AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

OMG: ਪਰਲੋਕ ‘ਚ ਕੋਈ ਠੋਕ ਨਾ ਦੇਵੇ, ਇਸ ਲਈ ਬਹੁਤ ਬੰਦੂਕਾਂ ਅਤੇ ਪਿਸਤੌਲਾਂ ਸਣੇ ਸਖਸ਼ ਨੂੰ ਦੱਬਿਆ

ਸੋਸ਼ਲ ਮੀਡੀਆ 'ਤੇ ਇਕ ਅਜੀਬ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਲੋਕ ਦੰਗ ਰਹਿ ਗਏ ਹਨ। ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਨੂੰ ਦਫ਼ਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪਰ ਇਹ ਕੀ ਹੈ? ਲੋਕ ਲਾਸ਼ ਨੂੰ ਦਰਜਨਾਂ ਆਧੁਨਿਕ ਹਥਿਆਰਾਂ ਨਾਲ ਢੱਕ ਕੇ ਦਫ਼ਨ ਕਰ ਰਹੇ ਹਨ। ਅਜਿਹਾ ਕਰਨ ਦੇ ਪਿੱਛੇ ਦੀ ਵਜ੍ਹਾ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਇਹ ਹੈ ਹੈਰਾਨ ਕਰਨ ਵਾਲਾ ਨਜ਼ਾਰਾ।

OMG:  ਪਰਲੋਕ 'ਚ ਕੋਈ ਠੋਕ ਨਾ ਦੇਵੇ, ਇਸ ਲਈ ਬਹੁਤ ਬੰਦੂਕਾਂ ਅਤੇ ਪਿਸਤੌਲਾਂ ਸਣੇ ਸਖਸ਼ ਨੂੰ ਦੱਬਿਆ
tv9-punjabi
| Updated On: 21 Sep 2023 16:22 PM IST
Share

Trading News: ਸੋਸ਼ਲ ਮੀਡੀਆ ਤੇ ਇੱਕ ਬਹੁਤ ਅਜੀਬੋ ਗਰੀਬ ਵੀਡੀਓ ਵਾਇਰਲ (Video viral) ਹੋ ਰਹੀ ਹੈ ਜਿ ਵਿੱਚ ਇੱਕ ਵਿਅਕਤੀ ਨੂੰ ਪਿਸਤੌਲਾਂ ਅਤੇ ਬੰਦੂਕਾਂ ਨਾਲ ਦਫਨਾਇਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ 39 ਸਾਲਾ ਮੈਨੁਅਲ ਜੂਲੀਅਨ ਸੇਵਿਲਾਨੋ ਬੁਸਤਾਮਾਂਤੇ ਵਜੋਂ ਹੋਈ ਹੈ, ਜੋ ਲੌਸ ਫੈਟੇਲਸ ਗਰੁੱਪ ਦਾ ਸੁਪਰੀਮੋ ਸੀ। ਇਹ ਇੱਕ ਅਪਰਾਧਿਕ ਗਿਰੋਹ ਹੈ, ਜੋ ਇਕਵਾਡੋਰ ਦੇ ਲਾਸ ਰੀਓਸ ਖੇਤਰ ਵਿੱਚ ਕੰਮ ਕਰਦਾ ਹੈ ਅਤੇ ਦੱਖਣੀ ਅਮਰੀਕੀ ਦੇਸ਼ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਦਾ ਹੈ।

ਡੇਲੀ ਮੇਲ (Daily Mail) ਦੇ ਅਨੁਸਾਰ, 13 ਸਤੰਬਰ ਦੀ ਦੁਪਹਿਰ ਨੂੰ, ਬੁਸਟਾਮਾਂਟੇ, ਆਪਣੀ 20 ਸਾਲਾ ਧੀ ਅਤੇ ਇੱਕ ਸੁਰੱਖਿਆ ਗਾਰਡ ਦੇ ਨਾਲ, ਮੋਕਾਚੇ ਵਿੱਚ ਆਪਣੀ ਕਾਰ ਧੋਣ ਲਈ ਰੁਕਿਆ ਸੀ ਜਦੋਂ ਉਸ ਨੂੰ ਹਮਲੇ ਵਿੱਚ ਬੈਠੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ।

ਡਰੱਗ ਮਾਫੀਆ ਦੀ ਬੇਟੀ ਨੂੰ ਵੀ ਗੋਲੀ ਲੱਗੀ

ਇਸ ਅੰਨ੍ਹੇਵਾਹ ਗੋਲੀਬਾਰੀ ‘ਚ ਡਰੱਗ ਮਾਫੀਆ (Drug mafia) ਦੀ ਬੇਟੀ ਨੂੰ ਵੀ ਗੋਲੀ ਲੱਗੀ, ਜਿਸ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਹਮਲਾਵਰਾਂ ਨੇ ਪਹਿਲਾਂ ਹੀ ਇੱਕ ਜਾਲ ਵਿਛਾ ਦਿੱਤਾ ਸੀ ਕਿਉਂਕਿ ਉਹ ਜਾਣਦੇ ਸਨ ਕਿ ਬੁਸਟਾਮਾਂਟੇ ਅਕਸਰ ਆਪਣੀ ਕਾਰ ਨੂੰ ਖੁਦ ਧੋਦਾ ਹੈ।

ਇਹ ਹੈ ਹਥਿਆਰਾਂ ਨਾਲ ਦੱਬਣ ਦਾ ਕਾਰਨ

ਵਾਇਰਲ ਹੋਈ ਕਲਿੱਪ ਵਿੱਚ, ਲੋਕ ਤਾਬੂਤ ਵਿੱਚ ਲਾਸ਼ ਦੇ ਉੱਪਰ ਸ਼ਾਟ ਗਨ, ਰਾਈਫਲਾਂ ਅਤੇ ਰਿਵਾਲਵਰ ਅਤੇ ਹੋਰ ਹਥਿਆਰ ਰੱਖਦੇ ਵੇਖੇ ਜਾ ਸਕਦੇ ਹਨ। ਪਰਿਵਾਰਕ ਮੈਂਬਰਾਂ ਦਾ ਤਰਕ ਹੈ ਕਿ ਅਜਿਹਾ ਕਰਨ ਨਾਲ ਉਹ ਆਪਣੇ ਆਪ ਨੂੰ ਪਰਲੋਕ ਵਿੱਚ ਸੁਰੱਖਿਅਤ ਰੱਖ ਸਕੇਗਾ। ਕਿਉਂ, ਕੀ ਇਹ ਸਿਰ-ਧੱਕੀ ਵਾਲੀ ਦਲੀਲ ਨਹੀਂ ਹੈ?

ਇੱਥੇ ਵੇਖੋ ਵੀਡੀਓ, ਹਥਿਆਰਾਂ ਨਾਲ ਦਫਨਾਇਆ ਗਿਆ ਸਖਸ਼

View this post on Instagram

A post shared by Intel Region (@intelregion)

ਛੇ ਮਹੀਨਿਆਂ ਵਿੱਚ 3568 ਮੌਤਾਂ

ਰਿਪੋਰਟ ਮੁਤਾਬਕ ਇਕਵਾਡੋਰ ‘ਚ ਡਰੱਗ ਮਾਫੀਆ ਵਿਚਾਲੇ ਗੈਂਗ ਵਾਰ ਦੀਆਂ ਘਟਨਾਵਾਂ ਤੇਜ਼ੀ ਨਾਲ ਵਧੀਆਂ ਹਨ। ਪਿਛਲੇ ਸਾਲ ਖੂਨੀ ਸੰਘਰਸ਼ਾਂ ਵਿੱਚ 4600 ਤੋਂ ਵੱਧ ਲੋਕ ਮਾਰੇ ਗਏ ਸਨ, ਜੋ ਕਿ 2021 ਵਿੱਚ ਦੁੱਗਣੀ ਗਿਣਤੀ ਹੈ। ਇਸ ਸਾਲ ਅਗਸਤ ਤੱਕ ਗੈਂਗ ਵਾਰ ਵਿੱਚ 3568 ਲੋਕ ਮਾਰੇ ਜਾ ਚੁੱਕੇ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...