AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

OMG! ਗਿੱਲ ਦੀ ਧਮਾਕੇਦਾਰ ਪਾਰੀ ਕਾਰਨ ਤਬਾਹ ਹੋਈ ਬਾਬਰ ਦੀ ਬਾਦਸ਼ਾਹਤ ! ਪ੍ਰਸ਼ੰਸਕ ਬੋਲੇ- ‘ਉਨ੍ਹਾਂ ਨੂੰ ਸਾਹ ਤਾਂ ਲੈਣ ਦਿਓ ਭਰਾ…’

Asia Cup 2023: ਸ਼ੁਭਮਨ ਗਿੱਲ ਨੇ ਬੰਗਲਾਦੇਸ਼ ਖਿਲਾਫ ਸੈਂਕੜਾ ਲਗਾਇਆ। ਉਨ੍ਹਾਂ ਨੇ ਸਿਰਫ਼ 117 ਗੇਂਦਾਂ ਵਿੱਚ ਆਪਣਾ ਸੈਂਕੜਾ ਪੂਰਾ ਕੀਤਾ। ਇਸ ਸੈਂਕੜੇ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਖੁਸ਼ ਨਜ਼ਰ ਆ ਰਹੇ ਹਨ ਅਤੇ ਉਹ ਮੀਮਜ਼ ਵੀ ਕਾਫੀ ਸ਼ੇਅਰ ਕਰ ਰਹੇ ਹਨ।

OMG! ਗਿੱਲ ਦੀ ਧਮਾਕੇਦਾਰ ਪਾਰੀ ਕਾਰਨ ਤਬਾਹ ਹੋਈ ਬਾਬਰ ਦੀ ਬਾਦਸ਼ਾਹਤ ! ਪ੍ਰਸ਼ੰਸਕ ਬੋਲੇ- 'ਉਨ੍ਹਾਂ ਨੂੰ ਸਾਹ ਤਾਂ ਲੈਣ ਦਿਓ ਭਰਾ...'
abhishek-thakur
| Updated On: 16 Sep 2023 15:05 PM IST
Share
ਕੋਲੰਬੋ ‘ਚ ਖੇਡੇ ਜਾ ਰਹੇ ਏਸ਼ੀਆ ਕੱਪ 2023 ਦੇ ਸੁਪਰ ਫੋਰ ਗੇੜ ਦੇ ਆਖਰੀ ਮੈਚ ‘ਚ ਟੀਮ ਇੰਡੀਆ ਦੇ ਸਟਾਰ ਓਪਨਰ ਸ਼ੁਭਮਨ ਗਿੱਲ ਨੇ ਕਮਾਲ ਕਰ ਦਿੱਤਾ। ਰੋਹਿਤ ਦੇ ਨਾਲ ਬੱਲੇਬਾਜ਼ੀ ਕਰਨ ਆਏ ਗਿੱਲ ਨੇ ਨਾ ਸਿਰਫ ਇਕੱਲੇ ਹੀ ਚਾਰਜ ਸੰਭਾਲਿਆ ਸਗੋਂ ਮੁਸ਼ਕਿਲ ਹਾਲਾਤਾਂ ‘ਚ ਕਰੀਜ਼ ‘ਤੇ ਆਪਣੇ ਪੈਰ ਵੀ ਲਗਾਏ। ਜਿਸ ਨੂੰ ਬੰਗਲਾਦੇਸ਼ ਦਾ ਕੋਈ ਵੀ ਗੇਂਦਬਾਜ਼ ਦੂਰ ਨਹੀਂ ਕਰ ਸਕਿਆ। ਬੰਗਲਾਦੇਸ਼ ਖਿਲਾਫ ਇਸ ਮੈਚ ‘ਚ ਗਿੱਲ ਨੇ 8 ਚੌਕਿਆਂ ਅਤੇ 5 ਛੱਕਿਆਂ ਦੀ ਮਦਦ ਨਾਲ 121 ਦੌੜਾਂ ਬਣਾਈਆਂ। ਇਸ ਖਾਸ ਪਾਰੀ ਤੋਂ ਬਾਅਦ ਸ਼ੁਭਮਨ ਗਿੱਲ ਵੱਲੋਂ ਮਨਾਇਆ ਗਿਆ ਜਸ਼ਨ ਵੀ ਖਾਸ ਸੀ। ਜ਼ਿਕਰਯੋਗ ਹੈ ਕਿ ਸ਼ੁਭਮਨ ਇਸ ਸਾਲ 1000 ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਵੀ ਬਣ ਗਏ ਹਨ। ਉਨ੍ਹਾਂ ਨੇ ਇਸ ਸਾਲ 17 ਮੈਚ ਖੇਡੇ ਹਨ ਅਤੇ 4 ਸੈਂਕੜੇ ਅਤੇ 4 ਅਰਧ ਸੈਂਕੜਿਆਂ ਦੀ ਮਦਦ ਨਾਲ 1014 ਦੌੜਾਂ ਬਣਾਈਆਂ ਹਨ, ਜੋ ਆਪਣੇ ਆਪ ‘ਚ ਇਕ ਖਾਸ ਰਿਕਾਰਡ ਹੈ। #ShubmanGill ਟਵਿੱਟਰ ‘ਤੇ ਟਾਪ ਟ੍ਰੈਂਡਿੰਗ ਹੈ। ਇਸ ਦੇ ਨਾਲ ਪ੍ਰਸ਼ੰਸਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਪ੍ਰਸ਼ੰਸਕਾਂ ਦੀਆਂ ਪ੍ਰਤੀਕਿਰਿਆਵਾਂ ਇੱਥੇ ਦੇਖੋ

117 ਗੇਂਦਾਂ ਵਿੱਚ ਸੈਂਕੜਾ ਜੜਿਆ

ਡਰੈਸਿੰਗ ਰੂਮ ਦਾ ਹਾਲ

ਸਕੋਰ ਕਰਨ ਤੋਂ ਬਾਅਦ

ਕੀ ਸੱਚ ਵਿੱਚ?

ਸੰਕਟ ਵਿੱਚ ਹੈ ਸਥਿਤੀ

ਸੂਝਵਾਨਾਂ ਲਈ ਇਸ਼ਾਰਾ ਹੀ ਕਾਫੀ ਹੁੰਦਾ ਹੈ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...