AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

OMG: ਬਿੱਲੀ ਨੇ ‘ਉੱਡ ਕੇ’ ਕੀਤਾ ਕਾਂ ਦਾ ਸ਼ਿਕਾਰ, ਅੱਖਾਂ ਨੂੰ ਧੋਖਾ ਦੇਣ ਵਾਲੀ ਵੀਡੀਓ ਵਾਇਰਲ

ਬਿੱਲੀਆਂ ਕਮਾਲ ਦੀਆਂ ਸ਼ਿਕਾਰੀ ਹੁੰਦੀਆਂ ਹਨ ਉਹ ਸ਼ਿਕਾਰ ਨੂੰ ਦੇਖਦੇ ਹੀ ਆਪਣਾ ਕੰਮ ਸ਼ੁਰੂ ਕਰ ਦਿੰਦੀਆਂ ਹਨ ਅਤੇ ਅੱਖ ਝਪਕਦਿਆਂ ਹੀ ਸ਼ਿਕਾਰ ਦਾ ਕੰਮ ਤਮਾਮ ਕਰ ਦਿੰਦੀਆਂ ਹਨ। ਇਨ੍ਹੀਂ ਦਿਨੀਂ ਵਾਇਰਲ ਹੋ ਰਹੇ ਵੀਡੀਓ 'ਚ ਵੀ ਕੁਝ ਅਜਿਹਾ ਹੀ ਦੇਖਣ ਨੂੰ ਮਿਲਿਆ। ਇਹ ਦੇਖ ਕੇ ਹਰ ਕੋਈ ਹੈਰਾਨ ਹੈ।

OMG: ਬਿੱਲੀ ਨੇ 'ਉੱਡ ਕੇ' ਕੀਤਾ ਕਾਂ ਦਾ ਸ਼ਿਕਾਰ, ਅੱਖਾਂ ਨੂੰ ਧੋਖਾ ਦੇਣ ਵਾਲੀ ਵੀਡੀਓ ਵਾਇਰਲ
tv9-punjabi
| Published: 30 Sep 2023 12:34 PM IST
Share
ਅਕਸਰ ਤੁਸੀਂ ਦੇਖਿਆ ਹੋਵੇਗਾ ਕਿ ਜਾਨਵਰ ਹਮੇਸ਼ਾ ਆਪਣੇ ਸ਼ਿਕਾਰ ਦੀ ਭਾਲ ਵਿੱਚ ਰਹਿੰਦੇ ਹਨ ਅਤੇ ਮੌਕਾ ਮਿਲਦੇ ਹੀ ਉਨ੍ਹਾਂ ‘ਤੇ ਝਪਟ ਮਾਰਦੇ ਹਨ। ਇੱਥੇ ਸਾਰੀ ਖੇਡ ਚਲਾਕੀ ਦੀ ਹੈ। ਜੇਕਰ ਸ਼ਿਕਾਰੀ ਸਹੀ ਸਮੇਂ ‘ਤੇ ਚਲਾਕੀ ਦਿਖਾਵੇ ਤਾਂ ਉਹ ਸ਼ਿਕਾਰ ਹਾਸਲ ਕਰ ਲੈਂਦਾ ਹੈ। ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਸ਼ਿਕਾਰ ਨੂੰ ਫੜਨ ਲਈ ਸ਼ਿਕਾਰੀ ਅਜਿਹਾ ਕੁਝ ਕਰ ਜਾਂਦਾ ਹੈ ਜਿਸ ਦੀ ਉਮੀਦ ਸ਼ਾਇਦ ਹੀ ਕਿਸੇ ਨੂੰ ਹੁੰਦੀ ਹੈ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ। ਇਹ ਦੇਖ ਕੇ ਹਰ ਕੋਈ ਹੈਰਾਨ ਹੈ।

ਕਾਂ ਅਤੇ ਬਿੱਲੀ ਵਿੱਚ ਭਿਆਨਕ ਲੜਾਈ

ਅਸੀਂ ਸਾਰੇ ਜਾਣਦੇ ਹਾਂ ਕਿ ਬਿੱਲੀਆਂ ਕਮਾਲ ਦੀਆਂ ਸ਼ਿਕਾਰੀ ਹੁੰਦੀਆਂ ਹਨ ਭਾਵੇਂ ਉਹ ਪਾਲਤੂ ਬਿੱਲੀਆਂ ਹੋਣ ਜਾਂ ਜੰਗਲੀ ਬਿੱਲੀ। ਜਿਵੇਂ ਹੀ ਇਹ ਸ਼ਿਕਾਰ ਨੂੰ ਦੇਖਦਿਆਂ ਹਨ ਉਹ ਆਪਣਾ ਕੰਮ ਸ਼ੁਰੂ ਕਰ ਦਿੰਦਿਆਂ ਹਨ ਅਤੇ ਪਲਕ ਝਪਕਦਿਆਂ ਹੀ ਸ਼ਿਕਾਰ ਦਾ ਕੰਮ ਪੂਰਾ ਕਰ ਲੈਂਦਿਆਂ ਹਨ। ਹੁਣ ਦੇਖੋ ਇਹ ਵੀਡੀਓ ਜਿਸ ਵਿੱਚ ਕਾਂ ਅਤੇ ਬਿੱਲੀ ਵਿੱਚ ਭਿਆਨਕ ਲੜਾਈ ਹੁੰਦੀ ਹੈ ਅਤੇ ਅੰਤ ਵਿੱਚ ਬਿੱਲੀ ਉੱਡ ਕੇ ਕਾਂ ਜਾ ਕੰਮ ਤਬਾਹ ਕਰ ਦਿੰਦੀਆਂ ਹਨ। ਇੱਥੇ ਸ਼ਿਕਾਰ ਨੂੰ ਸੰਭਲਣ ਤੱਕ ਦਾ ਮੌਕਾ ਵੀ ਨਹੀਂ ਮਿਲਦਾ।

ਬਿੱਲੀ ਨੇ ਕੀਤਾ ਕਾਂ ਦਾ ਸ਼ਿਕਾਰ

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇਕ ਬਿੱਲੀ ਕਾਂ ਦੇ ਪਿੱਛੇ ਬੈਠੀ ਨਜ਼ਰ ਆ ਰਹੀ ਹੈ। ਜਿਵੇਂ ਹੀ ਕਾਂ ਉੱਡਣ ਦੀ ਕੋਸ਼ਿਸ਼ ਕਰਦਾ ਹੈ, ਬਿੱਲੀ ਹਵਾ ਵਿੱਚ ਉੱਚੀ ਛਾਲ ਮਾਰ ਕੇ ਕਾਂ ਨੂੰ ਫੜ ਲੈਂਦੀ ਹੈ ਅਤੇ ਕੁਝ ਹੀ ਸਕਿੰਟਾਂ ਵਿੱਚ ਪੰਛੀ ਦਾ ਕੰਮ ਤਮਾਮ ਹੋ ਜਾਂਦਾ ਹੈ। ਇਹ ਸਭ ਇੰਨੀ ਜਲਦੀ ਹੋ ਜਾਂਦਾ ਹੈ ਕਿ ਲੋਕਾਂ ਨੂੰ ਲੱਗਦਾ ਹੈ ਜਿਵੇਂ ਬਿੱਲੀ ਨੇ ਉੱਡ ਕੇ ਸ਼ਿਕਾਰ ਕੀਤਾ ਹੋਵੇ। ਹਾਲਾਂਕਿ ਕਾਂ ਬਿੱਲੀ ਦੀ ਪਕੜ ਤੋਂ ਬਚਣ ਦੀ ਪੂਰੀ ਕੋਸ਼ਿਸ਼ ਕਰਦਾ ਹੈ ਪਰ ਦੋ ਹੋਰ ਕਾਂ ਉੱਥੇ ਪਹੁੰਚ ਜਾਂਦੇ ਹਨ। ਉਹ ਬਿੱਲੀ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੰਦੇ ਹਨ ਤਾਂ ਜੋ ਸ਼ਿਕਾਰ ਹੋਏ ਕਾਂ ਨੂੰ ਛੱਡ ਦੇਵੇ।

ਵੀਡੀਓ ਸੋਸ਼ਲ ਮੀਡੀਓ ‘ਤੇ ਵਾਇਰਲ

ਪੰਛੀ ਪਾਵੇਂ ਆਪਣੇ ਮਿਸ਼ਨ ਵਿੱਚ ਸਫਲ ਜੋ ਜਾਣ ਪਰ ਫਿਰ ਇੱਕ ਹੋਰ ਬਿੱਲੀ ਕਾਂਵਾਂ ਵਿੱਚੋਂ ਇੱਕ ਨੂੰ ਫੜ ਲੈਂਦੀ ਹੈ ਅਤੇ ਫਿਰ ਉਸ ਨੂੰ ਲੈ ਕੇ ਭੱਜ ਜਾਂਦੀ ਹੈ ਅਤੇ ਦੋਵੇਂ ਇੱਕ ਦੂਜੇ ਨੂੰ ਵੇਖਦੇ ਰਹਿੰਦੇ ਹਨ। ਇਸ ਵੀਡੀਓ ਨੂੰ ਇੰਸਟਾ ‘ਤੇ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਹਜ਼ਾਰਾਂ ਲੋਕਾਂ ਨੇ ਦੇਖਿਆ ਅਤੇ ਪਸੰਦ ਕੀਤਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...