ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

OMG: ਅਸਲੀ ਸੱਪ ਦੀ ਪੂਜਾ ਕਰ ਰਿਹਾ ਸੀ ਪਰਿਵਾਰ, ਸੱਪ ਨੇ ਅਚਾਨਕ ਕੀਤਾ ਅਟੈਕ,ਫਿਰ….

Viral Video: ਸੋਸ਼ਲ ਮੀਡੀਆ 'ਤੇ ਆਏ ਦਿਨ ਕੁਝ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਹਾਲ ਹੀ ਵਿੱਚ ਇਕ ਹੋਰ ਦੰਗ ਕਰਨ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਅਸਲੀ ਸੱਪ ਦੀ ਪੂਜਾ ਕਰਦੇ ਕਪਲ ਦੀ ਇਸ ਵੀਡੀਓ ਨੂੰ ਦੇਖਕੇ ਸੋਸ਼ਲ ਮੀਡੀਆ ਯੂਜ਼ਰਸ ਹੈਰਾਨ ਹੋ ਗਏ ਹਨ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪਰਿਵਾਰ ਬਿਨ੍ਹਾਂ ਕਿਸੇ ਡਰ ਤੋਂ ਸੱਪ ਦੀ ਪੂਜਾ ਕਰ ਰਿਹਾ ਹੈ। ਪਰ ਅਚਾਨਕ ਸੱਪ ਅਟੈਕ ਕਰ ਦਿੰਦਾ ਹੈ।

OMG: ਅਸਲੀ ਸੱਪ ਦੀ ਪੂਜਾ ਕਰ ਰਿਹਾ ਸੀ ਪਰਿਵਾਰ, ਸੱਪ ਨੇ ਅਚਾਨਕ ਕੀਤਾ ਅਟੈਕ,ਫਿਰ….
ਅਸਲੀ ਸੱਪ ਦੀ ਪੂਜਾ ਕਰਨਾ ਪਰਿਵਾਰ ਨੂੰ ਪਿਆ ਮਹਿੰਗਾ, ਕਰ ਦਿੱਤਾ ਅਟੈਕ
Follow Us
tv9-punjabi
| Published: 06 May 2024 19:00 PM

ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਨੂੰ ਦੇਖ ਕੇ ਲੋਕਾਂ ਦੰਗ ਰਹਿ ਗਏ ਹਨ। ਵੀਡੀਓ ਵਿੱਚ ਇੱਕ ਪੰਡਿਤ ਜੀ ਘਰ ਵਿੱਚ ਪੂਜਾ ਕਰਦੇ ਨਜ਼ਰ ਆ ਰਹੇ ਹਨ। ਹੁਣ ਤੁਸੀਂ ਕਹੋਗੇ ਕਿ ਇਸ ਵਿੱਚ ਕੀ ਖਾਸ ਹੈ। ਦਰਅਸਲ, ਇੱਕ ਅਸਲੀ ਸੱਪ ਥਾਲੀ ਵਿੱਚ ਕੁੰਡਲੀ ਮਾਰ ਕੇ ਬੈਠਾ ਹੋਇਆ ਹੈ ਅਤੇ ਜੋੜਾ ਇਸ ਦੀ ਪੂਜਾ ਕਰ ਰਿਹਾ ਹੈ। ਇਸ ਦੌਰਾਨ ਸੱਪ ਵੀ ਵਿਅਕਤੀ ‘ਤੇ ਹਮਲਾ ਕਰਦਾ ਨਜ਼ਰ ਆ ਰਿਹਾ ਹੈ। ਹੁਣ ਇਸ ਕਲਿੱਪ ਨੂੰ ਦੇਖ ਕੇ ਲੋਕ ਕਹਿ ਰਹੇ ਹਨ- ‘ਕੋਈ ਇਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦੇਵੇ ਭਰਾ।’

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਪੰਡਿਤ ਜੀ ਰੁਦਰਾਭਿਸ਼ੇਕ ਕਰਵਾ ਰਹੇ ਹਨ। ਜੋੜਾ ਬੈਠ ਕੇ ਪੂਜਾ ਕਰ ਰਿਹਾ ਹੈ। ਪਰ ਸੋਸ਼ਲ ਮੀਡੀਆ ਯੂਜ਼ਰਸ ਉਦੋਂ ਹੈਰਾਨ ਰਹਿ ਗਏ ਜਦੋਂ ਉਨ੍ਹਾਂ ਨੇ ਥਾਲੀ ਵਿੱਚ ਅਸਲੀ ਸੱਪ ਨੂੰ ਬੈਠੇ ਦੇਖਿਆ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਪੂਜਾ ਦੌਰਾਨ ਸੱਪ ਵਿਅਕਤੀ ‘ਤੇ ਹਮਲਾ ਕਰ ਦਿੰਦਾ ਹੈ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਤੋਂ ਬਾਅਦ ਵੀ ਇਹ ਜੋੜਾ ਪੂਜਾ-ਪਾਠ ਜਾਰੀ ਰੱਖਦਾ ਹੈ।

View this post on Instagram

A post shared by हिंदू धर्म रक्षक (@omkar_sanatanii)

ਇਹ ਵੀ ਪੜ੍ਹੋ- Egg Roll ਵੇਚ ਰਹੇ 10 ਸਾਲ ਦੇ ਬੱਚੇ ਦਾ ਵੀਡੀਓ ਵਾਇਰਲ, ਆਨੰਦ ਮਹਿੰਦਰਾ ਨੇ ਸ਼ੇਅਰ ਕੀਤੀ ਵੀਡੀਓ

ਇਸ ਹੈਰਾਨੀਜਨਕ ਵੀਡੀਓ ਨੂੰ ਇੰਸਟਾਗ੍ਰਾਮ ‘ਤੇ omkar_sanatanii ਨਾਮ ਦੇ ਅਕਾਊਂਟ ‘ਤੇ ਸ਼ੇਅਰ ਕੀਤਾ ਗਿਆ ਹੈ। ਯੂਜ਼ਰ ਨੇ ਲੰਬੇ ਕੈਪਸ਼ਨ ‘ਚ ਦੱਸਿਆ ਹੈ ਕਿ ਨਾਗ ਦੇਵਤਾ ਅਤੇ ਮਹਾਦੇਵ ਦੀ ਪੂਜਾ ਦਾ ਖਾਸ ਮਹੱਤਵ ਹੈ, ਕਿਉਂਕਿ ਇਨ੍ਹਾਂ ਦਾ ਪੌਰਾਣੀਕ ਕਥਾਵਾਂ ਵਿੱਚ ਚੰਗਾ ਰਿਸ਼ਤਾ ਹੈ। ਹਾਲਾਂਕਿ ਇਸ ਵੀਡੀਓ ਪੋਸਟ ‘ਤੇ ਲੋਕ ਵੱਖ-ਵੱਖ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ।

ਇਕ ਯੂਜ਼ਰ ਨੇ ਲਿਖਿਆ, ਅਜਿਹੀ ਪੂਜਾ ਕਰਨ ਵਾਲਿਆਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਜਾਣੀ ਚਾਹੀਦੀ ਹੈ। ਉਥੇ ਹੀ ਇਕ ਹੋਰ ਯੂਜ਼ਰ ਦਾ ਕਹਿਣਾ ਹੈ ਕਿ ਹੁਣ ਦੁਰਗਾ ਪੂਜਾ ‘ਚ ਸ਼ੇਰ ਲਿਆਓ। ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ ਹੈ, ਜੇਕਰ ਇਹ ਇੱਕ ਡੰਗ ਮਾਰਦਾ ਹੈ ਤਾਂ ਅਗਲੀ ਪੂਜਾ ਤੁਹਾਡੀ ਹੋਵੇਗੀ। ਇਕ ਹੋਰ ਯੂਜ਼ਰ ਨੇ ਲਿਖਿਆ, ਇਸ ਨੂੰ ਦੇਖ ਕੇ ਹੋਰ ਪੰਡਿਤ ਜ਼ਰੂਰ ਸੋਚ ਰਹੇ ਹੋਣਗੇ ਕਿ ਮੁਕਾਬਲਾ ਬਹੁਤ ਸਖ਼ਤ ਹੋ ਗਿਆ ਹੈ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories