ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਬਿਕਨੀ ਪਹਿਨ ਕੇ ਦਿੱਲੀ ਦੀ ਬੱਸ ‘ਚ ਚੜ੍ਹੀ ਕੁੜੀ, ਵਾਇਰਲ ਵੀਡੀਓ ਦੇਖ ਕੇ ਤੁਹਾਨੂੰ ਵੀ ਨਹੀਂ ਹੋਵੇਗਾ ਯਕੀਨ

Delhi Bus Viral Video: ਦਿੱਲੀ ਬੱਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਕਲਿੱਪ ਵਿੱਚ ਇੱਕ ਔਰਤ ਬਿਕਨੀ ਵਿੱਚ ਦਿੱਲੀ ਦੀ ਬੱਸ ਵਿੱਚ ਚੜ੍ਹਦੀ ਨਜ਼ਰ ਆ ਰਹੀ ਹੈ। ਵੀਡੀਓ ਦੇਖ ਕੇ ਯੂਜ਼ਰਸ ਵੀ ਹੈਰਾਨ ਹਨ। ਲੋਕ ਸਮਝ ਨਹੀਂ ਪਾ ਰਹੇ ਹਨ ਕਿ ਅਜਿਹਾ ਕਰਨ ਪਿੱਛੇ ਕੀ ਕਾਰਨ ਹੈ?

Viral Video: ਬਿਕਨੀ ਪਹਿਨ ਕੇ ਦਿੱਲੀ ਦੀ ਬੱਸ ‘ਚ ਚੜ੍ਹੀ ਕੁੜੀ, ਵਾਇਰਲ ਵੀਡੀਓ ਦੇਖ ਕੇ ਤੁਹਾਨੂੰ ਵੀ ਨਹੀਂ ਹੋਵੇਗਾ ਯਕੀਨ
ਦਿੱਲੀ ਬੱਸ ਵਿੱਚ ਬਿਕਨੀ ਪਹਿਣ ਕੇ ਚੜੀ ਕੁੜੀ (Pic Source:X/@DeepikaBhardwaj)
Follow Us
tv9-punjabi
| Updated On: 19 Apr 2024 11:20 AM

ਕਈ ਵਾਰ ਸੋਸ਼ਲ ਮੀਡੀਆ ‘ਤੇ ਕੁਝ ਅਜਿਹੀਆਂ ਵੀਡੀਓਜ਼ ਵਾਇਰਲ ਹੋਣ ਲੱਗਦੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਅਸੀਂ ਨਾ ਸਿਰਫ ਹੈਰਾਨ ਹੁੰਦੇ ਹਾਂ ਸਗੋਂ ਇਹ ਸੋਚਣ ਲਈ ਵੀ ਮਜਬੂਰ ਹੋ ਜਾਂਦੇ ਹਾਂ ਕਿ ਅਜਿਹਾ ਕਰਨ ਦੀ ਕੀ ਲੋੜ ਸੀ? ਤੁਸੀਂ ਸੋਸ਼ਲ ਮੀਡੀਆ ‘ਤੇ ਦਿੱਲੀ ਮੈਟਰੋ ਦੇ ਕਈ ਵੀਡੀਓ ਦੇਖੇ ਹੋਣਗੇ ਜੋ ਯੂਜ਼ਰਸ ਨੂੰ ਵੀ ਪਸੰਦ ਨਹੀਂ ਆਏ।

ਅਜਿਹਾ ਹੀ ਇਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਵੀ ਬੇਚੈਨ ਹੋ ਗਏ ਹਨ। ਦਰਅਸਲ, ਅਚਾਨਕ ਇੱਕ ਔਰਤ ਬਿਕਨੀ ਪਹਿਣ ਕੇ ਦਿੱਲੀ ਦੀ ਇੱਕ ਕਲੱਸਟਰ ਬੱਸ ਵਿੱਚ ਸਵਾਰ ਹੋ ਗਈ। ਉਸ ਨੂੰ ਦੇਖ ਕੇ ਉੱਥੇ ਮੌਜੂਦ ਲੋਕ ਵੀ ਕੁਝ ਸਕਿੰਟਾਂ ਲਈ ਹੈਰਾਨ ਰਹਿ ਗਏ। ਬੱਸ ਦਾ ਇਹ ਵੀਡੀਓ ਵਾਇਰਲ ਹੁੰਦੇ ਹੀ ਹੁਣ ਯੂਜ਼ਰਸ ਵੀ ਆਪਣੀ ਰਾਏ ਦੇ ਰਹੇ ਹਨ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਵੀਡੀਓ ਕਦੋਂ ਦਾ ਹੈ?

ਵੀਡੀਓ ‘ਚ ਤੁਸੀਂ ਦੇਖੋਂਗੇ ਕਿ ਬਾਕੀ ਯਾਤਰੀ ਵੀ ਹੈਰਾਨ ਨਜ਼ਰ ਆ ਰਹੇ ਹਨ। ਔਰਤਾਂ ਵੀ ਆਪਣੀਆਂ ਸੀਟਾਂ ‘ਤੇ ਚੁੱਪਚਾਪ ਬੈਠੀਆਂ ਦਿਖਾਈ ਦਿੰਦੀਆਂ ਹਨ। ਇਕ ਔਰਤ ਜਾ ਕੇ ਕੁਝ ਕਹਿਣ ਦੀ ਕੋਸ਼ਿਸ਼ ਕਰਦੀ ਹੈ ਪਰ ਵਾਪਸ ਆਪਣੀ ਥਾਂ ‘ਤੇ ਆ ਜਾਂਦੀ ਹੈ। ਕਈ ਲੋਕ ਬੱਸ ਵਿੱਚ ਸਿਰ ਝੁਕਾ ਕੇ ਅੱਗੇ ਵਧਦੇ ਵੇਖੇ ਜਾਂਦੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਕਈ ਲੋਕ ਇਸ ਨੂੰ ਸ਼ੇਅਰ ਵੀ ਕਰ ਰਹੇ ਹਨ।

@DeepikaBhardwaj ਨਾਮ ਦੇ ਯੂਜ਼ਰ ਨੇ ਇਸ ਵੀਡੀਓ ਨੂੰ ਆਪਣੇ ਐਕਸ ਹੈਂਡਲ ‘ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਤੇ ਸੈਂਕੜੇ ਲੋਕਾਂ ਨੇ ਕੁਮੈਂਟ ਵੀ ਕੀਤੇ ਹਨ। ਇੱਕ ਯੂਜ਼ਰ ਨੇ ਲਿਖਿਆ- ਕੀ ਹੋ ਰਿਹਾ ਹੈ? ਇਕ ਹੋਰ ਯੂਜ਼ਰ ਨੇ ਲਿਖਿਆ- ਕੰਡਕਟਰ ਡਰ ਕੇ ਚਲਾ ਗਿਆ ਹੈ। ਤੀਜੇ ਯੂਜ਼ਰ ਨੇ ਲਿਖਿਆ- ਕੋਈ ਇੰਨਾ ਅਣਜਾਣ ਕਿਵੇਂ ਹੋ ਸਕਦਾ ਹੈ? ਚੌਥੇ ਯੂਜ਼ਰ ਨੇ ਲਿਖਿਆ- ਇਹ ਭਾਰਤ ਹੈ? ਮੈਂ ਇਸ ‘ਤੇ ਵਿਸ਼ਵਾਸ ਨਹੀਂ ਕਰ ਸਕਦਾ। ਪੰਜਵੀਂ ਨੇ ਲਿਖਿਆ ਹੈ- ਨਾਰੀਵਾਦ ਦੇ ਨਾਂ ‘ਤੇ ਕੁਝ ਕਰਨਾ ਗਲਤ ਹੈ।

ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
Stories