ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Video: ਕਰਵਾ ਚੌਥ ਦਾ ਵਰਤ ਖੋਲ੍ਹਣ ਦਾ ਕਪਲ ਨੇ ਅਪਣਾਇਆ ਵੱਖਰਾ ਤਰੀਕਾ, ਲੋਕ ਬੋਲੇ- ਕਮਾਲ ਦਾ Balance

Viral Video: ਵਿਆਹੀਆਂ ਔਰਤਾਂ ਲਈ ਕਰਵਾ ਚੌਥ ਦਾ ਤਿਉਹਾਰ ਕਾਫੀ ਮਹੱਤਵਪੂਰਨ ਹੁੰਦਾ ਹੈ। ਉਸ ਦਿਨ ਉਹ ਆਪਣੇ ਪਤੀ ਲਈ ਵਰਤ ਰੱਖਦੀਆਂ ਹਨ ਅਤੇ ਰਾਤ ਨੂੰ ਵਰਤ ਖੋਲ੍ਹ ਦੀਆਂ ਹਨ। ਹਾਲ ਹੀ ਵਿੱਚ ਸੋਸ਼ਲ ਮੀਡੀਆ ਤੇ ਇਕ ਕਪਲ ਵਰਤ ਖੋਲ੍ਹਦਾ ਨਜ਼ਰ ਆ ਰਿਹਾ ਹੈ ਪਰ ਉਨ੍ਹਾਂ ਨੇ ਬਹੁਤ ਵੱਖਰਾ ਤਰੀਕਾ ਅਪਣਾਇਆ ਜਿਸ ਨੂੰ ਦੇਖ ਕੇ ਕੁਝ ਲੋਕ ਹੱਸ ਰਹੇ ਹਨ ਅਤੇ ਕੁਝ ਗੁੱਸੇ 'ਚ ਹਨ। ਆਓ ਤੁਹਾਨੂੰ ਦੱਸਦੇ ਹਾਂ ਵੀਡੀਓ ਵਿੱਚ ਕੀ ਹੈ।

Video: ਕਰਵਾ ਚੌਥ ਦਾ ਵਰਤ ਖੋਲ੍ਹਣ ਦਾ ਕਪਲ ਨੇ ਅਪਣਾਇਆ ਵੱਖਰਾ ਤਰੀਕਾ, ਲੋਕ ਬੋਲੇ- ਕਮਾਲ ਦਾ Balance
ਕਰਵਾ ਚੌਥ ਦਾ ਵਰਤ ਤੋੜਨ ਲਈ ਕਪਲ ਦਾ ਅਨੌਖਾ ਤਰੀਕਾ, VIDEO
Follow Us
tv9-punjabi
| Updated On: 16 Oct 2024 15:06 PM

ਸੋਸ਼ਲ ਮੀਡੀਆ ‘ਤੇ ਕੀ ਵਾਇਰਲ ਹੋਵੇਗਾ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਹੈ। ਹਰ ਰੋਜ਼ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੀਆਂ ਵੀਡੀਓਜ਼ ਪੋਸਟ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਵੀਡੀਓਜ਼ ‘ਚੋਂ ਉਹ ਵੀਡੀਓਜ਼ ਜੋ ਲੋਕਾਂ ਨੂੰ ਪਸੰਦ ਆਉਂਦੀਆਂ ਹਨ ਜਾਂ ਬਹੁਤ ਹੀ ਅਜੀਬ ਲੱਗਦੀਆਂ ਹਨ, ਉਹ ਸੋਸ਼ਲ ਮੀਡੀਆ ‘ਤੇ ਸਭ ਤੋਂ ਵੱਧ ਵਾਇਰਲ ਹੁੰਦੀਆਂ ਹਨ। ਜੇਕਰ ਤੁਸੀਂ ਸੋਸ਼ਲ ਮੀਡੀਆ ‘ਤੇ ਐਕਟਿਵ ਹੋ ਤਾਂ ਤੁਸੀਂ ਅਜਿਹੇ ਕਈ ਵੀਡੀਓ ਜ਼ਰੂਰ ਦੇਖੇ ਹੋਣਗੇ। ਇਸ ਸਮੇਂ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਔਰਤ ਅਤੇ ਉਸਦਾ ਪਤੀ ਕਰਵਾ ਚੌਥ ਵਰਤ ਤੋੜਨ ਦੀ ਪ੍ਰਕਿਰਿਆ ਕਰਦੇ ਨਜ਼ਰ ਆ ਰਹੇ ਹਨ, ਪਰ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਪੂਰੀ ਤਰ੍ਹਾਂ ਹੈਰਾਨ ਹੋ ਜਾਵੋਗੇ।

ਹੁਣ ਜੋ ਵੀਡੀਓ ਵਾਇਰਲ ਹੋ ਰਿਹਾ ਹੈ, ਉਸ ਵਿਚ ਪਤੀ-ਪਤਨੀ ਤਿਆਰ ਹੋ ਕੇ ਛੱਤ ‘ਤੇ ਖੜ੍ਹੇ ਹਨ। ਪਤਨੀ ਦੇ ਹੱਥ ਵਿੱਚ ਪੂਜਾ ਦੀ ਥਾਲੀ ਹੈ। ਇਸ ਤੋਂ ਬਾਅਦ, ਉਹ ਆਪਣੇ ਪਤੀ ਦੇ ਪੱਟ ‘ਤੇ ਇਕ ਪੈਰ ਰੱਖ ਕੇ ਚੜ੍ਹ ਜਾਂਦੀ ਹੈ ਅਤੇ ਦੂਜੇ ਪੈਰ ਨੂੰ ਉਸ ਦੀ ਗਰਦਨ ਵਿੱਚ ਫਸਾ ਕੇ ਖੜ੍ਹੀ ਹੋ ਜਾਂਦੀ ਹੈ। ਇਸ ਤੋਂ ਬਾਅਦ ਸਾਰੀ ਪ੍ਰਕਿਰਿਆ ਇਸੇ ਤਰ੍ਹਾਂ ਚਲਦੀ ਰਹਿੰਦੀ ਹੈ। ਵਰਤ ਤੋੜਨ ਲਈ ਪਤੀ ਪਤਨੀ ਨੂੰ ਪਾਣੀ ਪਿਲਾਉਂਦਾ ਹੈ ਪਰ ਇਸ ਵੀਡੀਓ ‘ਚ ਉਲਟ ਹੁੰਦਾ ਹੈ। ਰੀਲ ਲਈ ਬਣਾਈ ਗਈ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਆਪਣੀਆਂ ਪ੍ਰਤੀਕਿਰਿਆਵਾਂ ਵੀ ਦਿੱਤੀਆਂ ਹਨ।

View this post on Instagram

A post shared by Shalu Kirar (@shalugymnast)

ਇਹ ਵੀ ਪੜ੍ਹੋ- ਕੁੱਕੜ ਨੇ ਮਗਰਮੱਛਾਂ ਦੇ ਵਿਚਕਾਰ ਦਿਖਾਇਆ ਸਵੈਗ, ਹਮਲਾ ਤਾਂ ਛੱਡੋ ਕੋਈ ਖੰਭ ਵੀ ਨਹੀਂ ਛੂਹ ਸਕਿਆ

ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ shalugymnast ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਦੁਲਹਨ ਦਾ ਸ਼ਾਨਦਾਰ ਸੰਤੁਲਨ ਹੈ, ਵਰਲਡ ਵਾਈਡ ਵਾਇਰਲ ਔਰਤ।’ ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 8 ਲੱਖ 46 ਹਜ਼ਾਰ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- ਇਹ ਕਰਵਾ ਚੌਥ ਨਹੀਂ, ਨਿੰਜਾ ਹਤੋੜੀ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਮੈਂ ਹਾਸਾ ਨਹੀਂ ਰੋਕ ਪਾ ਰਿਹਾ। ਤੀਜੇ ਯੂਜ਼ਰ ਨੇ ਲਿਖਿਆ- ਇਹ ਕੀ ਹੈ? ਉਮੀਦ ਨਹੀਂ ਸੀ। ਕੁਝ ਯੂਜ਼ਰਸ ਗੁੱਸੇ ‘ਚ ਆ ਗਏ ਹਨ। ਇੱਕ ਯੂਜ਼ਰ ਨੇ ਲਿਖਿਆ- ਇਹ ਕੀ ਬਕਵਾਸ ਹੈ? ਇਕ ਹੋਰ ਯੂਜ਼ਰ ਨੇ ਲਿਖਿਆ- ਇਹ ਸੱਚਮੁੱਚ ਸ਼ਰਮਨਾਕ ਹੈ। ਤੀਜੇ ਯੂਜ਼ਰ ਨੇ ਲਿਖਿਆ- ਸਾਡੇ ਸੱਭਿਆਚਾਰ ਦਾ ਮਜ਼ਾਕ ਨਾ ਉਡਾਓ।

Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!...
ਪੰਜਾਬ ਅਤੇ ਹਰਿਆਣਾ 'ਚ ਮੁੜ ਵਧੇ ਕੋਰੋਨਾ ਵਾਇਰਸ ਦੇ Cases, ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ!
ਪੰਜਾਬ ਅਤੇ ਹਰਿਆਣਾ 'ਚ ਮੁੜ ਵਧੇ ਕੋਰੋਨਾ ਵਾਇਰਸ ਦੇ Cases, ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ!...
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ...
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!...
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...