡੀਓ ਨੂੰ ਖੂਬ ਸ਼ੇਅਰ ਵੀ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਬਿਹਾਰ ਦਾ ਇਹ ਵੀਡੀਓ ਹੈਰਾਨ ਕਰਨ ਵਾਲਾ ਹੈ।’ ਇਕ ਹੋਰ ਯੂਜ਼ਰ ਨੇ ਲਿਖਿਆ, ‘ਸ਼ਰਾਬ ਲੁੱਟਣ ਲਈ ਇੰਨੇ ਸਾਰੇ ਲੋਕ।’

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories