ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Baboon vs Crocodile Video: ਮਗਰਮੱਛ ਨੇ ਖਤਰਨਾਕ ਤਰੀਕੇ ਨਾਲ ਬਬੂਨ ਦਾ ਕੀਤਾ ਸ਼ਿਕਾਰ, ਨਹੀਂ ਦਿੱਤਾ ਸੰਭਲਣ ਦਾ ਵੀ ਮੌਕਾ

Baboon vs Crocodile Video: ਮਗਰਮੱਛ ਪਾਣੀ ਦੀ ਦੁਨੀਆ ਦਾ ਇੱਕ ਭਿਆਨਕ ਸ਼ਿਕਾਰੀ ਹੈ, ਇਹ ਪਾਣੀ ਦੇ ਅੰਦਰ ਓਨਾ ਹੀ ਖਤਰਨਾਕ ਹੈ ਜਿੰਨਾ ਇਹ ਜ਼ਮੀਨ 'ਤੇ ਹੈ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਸਾਹਮਣੇ ਆਇਆ ਹੈ। ਜਿੱਥੇ ਇੱਕ ਮਗਰਮੱਛ ਨੇ ਇੱਕ ਬਬੂਨ ਦਾ ਕੰਮ ਤਮਾਮ ਕਰ ਦਿੱਤਾ। ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਲੋਕ ਇਸ ਨੂੰ ਦੇਖ ਕੇ ਹੈਰਾਨ ਵੀ ਹੋ ਰਹੇ ਹਨ। ਇਸ ਵੀਡੀਓ ਨੂੰ Insta 'ਤੇ anytimemothernature ਨਾਮ ਦੇ ਅਕਾਊਂਟ ਵੱਲੋਂ ਸ਼ੇਅਰ ਕੀਤਾ ਗਿਆ ਹੈ।

Baboon vs Crocodile Video: ਮਗਰਮੱਛ ਨੇ ਖਤਰਨਾਕ ਤਰੀਕੇ ਨਾਲ ਬਬੂਨ ਦਾ ਕੀਤਾ ਸ਼ਿਕਾਰ, ਨਹੀਂ ਦਿੱਤਾ ਸੰਭਲਣ ਦਾ ਵੀ ਮੌਕਾ
Follow Us
tv9-punjabi
| Updated On: 18 Dec 2024 12:52 PM

ਜਦੋਂ ਵੀ ਜੰਗਲ ‘ਚ ਖਤਰਨਾਕ ਜਾਨਵਰਾਂ ਦੀ ਗੱਲ ਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਨਾਮ ਸ਼ੇਰ ਦਾ ਆਉਂਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਜੰਗਲ ‘ਚ ਅਜਿਹਾ ਕੋਈ ਜੀਵ ਹੈ। ਜਿਸ ਦੇ ਇਲਾਕੇ ਵਿੱਚ ਸ਼ੇਰ ਵੀ ਵੜਨ ਤੋਂ ਡਰਦਾ ਹੈ। ਜੀ ਹਾਂ, ਅਸੀਂ ਇੱਥੇ ਮਗਰਮੱਛਾਂ ਦੀ ਗੱਲ ਕਰ ਰਹੇ ਹਾਂ ਜੋ ਆਲਸੀ ਹੁੰਦੇ ਹਨ ਪਰ ਉਨ੍ਹਾਂ ਦੇ ਹਮਲੇ ਇੰਨੇ ਸ਼ਕਤੀਸ਼ਾਲੀ ਹਨ ਕਿ ਸ਼ੇਰ ਵੀ ਉਨ੍ਹਾਂ ਦੇ ਖੇਤਰ ਵਿੱਚ ਦਾਖਲ ਹੋਣ ਤੋਂ ਡੱਰਦੇ ਨਹੀਂ। ਇਸ ਨਾਲ ਜੁੜਿਆ ਇੱਕ ਵੀਡੀਓ ਇਨ੍ਹੀਂ ਦਿਨੀਂ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਵਾਇਰਲ ਹੋ ਰਿਹਾ ਇਹ ਵੀਡੀਓ ਇਕ ਬਬੂਨ ਅਤੇ ਮਗਰਮੱਛ ਦਾ ਹੈ, ਜਿਸ ਵਿਚ ਮਗਰਮੱਛ ਨਦੀ ਤੋਂ ਨਿਕਲਦੇ ਇਕ ਛੋਟੇ ਕਿਨਾਰੇ ‘ਤੇ ਘਾਤ ਲਗਾ ਕੇ ਬੈਠਾ ਹੈ। ਹੁਣ ਅਜਿਹੇ ‘ਚ ਜਿਵੇਂ ਹੀ ਬਬੂਨ ਉਸ ਦੇ ਕੋਲੋਂ ਦੀ ਲੰਘਦਾ ਹੈ, ਮਗਰਮੱਛ ਤੁਰੰਤ ਉਸ ‘ਤੇ ਹਮਲਾ ਕਰ ਦਿੰਦਾ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇੱਥੇ ਮਗਰਮੱਛ ਆਪਣੇ ਸ਼ਿਕਾਰ ਨੂੰ ਭੱਜਣ ਦਾ ਮੌਕਾ ਵੀ ਨਹੀਂ ਦਿੰਦਾ ਹੈ। ਇਸ ਵੀਡੀਓ ਨੂੰ ਦੇਖ ਕੇ ਯੂਜ਼ਰਸ ਕਾਫੀ ਜ਼ਿਆਦਾ ਹੈਰਾਨ ਹਨ।

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਨਦੀ ਦੇ ਇਕ ਕਿਨਾਰੇ ‘ਤੇ ਇਕ ਮਗਰਮੱਛ ਬੈਠਾ ਨਜ਼ਰ ਆ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਦੌਰਾਨ ਬਬੂਨ ਨੂੰ ਇਸ ਗੱਲ ਦੀ ਭਨਕ ਵੀ ਨਹੀਂ ਲੱਗਦੀ ਹੈ। ਹੁਣ ਜਿਵੇਂ ਹੀ ਬਬੂਨ ਮਗਰਮੱਛ ਦੇ ਦਾਇਰੇ ਵਿੱਚ ਆਉਂਦਾ ਹੈ, ਉਹ ਝੱਟ ਉਸ ਦਾ ਸ਼ਿਕਾਰ ਕਰ ਲੈਂਦਾ ਹੈ ਅਤੇ ਉਸ ਨੂੰ ਮਾਰ ਦਿੰਦਾ ਹੈ। ਹਾਲਾਂਕਿ ਬਾਂਦਰ ਇੱਥੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰਦਾ ਹੈ, ਪਰ ਮਗਰਮੱਛ ਦੀ ਪਕੜ ਅੱਗੇ ਉਹ ਅਸਫਲ ਹੋ ਜਾਂਦਾ ਹੈ।

ਇਹ ਵੀ ਪੜ੍ਹੋ- ਮੈਂ ਤੁਹਾਨੂੰ ਅਗਵਾ ਕਰਨਾ ਚਾਹੁੰਦਾ ਹਾਂਕੈਬ ਡਰਾਈਵਰ ਨੇ ਪੈਸੇਂਜਰ ਨੂੰ ਭੇਜਿਆ ਡਰਾਉਣਾ ਮੈਸੇਜ

ਇਸ ਵੀਡੀਓ ਨੂੰ ਇੰਸਟਾ ‘ਤੇ anytimemothernature ਨਾਮ ਦੇ ਅਕਾਊਂਟ ਵੱਲੋਂ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ 39 ਹਜ਼ਾਰ ਤੋਂ ਜ਼ਿਆਦਾ ਲੋਕ ਲਾਈਕ ਅਤੇ ਲੱਖਾਂ ਲੋਕ ਦੇਖ ਚੁੱਕੇ ਹਨ। ਲੋਕ ਹੁਣ ਇਸ ਘਟਨਾ ‘ਤੇ ਪ੍ਰਤਿਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ- ਪ੍ਰਕੀਤੀ ਦੇ ਅੰਦਰ ਸਭ ਕੁਝ ਬੈਲੇਂਸ ਕਿਵੇਂ ਹੁੰਦੇ ਹਨ, ਇਕ ਦੇਖ ਕੇ ਸਮਝ ਆ ਗਿਆ। ਉੱਥੇ ਹੀ ਦੂਜੇ ਨੇ ਲਿਖਿਆ- ਸੱਚ ਵਿੱਚ ਮਗਰਮੱਛ ਮੌਤ ਦਾ ਦੂਜਾ ਨਾਮ ਹੈ। ਇਕ ਦੂਜੇ ਨੇ ਲਿਖਿਆ- ਇਸ ਨਜ਼ਾਰੇ ਨੂੰ ਦੇਖਣ ਤੋਂ ਬਾਅਦ ਮੈਂ ਕਾਫੀ ਜ਼ਿਆਦਾ ਹੈਰਾਨ ਹਾਂ। ਇਸ ਤੋਂ ਇਲਾਵਾ ਹੋਰ ਵੀ ਕਈ ਯੂਜ਼ਰਸ ਨੇ ਇਸ ‘ਤੇ ਕਮੈਂਟ ਕਰ ਆਪਣੀ ਪ੍ਰਤਿਕਿਰਿਆ ਦਿੱਤੀ ਜਾ ਰਹੀ ਹੈ।

ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ  ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ...
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?...
ਰੰਧਾਵਾਂ ਦਾ ਵੱਡਾ ਬਿਆਨ ਬੋਲੇ- ਕਿਸਾਨਾਂ ਦੇ ਉੱਤੇ ਅਣ-ਐਲਾਨੀ Emergency ਹੈ, Subsidy ਉਨ੍ਹਾਂ ਨੂੰ ਦੇਣੀ ਹੀ ਪਵੇਗੀ
ਰੰਧਾਵਾਂ ਦਾ ਵੱਡਾ ਬਿਆਨ ਬੋਲੇ- ਕਿਸਾਨਾਂ ਦੇ ਉੱਤੇ ਅਣ-ਐਲਾਨੀ Emergency ਹੈ, Subsidy ਉਨ੍ਹਾਂ ਨੂੰ ਦੇਣੀ ਹੀ ਪਵੇਗੀ...
ਮਰਨ ਵਰਤ 'ਤੇ ਬੈਠੇ ਡੱਲੇਵਾਲ ਨੂੰ ਮਿਲੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਕੀ ਹੋਈ ਗੱਲ?
ਮਰਨ ਵਰਤ 'ਤੇ ਬੈਠੇ ਡੱਲੇਵਾਲ ਨੂੰ ਮਿਲੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਕੀ ਹੋਈ ਗੱਲ?...
ਕੇਜਰੀਵਾਲ ਨਵੀਂ ਦਿੱਲੀ ਤੋਂ ਆਤਿਸ਼ੀ ਕਾਲਕਾਜੀ ਤੋਂ ਲੜਨਗੇ ਚੋਣ
ਕੇਜਰੀਵਾਲ ਨਵੀਂ ਦਿੱਲੀ ਤੋਂ ਆਤਿਸ਼ੀ ਕਾਲਕਾਜੀ ਤੋਂ ਲੜਨਗੇ ਚੋਣ...
ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨਾਂ ਨੇ ਰਣਨੀਤੀ ਬਦਲੀ...ਹੁਣ ਕਰ ਰਹੇ ਹਨ ਇਹ ਤਿਆਰੀਆਂ
ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨਾਂ ਨੇ ਰਣਨੀਤੀ ਬਦਲੀ...ਹੁਣ ਕਰ ਰਹੇ ਹਨ ਇਹ ਤਿਆਰੀਆਂ...
ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ 'ਤੇ ਦਾਗੇ ਗਏ ਅੱਥਰੂ ਗੈਸ, ਪੰਧੇਰ ਨੇ ਕੀਤਾ ਰੋਲ ਰੋਕਣ ਦਾ ਐਲਾਨ
ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ 'ਤੇ ਦਾਗੇ ਗਏ ਅੱਥਰੂ ਗੈਸ, ਪੰਧੇਰ ਨੇ ਕੀਤਾ ਰੋਲ ਰੋਕਣ ਦਾ ਐਲਾਨ...
CM ਭਗਵੰਤ ਮਾਨ ਨੇ 'ਵਨ ਨੇਸ਼ਨ, ਵਨ ਇਲੈਕਸ਼ਨ' 'ਤੇ ਚੁੱਕੇ ਸਵਾਲ
CM ਭਗਵੰਤ ਮਾਨ ਨੇ 'ਵਨ ਨੇਸ਼ਨ, ਵਨ ਇਲੈਕਸ਼ਨ' 'ਤੇ ਚੁੱਕੇ ਸਵਾਲ...
Diljit Dosanjh: ਦਿਲਜੀਤ ਦੋਸਾਂਝ ਦਾ ਕੰਸਰਟ ਮੁੜ ਘਿਰਿਆ ਵਿਵਾਦਾਂ 'ਚ, ਕੀ ਹੈ ਵਜ੍ਹਾ? ਜਾਣੋ...
Diljit Dosanjh:  ਦਿਲਜੀਤ ਦੋਸਾਂਝ ਦਾ ਕੰਸਰਟ ਮੁੜ ਘਿਰਿਆ ਵਿਵਾਦਾਂ 'ਚ, ਕੀ ਹੈ ਵਜ੍ਹਾ? ਜਾਣੋ......