ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video: ਸ਼ਰਾਬੀ ਨੇ ਨਸ਼ੇ ‘ਚ ਜ਼ਮੀਨ ‘ਤੇ ਸਿਰ ਰੱਖ ਕੇ ਪੁੱਠਾ ਲੇਟਿਆ, ਲੋਕ ਬੋਲੇ- Down to Earth Guy

Viral Video: ਅਕਸਰ ਜਦੋਂ ਵਿਅਕਤੀ ਨਸ਼ੇ ਵਿੱਚ ਹੁੰਦਾ ਹੈ। ਉਸ ਦੀਆਂ ਹਰਕਤਾਂ ਦੇਖਕੇ ਦੂਜੇ ਲੋਕ ਕਾਫੀ ਮਜ਼ੇ ਲੈਂਦੇ ਹਨ। ਕਿਉਂਕਿ ਸ਼ਰਾਬੀ ਵਿਅਕਤੀ ਆਪਣੇ ਹੋਸ਼ ਵਿੱਚ ਨਾ ਹੋਣ ਕਾਰਨ ਅਜਿਹੀਆਂ ਹਰਕਤਾਂ ਕਰਦਾ ਹੈ ਜੋ ਤੁਹਾਨੂੰ ਹਸਾਉਂਦੀਆਂ ਹਨ। ਅਜਿਹੀ ਹੀ ਇਕ ਸ਼ਰਾਬੀ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਲੋਕ ਸੋਸ਼ਲ ਮੀਡੀਆ 'ਤੇ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਇਕ ਸ਼ਰਾਬੀ ਵਿਅਕਤੀ ਮੇਜ਼ 'ਤੇ ਪੈਰ ਰੱਖ ਕੇ ਜ਼ਮੀਨ ਦੇ ਭਾਰ ਸਿਰ ਰੱਖ ਕੇ ਲੇਟਿਆ ਹੋਇਆ ਹੈ।

Viral Video: ਸ਼ਰਾਬੀ ਨੇ ਨਸ਼ੇ ‘ਚ ਜ਼ਮੀਨ ‘ਤੇ ਸਿਰ ਰੱਖ ਕੇ ਪੁੱਠਾ ਲੇਟਿਆ, ਲੋਕ ਬੋਲੇ- Down to Earth Guy
ਸ਼ਰਾਬ ਦੇ ਨਸ਼ੇ ‘ਚ ਵਿਅਕਤੀ ਨੇ ਕੀਤਾ ਸਟੰਟ, VIDEO ਦੇਖ ਨਹੀਂ ਰੋਕ ਪਾਓਗੇ ਹਾਸਾ
Follow Us
tv9-punjabi
| Updated On: 25 Apr 2024 14:11 PM

ਸੋਸ਼ਲ ਮੀਡੀਆ ‘ਤੇ ਇਕ ਸ਼ਰਾਬੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਸ਼ਰਾਬੀ ਵਿਅਕਤੀ ਮੇਜ਼ ‘ਤੇ ਪੈਰ ਰੱਖ ਕੇ ਜ਼ਮੀਨ ‘ਤੇ ਸਿਰ ਰੱਖ ਕੇ ਲੇਟਿਆ ਹੋਇਆ ਹੈ। ਹਾਲਾਂਕਿ ਸ਼ਰਾਬੀਆਂ ਦੀਆਂ ਹਰਕਤਾਂ ਦੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਅਤੇ ਉਨ੍ਹਾਂ ਦਾ ਹਾਸਾ ਕਦੇ ਨਹੀਂ ਰੁਕਦਾ। ਅਜਿਹਾ ਹੀ ਨਜ਼ਾਰਾ ਤੁਸੀਂ ਇਸ ਵੀਡੀਓ ‘ਚ ਦੇਖ ਸਕਦੇ ਹੋ ਕਿ ਕਿਵੇਂ ਇਕ ਸ਼ਰਾਬੀ ਸਿਰ ਦੇ ਭਾਰ ਲੇਟਿਆ ਹੋਇਆ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਇਸ ਵੀਡੀਓ ‘ਚ ਇਕ ਵਿਅਕਤੀ ਸਿਰ ਦੇ ਭਾਰ ਲੇਟਿਆ ਨਜ਼ਰ ਆ ਰਿਹਾ ਹੈ। ਇਹ ਵੀਡੀਓ ਇਕ ਹੋਟਲ ਦਾ ਹੈ, ਜਿੱਥੇ ਲੋਕ ਨਾਸ਼ਤਾ ਕਰ ਰਹੇ ਹਨ। ਇਨ੍ਹਾਂ ਲੋਕਾਂ ਦੇ ਵਿਚਕਾਰ ਇਹ ਵਿਅਕਤੀ ਮੇਜ਼ ‘ਤੇ ਪੈਰ ਅਤੇ ਜ਼ਮੀਨ ‘ਤੇ ਸਿਰ ਰੱਖ ਕੇ ਲੇਟਿਆ ਹੋਇਆ ਹੈ। ਇਸ ਦਾ ਅਨੋਖਾ ਅੰਦਾਜ਼ ਦੇਖ ਕੇ ਹਰ ਕੋਈ ਹੈਰਾਨ ਹੈ। ਕੁਝ ਲੋਕਾਂ ਨੂੰ ਇਸ ਸ਼ਖਸ ਨੂੰ ਦੇਖ ਕੇ ਤਰਸ ਖਾ ਰਹੇ ਹਨ, ਜਦਕਿ ਕੁਝ ਲੋਕਾਂ ਲਈ ਇਹ ਮਨੋਰੰਜਨ ਦਾ ਹਿੱਸਾ ਬਣ ਗਿਆ ਹੈ।

View this post on Instagram

A post shared by Be Harami (BH) (@be_harami)

ਇਹ ਵੀ ਪੜ੍ਹੋ- DJ ਵਾਲੇ ਨੇ ਵਜਾਇਆ ਨਾਗਿਨ ਡਾਂਸ ਗਾਣਾ, ਸ਼ਖ਼ਸ ਨੇ ਕੀਤਾ ਅਜਗਰ ਡਾਂਸ

ਲੋਕ ਕਰ ਰਹੇ ਕਮੈਂਟ

ਇਸ ਵਾਇਰਲ ਵੀਡੀਓ ਨੂੰ ਦੇਖ ਕੇ ਲੋਕਾਂ ਦਾ ਹਾਸਾ ਨਹੀਂ ਰੁਕ ਰਿਹਾ। ਇੰਨਾ ਹੀ ਨਹੀਂ ਲੋਕ ਇਸ ਨੂੰ ਖੂਬ ਸ਼ੇਅਰ ਕਰ ਰਹੇ ਹਨ, ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ ਪੋਸਟ ਹੋਏ ਇਕ ਦਿਨ ਹੀ ਹੋਇਆ ਹੈ ਅਤੇ ਲੋਕਾਂ ਨੇ ਇਸ ‘ਤੇ ਪਿਆਰ ਜਤਾਨਾ ਸ਼ੁਰੂ ਕਰ ਦਿੱਤਾ ਹੈ। ਹੁਣ ਤੱਕ ਇਸ ਵੀਡੀਓ ਨੂੰ 27 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ ਅਤੇ ਫਿਰ ਵੀ ਲੋਕ ਇਸ ਨੂੰ ਸ਼ੇਅਰ ਕਰਨ ਤੋਂ ਪਿੱਛੇ ਨਹੀਂ ਹਟ ਰਹੇ ਹਨ। ਇੰਨਾ ਹੀ ਨਹੀਂ, ਲੋਕ ਇਸ ਵੀਡੀਓ ‘ਤੇ ਖੂਬ ਕਮੈਂਟ ਵੀ ਕਰ ਰਹੇ ਹਨ, ਇਕ ਵਿਅਕਤੀ ਨੇ ਲਿਖਿਆ ਹੈ ਕਿ ‘ਯੋਗਾ ਕਰ ਰਿਹਾ ਹੈ’, ਜਦਕਿ ਦੂਜੇ ਵਿਅਕਤੀ ਨੇ ‘ਉੜੀਸਾ ਦੇ ਲੋਕ’ ਲਿਖਿਆ ਹੈ, ਇਸ ‘ਤੇ ਜ਼ਿਆਦਾਤਰ ਲੋਕਾਂ ਨੇ ਹੱਸਣ ਵਾਲੇ ਇਮੋਜੀ ਭੇਜੇ ਹਨ।

TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ...
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
Stories